ਸਿੱਖਿਆ ਮੰਤਰੀ ਨੇ ਜ਼ਿਲ੍ਹਾ ਲਾਇਬ੍ਰੇਰੀ 'ਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਕੀਤੀ ਖਾਸ ਗੱਲਬਾਤ ਰੂਪਨਗਰ, 3 ਜਨਵਰੀ : ਡਾ. ਬੀ.ਆਰ. ਅੰਬੇਡਕਰ ਚੌਂਕ ਨਜ਼ਦੀਕ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੇ ਕੀਤੇ ਗਏ ਨਵੀਨੀਕਰਨ ਦਾ ਨਿਰੀਖਣ ਕਰਦਿਆਂ, ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਘੋਸ਼ਣਾ ਕੀਤੀ ਕਿ ਜ਼ਿਲ੍ਹਾ ਲਾਇਬ੍ਰੇਰੀ ਦਾ ਰੀਡਿੰਗ ਰੂਮ ਜਲਦ 24 ਘੰਟਿਆਂ ਲਈ ਖੁੱਲਾ ਰੱਖਣ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਲੋੜਵੰਦ ਵਿਦਿਆਥੀਆਂ ਨੂੰ ਇੱਥੇ ਮੁਫ਼ਤ ਇੰਟਰਨੈੱਟ ਸੇਵਾਵਾਂ ਸਮੇਤ ਡੈਸਕਟੋਪ ਕੰਪਿਊਟਰ....
ਮਾਲਵਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 50 ਗ੍ਰਾਮ ਹੈਰੋਇਨ ਅਤੇ ਕਾਰ ਨੰਬਰੀ ਐਚ.ਆਰ 03 ਈਐਮਪੀ-2269 ਮਾਰਕਾ ਆਈ-20 ਰੰਗ ਚਿੱਟਾ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਿਤੀ 02/03.01.2024 ਦੀ ਦਰਮਿਆਨੀ ਰਾਤ ਨੂੰ ਰੇਜ....
ਮੁੱਲਾਂਪੁਰ ਦਾਖਾ 3 ਜਨਵਰੀ(ਸਤਵਿੰਦਰ ਸਿੰਘ ਗਿੱਲ) ਦਸਮੇਸ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜਿਲ੍ਹਾ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਪਿੰਡ ਖੰਜਰਵਾਲ ਵਿਖੇ ਜਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਇਕਾਈਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਤੋਂ ਇਲਾਵਾ ਚੋਣਵੇਂ ਨੁਮਾਇੰਦੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ- ਵੱਖ ਆਗੂਆਂ ਜਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਜਿਲ੍ਹਾ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੂਲੋਵਾਲ ਵਿਖੇ ਹੌਜ਼ਰੀ ਕੀਤੀ ਮਹਿਲਾਵਾਂ ਨੂੰ ਸਮਰਪਿਤ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਮਹਿਲਾ ਸਸ਼ਕਤੀਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਹੋਰ ਸਾਰਥਕ ਕਦਮ ਸੰਗਰੂਰ, 3 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਨੇ ਪੇਂਡੂ ਔਰਤਾਂ ਦੀ ਸਮਾਜਿਕ ਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਬਲਾਕ ਵਿਖੇ ਜੋਸ਼ੋ ਖਰੋਸ਼ ਨਾਲ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹਾਂ ਦੀ ਲੜੀ ਤਹਿਤ ਨਵੇਂ ਵਰ੍ਹੇ ਮੌਕੇ ਇੱਕ ਹੋਰ ਸ਼ਾਨਦਾਰ ਉਪਰਾਲਾ ਕਰਦਿਆਂ ਬਲਾਕ ਸ਼ੇਰਪੁਰ ਦੇ ਪਿੰਡ ਮੂਲੋਵਾਲ....
60 ਲੜਕੀਆਂ ਲੈਣਗੀਆਂ ਕੋਰਸ ਦੀ ਮੁਫ਼ਤ ਟ੍ਰੇਨਿੰਗ, ਵੰਡੀਆਂ ਜਾਣਗੀਆਂ ਮੁਫ਼ਤ ਬੇਕਰੀ ਕਿੱਟਾਂ ਆਪਣਾ ਕਾਰੋਬਾਰ ਸ਼ੁਰੂ ਕਰਨ 'ਤੇ ਪ੍ਰਫੁੱਲਿਤ ਕਰਨ ਵਿੱਚ ਪ੍ਰਸ਼ਾਸ਼ਨ ਕਰੇਗਾ ਹਰ ਸੰਭਵ ਸਹਾਇਤਾ-ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ, 3 ਜਨਵਰੀ : ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਉਦਯੋਗ ਜਾਂ ਹੋਰ ਕਿੱਤਾਮੁਖੀ ਸਿਖਲਾਈ ਦੇ ਕੇ ਬਿਹਤਰ ਰੋਜ਼ੀ ਰੋਟੀ ਦੇ ਕਾਬਿਲ ਬਣਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸੰਕਲਪ ਸਕੀਮ ਅਤਿ ਸਹਾਈ ਸਿੱਧ ਹੋ ਰਹੀ ਹੈ। ਸੰਕਲਪ ਸਕੀਮ ਤਹਿਤ ਮੁਫ਼ਤ ਕਿੱਤਾਮੁਖੀ ਸਿਖਲਾਈ ਤਾਂ ਦਿੱਤੀ ਹੀ ਜਾ....
ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਮੋਗਾ, 3 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ....
ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ ਕੋਟ ਈਸੇ ਖਾਂ, 3 ਜਨਵਰੀ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ....
ਚਾਰ ਵਿਸ਼ਿਆਂ ਤੇ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ ਸਨਮਾਨਤ ਸਨਮਾਨ ਸਮਾਰੋਹ ਸਬੰਧੀ ਜੇਤੂਆਂ ਨੂੰ ਛੇਤੀ ਹੀ ਦਿੱਤੀ ਜਾਵੇਗੀ ਜਾਣਕਾਰੀ ਫ਼ਤਹਿਗੜ੍ਹ ਸਾਹਿਬ, 03 ਜਨਵਰੀ : ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਗਈ ਸਲਾਨਾ ਸ਼ਹੀਦੀ ਸਭਾ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਏ ਗਏ....
ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਬਰਨਾਲਾ, 3 ਜਨਵਰੀ : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਹਸਪਤਾਲ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਸੀ.ਐਚ.ਸੀ. ਮਹਿਲ ਕਲਾਂ ਬਾਖੂਬੀ ਦੇ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ....
ਸੀ.ਐਚ.ਸੀ. ਧਨੌਲਾ ਨੂੰ ਕਾਇਕਲਪ ਪ੍ਰੋਗਰਾਮ ਵਿੱਚ ਦੂਸਰਾ ਸਥਾਨ ਜ਼ਿਲ੍ਹੇ ਭਰ 'ਚੋਂ ਪੀ.ਐਚ.ਸੀ. ਸ਼ਹਿਣਾ ਅਤੇ ਹੈਲਥ ਵੈਲਨੈਸ ਸੈਂਟਰ ਕੱਟੂ ਪਹਿਲਾ ਸਥਾਨ ਬਰਨਾਲਾ, 3 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਸੂਬੇ ਭਰ 'ਚੋਂ ਆਪਣੀਆਂ ਸਿਹਤ ਸੇਵਾਵਾਂ ਦੇ ਉੱਤਮ ਦਰਜੇ ਨੂੰ ਬਰਕਰਾਰ ਰੱਖਦਿਆਂ ਲਗਾਤਾਰ ਤੀਸਰੀ ਵਾਰ ਕਾਇਕਲਪ ਦੇ ਈਕੋ ਫਰੈਂਡਲੀ ਸ਼੍ਰੇਣੀ ਵਿੱਚ ਸਿਵਲ ਹਸਪਤਾਲ ਬਰਨਾਲਾ ਨੂੰ ਪਹਿਲਾ ਨੰਬਰ ਪ੍ਰਾਪਤ ਹੋਇਆ ਹੈ । ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ....
49687 ਸਿਹਤ ਟੈਸਟ ਮੁਫ਼ਤ ਕੀਤੇ ਗਏ ਬਰਨਾਲਾ, ਹੰਡਿਆਇਆ ਅਤੇ ਭਦੌੜ ਵਿਖੇ ਖੋਲ੍ਹੇ ਜਾਣਗੇ ਨਵੇਂ ਆਮ ਆਦਮੀ ਕਲੀਨਿਕ ਬਰਨਾਲਾ, 3 ਜਨਵਰੀ : ਜ਼ਿਲ੍ਹਾ ਬਰਨਾਲਾ ਦੇ ਕੁੱਲ 11 ਆਮ ਆਦਮੀ ਕਲੀਨਿਕਾਂ 'ਚ ਹੁਣ ਤੱਕ 125081 ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ 49687 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕ ਬਰਨਾਲਾ ਵਾਸੀਆਂ ਲਈ ਸ਼ੁਰੂ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲੇ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ....
ਬਰਨਾਲਾ, 3 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ ਨਾਲ ਤਾਲਮੇਲ ਕਰਕੇ ਮਿਤੀ 05 ਜਨਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ 01 ਵਜੇ ਤੱਕ ਡਾਟਾ ਐਂਟਰੀ ਉਪਰੇਟਰ (ਟ੍ਰੇਨਰ) (ਲੜਕੇ, ਲੜਕੀਆਂ ਦੋਵਾਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ....
ਹਲਕੇ ਵਿਚ ਜਿਆਦਾ ਤੋਂ ਜਿਆਦਾ ਖਾਲੇ ਕੀਤੇ ਜਾਣਗੇ ਪੱਕੇ : ਨਰਿੰਦਰ ਪਾਲ ਸਿੰਘ ਸਵਨਾ ਫਾਜਿ਼ਲਕਾ, 3 ਜਨਵਰੀ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸ਼੍ਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕੇ ਵਿਚ ਖਾਲੇ ਪੱਕੇ ਕਰਨ ਦੇ ਚੱਲ ਰਹੇ ਪ੍ਰੋਜੈਕਟ ਬਾਰੇ ਚਰਚਾ ਕੀਤੀ। ਵਿਧਾਇਕ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਸਨਮੁੱਖ ਇਹ ਗੱਲ ਰੱਖੀ ਕਿ ਇਸ ਇਲਾਕੇ ਦੀ ਖੇਤੀ ਮੁੱਖ ਤੌਰ ਤੇ ਨਹਿਰੀ ਪਾਣੀ ਤੇ....
ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ ਮਿਲ ਰਿਹਾ ਭਰਪੂਰ ਲਾਭ: ਐਸਐਮਓ ਡਾ. ਗਾਂਧੀ ਮੁਹਿੰਮ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ’ਚ 15 ਜਨਵਰੀ ਤੱਕ ਚੱਲੇਗੀ: ਬੀਈਈ ਸੁਸ਼ੀਲ ਕੁਮਾਰ ਫਾਜ਼ਿਲਕਾ 3 ਜਨਵਰੀ: ਡਿਪਟੀ ਕਮਿਸ਼ਨਰ ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹੈ। ਇਸ ਦੇ ਤਹਿਤ ਬਲਾਕ ਖੂਈ ਖੇੜਾ ਦੇ ਵੱਖ-ਵੱਖ....
ਫਾਜ਼ਿਲਕਾ 3 ਜਨਵਰੀ : ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ 2-ਹਫਤਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ (ਜਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਸ਼੍ਰੀ ਰਣਦੀਪ ਕੁਮਾਰ....