ਮਾਲਵਾ

ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਕੁਰਬਾਨੀ ਬੇਮਿਸਾਲ: ਰੁਪਿੰਦਰ ਸਿੰਘ ਹੈਪੀ 
ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਸਬੰਧੀ ਰੋਜ਼ਾ ਸ਼ਰੀਫ ਨੇੜੇ ਸ਼ਹੀਦ ਉਧਮ ਸਿੰਘ ਸਮਾਰਕ ਵਿਖੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਫਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦ ਊਧਮ ਸਿੰਘ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਜ਼ਾਲਮ ਅੰਗਰੇਜ਼ ਹਕੂਮਤ ਵੱਲੋਂ ਜਲ੍ਹਿਆਂ ਵਾਲੇ ਬਾਗ ਵਿੱਚ ਨਿਹੱਥੇ ਤੇ ਬੇਕਸੂਰ ਲੋਕਾਂ ’ਤੇ ਕੀਤੇ ਜੁ਼ਲਮ ਦਾ ਬਦਲਾ ਜ਼ਾਲਮ ਅੰਗਰੇਜ਼ ਦੇ ਘਰ ਜਾ ਕੇ ਲਿਆ। ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਾਡੇ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ....
ਖ਼ੂਨਦਾਨ ਵਰਗੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ
ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਰੈੱਡ ਕਰਾਸ ਵੱਲੋਂ ਸ਼ਹੀਦੀ ਸਭਾ ਮੌਕੇ ਲਾਏ ਖੂਨਦਾਨ ਕੈਂਪਾਂ ਦੀ ਕਰਵਾਈ ਸ਼ੁਰੂਆਤ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਸ਼ਹੀਦੀ ਸਭਾ ਮੌਕੇ....
ਜੋ ਵੀ ਸੰਸਥਾ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਸ ਦਾ ਰਜਿਸਟਰਡ ਹੋਣਾ ਲਾਜਮੀ- ਡਿਪਟੀ ਕਮਿਸ਼ਨਰ
28 ਦਸੰਬਰ,2023 ਤੱਕ ਕਰਵਾਇਆ ਜਾ ਸਕਦਾ ਹੈ ਰਜਿਸਟਰਡ ਫ਼ਰੀਦਕੋਟ 26 ਦਸੰਬਰ : ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਜੋ ਬੱਚਿਆਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦਾ ਕੰਮ ਕਰ ਰਹੀ ਹੈ ਉਸ ਦਾ ਰਜਿਸਟਰਡ ਹੋਣਾ ਲਾਜ਼ਮੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਤੋਂ ਪ੍ਰਾਪਤ ਤਾਜ਼ਾ ਹਦਾਇਤਾਂ ਅਨੁਸਾਰ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜ਼ਸਟਿਸ (ਕੇਅਰ....
ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅਹੁਦਾ ਸੰਭਾਲਿਆ
ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ- ਸੇਖੋਂ ਫ਼ਰੀਦਕੋਟ 26 ਦਸੰਬਰ : ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅੱਜ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਉਨ੍ਹਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਸ. ਸੇਖੋਂ ਨੇ ਕਿਹਾ ਕਿ ਲੋਕਾਂ ਨੂੰ ਲਾਇਸੈਂਸ ਬਣਾਉਣ ਜਾਂ ਦਫ਼ਤਰ ਨਾਲ ਸਬੰਧਤ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ....
ਵਿਧਾਇਕ ਗੋਲਡੀ ਮੁਸਾਫਿਰ ਨੇ ਕ੍ਰਿਸਮਸ ਦਿਹਾੜੇ ਦੇ ਸਮਾਗਮ ਵਿਚ ਕੀਤੀ ਸਿ਼ਰਕਤ
ਫਾਜਿ਼ਲਕਾ, 26 ਦਸੰਬਰ : ਅੱਜ ਕ੍ਰਿਸਮਸ ਦਾ ਦਿਹਾੜਾ ਪਿੰਡ ਕੁੰਡਲ ਵਿਖੇ ਮਸ਼ੀਹ ਭਾਈਚਾਰੇ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵੀ ਸ਼ਰਧਾ ਸਹਿਤ ਇਸ ਸਮਾਗਮ ਵਿਚ ਸਿ਼ਰਕਤ ਕੀਤੀ। ਉਨ੍ਹਾਂ ਨੇ ਮਸੀਹੀ ਭਾਈਚਾਰੇ ਨੂੰ ਇਸ ਮੌਕੇ ਸੁਭਕਾਨਾਵਾਂ ਦਿੱਤੀਆਂ ਅਤੇ ਕਿਹਾ ਕਿ ਪ੍ਰਭੁ ਯਸੂ ਮਸੀਹ ਦਾ ਜੀਵਨ ਸਾਡੇ ਲਈ ਪ੍ਰੇਰਣਾ ਸ਼ੋ੍ਰਤ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਮੁਲਕ ਦੀ ਇਹੀ ਖੁਬਸੁਰਤੀ ਹੈ ਕਿ ਇੱਥੇ ਸਾਰੇ ਧਰਮਾਂ ਦੇ ਲੋਕ ਮਿਲ ਜੁਲ ਕੇ....
 ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ
ਮਾਛੀਵਾੜਾ ਸਾਹਿਬ, 25 ਦਸੰਬਰ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਨੂੰ ਸਮਰਪਿਤ ਲੱਗੇ ਜੋੜ ਮੇਲੇ ਦੀ ਸੰਪੂਰਨਤਾ ’ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਦੀਵਾਨ ਹਾਲ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋਂ ਗੁਰੂ ਸਾਹਿਬ ਦੀਆਂ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਵੇਰੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇੱਕ ਵਿਸ਼ਾਲ ਨਗਰ ਕੀਰਤਨ ਪੁਲਿਸ ਮੁਲਾਜ਼ਮਾਂ ਵਲੋਂ ਸ੍ਰੀ ਗੁਰੂ....
ਨਵਜੋਤ ਸਿੱਧੂ ਦਾ ਆਪ ਤੇ ਹਮਲਾ,  ਕਿਹਾ ਇੱਕ ਬਣਿਆ ਈਵੈਂਟ ਮੈਨੇਜਰ, ਦੂਜਾ ਮਾਫੀਆ ਮੈਨੇਜਰ
ਜ਼ੀਰਾ, 25 ਦਸੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੁੱਟਿਆ ਜਾ ਰਿਹਾ ਹੈ, ਇਸ ਨੁੰ ਰੋਕਣ ਦਾ ਹੱਲ ਕੋਈ ਨਹੀਂ ਕੱਢ ਰਿਹਾ, ਸਾਰੇ ਆਪਣੇ ਖਜ਼ਾਨੇ ਭਰਨ ਲੱਗੇ ਹੋਏ ਹਨ। ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੂੰ ਘੇਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪ ਸਰਕਾਰ ਨੂੰ 2 ਸਾਲ ਦੇ ਕਰੀਬ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਜੋ ਕਹਿ ਕੇ ਸੱਤਾ ਵਿੱਚ ਆਈ ਸੀ, ਉਹ....
ਪਟਿਆਲਾ ‘ਚ ਟਰੱਕ ਤੇ ਮੋਟਰਸਾਈਕਲ ਟੱਕਰ ‘ਚ ਤਿੰਨ ਨੌਜਵਾਨਾਂ ਦੀ ਮੌਤ
ਪਟਿਆਲਾ, 25 ਦਸੰਬਰ : ਸਥਾਨਕ ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਸੜਕ ਤੇ ਇੱਕ ਟਰੱਕ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨੌਜਵਾਨ ਜਸਪ੍ਰੀਤ ਸਿੰਘ (18), ਦਿਲਪ੍ਰੀਤ ਸਿੰਘ (20) ਵਾਸੀ ਮਹਿਸ ਨਾਭਾ, ਸੁਖਚੈਨ ਸਿੰਘ (25) ਪਿੰਡ ਕਸਿਆਣਾ ਦੇ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਢੈਂਠਲ ਨਜਦੀਕ ਵਾਪਰਿਆ, ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਚਾਰ ਨੌਜਵਾਨ ਜਾ ਰਹੇ ਸਨ, ਕਿ ਉਨ੍ਹਾਂ ਦੀ ਟੱਕਰ ਸਾਹਮਣੇ ਤੋਂ ਆ....
ਭਾਈ ਰਾਜੋਆਣਾ ਦੀ ਰਿਹਾਈ ਤੇ ਅਮਿਤ ਸ਼ਾਹ ਦਾ ਬਿਆਨ ਠੀਕ ਨਹੀਂ ਸੀ, ਅਸੀਂ ਗੱਲਬਾਤ ਨਾਲ ਮੁੱਦੇ ਦਾ ਹੱਲ ਕਰਾਂਗੇ : ਪ੍ਰਧਾਨ ਧਾਮੀ
ਸ੍ਰੀ ਮਾਛੀਵਾੜਾ ਸਾਹਿਬ, 25 ਦਸੰਬਰ : ਸਥਾਨਕ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਕਲਗੀਧਰ ਪਤਾਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਤੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ‘ਚ ਪੁਜੱੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਸਾਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਕੋਈ ਠੋਸ ਕਦਮ....
ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਵੱਲੋਂ ਡੇਅਰੀ ਪ੍ਰਾਜੈਕਟ ਦਾ ਜਾਇਜ਼ਾ
ਕਿਹਾ, ਸ਼ਹਿਰ 'ਚੋਂ ਡੇਅਰੀਆਂ ਤਬਦੀਲ ਕਰਨ ਡੇਅਰੀ ਮਾਲਕ, ਸਰਕਾਰ ਦੇ ਰਹੀ ਹੈ ਹਰ ਸਹਾਇਤਾ ਪਟਿਆਲਾ, 25 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅਬਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਦੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਅਤੇ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਬੈਠਕ ਕੀਤੀ। ਡੇਅਰੀ ਮਾਲਕਾਂ ਨੂੰ ਸ਼ਹਿਰ ਵਿੱਚੋਂ ਡੇਅਰੀਆਂ....
ਮਾਲੇਰਕੋਟਲਾ ਪੁਲਿਸ ਨੇ 14 ਨਾਮੀ ਚੋਰਾਂ ਨੂੰ ਕੀਤਾ ਗਿ੍ਫ਼ਤਾਰ, ਚੋਰੀਸ਼ੁਦਾ ਮਾਲ ਬਰਾਮਦ 
ਮਲੇਰਕੋਟਲਾ, 25 ਦਸੰਬਰ : ਮਾਲੇਰਕੋਟਲਾ ਪੁਲਿਸ ਨੇ ਇੱਕ ਅਹਿਮ ਪ੍ਰਾਪਤੀ ਕਰਦਿਆਂ ਚੋਰੀ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਿਲ 14 ਨਾਮੀ ਚੋਰਾਂ ਨੂੰ ਗਿ੍ਫ਼ਤਾਰ ਕਰਕੇ ਕਈ ਲੱਖ ਰੁਪਏ ਦਾ ਚੋਰੀਸ਼ੁਦਾ ਮਾਲ ਬਰਾਮਦ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਇਰਫਾਨ ਉਰਫ ਫਾਨੀ, ਅਬਦੁਲ ਮਜੀਦ ਉਰਫ ਬੱਟਾ, ਮੁਹੰਮਦ ਆਰਿਫ ਉਰਫ ਮਿਦੀ, ਮੁਹੰਮਦ ਸੁਹੇਬ ਉਰਫ ਮਨੀ, ਮੁਹੰਮਦ ਆਰਿਫ ਉਰਫ ਮਿੱਦੀ, ਮੁਹੰਮਦ ਸੁਹੇਬ ਉਰਫ ਮਨੀ, ਰਾਜਬੀਰ ਸਿੰਘ, ਮੁਹੰਮਦ ਬੋਂਦੂ, ਰਸ਼ਵਿੰਦਰ ਰਿਸ਼ੀ, ਮੁਹੰਮਦ ਕਾਸਿਮ, ਮੁਹੰਮਦ....
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ-ਦਰਬਾਰ ਕਰਵਾਇਆ
ਲਹਿਰਾਗਾਗਾ, 25 ਦਸੰਬਰ : ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਜੋਰਾਵਰ ਸਿੰਘ, ਫਤਿਹ ਸਿੰਘ, ਅਜੀਤ ਸਿੰਘ, ਜੁਝਾਰ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਲਾਸਾਨੀ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਧਾਰਮਿਕ ਕੀਰਤਨ-ਦਰਬਾਰ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸੱਤਵੀਂ ਕਲਾਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਰੱਤਾਖੇੜਾ ਨੇ ਸ਼ਬਦ ਗਾਇਨ ਪੇਸ਼ ਕੀਤਾ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਗਾਗਾ ਤੋੰ ਆਏ ਗ੍ਰੰਥੀ ਭਾਈ ਗੁਰਦੀਪ ਸਿੰਘ ਅਤੇ ਹਜ਼ੂਰੀ ਰਾਗੀ....
ਬੱਲੂਆਣਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਲੂਕਪੁਰਾ ਨਹਿਰ ਵਿੱਚ ਪਏ ਪਾੜ ਦਾ ਜਾਇਜ਼ਾ
ਅਬੋਹਰ, 25 ਦਸੰਬਰ : ਪਿੰਡ ਕਿੱਕਰ ਖੇੜਾ ਕੋਲ ਮਲੂਕਪੁਰਾ ਨਹਿਰ ਵਿੱਚ ਬੀਤੀ ਰਾਤ ਪਏ ਪਾੜ ਤੋਂ ਬਾਅਦ ਅੱਜ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਨੇ ਮੌਕੇ ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਸਾਫਰ ਨੇ ਕਿਹਾ ਕਿ ਪ੍ਰਭਾਵਿਤਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਬੀਤੀ ਰਾਤ ਨਹਿਰ ਵਿੱਚ ਪਾੜ ਪੈ ਗਿਆ ਸੀ ਜਿਸ....
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋੋਂ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦਾ ਅਚਾਨਕ ਨਿਰੀਖਣ
ਫਾਜਿ਼ਲਕਾ, 25 ਦਸੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਅਚਾਨਕ ਮਹਾਤਮਾਂ ਗਾਂਧੀ ਪੇਂਡੂ ਰੁਜਗਾਰ ਗਾਰੰਟੀ ਸਕੀਮ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਅਚਾਨਕ ਨੀਰਿਖਣ ਕੀਤਾ ਗਿਆ। ਉਨ੍ਹਾਂ ਨੇ ਅਬੋਹਰ ਬਲਾਕ ਅਧੀਨ ਪਂੈਦੇ ਪਿੰਡ ਚੰਨਣ ਖੇੜਾ ਦਾ ਅਚਾਨਕ ਦੌਰਾ ਕੀਤਾ ਅਤੇ ਇੱਥੇ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦੀ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਨੇ ਇੱਥੇ ਮਗਨਰੇਗਾ ਸਕੀਮ ਤਹਿਤ ਬਣੇ ਖੇਡ ਮੈਦਾਨ ਅਤੇ ਸਿੰਚਾਈ ਵਾਲੇ ਖਾਲਿਆਂ ਦਾ ਮੌਕਾ ਵੇਖਿਆ। ਉਨ੍ਹਾਂ....
ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਲਈ ਕੀਤੇ ਪ੍ਰਬੰਧਾਂ ਦਾ ਜਮੀਨੀ ਪੱਧਰ ਤੇ ਲਿਆ ਜਾਇਜ਼ਾ ਸੰਗਤ ਨੂੰ ਸ਼ਹੀਦੀ ਸਭਾ ਦੌਰਾਨ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 25 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਮੁੱਖ ਮੰਤਰੀ ਪੰਜਾਬ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਤੇ ਹੋਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ....