ਮੁੱਲਾਂਪੁਰ ਦਾਖਾ 30 ਦਸੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਸੰਗਰਾਮੀ ਸੱਦੇ 'ਤੇ ਅੱਜ ਬਢੇਲ ਚੌਂਕ (ਸੁਧਾਰ) ਵਿਖੇ ਅਕਤੂਬਰ 23 ਦੇ ਪਹਿਲੇ ਹਫਤੇ ਤੋਂ ਫਲਸਤੀਨ ਉੱਪਰ ਅਮਰੀਕਨ ਸਾਮਰਾਜਵਾਦ ਦੀ ਸਰਪ੍ਰਸਤੀ ਹੇਠ, ਇਜ਼ਰਾਇਲੀ ਜੰਗਬਾਜਾਂ ਵੱਲੋਂ ਠੋਸੀ ਨਹੱਕੀ ਤੇ ਬੇਤਹਾਸ਼ਾ ਮਨੁੱਖੀ ਘਾਣ ਕਰਨ ਵਾਲੀ ਜੰਗ ਵਿਰੁੱਧ ਰੋਸ- ਪ੍ਰਦਰਸ਼ਨ ਕਰਕੇ, ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ ਹੈ। ਰੋਸ ਪ੍ਰਦਰਸ਼ਨ ਨੂੰ ਸੰਬੋਧਨ....
ਮਾਲਵਾ
ਕਿਹਾ ਨਸ਼ਾ ਤਸਕਰ/ਗੁੰਡਾ ਅਨਸਰ ਇਲਾਕਾ ਛੱਡਣ ਮੁੱਲਾਂਪੁਰ ਦਾਖਾ, 29 ਦਸੰਬਰ (ਸਤਵਿੰਦਰ ਸਿੰਘ ਗਿੱਲ) ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਜਗਰਾਉਂ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਦੇ ਨਿਰਦੇਸ਼ਾ ਤਹਿਤ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਮਾਡਲ ਥਾਣਾ ਦਾਖਾ ਦੇ ਐਸ.ਐਚ.ਓ ਵਜੋਂ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁੰਡਾ ਅੰਸਰਾਂ ਅਤੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਹੁਣ ਉਹ ਆਪਣਾ ਗੈਰ ਕਾਨੂੰਨੀ ਕਾਰੋਬਾਰ ਬੰਦ ਕਰ ਦੇਣ ਜਾਂ ਇਲਾਕਾ ਛੱਡ ਦੇਣ ਕਿਉਂਕਿ ਹੁਣ....
ਲੋਕਾਂ ਨੇ ਸਲੂਟ ਕਰਕੇ ਕੀਤੀ ਫੁੱਲਾਂ ਦੀ ਵਰਖਾ ਮੁੱਲਾਂਪੁਰ ਦਾਖਾ 29 ਦਸੰਬਰ ( ਸਤਵਿੰਦਰ ਸਿੰਘ ਗਿੱਲ) – ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਜਾਂਗਪੁਰ ਵਿਖੇ ਇੱਕ ਡੇਰਾ ਸ਼ਰਧਾਲੂ ਦੀ ਮਿ੍ਰਤਕ ਦੇਹ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜਾਂ ਲਈ ਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਹੈ। ਮਿ੍ਰਤਕ ਕੁਲਦੀਪ ਸਿੰਘ ਦੇ ਬੇਟੇ ਕਮਲਜੀਤ ਸਿੰਘ ਅਤੇ ਰਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਜਿਉਦੇ ਜੀਅ ਪ੍ਰਣ ਕੀਤਾ ਸੀ ਕਿ ਉਸਦਾ ਮਿ੍ਰਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ ਅੱਜ ਉਨ੍ਹਾਂ....
ਕਪੂਰਥਲਾ, 29 ਦਸੰਬਰ : ਕਪੂਰਥਲਾ ਰਿਆਸਤ ਦੇ ਵੰਸ਼ਜ ਟਿੱਕਾ ਸ਼ਤਰੂਜੀਤ ਸਿੰਘ ਦੀ ਮਾਤਾ ਅਤੇ ਮਹਾਰਾਜਾ ਕਪੂਰਥਲਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਮਹਾਰਾਣੀ ਕਪੂਰਥਲਾ ਮਹਾਰਾਣੀ ਗੀਤਾ ਦੇਵੀ ਦਾ 86 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਗੀਤਾ ਦੇਵੀ ਆਪਣੇ ਬੇਟੇ ਟਿੱਕਾ ਸ਼ਤਰੂਜੀਤ ਸਿੰਘ ਨਾਲ ਗ੍ਰੇਟਰ ਕੈਲਾਸ਼ ਕਾਲੋਨੀ, ਨਵੀਂ ਦਿੱਲੀ ਵਿਖੇ ਰਹਿ ਰਹੇ ਸਨ। ਉਨ੍ਹਾਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਸੰਖੇਪ ਬਿਮਾਰੀ ਤੋਂ ਬਾਅਦ ਉਨ੍ਹਾਂ....
ਫਤਹਿਗੜ੍ਹ ਸਾਹਿਬ, 29 ਦਸੰਬਰ : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ....
ਪਿਛਲੇ ਇੱਕ ਮਹੀਨੇ ਵਿੱਚ 05 ਕੈਸੋ ਅਪਰੇਸ਼ਨਾਂ ਅਤੇ ਤੜਕੇ ਛਾਪੇਮਾਰੀ ਵੱਡੀ ਗ੍ਰਿਫਤਾਰੀ ਵੱਲ ਵਧੀ, ਵੱਖ-ਵੱਖ ਮਾਮਲਿਆਂ ਵਿੱਚ 311 ਮੁਲਜ਼ਮ ਗ੍ਰਿਫਤਾਰ 152 ਸ਼ਿਕਾਇਤਕਰਤਾਵਾਂ ਦੇ ਹਰ ਇੱਕ ਕੇਸ ਦੀ ਪੈਰਵੀ ਕਰਦੇ ਹੋਏ ਮਲੇਰਕੋਟਲਾ ਪੁਲਿਸ ਦੁਆਰਾ ਨਿਆਂ ਕੀਤਾ ਗਿਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮਲੇਰਕੋਟਲਾ, 29 ਦਸੰਬਰ : ਆਪਣੀ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ....
ਲੁਧਿਆਣਾ, 29 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕਰਨ ਵਾਲੇ ਪ੍ਰਜੈਕਟਾਂ ਦੀ ਸਮੀਖਿਅਆ ਕਰਨ ਲਈ ਆਏ ਸਨ, ਇਸ ਉਪਰੰਤ ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ ਭਾਜਪਾ ਆਗੂ ਨੇ ਕਿਹਾ ਸੀ ਕਿ ‘ਆਪ’ ਸਰਕਾਰ ਝਾਕੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਲਾਉਣ ‘ਤੇ ਅੜੀ....
ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ : ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri....
ਜ਼ਮੀਨੀ ਪੱਧਰ 'ਤੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਰਾਹੋਂ ਰੋਡ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ, ਮੁੱਖ ਮੰਤਰੀ ਵੱਲੋਂ ਪ੍ਰਾਜੈਕਟ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦਾ ਐਲਾਨ ਜਾਖੜ ਨੂੰ ਸੂਬੇ ਦੀਆਂ ਝਾਕੀਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਝੂਠ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ ਲੁਧਿਆਣਾ, 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ....
ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼ ਲੁਧਿਆਣਾ, 29 ਦਸੰਬਰ : ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ....
ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਡਿਪਟੀ ਕਮਿਸ਼ਨਰ ਮੋਗਾ, 29 ਦਸੰਬਰ : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ....
ਅਯੂਸਮਾਨ ਸਿਹਤ ਬੀਮਾ ਕਾਰਡ ਬਣਾਏ, ਵਿਕਸਤ ਭਾਰਤ ਸੰਕਲਪ ਯਾਤਰਾ ਬਰਨਾਲਾ, 29 ਦਸੰਬਰ : ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ ‘ਤੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪੱਖੋ ਕੈਂਚੀਆਂ ਅਤੇ ਪੱਖੋ ਕੇ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਕੈਂਪ ਲਗਾਇਆ ਗਿਆ। ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਅਤੇ ਐਸ.ਐਮ.ਓ. ਤਪਾ ਡਾ.ਨਵਜੋਤਪਾਲ ਸਿੰਘ....
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਡੀ.ਐਮ. ਗੋਪਾਲ ਸਿੰਘ ਨਾਲ ਕੀਤੀਆਂ ਸਿੱਧੀਆਂ ਗੱਲਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਾਂ ਬਾਰੇ ਕਰਵਾਇਆ ਜਾਣੂ ਡਿਪਟੀ ਕਮਿਸ਼ਨਰ ਦੀ ਗੱਲਬਾਤ ਨੇ ਵਿਦਿਆਰਥੀਆਂ ਵਿੱਚ ਭਰਿਆ ਪੰਜਾਬ ਵਿੱਚ ਰਹਿ ਕੇ, ਪੰਜਾਬ ਲਈ ਵਿਲੱਖਣ ਕਰਨ ਦਾ ਜ਼ਜਬਾ ਬਰਨਾਲਾ, 29 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ, ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਵਿੱਚ ਵਾਧਾ ਕਰਨ ਅਤੇ ਪ੍ਰਸ਼ਾਸ਼ਨਿਕ ਪ੍ਰਣਾਲੀ ਬਾਰੇ ਚੇਤਨਤਾ ਪੈਦਾ ਕਰਨ ਦੇ ਮਨੋਰਥ ਵਜੋਂ ਐਕਸਪੋਜ਼ਰ....
ਸਿਹਤ ਅਤੇ ਪੁਲਿਸ ਵਿਭਾਗ ਦਾ ਸਾਂਝਾ ਉਪਰਾਲਾ ਫਰੀਦਕੋਟ 29 ਦਸੰਬਰ : ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡ-ਕਸਬਿਆਂ ਵਿੱਚ ਨਸ਼ਾ ਵਿਰੋਧੀ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਦੇ ਅਧਿਕਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ ਅਤੇ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਵੱਲੋਂ ਸਥਾਨਕ ਆਰਾ ਮਾਰਕਿਟ ਨੇੜੇ ਕਿਰਤੀ ਮਜ਼ਦੂਰ ਨਿਰਮਾਣ....
ਫਾਜਿ਼ਲਕਾ, 29 ਦਸੰਬਰ : ਸਾਲ 2023 ਫਾਜਿ਼ਲਕਾ ਲਈ ਕਈ ਪੱਖਾਂ ਤੋਂ ਖਾਸ ਰਿਹਾ ਹੈ ਅਤੇ ਇਸ ਸਾਲ ਦੌਰਾਨ ਜਿ਼ਲ੍ਹੇ ਵਿਚ ਵਿਕਾਸ ਦੀ ਨਵੀਂ ਗਾਥਾ ਸ਼ੁਰੂ ਹੋਈ ਹੈ।ਸਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਜਿ਼ਲ੍ਹੇ ਦਾ ਦੌਰਾ ਕਰਕੇ ਜਿੱਥੇ ਪੱਤਰੇਵਾਲਾ ਵਿਚ ਬਣ ਰਹੇ ਸਰਫੇਸ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ। ਇਸੇ ਤਰਾਂ ਦਾ ਹੀ ਇੱਕ ਵਾਟਰ ਵਰਕਸ ਪਿੰਡ ਘੱਟਿਆਂਵਾਲੀ ਬੋਦਲਾ ਵਿਚ ਬਣ ਰਿਹਾ ਹੈ। ਇੰਨ੍ਹਾਂ ਦੋਹਾਂ ਪ੍ਰੋਜੈਕਟਾਂ ਤੇ ਕੋਈ 800 ਕਰੋੜ ਰੁਪਏ ਖਰਚ ਹੋਣਗੇ ਅਤੇ ਇੱਥੋਂ....