ਮਾਲਵਾ

ਜ਼ਿਮਨੀ ਚੋਣ: ਬਰਨਾਲਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ: ਜ਼ਿਲ੍ਹਾ ਚੋਣ ਅਫ਼ਸਰ
13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕੁੱਲ 180724 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ ਬਰਨਾਲਾ, 16 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ 103 ਬਰਨਾਲਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਬੀਤੇ ਕੱਲ੍ਹ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ....
ਜ਼ਿਮਨੀ ਚੋਣਾਂ : ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਆਦਰਸ਼ ਚੋਣ ਜ਼ਾਬਤਾ ਪੂਰੇ ਜ਼ਿਲ੍ਹੇ ਵਿੱਚ ਲਾਗੂ: ਪੂਨਮਦੀਪ ਕੌਰ ਬਰਨਾਲਾ, 16 ਅਕਤੂਬਰ 2024 : ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਇੱਥੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਿਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ....
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ, ਵਿਰਸਾ ਵਲਟੋਹਾ ਤੇ ਲਗਾਏ ਗੰਭੀਰ ਦੋਸ਼
ਚੰਡੀਗੜ੍ਹ / ਬਠਿੰਡਾ, 16 ਅਕਤੂਬਰ 2024 : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਆਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇਣ ਦਾ ਐਲਾਨ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਦਿੱਤਾ, ਉਨ੍ਹਾਂ ਦੱਸਿਆ ਕਿ ਅਸਤੀਫਾ ਉਨ੍ਹਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਨੂੰ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ : ਆਸ਼ਿਕਾ ਜੈਨ
ਸਰਸ ਮੇਲੇ ਦੌਰਾਨ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ ਦੇਸ਼ ਭਰ ਦੇ 600 ਤੋਂ ਵਧੇਰੇ ਦਸਤਗੀਰ ਤੇ ਕਾਰੀਗਰ 300 ਤੋਂ ਵੱਧ ਸਟਾਲ ਲਗਾਉਣਗੇ ਆਸਾਮ ਦਾ ਪੀਹੂ, ਰਾਜਸਥਾਨ ਦਾ ਕਾਲਬੇਲੀਆ, ਯੂ ਪੀ ਦੇ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਂਚਾ ਦਾ ਪ੍ਰਦਰਸ਼ਨ ਹੋਵੇਗਾ ਖਿੱਚ ਦਾ ਕੇਂਦਰ ਕਲਾਕ੍ਰਿਤਾਂ, ਲੋਕ ਕਲਾਵਾਂ, ਸੂਬਾਈ ਪਕਵਾਨਾਂ ਸਮੇਤ ਹੋਰ ਵਸਤਾਂ....
ਪਿੰਡ ਰੱਤੋਵਾਲ ‘ਚ ਆਪ ਪਾਰਟੀ ਧੜੇ ਦੀ ਬਣੀ ਪੰਚਾਇਤ, ਰਵਿੰਦਰ ਸਿੰਘ ਮੋਤੀ ਬਣੇ ਸਰਪੰਚ
ਰਾਏਕੋਟ, 16 ਅਕਤੂਬਰ (ਰਘਵੀਰ ਸਿੰਘ ਜੱਗਾ) : ਬੀਤੇ ਕੱਲ੍ਹ ਹੋਈਆਂ ਪੰਚਾਇਤੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ ਦੇ ਬਲਾਕ ਸੁਧਾਰ ਦੇ ਪਿੰਡ ਰੱਤੋਵਾਲ ‘ਚ ਆਮ ਆਦਮੀ ਪਾਰਟੀ ਧੜੇ ਦੇ ਸਰਪੰਚ ਅਤੇ ਪੰਚਾਂ ਦੇ ਉਮੀਦਵਾਰਾਂ ਨੇ ਕਾਂਗਰਸ ਪਾਰਟੀ ਨਾਲ ਸਬੰਧਿਤ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਉਮੀਦਵਾਰ ਰਵਿੰਦਰ ਸਿੰਘ ਮੋਤੀ ਨੇ ਆਪਣੇ ਵਿਰੋਧੀ ਕਮਲਜੀਤ ਸਿੰਘ ਫੌਜੀ ਨੂੰ 230 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਸਰਪੰਚ ਚੁਣੇ ਗਏ ਹਨ। ਇਸ ਮੌਕੇ....
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਯੁਵਕਾਂ ਦੀ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਜਾਰੀ
ਫਰੀਦਕੋਟ 16 ਅਕਤੂਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ। ਜ਼ੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ....
ਹਲਕੇ ਦੀਆਂ 10 ਪੰਚਾਇਤਾਂ ਦੀ ਹੋਈ ਸਰਬਸੰਮਤੀ ਨਾਲ ਚੋਣ- ਸੰਧਵਾਂ
ਸਪੀਕਰ ਸ. ਸੰਧਵਾਂ ਨੇ ਚੁਣੀਆਂ ਨਵੀਆਂ ਪੰਚਾਇਤਾਂ ਨੂੰ ਦਿੱਤੀ ਵਧਾਈ ਅਮਨ,ਸ਼ਾਂਤੀ ਨਾਲ ਵੋਟਾਂ ਪਾਉਣ ਤੇ ਕੀਤਾ ਲੋਕਾਂ ਦਾ ਧੰਨਵਾਦ ਫਰੀਦਕੋਟ 16 ਅਕਤੂਬਰ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਚੁਣੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਦੇ ਅਮਲ ਨੂੰ ਅਮਨ ਸ਼ਾਂਤੀ ਅਤੇ ਬਿਨਾਂ ਲੜ੍ਹਾਈ ਝਗੜੇ ਤੇ ਕਰਨ ਤੇ ਸਮੂਹ ਵੋਟਰਾਂ, ਪਾਰਟੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ....
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ਼ਾਂਤਮਈ ਵੋਟਿੰਗ ਲਈ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਵੋਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ ਮਾਨਸਾ, 16 ਅਕਤੂਬਰ 2024 : ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੀ ਪੋਲਿੰਗ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਜ਼ਿਲ੍ਹਾ....
ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ
ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਸਿਖਲਾਈ ਕੁਦਰਤੀ ਆਫ਼ਤਾਂ ਤੋਂ ਬਚਣ ਸਬੰਧੀ ਦਿਖਾਏ ਡੈਮੋ ਮਾਨਸਾ, 16 ਅਕਤੂਬਰ 2024 : ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਥਾਨਕ ਸਰਕਾਰੀ ਕੋ-ਐਜੂ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐਨ.ਡੀ.ਆਰ.ਐਫ. ਦੀ....
ਆਂਡਲੂ ‘ਚ ਰਾਜਾ ਬਰਾੜ, ਰੂਪਾਪੱਤੀ ‘ਚ ਦਵਿੰਦਰ ਕਹਿਲ, ਜਲਾਲਦੀਵਾਲ ‘ਚ ਪ੍ਰਿਤਪਾਲ ਸਿੰਘ ਜੇਪੀ ਚੁਣੇ ਗਏ ਸਰਪੰਚ
ਰਾਏਕੋਟ, 16 ਅਕਤੂਬਰ (ਰਘਵੀਰ ਸਿੰਘ ਜੱਗਾ) : ਬੀਤੇ ਕੱਲ੍ਹ ਹੋਈਆਂ ਪੰਚਾਇਤੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਚੋਣਾਂ ਅਮਨ ਅਮਾਨ ਨਾਲ ਨੇਪਰੇ੍ਹ ਚੜੀਆਂ। ਦੇਰ ਆਏ ਪੰਚਾਇਤੀ ਚੋਣਾਂ ਦੇ ਨਤੀਜਆਂ ਵਿੱਚ ਨੇੜਲੇ ਪਿੰਡ ਆਂਡਲੂ ਤੋਂ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਆਪਣੇ ਵਿਰੋਧੀ ਕਰਮਜੀਤ ਸਿੰਘ ਹੈਪੀ ਨੂੰ 341 ਦੇ ਕਰੀਬ ਵੋਟਾਂ ਨਾਲ ਹਰਾ ਕੇ ਸਰਪੰਚ ਬਣੇ ਹਨ, ਉਨ੍ਹਾਂ ਤੋਂ ਇਲਾਵਾ ਪਿੰਡ ਰੂਪਾਪੱਤੀ ਤੋਂ ਦਵਿੰਦਰ ਸਿੰਘ ਕਹਿਲ ਨੇ ਕੁਲਦੀਪ ਸਿੰਘ ਨੂੰ 285 ਵੋਟਾਂ ਦੇ....
ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕੀਤਾ ਕਾਬੂ 
ਪਟਿਆਲਾ, 14 ਅਕਤੂਬਰ 2024 : ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਪੇਸ਼ੇਵਰ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਇੰਚਾਰਜ਼ ਸੈਪਸਲ ਸੈੱਲ ਰਾਜਪੁਰਾ ਦੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਪੁਲਿਸ ਪਾਰਟੀ ਵੱਲੋਂ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਲੋਹਗੜ ਥਾਣਾ ਕੁਲਗੜੀ ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਮੋਹਾਲੀ ਨੂੰ ਦੋਂ ਪਿਸਟਲ 32 ਬੋਰ 16 ਜਿੰਦਾ ਕਾਰਤੂਸ 32 ਬੋਰ....
ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ:   ਮਾਨ
ਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਐਸ.ਏ.ਐਸ.ਨਗਰ, 14 ਅਕਤੂਬਰ 2024 : ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ। ਸੰਨੀ ਐਨਕਲੇਵ ਵਿਖੇ 66....
ਝੋਨੇ ਦੀ ਪਰਾਲੀ ਸਮੱਸਿਆ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ -ਮੁੱਖ ਖੇਤੀਬਾੜੀ ਅਫਸਰ
ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਣਕ ਦੇ ਬੀਜ ਨੂੰ ਕੀਟਨਾਸ਼ਕ ਨਾਲ ਸੋਧਣ ਦੀ ਜ਼ਰੂਰਤ ਫਰੀਦਕੋਟ, 14 ਅਕਤੂਬਰ 2024 : ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ।ਇਸ ਸਬੰਧੀ ਪਿੰਡ ਕੋਟਕਪੂਰਾ ਦੇ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਦੇ ਫਾਰਮ ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ....
ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ
ਬੀਤੀ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 3399 ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡੀ.ਸੀ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ ਫਰੀਦਕੋਟ 14 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 3399 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ....
ਪੰਚਾਇਤੀ ਚੋਣਾਂ 2024, ਜਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਵਾਲੇ ਪਿੰਡਾਂ ਵਿੱਚ 15 ਅਤੇ 16 ਅਕਤੂਬਰ ਨੂੰ ਡਰਾਈ ਡੇਅ ਘੋਸ਼ਿਤ
ਹੁਕਮ ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਵੀ ਹੋਣਗੇ ਪੂਰਨ ਰੂਪ ਵਿੱਚ ਲਾਗੂ ਫਰੀਦਕੋਟ 14 ਅਕਤੂਬਰ 2024 : ਜਿਲ੍ਹਾ ਮੈਜਿਸਟਰੇਟ-ਕਮ- ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਮਿਤੀ 11 ਅਕਤੂਬਰ ਨੂੰ ਜਾਰੀ ਹੁਕਮਾਂ ਜਿਸ ਵਿੱਚ ਮਿਤੀ 14 ਅਤੇ 15 ਅਕਤੂਬਰ 2024 ਨੂੰ ਪਿੰਡਾਂ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਹੁਣ ਇਨ੍ਹਾਂ ਹੁਕਮਾਂ ਵਿੱਚ ਸੋਧ ਕਰਦੇ ਹੋਏ ਜਿਲ੍ਹਾ ਮੈਜਿਸਟਰੇਟ-ਕਮ- ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ....