ਮਾਲਵਾ

ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ : ਕੈਬਨਿਟ ਮੰਤਰੀ ਮਾਨ 
ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਨੇ ਮਾਜਰੀ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਲਿਆ ਜਾਇਜ਼ਾ ਖਰੜ, 15 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ....
ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਕੇ 05 ਕਥਿਤ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 
ਸੰਗਰੂਰ, 15 ਜਨਵਰੀ : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ ਸ਼ਹਿਰ ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 05 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਚੋਰੀਸ਼ੁਦਾ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਪਟਿਆਲਾ, 15 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦੇ ਕੇਸਾਧਾਰੀ ਸਿੱਖ ਜੋ ਆਪਣੀ ਦਾੜ੍ਹੀ ਜਾਂ....
ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ
ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ।....
ਸਾਂਝੇ ਫੋਰਮ ਦੇ ਸੱਦੇ 'ਤੇ 13 ਫ਼ਰਵਰੀ ਤੋਂ ਸ਼ੁਰੂ ਹੋਣ ਵਾਲੇ ਨਵੇਂ ਦਿੱਲੀ ਮੋਰਚੇ ਲਈ ਜ਼ੋਰਦਾਰ ਤਿਆਰੀਆਂ -ਦਸਮੇਸ਼ ਯੂਨੀਅਨ 
ਮੁੱਲਾਂਪੁਰ ਦਾਖਾ 15 ਜਨਵਰੀ(ਸਤਵਿੰਦਰ ਸਿੰਘ ਗਿੱਲ ) ਉੱਤਰੀ ਭਾਰਤ ਦੀਆਂ 18 ਕਿਸਾਨ ਜੱਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ )ਦੇ ਸਾਂਝੇ ਫੋਰਮ ਵੱਲੋਂ 2 ਜਨਵਰੀ ਨੂੰੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਮਹਾਂ ਰੈਲੀਆਂ 'ਚ ਕੀਤੇ ਐਲਾਨਾਂ ਦੀ ਰੌਸ਼ਨੀ ਵਿੱਚ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਸਵੱਦੀ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ....
ਈਮਾਨਦਾਰੀ ਜਿੰਦਾ ਹੈ!, ਸਵੱਦੀ ਕਲਾਂ ਦੇ ਸਬਜੀ ਵਿਕਰੇਤਾ ਨੇ ਸਵਾ ਲੱਖ ਦਾ ਮੋਬਾਈਲ ਫੋਨ ਮਾਲਕ ਨੂੰ ਕੀਤਾ ਵਾਪਸ
ਮੁੱਲਾਂਪੁਰ ਦਾਖਾ,15 ਜਨਵਰੀ (ਸਤਵਿੰਦਰ ਸਿੰਘ ਗਿੱਲ) ਕਲਯੁੱਗ ਦੇ ਇਸ ਕਾਲੇ ਦੌਰ ’ਚ ਵੀ ਈਮਾਨਦਾਰ ਦਾ ਖਾਤਮਾ ਨਹੀਂ ਹੋਇਆ ਹੈ। ਇਸਦਾ ਪ੍ਰਤੱਖ ਪ੍ਰਮਾਣ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਸਵੱਦੀ ਕਲਾ ਦੇ ਲੱਕੀ ਨਾਮੀ ਸਬਜੀ ਵਿਕਰੇਤਾ ਨੂੰ ਨੇ ਇੱਕ ਐਪਲ ਦਾ ਮਹਿੰਗਾ ਫੋਨ ਸਵੱਦੀ ਕਲਾ ਦੇ ਮੋਤਬਾਰ ਆਗੂਆਂ ਦੀ ਹਾਜ਼ਰੀ ਵਿੱਚ ਵਾਪਸ ਮੋੜ ਦਿੱਤਾ। ਜਾਣਾਕਾਰੀ ਦਿੰਦੇ ਹੋਏ ਸਬਜੀ ਵਿਕਰੇਤਾ ਲੱਕੀ ਸਵੱਦੀ ਕਲਾਂ ਨੇ ਦੱਸਿਆ ਕਿ ਉਹ ਲੰਘੀ ਦਿਨੀਂ ਸਬਜੀ ਦੀ ਖ੍ਰੀਦ ਕਰਨ ਲਈ ਲੁਧਿਆਣੇ ਜਾ ਰਿਹਾ ਸੀ। ਤਾਂ ਉਸਨੂੰ ਇੱਕ....
ਸੁਖਬੀਰ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਨੂੰ ਹਮਾਇਤ ਤੇ ਪਾਰਟੀ ਛੱਡਣ ਵਾਲਿਆਂ ਨੂੰ ਘਰ ਮੁੜਨ ਦੀ ਅਪੀਲ
ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਅਤੇ ਪਾਰਟੀ ਛੱਡ ਕੇ....
ਮਨੁੱਖੀ ਅਧਿਕਾਰ ਰੱਖਿਆ ਕੌਂਸਲ ਭਾਰਤ ਵੱਲੋਂ ‘ਧੀਆਂ ਦੀ ਲੋਹੜੀ’ ਸਮਾਗਮ ਕਰਵਾਇਆ
ਧੀਆਂ ਦੀ ਲੋਹੜੀ ਮਨਾਉਣਾ ਅੱਜ ਸਮੇਂ ਦੀ ਮੁੱਖ ਲੋੜ- ਆਗੂ ਮੁੱਲਾਂਪੁਰ ਦਾਖਾ 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਵਿਖੇ ਮਨੁੱਖੀ ਅਧਿਕਾਰ ਰੱਖਿਆ ਕੌਂਸਲ ਭਾਰਤ ਵੱਲੋਂ ਹਰਜਿੰਦਰ ਸਿੰਘ ਪਮਾਲ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਐਂਟੀ ਕ੍ਰਾਈਮ ਪੰਜਾਬ ਪ੍ਰਧਾਨ, ਗੁਰਪ੍ਰੀਤ ਸਿੰਘ ਮੋਹਾਲੀ ਚੇਅਰਮੈਨ ਪੰਜਾਬ ਆਰ.ਟੀ.ਆਈ ਵਿੰਗ ਅਤੇ ਹਰਜਿੰਦਰ ਸਿੰਘ ਘੁਮਾਣ ਪੰਜਾਬ ਪ੍ਰਧਾਨ ਕਿਸਾਨ ਵਿੰਗ ਦੀ ਅਗਵਾਈ ਵਿੱਚ ‘ਧੀਆਂ ਦੀ ਲੋਹੜੀ’ ਸਮਾਗਮ ਕਰਵਾਇਆ ਗਿਆ। ਲੋਹੜੀ ਸਮਾਗਮ ਵਿਚ ਕੌਮੀ....
ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸਰਧਾਲੂਆਂ ਘਰ ਪਹੁੰਚੇ ਗੁਰੂ ਹਰੀ ਆਨੰਦ ਸੁਵਾਮੀ ਜੀ
ਕਿਹਾ! ਮਾਘੀ ਵਾਲੇ ਦਿਨ ਹਰ ਇਨਸਾਨ ਨੂੰ ‘ਦਾਨ- ਪੁੰਨ ਕਰਨਾ’ ਚਾਹੀਦਾ ਹੈ ਮੁੱਲਾਂਪੁਰ ਦਾਖਾ, 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਤੁਹਾਡੇ ਵੱਲੋਂ ਕੀਤਾ ਗਿਆ ਅੱਜ ਦੇ ਦਿਨ ਦਾਨ-ਪੁੰਨ ਦੀ ਸਮੱਗਰੀ ਆਉਣ ਵਾਲੇ ਦਿਨਾਂ ’ਚ ਇਹ ਰਾਸ਼ਨ ਲੋੜਵੰਦ ਪਰਿਵਾਰਾਂ ਅਤੇ ਵਿਧਵਾ ਮਹਿਲਾਵਾਂ ਨੂੰ ਵੰਡਿਆ ਜਾਵੇਗਾ। ਸਾਡੇ ਧਾਰਮਿਕ ਗ੍ਰੰਥਾਂ ਅਨੁਸਾਰ ਕੀਤਾ ਗਿਆ ਦਾਨ-ਪੁੰਨ ਉੱਤਮ ਮੰਨਿਆ ਗਿਆ ਹੈ। ਗੁਰੂ ਹਰੀ ਸ਼੍ਰੀ ਆਨੰਦ ਸੁਵਾਮੀ ਜੀ ਮਹਾਰਾਜ ਯੋਗੀਧਾਮ ਸਵਾਮੀ ਨਰਾਇਣ ਮੰਦਰ ਥਰੀਕੇ ਰੋਡ ਲੁਧਿਆਣਾ ਵਾਲਿਆਂ ਨੇ ਉਕਤ....
ਪੰਜਾਬ ਸਰਕਾਰ ਨੂੰ ਪੰਜਾਬ ਲਾਇਬਰੇਰੀ ਐਕਟ ਤਿਆਰ ਕਰਨ ਲਈ  ਚਿੱਠੀ ਪੱਤਰ ਕਰਾਂਗੇ : ਪ੍ਰੋ. ਗੁਰਭਜਨ ਸਿੰਘ ਗਿੱਲ
ਲੁਧਿਆਣਾ, 14 ਜਨਵਰੀ : ਪੰਜਾਬ ਸਰਕਾਰ ਨੇ ਸਾਲ 2010-11 ਵਿੱਚ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਬੇਨਤੀ ਤੇ ਪੰਜਾਬ ਰਾਜ ਲਾਇਬਰੇਰੀ ਐਕਟ ਤਿਆਰ ਕਰਨ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਸੀ। ਇਹ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਲਾਇਬਰੇਰੀ ਸਾਇੰਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁਖੀ ਡਾਃ ਜਗਤਾਰ ਸਿੰਘ,ਪੰਜਾਬ ਸਟੇਟ ਲਾਇਬਰੇਰੀ ਪਟਿਆਲਾ ਦੀ ਲਾਇਬਰੇਰੀਅਨ, ਪੰਜਾਬ ਜਾਗ੍ਰਤੀ ਮੰਚ ਦੇ....
ਲਹਿਰਾਗਾਗਾ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ, ਦੋ ਜਖ਼ਮੀ 
ਲ਼ਹਿਰਾਗਾਗਾ, 14 ਜਨਵਰੀ : ਲਹਿਰਾਗਾਗਾ ਦੇ ਪਿੰਡ ਭਾਈ ਕੀ ਪਿਸ਼ੌਰ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਪੈਦਲ ਜਾ ਰਹੇ ਸਨ, ਜਿੰਨ੍ਹਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਕੇ ਤੇ ਮੌਤ ਹੋ ਗਈ, ਦੋ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘਢ ਵਜੋਂ ਹੋਈ ਹੈ। ਇਸ ਸਬੰਧੀ....
ਪੰਜਾਬ ਸਰਕਾਰ ਦਾ ਜਨ ਸੇਵਾ ਦਾ ਵੱਡਾ ਉਪਰਾਲਾ : ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੇਤੀਬਾੜੀ ਮੰਤਰੀ ਨੇ ਬੱਸ ਰਵਾਨਾ ਕੀਤੀ ਲੰਬੀ, 14 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਿਲਿਆਂ ਵਾਲੀ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਿਆਮ ਧਾਮ ਲਈ ਬੱਸ ਨੂੰ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਬੱਸ ਵਿਚ 43 ਯਾਤਰੀ ਧਾਰਮਿਕ ਯਾਤਰਾ ਲਈ ਗਏ ਹਨ। ਇਸ ਮੌਕੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ....
ਪੰਜਾਬ ਸਰਕਾਰ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਦ੍ਰਿੜ ਸੰਕਲਪਿਤ : ਖੇਤੀਬਾੜੀ ਮੰਤਰੀ ਖੁੱਡੀਆਂ 
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ ਕਿਹਾ, ਮਾਘੀ ਜੋੜ ਮੇਲੇ ਨਾਲ ਹੁਨਰ ਹਾਟ ਤੇ ਲਾਈਟ ਐਂਡ ਸਾਉਂਡ ਕਰਵਾਉਣਾ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਮਹਿਲਾ ਸਸ਼ਕਤੀਕਰਨ ਵਿਚ ਸਹਾਇਕ ਹੁੰਦੇ ਹਨ ਇਸ ਤਰਾਂ ਦੇ ਹੁਨਰ ਹਾਟ : ਸਮਾਜਿਕ ਸੁਰੱਖਿਆ ਮੰਤਰੀ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਰ ਇਕ ਨਵੀਂ ਪਹਿਲ....
ਡਿਊਟੀ ਤੋਂ ਪਰਤ ਥਾਣੇਦਾਰ ਦੀ ਧੁੰਦ ਕਾਰਨ ਛੱਪੜ ਡਿੱਗੀ ਕਾਰ, ਮੌਤ
ਮੁਹਾਲੀ, 14 ਜਨਵਰੀ : ਮੁਹਾਲੀ ਦੇ ਹੰਡੇਸਰਾ ਲਾਲੜੂ ‘ਚ ਸਵੇਰੇ ਸੰਘਣੀ ਧੁੰਦ ਕਾਰਨ ਡਿਊਟੀ ਤੋਂ ਘਰ ਪਰਤਦੇ ਸਮੇਂ ਏਐਸਆਈ ਗੁਰਮੀਤ ਸਿੰਘ ਦੀ ਕਾਰ ਸਮੇਤ ਛੱਪੜ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਏਐਸਆਈ ਦੀ ਪਛਾਣ ਗੁਰਮੀਤ ਸਿੰਘ ਵਾਸੀ ਰਾਣੀਮਾਜਰਾ ਵਜੋਂ ਹੋਈ ਹੈ। ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਲਾਲੜੂ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਏਐਸਆਈ ਗੁਰਮੀਤ ਸਿੰਘ ਡਿਊਟੀ ਤੋਂ ਬਾਅਦ ਘਰ ਪਰਤ ਰਿਹਾ ਸੀ। ਪਰ ਧੁੰਦ ਕਾਰਨ ਸਵਿਫਟ ਕਾਰ ਰਸਤੇ ਵਿੱਚ....
ਕੈਬਨਿਟ ਮੰਤਰੀ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਵਿਧਾਇਕ ਗੁਰਦੇਵ ਦੇਵ ਮਾਨ ਰਹੇ ਮੌਜੂਦ ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨਿਭਾਈ-ਜੌੜਾਮਾਜਰਾ ਕਿਹਾ, ਮਹਿਮਦਪੁਰ, ਸੁਲਤਾਨਪੁਰ ਤੇ ਬਨੇਰਾ ਕਲਾਂ ਮੰਡੀਆਂ ‘ਚ ਸਟੀਲ ਕਵਰ ਸ਼ੈਡ, ਬਰਸਟ-ਬਨੇਰਾ-ਸੁਰਾਜਪੁਰ ਲਿੰਕ ਸੜਕ ਤੇ ਗੱਜੂਮਾਜਰਾ, ਲੁਟਕੀਮਾਜਰਾ ਤੇ ਧਬਲਾਨ ਅਨਾਜ ਮੰਡੀਆਂ ‘ਚ ਫੜਾਂ ਤੇ ਸੜਕਾਂ ਦੇ ਕੰਮ ਹੋਣਗੇ ਸਮਾਣਾ, 14 ਜਨਵਰੀ : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ....