ਮਾਲਵਾ

ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ ਬੇਟੀ ਪੜਾਓ  ਤਹਿਤ ਕਰਵਾਏ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ
ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ, ਬਸ ਲੋੜ ਹੈ ਲੜਕੀਆਂ ਨੂੰ ਪ੍ਰਵਾਜ ਦੇਣ ਦੀ—ਡਿਪਟੀ ਕਮਿਸ਼ਨਰ ਸਰਕਾਰੀ ਸਕੂਲ ਕੋੜਿਆਂ ਵਾਲੀ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਤਹਿਤ ਕਰਵਾਇਆ ਪ੍ਰੋਗਰਾਮ ਫਾਜ਼ਿਲਕਾ, 2 ਫਰਵਰੀ : ਸਿਖਿਆ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋੜਿਆਂ ਵਾਲੀ ਵਿਖੇ ਭਾਸ਼ਣ ਤੇ ਪੋਸਟਰ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਤਹਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪ੍ਰੋਗਰਾਮ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ
ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਬਾਰੇ ਕੀਤਾ ਜਾਵੇ ਜਾਗਰੂਕ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ ਫਾਜ਼ਿਲਕਾ, 2 ਫਰਵਰੀ : ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਵੱਖ....
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਿਵਲ ਹਸਪਤਾਲ ਦਾ ਦੌਰਾ ਕਰ ਸਿਹਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਿਵਲ ਹਸਪਤਾਲਾਂ ਵਿਖੇ ਹੀ ਦਵਾਈਆਂ ਦੀ ਉਪਲਬਧਤਾ ਬਣਾਈ ਜਾਵੇ ਯਕੀਨੀ—ਡਿਪਟੀ ਕਮਿਸ਼ਨਰ ਹਸਪਤਾਲ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਲੋਕਾਂ ਤੋਂ ਜਾਣਿਆ, ਪ੍ਰਗਟਾਈ ਸੰਤੁਸ਼ਟੀ ਫਾਜ਼ਿਲਕਾ, 2 ਫਰਵਰੀ : ਸਿਵਲ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਖੇ ਹੀ ਮਰੀਜਾਂ ਨੂੰ ਦਵਾਈਆਂ ਦੇ ਨਾਲ—ਨਾਲ ਹੋਰ ਵੱਖ—ਵੱਖ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕਰਕੇ ਜਿਥੇ ਅਧਿਕਾਰੀਆ ਨਾਲ ਮੀਟਿੰਗ ਕੀਤੀ ਉਥੇ ਉਨਾਂ ਵੱਖ....
ਖੂਨ ਦੀ ਕਮੀ ਨਾਲ ਬੱਚਿਆਂ ਵਿੱਚ ਆਉਂਦਾ ਹੈ ਚਿੜਚਿੜਾਪਨ : ਡਾ. ਐਰਿਕ ਐਡੀਸਨ
2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈਆਂ ਜਾਣਗੀਆਂ ਪੇਟ ਦੇ ਕੀੜੇ ਮਾਰਨ ਲਈ ਗੋਲੀਆਂ ਫਾਜ਼ਿਲਕਾ, 2 ਫਰਵਰੀ : ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਸਿਹਤ ਵਿਭਾਗ ਵਲੋਂ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਨ ਮਨਾਇਆ ਜਾਏਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਕਾਰਜਭਾਰ) ਡਾ. ਐਰਿਕ ਐਡੀਸਨ ਨੇ ਅੱਜ ਸਟਾਫ ਦੀ ਟ੍ਰੇਨਿੰਗ ਦੌਰਾਨ ਕੀਤਾ। ਜਾਣਕਾਰੀ ਦਿੰਦੇ ਐਸਐਮਓ ਡਾ. ਐਰਿਕ ਨੇ ਦੱਸਿਆ ਕਿ....
ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਤਹਿਤ 6 ਫਰਵਰੀ ਤੋਂ ਲੱਗਣਗੇ ਕੈਂਪ
ਸਰਕਾਰ ਪਹੁੰਚੇਗੀ ਪਿੰਡਾਂ ਵਿਚ, ਲੋਕਾਂ ਦੇ ਮੌਕੇ *ਤੇ ਮਸਲੇ ਕੀਤੇ ਜਾਣਗੇ ਹੱਲ-ਨਰਿੰਦਰ ਪਾਲ ਸਿੰਘ ਸਵਨਾ ਕੈਂਪ ’ਚ ਪ੍ਰਾਪਤ ਦਰਖਾਸਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ: ਡਿਪਟੀ ਕਮਿਸ਼ਨਰ ਵੱਖ ਵੱਖ ਵਿਭਾਗੀ ਅਧਿਕਾਰੀ ਨੂੰ ਦਿੱਤੀਆਂ ਹਦਾਇਤਾਂ ਫਾਜ਼ਿਲਕਾ 2 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ *ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਕੈਂਪਾਂ ਦੀ ਸ਼ੁਰੂਆਤ ਕੀਤੀ ਜਾ....
ਗੁਰੂਹਰਸਹਾਏ ‘ਚ ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ਵਿੱਚ ਦੋ ਦੀ ਮੌਤ 
ਗੁਰੂਹਰਸਹਾਏ, 01 ਫਰਵਰੀ : ਗੁਰੂਹਰਸਹਾਏ ਦੇ ਝੰਡੂ ਵਾਲਾ ‘ਚ ਵਾਪਰੇ ਇੱਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਘਟਨਾਂ ਦੀ ਸੂਚਨਾਂ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ‘ਚ ਇੱਕ ਔਰਤ ਅਤੇ ਇੱਕ ਮਾਸੂਮ ਬੱਚੀ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਹਰਦੀਪ....
ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਘਰ ‘ਚ ਨਜਰਬੰਦ
ਫਤਿਹਗੜ੍ਹ ਸਾਹਿਬ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਘਰ ‘ਚ ਨਜਰਬੰਦ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲ੍ਹਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਐਮ ਪੀ ਸਿਮਰਨਜੀਤ ਸਿੰਘ ਮਾਨ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਧਰਨੇ ਵਿੱਚ ਜਾਣ ਵਾਲੇ ਸਨ ਪਰ, ਉਸ ਤੋਂ ਪਹਿਲਾਂ ਹੀ ਮਾਨ ਨੂੰ ਘਰ ਵਿਚ....
ਬਠਿੰਡਾ ਪੁਲਿਸ ਵਲੋਂ 1.78 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ , ਹੈਰੋਇਨ ਦੀ ਤਸਕਰੀ ਨਾਲ ਜੁੜੇ ਵਿਅਕਤੀ ਗ੍ਰਿਫ਼ਤਾਰ
ਬਠਿੰਡਾ, 30 ਜਨਵਰੀ : ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ, ਜਿਸ ਤਹਿਤ 9 ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਕ ਕਰੋੜ 78 ਲੱਖ ਰੁਪਏ ਦੀ ਡਰੱਗ ਮਨੀ ਵੀ ਕਾਬੂ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਹੋਇਆ ਐਸਪੀਡੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਾ ਤਸਕਰੀ ਦਾ ਮੁੱਖ ਸਰਗਨਾ ਕੇਂਦਰ ਵੀਰ ਸਿੰਘ ਉਰਫ ਸਨੀ ਦਿਆਲ ਅਮਰੀਕਾ ਵਿੱਚ ਬੈਠ ਕੇ ਇੰਟਰਨੈਸ਼ਨਲ ਪੱਧਰ ਤੇ ਪੰਜਾਬ ਵਿੱਚ ਬਹੁਤ ਵੱਡਾ ਡਰੱਗ ਨੈਟਵਰਕ ਚਲਾ....
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ
ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ: ਸੁਰਜੀਤ ਪਾਤਰ ਮਨੁੱਖ ਲਈ ਵਰਚੂਅਲ ਵਿਹੜੇ ‘ਚੋਂ ਨਿਕਲ ਕੇ ਐਕਚੂਅਲ ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜਰੂਰੀ ਹਨ: ਸੁਰਜੀਤ ਪਾਤਰ ਪਟਿਆਲਾ, 30 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ....
ਧੁੰਦ 'ਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਮਿੰਨੀ ਬੱਸ ਪਲਟੀ, ਦਰਜਨ ਤੋਂ ਵੱਧ ਸਵਾਰੀਆਂ
ਲਾਲੜੂ, 30 ਜਨਵਰੀ : ਪਿੰਡ ਜਿਊਲੀ ਨੇੜੇ ਮੰਗਲਵਾਰ ਸਵੇਰੇ ਧੁੰਦ ਕਾਰਨ ਇੱਕ ਮਿੰਨੀ ਬੱਸ ਟਰੱਕ ਨਾਲ ਆਹਮੋ-ਸਾਹਮਣੇ ਦੀ ਹੋਈ ਟੱਕਰ ਤੋਂ ਬਾਅਦ ਮਿੰਨੀ ਬੱਸ ਪਲਟ ਗਈ।ਹਾਦਸੇ 'ਚ ਮਿੰਨੀ ਬੱਸ ਦੀਆਂ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਦੋਵੇਂ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ। ਹੰਡੇਸਰਾ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਸਾਢੇ 10 ਵਜੇ ਪਿੰਡ ਜਿਊਲੀ ਨੇੜੇ ਵਾਪਰਿਆ। ਹਰ ਰੋਜ਼ ਦੀ ਤਰ੍ਹਾਂ ਬੱਸ....
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ ‘ਆਪ’ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ
1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਨਾ ਕਰਕੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵੱਡਾ ਧੋਖਾ: ਜੈ ਇੰਦਰ ਕੌਰ ਪਟਿਆਲਾ, 30 ਜਨਵਰੀ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਦੇ....
ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ ਸਾਹਨੀ
ਘਰ ਬੈਠੇ ਸੇਵਾਵਾਂ ਸਕੀਮ ਤਹਿਤ ਆਈਆਂ ਦਰਖਾਸਤਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ ਸਰਕਾਰ ਤੁਹਾਡੇ ਦੁਆਰ, ਘਰ ਬੈਠੇ ਸਰਕਾਰੀ ਸੇਵਾਵਾਂ ਸਕੀਮਾਂ ਦੀ ਪ੍ਰਗਤੀ ਦੀ ਵੀ ਕੀਤੀ ਸਮੀਖਿਆ ਲੁਧਿਆਣਾ, 30 ਜਨਵਰੀ : ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ....
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
ਹਵਾਲਾਤੀਆਂ ਤੇ ਕੈਦੀਆਂ ਦੀਆਂ ਸੁਣੀਆਂ ਸਮੱਸਿਆਵਾਂ, ਜੇਲ੍ਹ ਅਧਿਕਾਰੀਆਂ ਨੂੰ ਜਲਦ ਨਿਪਟਾਰਾ ਕਰਨ ਦੇ ਵੀ ਦਿੱਤੇ ਨਿਰਦੇਸ਼ 'ਰੈਡ ਕਰਾਸ ਸੀਨੀਅਰ ਸਿਟੀਜਨ ਹੋਮ' ਸਰਾਭਾ ਨਗਰ ਵੀ ਪਹੁੰਚੇ, ਬਜੁਰਗਾਂ ਦੀ ਦੇਖ ਰੇਖ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ ਵੀ ਕੀਤੇ ਜਾਰੀ ਲੁਧਿਆਣਾ, 30 ਜਨਵਰੀ : ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਕਰਦਿਆਂ ਹਵਾਲਾਤੀਆਂ ਤੇ ਕੈਦੀਆਂ ਦੀ ਸਮੁੱਸਿਆਵਾਂ ਸੁਣੀਆਂ ਅਤੇ ਜੇਲ੍ਹ....
ਪੰਜਾਬ ਦੇ ਗੌਰਵਮਈ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ 31 ਜਨਵਰੀ ਅਤੇ 01 ਫਰਵਰੀ ਨੂੰ ਜ਼ਿਲ੍ਹੇ ਦੇ ਲੋਕਾਂ ਲਈ ਕੀਤੀਆਂ ਜਾਣਗੀਆਂ ਪ੍ਰਦਰਸ਼ਿਤ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਮਾਲੇਰਕੋਟਲਾ 30 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਤਿਆਰ ਕਰਵਾਈਆਂ ਗਈਆਂ ਤਿੰਨ ਝਾਕੀਆਂ 31 ਜਨਵਰੀ ਤੋਂ 01 ਫਰਵਰੀ ਤੱਕ ਸਮੁੱਚੇ ਜ਼ਿਲ੍ਹੇ ਦੇ ਲੋਕਾਂ ਲਈ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਝਾਕੀਆਂ ਸਬੰਧੀ ਅਗੇਤੇ....
ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ
ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਸੰਗਰੂਰ, 30 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਹਥਿਆਰ ਪੁੱਠੇ ਕਰਕੇ ਸ਼ਹੀਦਾਂ ਨੂੰ....