ਸੱਥਾਂ ਤੋਂ ਬਿਨਾਂ ਪੰਜਾਬ ਦੇ ਪਿੰਡਾਂ ਦੀ ਹੋਂਦ ਅਧੂਰੀ- ਡਿਪਟੀ ਕਮਿਸ਼ਨਰ ਅਮੀਰ ਸਭਿਆਚਾਰ ਦੀਆਂ ਸਮਾਜਿਕ ਸਾਂਝਾਂ ਤੇ ਕਦਰਾਂ ਕੀਮਤਾਂ ਦਾ ਪ੍ਰਤੀਕ- ਡਾ ਪੱਲਵੀ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਪਿੰਡ ਨਿਵਾਸੀ- ਐਸ.ਐਸ.ਪੀ ਅਮਰਗੜ੍ਹ/ਮਾਲੇਰਕੋਟਲਾ 02 ਅਗਸਤ 2024 : ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਨਾਰੀਕੇ ਵਿਖੇ 19 ਬਿਸਵੇ ਜਗ੍ਹਾ ਵਿੱਚ ਕਰੀਬ 23 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਆਧੁਨਿਕ ਸਹੂਲਤਾਂਵਾਂ ਨਾਲ ਲੈਸ ਸੱਥ ਦੀ ਇਮਾਰਤ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ ਪੱਲਵੀ....
ਮਾਲਵਾ

ਬੀ.ਕਾਮ ਕੋਰਸ ਵਿੱਚ ਵੀ ਵਿਦਿਆਰਥੀਆਂ ਦੀ ਵਧੀਆ ਪ੍ਰਤੀਕਿਰਿਆ ਅਤੇ ਪੀ.ਜੀ.ਡੀ.ਸੀ.ਏ ਵਿੱਚ ਦਾਖਲੇ ਹੋਣਾ ਬਾਕੀ ਏ.ਡੀ.ਜੀ.ਪੀ ਐਮ.ਐਫ ਫਾਰੂਕੀ ਦੀਆਂ ਸਿੱਖਿਆ ਖੇਤਰ ਲਈ ਉਲੀਕਿਆਂ ਯੋਜਨਾਵਾਂ ਨੂੰ ਮਿਲ ਰਿਹਾ ਹੁਲਾਰਾ: ਪ੍ਰਿੰਸਿਪਲ ਡਾ. ਰਹੀਲਾ ਮਾਲੇਰਕੋਟਲਾ 02 ਅਗਸਤ 2024 : ਪੰਜਾਬ ਵਕ਼ਫ਼ ਬੋਰਡ ਦੇ ਅਧੀਨ ਚੱਲ ਰਹੇ ਇਸਲਾਮੀਆ ਗਰਲਜ਼ ਕਾਲਜ ਵਿੱਚ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਵਕ਼ਫ਼ ਬੋਰਡ ਦੀ ਮੇਹਨਤ ਅਤੇ ਕਾਲਜ ਸਟਾਫ ਦੀ ਇਮਾਨਦਾਰੀ ਦਾ ਨਤੀਜਾ ਹੈ ਕਿ ਇਸ ਵਾਰ ਕਾਲਜ ਵਿੱਚ....

ਹੈਲਪ ਲਾਇਨ ਨੰਬਰ 1076 ਤੇ ਘਰ ਬੈਠੇ ਹਾਸਲ ਕੀਤੀਆਂ ਜਾ ਸਕਦੀਆਂ ਹਨ 43 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੱਕ ਜ਼ਿਲ੍ਹੇ ਦੇ 809 ਨਾਗਰਿਕਾਂ ਨੂੰ ਘਰ ਬੈਠੇ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਫ਼ਤਹਿਗੜ੍ਹ ਸਾਹਿਬ, 02 ਅਗਸਤ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਹੀ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਜ਼ਿਲ੍ਹੇ ਦੇ ਲੋਕਾਂ ਲਈ ਕਾਫੀ ਸਹਾਈ ਸਿੱਧ ਹੋ ਰਹੀ ਹੈ ਅਤੇ ਇਸ ਹੈਲਪ ਲਾਇਨ ਰਾਹੀਂ ਹੁਣ ਤੱਕ ਜ਼ਿਲ੍ਹੇ ਦੇ 809....

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਨਜ਼ਰ ਰੱਖਣ ਲਈ ਪਿੰਡਾਂ ਵਿੱਚ ਬਣਾਏ ਜਾਣਗੇ ਨੋਡਲ ਅਫਸਰ ਪਰਾਲੀ ਨੂੰ ਉਦਯੋਗਾਂ ਵਿੱਚ ਵਰਤਣ ਲਈ ਉਦਯੋਗਪਤੀਆਂ ਨਾਲ ਕੀਤੀਆਂ ਜਾਣਗੀਆਂ ਮੀਟਿੰਗਾਂ ਸਹਿਕਾਰੀ ਸਭਾਵਾਂ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਲਈ ਮਸ਼ੀਨਰੀ ਹੋਣੀ ਲਾਜ਼ਮੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 02 ਅਗਸਤ 2024 : ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣਾ ਸਾਡੀ ਸਾਰਿਆਂ ਦੀ....

ਡਰੋਨ ਨਾਲ 07 ਮਿੰਟ ਵਿੱਚ ਇੱਕ ਏਕੜ ਰਕਬੇ ਵਿੱਚ ਹੋਵੇਗਾ ਸਪਰੇਅ ਤੇ 10 ਲੀਟਰ ਪਾਣੀ ਦੀ ਹੋਵੇਗੀ ਖਪਤ ਕਿਸਾਨ ਮੋਬਾਇਲ ਐਪ " ਇਫਕੋ ਕਿਸਾਨ ਓਦੇ " ਅਤੇ " ਇਫਕੋ ਸਹਿਕਾਰ ਉਡਾਨ " ਰਾਹੀਂ ਕਿਸਾਨ ਕਰ ਸਕਣਗੇ ਆਰਡਰ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪੱਧਰੀ ਕੰਪਲੈਕਸ ਤੋਂ ਇਫਕੋ ਡਰੋਨ ਨੂੰ ਕੀਤਾ ਰਵਾਨਾਂ ਫ਼ਤਹਿਗੜ੍ਹ ਸਾਹਿਬ, 02 ਅਗਸਤ 2024 : ਦੇਸ਼ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਡਰੋਨ ਰਾਹੀਂ ਸਪਰੇਅ ਕਰਵਾਉਣ ਦੀ ਦਿੱਤੀ ਸਹੂਲਤ ਦਾ ਜ਼ਿਲ੍ਹੇ ਦੇ....

ਜ਼ਿਲ੍ਹਾ ਪੱਧਰੀ ਤੀਆਂ ਮੌਕੇ ਕਰਵਾਏ ਜਾਣਗੇ ਵੱਖ-ਵੱਖ ਮੁਕਾਬਲੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਗਿੱਧਾ, ਭੰਗੜਾ, ਲੁੱਡੀ ਤੇ ਸੋਲੋ ਡਾਂਸ ਹੋਣਗੇ ਤੀਆਂ ਵਿੱਚ ਖਿੱਚ ਦਾ ਕੇਂਦਰ ਤੀਆਂ ਮੌਕੇ ਪੀਘਾਂ, ਮਹਿੰਦੀ ਅਤੇ ਵੱਖ-ਵੱਖ ਖਾਣ ਪੀਣ ਦੀਆਂ ਵਸਤਾਂ ਦੇ ਲਗਾਏ ਜਾਣਗੇ ਸਟਾਲ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧੀਆਂ ਦੀਆਂ ਤੀਆਂ ਮਨਾਉਣ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 02 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 09 ਅਗਸਤ ਨੂੰ ਸਵੇਰੇ 09:00 ਵਜੇ....

ਫ਼ਤਹਿਗੜ੍ਹ ਸਾਹਿਬ, 02 ਅਗਸਤ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਹਿੰਦ ਬਲਾਕ ਦੇ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਮੁਫਤ ਵਿੱਚ ਬੂਟੇ ਵੰਡੇ ਗਏ ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੰਧਾ-ਧੁੰਦ ਰੁੱਖਾਂ ਦੀ ਕੀਤੀ ਜਾ ਰਹੀ ਕਟਾਈ....

ਹਡਾਣਾ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲੀਆਂ ਸਰਕਾਰੀ ਸੇਵਾਵਾਂ-ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਭੁੱਨਰਹੇੜੀ, 02 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਦੇ ਸ਼ੁਰੂ ਕੀਤੇ ਗਏ ਉਪਰਾਲੇ ਦਾ ਅੱਜ ਸਨੌਰ ਹਲਕੇ ਦੇ ਪਿੰਡ ਹਡਾਣਾ ਨਿਵਾਸੀਆਂ ਨੇ ਲਾਭ....

ਫ਼ਰੀਦਕੋਟ 2 ਅਗਸਤ 2024 : ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਅਪਣੇ ਜੱਦੀ ਪਿੰਡ ਢਿੱਲਵਾਂ ਕਲਾਂ ਵਿਖੇ ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਸਰਕਾਰੀ ਡਿਸਪੈਂਸਰੀ ਦੇ ਚੱਲ ਰਹੇ ਮੁਰੰਮਤ ਕਾਰਜ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਮੰਡੀ ਬੋਰਡ ਅਧੀਨ ਆਉਂਦੇ ਹੋਰ ਕਾਰਜਾਂ ਸੰਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਹਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਬੋਰਡ ਅਧੀਨ ਜੋ ਕਾਰਜ ਪਿੰਡ ਵਿਚ ਕਰਵਾਏ ਜਾ ਸਕਦੇ ਹਨ, ਦੀ ਯੋਜਨਾ....

ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਰੱਖਿਆ ਨੀਂਹ ਪੱਥਰ ਫ਼ਰੀਦਕੋਟ 2 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਸ. ਢਿਲਵਾਂ ਨੇ....

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਸਹਿਯੋਗ ਦੇਣ ਦੀ ਅਪੀਲ ਫ਼ਰੀਦਕੋਟ 2 ਅਗਸਤ 2024 : ਫ਼ਰੀਦਕੋਟ ਨੂੰ ਸਾਫ਼ ਸੁਥਰਾ ਸ਼ਹਿਰ ਰੱਖਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਾਰੀ ਹੁਕਮਾਂ ਤੇ ਕਰਵਾਈ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਬੀਤੀ ਸ਼ਾਮ ਮੇਲਾ ਮਾਂ ਮਾਈ ਦੇ ਝੰਡੇ ਉਪਰੰਤ ਸ਼ਹਿਰ ਵਿੱਚ ਲਗਾਏ ਲੰਗਰ ਵਾਲੀਆਂ ਥਾਵਾਂ ਤੇ ਰਾਤ ਨੂੰ ਹੀ ਸਫਾਈ ਕਰਵਾਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀਤੀ ਸ਼ਾਮ ਜਿਲ੍ਹੇ ਵਿੱਚ ਸਾਵਨ ਮਹੀਨੇ ਦੌਰਾਨ ਮੇਲਾ ਮਾਂ ਮਾਈ ਤਹਿਤ....

ਫਰੀਦਕੋਟ 2 ਅਗਸਤ 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਿਲ੍ਹਾ ਫਰੀਦਕੋਟ ਵਿਖੇ ਚਲ ਰਹੇ ਅਬਜ਼ਰਵੇਸ਼ਨ ਹੋਮ ਫਰੀਦਕੋਟ ਵਿਖੇ 21 ਸਾਲ ਤੱਕ ਦੀ ਉਮਰ ਦੇ ਬਾਲ ਦੋਸ਼ੀਆਂ ਨੂੰ ਰੱਖਿਆ ਜਾਂਦਾ ਹੈ। ਪਿਛਲੇ ਦਿਨੀ ਅਬਜ਼ਰਵੇਸ਼ਨ ਹੋਮ ਫਰੀਦਕੋਟ ਵਿਖੇ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ,ਪੰਜਾਬ ਵੱਲੋ ਦੌਰਾ ਕੀਤਾ ਗਿਆ ਸੀ ਜਿਸ ਦੌਰਾਨ ਅਬਜ਼ਰਵੇਸ਼ਨ ਹੋਮ ਫਰੀਦਕੋਟ ਵਿਖੇ ਰਹਿ ਰਹੇ ਬਾਲ ਦੋਸ਼ੀਆਂ ਵੱਲੋ ਕੈਬਨਿਟ ਮੰਤਰੀ ਨੂੰ ਅਬਜ਼ਰਵੇਸ਼ਨ ਹੋਮ ਵਿਖੇ ਆ ਰਹੀਆਂ ਮੁਸ਼ਕਿਲਾ ਬਾਰੇ ਜਾਣੂ ਕਰਵਾਇਆ....

ਐਮ.ਐਲ.ਏ.ਸੇਖੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਫਰੀਦਕੋਟ 2 ਅਗਸਤ,2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸਾਹਿਬ ਪਿੰਡ ਸੁੱਖਣਵਾਲਾ ਵਿਖੇ 10ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਸੇਖੋਂ ਨੇ ਲੋਕਾਂ ਦੀਆਂ....

ਇਫਕੋ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਨੈਨੋ ਯੂਰੀਆ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੁਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ ਫ਼ਰੀਦਕੋਟ: 2 ਅਗਸਤ 2024 : ਵਿਸ਼ਵ ਦੀ ਸਭ ਤੋਂ ਵੱਡੀ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਅਸ਼ੋਕ ਚੱਕਰ ਹਾਲ ,ਜ਼ਿਲਾ ਪ੍ਰਸ਼ਾਸ਼ਨ ਕੰਪਲੈਕਸ ਵਿੱਚ ਖੇਤੀ ਸਮੱਗਰੀ ਵਿਕ੍ਰੇਤਾਵਾਂ ਅਤੇ ਕਿਸਾਨਾਂ ਦਾ ਜਾਗਰੂਕਤਾ ਪ੍ਰੋਗਰਾਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ....

ਲੁਧਿਆਣਾ, 1 ਅਗਸਤ 2024 : ਲਗਾਤਾਰ ਬੀਤੇ ਕਈ ਮਹੀਨਿਆਂ ਤੋਂ ਚੱਲ ਰਹੀ ਪੈਟਰੋਲ ਪੰਪ ਡੀਲਰਾਂ ਦੀ ਕਮਿਸ਼ਨ ਵਧਾਉਣ ਦੀ ਮੰਗ ਉੱਤੇ ਕੋਈ ਵੀ ਫੈਸਲਾ ਨਾ ਕੀਤੇ ਜਾਣ ਦੇ ਵਿਰੋਧ ਦੇ ਵਿੱਚ ਅੱਜ ਲੁਧਿਆਣਾ ਵਿੱਚ ਐਸੋਸੀਏਸ਼ਨ ਦੀ ਇੱਕ ਅਹਿਮ ਬੈਠਕ ਹੋਈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਹੁਣ ਉਹਨਾਂ ਕੋਲ ਕੋਈ ਰਾਹ ਗੱਲਬਾਤ ਦਾ ਨਹੀਂ ਬਚਿਆ ਹੈ। ਉਹਨਾਂ ਨੇ ਪਹਿਲਾਂ ਕਈ ਵਾਰ ਕੇਂਦਰੀ ਮੰਤਰੀ ਤੱਕ ਪਹੁੰਚ ਕਰ ਲਈ ਅਤੇ ਸੂਬਾ ਸਰਕਾਰ ਨੂੰ ਵੀ ਦੱਸ ਦਿੱਤਾ ਪਰ ਕੋਈ ਮਸਲਾ ਹੱਲ ਨਾ ਹੋਣ ਕਰਕੇ ਹੁਣ ਡੀਲਰ....