ਮਾਲਵਾ

ਕੇਂਦਰੀ ਵਿਦਿਆਲਿਆ ਵਿੱਚ ਹਿੰਦੀ ਦਿਵਸ ਮਨਾਇਆ ਗਿਆ
ਫ਼ਤਹਿਗੜ੍ਹ ਸਾਹਿਬ, 09 ਜੁਲਾਈ 2024 : ਰਾਜਭਾਸ਼ਾ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਯੂਨੀਅਨ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਰਿਊਣਾ ਉੱਚਾ ਦੇ ਕੇਂਦਰੀ ਵਿਦਿਆਲਿਆ ਵਿਖੇ ਰਾਜ ਭਾਸ਼ਾ ਪ੍ਰਸ਼ਨੌਤਰੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ਼੍ਰੀ ਮੁਕੇਸ਼ ਸੈਣੀ ਨੇ ਵਿਦਿਆਰਥੀਆਂ ਨੂੰ ਰਾਜ ਭਾਸ਼ਾ ਹਿੰਦੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦਾ ਮੁੱਖ ਮੰਤਵ ਵਿਦਿਆਰਥੀਆਂ....
ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਗਿਆ ਜਨ ਸੁਵਿਧਾ ਕੈਂਪ
ਹੁਣ ਜ਼ਿਲ੍ਹਾ ਪੱਧਰ ਤੇ ਹੀ ਕੀਤਾ ਜਾਵੇਗਾ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ: ਡਿਪਟੀ ਕਮਿਸ਼ਨਰ ਪਿੰਡ ਸਮਸ਼ਪੁਰ ਵਿਖੇ ਲਗਾਏ ਜਨ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਜਨ ਸੁਵਿਧਾ ਕੈਂਪ ਵਿੱਚ 45 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ ਫ਼ਤਹਿਗੜ੍ਹ ਸਾਹਿਬ, 09 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਜਨ ਸੁਵਿਧਾ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ....
6ਵੇਂ ਸੁਵਿਧਾ ਕੈਂਪ ਵਿੱਚ ਵਿਧਾਇਕ ਸੇਖੋਂ ਕਰਨਗੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ
ਪੱਖੀ ਕਲਾਂ ਵਿਖੇ ਸੁਵਿਧਾ ਕੈਂਪ 12 ਜੁਲਾਈ ਨੂੰ - ਵਿਨੀਤ ਕੁਮਾਰ ਬਾਹਰਲਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ ਫਰੀਦਕੋਟ 9 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 12 ਜੁਲਾਈ ਨੂੰ ਸਵੇਰੇ 09.30 ਵਜੇ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਪੱਖੀ ਕਲਾਂ ਵਿਖੇ ਛੇਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ....
ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ ਤਹਿਤ ਮੀਟਿੰਗ ਦਾ ਆਯੋਜਨ
ਫਰੀਦਕੋਟ 9 ਜੁਲਾਈ 2024 : ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਅਤੇ ਰੀਹੈਬਲੀਟੇਸ਼ਨ ਆਫ ਮੈਨੂੰਅਲ ਸਕਵੈਜਰਜ਼ ਐਕਟ 2013 ਤਹਿਤ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐਟਰੋਸਿਟੀ ਐਕਟ 1989 ਤਹਿਤ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਐਸ.ਸੀ/ਐਸ.ਟੀ ਐਕਟ ਅਧੀਨ ਦਰਜ ਹੋਏ ਕੇਸਾਂ ਦੀ ਸਮੀਖਿਆ ਕੀਤੀ ਗਈ। ਕਮੇਟੀ ਦੇ ਮੈਂਬਰ ਸਕੱਤਰ ਸ਼੍ਰੀ ਗੁਰਮੀਤ ਸਿੰਘ ਬਰਾੜ੍ਹ ਨੇ ਦੱਸਿਆ....
ਦੁਬਈ 'ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ 
ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਕੀਤਾ ਸੀ ਕਤਲ ਰਾਏਕੋਟ, 9 ਜੁਲਾਈ 2024 : ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 ਜੂਨ ਨੂੰ ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਜਦੋਂ ਇਸਲਾਮੀ ਜਗਤ ਈਦ ਦੇ ਤਿਉਹਾਰ ਦੀ ਖ਼ੁਸ਼ੀ ਮਨਾ ਰਿਹਾ ਸੀ ਉਸ....
ਹਰਿਆਵਲ ਮੁਹਿੰਮ ਤਹਿਤ ਸਿਵਲ ਹਸਪਤਾਲ ਬਰਨਾਲਾ ਕੰਪਲੈਕਸ 'ਚ ਪੌਦੇ ਲਾਏ
ਬਰਨਾਲਾ, 9 ਜੁਲਾਈ 2024 ; ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਮੁਹਿੰਮ ਤਹਿਤ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਅਤੇ ਡਾ. ਜੋਤੀ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਦੀ ਅਗਵਾਈ ਅਧੀਨ ਵਾਤਾਵਰਣ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਹਸਪਤਾਲ ਬਰਨਾਲਾ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਵਾਤਾਵਰਨ ਅਤੇ....
ਦਿਵਿਆਂਗ ਵਿਅਕਤੀ ਰਾਸ਼ਟਰੀ ਪੁਰਸਕਾਰ ਲਈ 31 ਜੁਲਾਈ ਤੋਂ ਪਹਿਲਾਂ ਅਪਲਾਈ ਕਰਨ
---www.awards.gov.in ’ਤੇ ਸਿਰਫ਼ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ ਬਰਨਾਲਾ, 9 ਜੁਲਾਈ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ‘ਨੈਸ਼ਨਲ ਐਵਾਰਡ ਫਾਰ ਐਂਪਾਵਰਮੈਂਟ ਆਫ ਪਰਸਨਜ਼ ਵਿਦ ਡਿਸੇਬਿਲੀਟੀ 2024’ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਇਸ ਪੁਰਸਕਾਰ ਵਾਸਤੇ ਅਰਜ਼ੀਆਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ www.awards.gov.in ਉੱਤੇ ਉਪਲੱਬਧ ਹਨ ਅਤੇ ਨੈਸ਼ਨਲ ਐਵਾਰਡ ਦੀਆਂ ਅਰਜ਼ੀਆਂ ਆਨਲਾਈਨ ਭਰਨ ਦੀ ਆਖਰੀ ਤਰੀਕ 31-07....
ਖਾਧ ਸੁਰੱਖਿਆ: ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਜੂਨ ਮਹੀਨੇ ਦੌਰਾਨ ਖਾਧ ਪਦਾਰਥਾਂ 'ਚ ਮਿਲਾਵਟ ਦੇ 2 ਕੇਸਾਂ 'ਚ 20 ਹਜ਼ਾਰ ਰੁਪਏ ਜੁਰਮਾਨਾ ਬਰਨਾਲਾ, 9 ਜੁਲਾਈ : ਜ਼ਿਲ੍ਹਾ ਐਡਵਾਈਜ਼ਰੀ ਕਮੇਟੀ (ਫੂਡ ਸੇਫਟੀ) ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਖਾਧ ਸੁਰੱਖਿਆ ਮੁਹਿੰਮ ਦਾ....
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਦਾ ਆਯੋਜਨ 
ਮਾਨਸਾ, 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਸਰਦੂਲੇਵਾਲਾ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਾਲ ਐਸ.ਡੀ.ਐਮ....
ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੈਣੀ ਸਾਹਿਬ ਵਿਖੇ ਕੈਂਪ ਲਗਾਇਆ
ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਕੈਪ ਦੀ ਕੀਤੀ ਸ਼ਲਾਘਾ, ਮੌਕੇ 'ਤੇ ਹੀ ਲਿਆ ਸਕੀਮਾਂ ਦਾ ਲਾਭ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਦਸਤਾਵੇਜ਼ ਕੀਤੇ ਜਾਰੀ ਲੁਧਿਆਣਾ, 09 ਜੁਲਾਈ 2024 : ਸ੍ਰੀ ਭੈਣੀ ਸਾਹਿਬ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਕਸ਼ਮੀਰ ਸਿੰਘ ਅਤੇ ਸ਼੍ਰੀਮਤੀ ਸਵਿੰਦਰ ਕੌਰ ਵਾਸੀ ਭੈਣੀ ਸਾਹਿਬ ਨੇ ਸੀਨੀਅਰ ਸਿਟੀਜਨ ਕਾਰਡ ਬਣਾਉਣ ਲਈ ਅਪਲਾਈ ਕੀਤਾ ਜਿਹੜਾ ਕਿ ਸਮਾਜਿਕ ਸੁਰੱਖਿਆ....
ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ 'ਤੇ ਅਚਨਚੇਤ ਚੈਕਿੰਗ
ਭੀਖ ਮੰਗਦੇ ਦੋ ਬੱਚਿਆਂ ਨੂੰ ਵੀ ਕੀਤਾ ਰੈਸਕਿਊ ਲੁਧਿਆਣਾ, 09 ਜੁਲਾਈ 2024 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋ ਬੱਚਿਆ ਨੂੰ ਰੈਸਕਿਊ ਵੀ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਦੰਡੀ ਸਵਾਮੀ ਚੌਂਕ ਵਿਖੇੇ ਰੇਡ ਕੀਤੀ ਗਈ....
ਡੀਸੀ ਵੱਲੋਂ 'ਬੁੱਢਾ ਦਰੀਆ' ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਨਿਰਦੇਸ਼ ਜਾਰੀ ਕੀਤੇ 
ਲੁਧਿਆਣਾ, 9 ਜੁਲਾਈ 2024 : ਡਿਪਟੀ ਕਮਿਸ਼ਨਰ (ਡੀ.ਸੀ.)-ਕਮ-ਨਗਰ ਨਿਗਮ (ਐੱਮ.ਸੀ.) ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡੀਸੀ ਸਾਹਨੀ ਨੇ ਅਧਿਕਾਰੀਆਂ ਨੂੰ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਡੀਆਰਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ....
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ ਫਰੀਦਕੋਟ 08 ਜੁਲਾਈ 2024 : ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ। ਬਲਾਕ ਫਰੀਦਕੋਟ ਵਿੱਚ ਵੱਖ ਵੱਖ ਪਿੰਡਾਂ ਵਿੱਚ ਝੋਨੇ ਦੀ....
8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ
ਵਿਧਾਇਕ ਫਰੀਦਕੋਟ ਨੇ ਰੱਖਿਆ ਨੀਂਹ ਪੱਥਰ ਨਵੀਂ ਇਮਾਰਤ 11 ਮਹੀਨੇ ਵਿੱਚ ਬਣ ਕੇ ਹੋ ਜਾਵੇਗੀ ਤਿਆਰ ਫਰੀਦਕੋਟ 8 ਜੁਲਾਈ 2024 : ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀ ਸਹੂਲਤ ਅਤੇ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਇੱਕ ਹੋਰ ਇਮਾਰਤ ਜਿਸ ਤੇ ਤਕਰੀਬਨ 8 ਕਰੋੜ ਰੁਪਏ....
ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਾ ਪੱਲਵੀ
ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ 9 ਜੁਲਾਈ ਨੂੰ ਪਿੰਡ ਫਿਰੋਜਪੁਰ ਕੁਠਾਲਾ ਵਿਖੇ ਲਗਾਇਆਂ ਜਾਵੇਗਾ ਵਿਸ਼ੇਸ ਜਨ ਸੁਣਵਾਈ ਕੈਂਪ-ਡਿਪਟੀ ਕਮਿਸ਼ਨਰ ਮਾਲੇਰਕੋਟਲਾ 08 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਵਿਚਾਰਾਂ ਦਾ....