ਮਾਲਵਾ

ਪੀ.ਏ.ਯੂ. ਵਿੱਚ ਨਵੇਂ ਵਰ੍ਹੇ ਦੀ ਪਹਿਲੀ ਮੀਟਿੰਗ ਦੌਰਾਨ ਖੇਤੀ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ
ਲੁਧਿਆਣਾ 1 ਜਨਵਰੀ : ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਨਵੇਂ ਸਾਲ ਦੀ ਸ਼ੁਰੂਆਤੀ ਮੀਟਿੰਗ ਵਿਚ ਸਮੂਹ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਬੀਤੇ ਸਾਲ ਦੇ ਕੰਮਾਂਕਾਰਾਂ ਦਾ ਲੇਖਾ-ਜੋਖਾ ਕਰਨ ਦੇ ਨਾਲ-ਨਾਲ ਆਉਂਦੇ ਸਾਲ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀ ਨਿਸ਼ਾਨਦੇਹੀ ਕੀਤੀ ਗਈ। ਡਾ. ਗੋਸਲ ਨੇ ਇਸ ਮੌਕੇ ਆਪਣੀ ਵਿਸ਼ੇਸ਼ ਟਿੱਪਣੀ ਵਿਚ ਕਿਹਾ ਕਿ ਪਿਛਲੇ ਸਾਲ ਯੂਨੀਵਰਸਿਟੀ ਨੂੰ ਰਾਸ਼ਟਰੀ ਪੱਧਰ ਤੇ ਰੈਂਕਿੰਗ ਵਿਚ ਦੇਸ਼ ਦੀ ਸਰਵੋਤਮ ਖੇਤੀ....
ਦੀਵਾਨ ਟੋਡਰ ਮੱਲ ਦੇ ਜਨਮ ਉਤਸਵ ਤੇ ਰਾਜਗੁਰੂ ਨਗਰ ਵਿਖੇ ਭੀਮ ਸੈਨ ਬਾਂਸਲ ਨੇ ਲਗਾਇਆ ਲੰਗਰ
ਬਾਵਾ ਨੇ ਦੀਵਾਨ ਟੋਡਰ ਮੱਲ ਨੂੰ ਯਾਦ ਕਰਨ ਲਈ ਬਾਂਸਲ ਨੂੰ ਵਧਾਈ ਦਿੱਤੀ ਲੁਧਿਆਣਾ, 1 ਜਨਵਰੀ : ਅੱਜ ਦੀਵਾਨ ਟੋਡਰ ਮੱਲ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਭੀਮ ਸੈਨ ਬਾਂਸਲ ਦੀ ਸਰਪ੍ਰਸਤੀ ਹੇਠ ਰਾਜਗੁਰੂ ਨਗਰ ਵਿਖੇ ਗੁਰੂ ਘਰ ਦੇ ਸ਼ਰਧਾਲੂ, ਵਡਮੁੱਲੀ ਸੇਵਾ ਜਿਨ੍ਹਾਂ ਦੇ ਹਿੱਸੇ ਆਈ ਦੀਵਾਨ ਟੋਡਰ ਮੱਲ ਜੀ ਜਿਨ੍ਹਾਂ ਅਸ਼ਰਫ਼ੀਆਂ ਖੜੀਆਂ ਕਰਕੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ....
ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ 'ਚ ਵਿਕਾਸ ਕਾਰਜ਼ਾਂ ਦੀ ਲੱਗੀ ਝੜੀ
ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ - ਵਿਧਾਇਕ ਬੱਗਾ ਲੁਧਿਆਣਾ, 01 ਜਨਵਰੀ : ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਵਾਰਡ ਨੰਬਰ 94 (ਪੁਰਾਣਾ 89) ਅਧੀਨ ਭੋਰਾ ਕਲੋਨੀ, ਬੈਕ ਸਾਈਡ ਜੈਕਸਨ ਪੈਟਰੋਲ ਪੰਪ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇੱਥ ਹੋਰ ਜੱਥਾ ਰਵਾਨਾ ਸੰਗਤਾਂ ਸ੍ਰੀ ਦਮਦਮਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ ਲੁਧਿਆਣਾ, 01 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ....
ਬਾਲ ਭਲਾਈ ਕਮੇਟੀ ਵਲੋਂ ਓਬਰਜਰਵੇਸ਼ਨ ਹੋਮ ਵਿਖੇ ਕਲੇਅ ਆਰਟ ਥੈਰੇਪੀ ਵਰਕਸ਼ਾਪ ਆਯੋਜਿਤ
ਲੁਧਿਆਣਾ, 01 ਜਨਵਰੀ : ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼ਿਮਲਾਪੁਰੀ ਵਲੋਂ ਬਾਲ ਭਲਾਈ ਕਮੇਟੀ ਲੁਧਿਆਣਾ ਦੇ ਸਹਿਯੋਗ ਨਾਲ ਓਬਰਜਰਵੇਸ਼ਨ ਹੋਮ ਵਿਖੇ ਕਲੇਅ ਆਰਟ ਥੈਰੇਪੀ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ। ਸੁਪਰਡੰਟ, ਓਬਰਜਰਵੇਸ਼ਨ ਹੋਮ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੈਮਪਸ ਵਿਖੇ ਓਬਜ਼ਰਬੇਸ਼ਨ ਹੋਮ ਦੇ ਸਹਿਵਾਸੀ ਬੱਚਿਆ ਲਈ ਸਮਾਜਿਕ ਸੰਸਥਾ ਅਥਾਹ ਕਲਾ ਫਾਊਡੇਸ਼ਨ ਦੀ ਟੀਮ ਮੈਂਬਰ ਮਿਸ ਦੀਪਤੀ ਕਪਿਲਾ ਵੱਲੋਂ 27 ਦਸੰਬਰ ਤੋਂ ਪਹਿਲੀ ਜਨਵਰੀ, 2024 ਤੱਕ ਪੰਜ ਦਿਨਾ ਕਲੇਅ ਆਰਟ ਥੈਰੇਪੀ ਵਰਕਸ਼ਾਪ ਲਗਾਈ ਗਈ....
ਐਨ.ਆਰ.ਆਈ. ਸਭਾ ਚੋਣਾਂ - 03 ਜਨਵਰੀ ਤੱਕ ਫੋਟੋ ਪਛਾਣ ਪੱਤਰਾਂ ਦਾ ਕਰਵਾਇਆ ਜਾ ਸਕਦਾ ਨਵੀਨੀਕਰਨ
ਪੰਜ ਸਾਲ ਤੋਂ ਵੱਧ ਪੁਰਾਣੇ ਪਛਾਣ ਪੱਤਰ ਰੀਨੀਊ ਕਰਵਾਉਣੇ ਲਾਜ਼ਮੀ ਲੁਧਿਆਣਾ, 01 ਜਨਵਰੀ : ਮੁੱਖ ਮੰਤਰੀ ਫੀਲਡ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਗਾਮੀ ਐਨ.ਆਰ.ਆਈ. ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਲਈ ਫੋਟੋ ਪਛਾਣ ਪੱਤਰਾਂ ਦੇ ਨਵੀਨੀਕਰਨ ਦੀ ਮਿਤੀ ਵਿੱਚ 03 ਜਨਵਰੀ ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਐਨ.ਆਰ.ਆਈ. ਸਭਾ ਲੁਧਿਆਣਾ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮੈਂਬਰ 03 ਜਨਵਰੀ, 2024 ਸ਼ਾਮ 05 ਵਜੇ ਤੱਕ ਆਪਣਾ ਆਇਡੈਂਟਿਟੀ ਕਾਰਡ ਰੀਨੀਊ ਕਰਵਾਉਣ ਲਈ ਆਪਣੀ ਨਵੀਂ....
ਰੰਗਲੇ ਪੰਜਾਬ ਦਾ ਸੁਪਨਾ ਸੱਚ ਹੋਣ ਵਿੱਚ ਹੁਣ ਬਹੁਤੀ ਦੇਰ ਨਹੀਂ - ਗੁਰਮੀਤ ਸਿੰਘ ਖੁੱਡੀਆਂ
ਵਿਲੱਖਣ ਅਜੂਬਾ ' ਜੰਨਤ- ਏ- ਜਰਖੜ ' ਦਾ ਹੋਇਆ ਲੋਕ ਅਰਪਣ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਉਦਘਾਟਨ ਜਰਖੜ, 1 ਜਨਵਰੀ : ਨਾਮਵਰ ਖੇਡ ਲੇਖਕ ਅਤੇ ਬਹੁਪੱਖੀ ਸ਼ਖ਼ਸੀਅਤ ਜਗਰੂਪ ਸਿੰਘ ਜਰਖੜ ਵੱਲੋਂ ਆਪਣੇ ਪਿੰਡ ਜਰਖੜ ਵਿਖੇ ਤਿਆਰ ਕੀਤੇ ਗਏ ਇਕ ਵਿਲੱਖਣ ਅਜੂਬੇ ' ਜੰਨਤ- ਏ- ਜਰਖੜ ' ਦਾ ਅੱਜ ਲੋਕ ਅਰਪਣ ਹੋ ਗਿਆ ਹੈ। ਅਜ਼ਾਦੀ ਤੋਂ ਪਹਿਲਾਂ ਦੇ ਪੰਜਾਬ ਦੀ ਗਵਾਹੀ ਭਰਦੇ ਇਸ ਪ੍ਰੋਜੈਕਟ ਦਾ ਉਦਘਾਟਨ ਸ੍ਰ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ....
ਅਗਲੇ ਡੇਢ ਮਹੀਨਿਆਂ ’ਚ ਕੀਤੀ ਜਾਣ ਵਾਲੀ ਮਿਹਨਤ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਏਗੀ: ਜਤਿੰਦਰ ਜੋਰਵਾਲ
ਡਿਪਟੀ ਕਮਿਸ਼ਨਰ ਨੇ ਨਵੇਂ ਸਾਲ ਦੇ ਮੌਕੇ ’ਤੇ ਮਿਸ਼ਨ ਐਕਸੀਲੈਂਸ ਦੇ ਵਿਦਿਆਰਥੀਆਂ ਨੂੰ ਸਿਖਾਏ ਮਿਹਨਤ ਨਾਲ ਸਫ਼ਲਤਾ ਹਾਸਲ ਕਰਨ ਦੇ ਗੁਰ ਵਿਦਿਆਰਥੀਆਂ ਤੇ ਅਧਿਆਪਕਾਂ ਤੋਂ ‘ਮਿਸ਼ਨ ਐਕਸੀਲੈਂਸ’ ਬਾਰੇ ਹਾਸਲ ਕੀਤੀ ਫੀਡਬੈਕ ਬੋਰਡ ਪ੍ਰੀਖਿਆਵਾਂ ’ਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਾਉਣ ਲਈ ਹੱਲਾਸ਼ੇਰੀ ਦਿੱਤੀ ਸੰਗਰੂਰ, 1 ਜਨਵਰੀ : ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਵਿੱਚ ‘ਮਿਸ਼ਨ ਐਕਸੀਲੈਂਸ’ ਤਹਿਤ ਤਰਾਸ਼ੇ ਜਾ ਰਹੇ ਵਿਦਿਆਰਥੀਆਂ ਨਾਲ ਅੱਜ ਨਵੇਂ ਸਾਲ....
ਸੇਵਾ ਕੇਂਦਰਾਂ ਦਾ ਸਮਾਂ ਤਬਦੀਲ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ
ਪਟਿਆਲਾ, 1 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ 'ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4....
ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 3 ਜਨਵਰੀ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ
ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਕੈਂਪ ਦਾ ਲਾਹਾ-ਡਿੰਪਲ ਥਾਪਰ ਮੋਗਾ, 1 ਜਨਵਰੀ : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ''ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ'' ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 3 ਜਨਵਰੀ, 2024 ਨੂੰ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਸਵਿੱਫਟ ਸਕਿਉਰੀਟੀਜ਼ ਕੰਪਨੀ ਪ੍ਰਾਈਵੇਟ ਲਿਮਿਟਡ, ਮੋਗਾ ਵੱਲੋ ਸਿਵਲ ਸਕਿਊਰਟੀ ਗਾਰਡਾਂ, ਐਕਸ-ਸਰਵਿਸਮੈਨ ਸਕਿਊਰਟੀ ਗਾਰਡਾਂ ਅਤੇ ਗਨਮੈਨਾਂ ਦੀ ਅਸਾਮੀਆਂ ਸਬੰਧੀ ਇੰਟਰਵਿਊ....
ਦਿਵਿਆਂਗਜਨਾਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ 03 ਅਤੇ 04 ਜਨਵਰੀ ਨੂੰ : ਡੀ.ਸੀ. 
ਫਤਹਿਗੜ੍ਹ ਸਾਹਿਬ, 01 ਜਨਵਰੀ : ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨਾਂ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਮਿਤੀ 03 ਜਨਵਰੀ 2024 ਨੂੰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ ਅਤੇ ਮਿਤੀ 04 ਜਨਵਰੀ 2024 ਨੂੰ ਸਿਵਲ ਹਸਪਤਾਲ, ਬਸੀ ਪਠਾਣਾਂ ਵਿਖੇ ਸਵੇਰੇ 10 ਵਜੇ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹਨਾਂ ਅਸੈਂਸਮੈਂਟ ਕੈਂਪਾਂ ਵਿੱਚ ਉਹਨਾਂ ਲੋੜਵੰਦ ਦਿਵਿਆਂਗਜਨ ਵਿਅਕਤੀਆਂ....
ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ
ਸਪੀਕਰ ਸੰਧਵਾਂ ਅਤੇ ਐਮ.ਐਲ.ਏ ਸ. ਗੁਰਦਿੱਤ ਸਿੰਘ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆ ਫ਼ਰੀਦਕੋਟ 1 ਜਨਵਰੀ : ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ....
ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ 
ਸਿਹਤ ਵਿਭਾਗ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਫਰੀਦਕੋਟ, 1 ਜਨਵਰੀ : ਜਿਲ੍ਹਾ ਸਿਹਤ ਵਿਭਾਗ ਫਰੀਦਕੋਟ ਵੱਲੋਂ ਯੂਥ ਅਫੇਅਰ ਆਰਗੇਨਾਈਜੇਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਹਿਲਕਦਮੀ ਕਰਦਿਆਂ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡੀ.ਏ.ਸੀ. ਕੰਪਲੈਕਸ ਫਰੀਦਕੋਟ ਤੋਂ ਲੈ ਕੇ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸਕੂਲ ਤੱਕ ਜਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਦੇ ਲੱਗਭਗ....
ਸਪੀਕਰ ਸੰਧਵਾਂ ਨੇ ਸਦਰ ਥਾਣਾ ਕੋਟਕਪੂਰਾ ਵਿਖੇ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਕੀਤੀ ਸ਼ਿਰਕਤ
ਸਦਰ ਥਾਣਾ ਕੋਟਕਪੂਰਾ ਵਿਖੇ ਜਿੰਮ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ ਕੋਟਕਪੂਰਾ 01 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਸਦਰ ਥਾਣਾ ਕੋਟਕਪੂਰਾ ਵਿਖੇ ਰੱਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕੰਮ ਨੂੰ ਵਧੇਰੇ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਪੁਲਿਸ ਕਰਮੀਆਂ ਨੂੰ ਸੰਬੋਧਿਤ ਹੁੰਦਿਆਂ....
ਵਲੰਟੀਅਰ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ- ਸਪੀਕਰ ਸੰਧਵਾਂ
ਨਵੇਂ ਸਾਲ ਮੌਕੇ ਵਲੰਟੀਅਰਾਂ ਨਾਲ ਕੀਤਾ ਚਾਹ ਦਾ ਪਿਆਲਾ ਸਾਂਝਾ ਕੋਟਕਪੂਰਾ 01 ਜਨਵਰੀ : ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਉਨ੍ਹਾਂ ਦੇ ਵਰਕਰ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦਾ ਆਗਮਨ ਮੌਕੇ ਵਲੰਟੀਅਰਾਂ ਨਾਲ ਸੰਗਮ ਪੈਲੇਸ ਕੋਟਕਪੂਰਾ ਵਿਖੇ ਚਾਹ ਦਾ ਪਿਆਲਾ ਸਾਂਝਾ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਡੱਟ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ....