ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ ਫਰੀਦਕੋਟ 3 ਮਾਰਚ 2025 : ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ....
ਮਾਲਵਾ

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ ਫਰੀਦਕੋਟ 3 ਮਾਰਚ 2025 : 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ....

ਫਰੀਦਕੋਟ 3 ਮਾਰਚ 2025 : ਜਿਲ੍ਹਾ ਰੋਜਗਾਰ ਤੇ ਕਾਰੋਬਰ ਅਫਸਰ ਸ. ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ(ਪੀ.ਐਮ.ਆਈ.ਐਸ) ਇੰਟਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ। ਇਸ ਇੰਟਰਸ਼ਿਪ ਦੌਰਾਨ ਪ੍ਰਾਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਇੰਟਰਸ਼ਿਪ ਜੁਆਇਨ ਕਰਨ ਤੇ 6000 ਰੁਪਏ (ਸਿਰਫ਼ ਇੱਕ ਵਾਰ ) ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੀ.ਐਮ ਸੁਰੱਖਿਆ ਬੀਮਾ ਯੋਜਨਾ ਤਹਿਤ ਬੀਮਾ ਵੀ ਕੀਤਾ ਜਾਵੇਗਾ....

ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫ਼ਰੀਦਕੋਟ 3 ਮਾਰਚ ,2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 08 ਮਾਰਚ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ....

ਫਰੀਦਕੋਟ, 3 ਮਾਰਚ 2025 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਡਾ. ਅਵੀਨਿੰਦਰ ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਿੰਦਰਪਾਲ ਸਿੰਘ ਵੱਲੋਂ ਜਿਲ੍ਹਾ ਫਰੀਦਕੋਟ ਦੇ ਪਿੰਡ ਗੁਰੂਸਰ ਬਲਾਕ ਕੋਟਕਪੂਰਾ ਵਿੱਚ ਕਣਕ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਕੀਤੇ ਗਏ ਖੇਤਾਂ ਵਿੱਚ ਕਿਸੇ ਵੀ ਬਿਮਾਰੀ ਅਤੇ ਕੀੜੇ-ਮਕੌੜੇ ਦਾ ਹਮਲਾ ਵੇਖਣ ਵਿੱਚ ਨਹੀਂ ਆਇਆ। ਇਸ ਮੌਕੇ ਉਨ੍ਹਾਂ....

ਨਸ਼ਿਆਂ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਾਥ ਦੇਣ : ਡੀਐਸਪੀ ਇੰਦਰਜੀਤ ਸਿੰਘ ਰਾਏਕੋਟ, 02 ਮਾਰਚ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅੱਜ ਨੇੜਲੇ ਪਿੰਡ ਲੋਹਟਬੱਦੀ ਵਿਖੇ ਪਬਲਿਕ ਮੀਟਿੰਗ ਕੀਤੀ ਗਈ। ਇਸ ਮੌਕੇ ਕ੍ਰਾਇਮ ਅਗੇਸਟ ਵੋਮੈਨ ਅਤੇ ਚਿਲਡਰਨ ਲੁਧਿਆਣਾ ਦਿਹਾਤੀ ਦੇ ਡੀਐਸਪੀ ਇੰਦਰਜੀਤ ਸਿੰਘ (ਵਾਧੂ ਚਾਰਜ ਰਾਏਕੋਟ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਥਾਣਾ ਸਦਰ ਰਾਏਕੋਟ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਨਯੋਗ ਐਸਐਸਪੀ ਸ੍ਰੀ ਸ਼ੁਭਮ ਅਗਰਵਾਲ ਆਈ ਪੀ ਐਸ ਦੇ ਨਿਰਦੇਸ਼ਾਂ ਤੇ ਅੱਜ ਥਾਣਾ ਬਡਾਲੀ ਅਲਾ ਸਿੰਘ ਵਿਖੇ ਪੈਂਦੇ ਪਿੰਡ ਹਿੰਦੂਪੁਰ ਵਿਖੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦਾ ਅੰਗਾਜ ਡੀਐਸਪੀ ਰਾਜਕੁਮਾਰ ਵੱਲੋਂ ਕੀਤਾ ਗਿਆ | ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਐਸ ਐਸ ਪੀ ਸ਼ੁਭਮ ਅਗਰਵਾਲ ਆਈ ਪੀ ਐਸ ਜੀ ਦੇ ਨਿਰਦੇਸਾ ਤੇ ਜਿਲ੍ਹੇ ਵਿੱਚ ਨਸ਼ੇ ਨੂੰ ਖਤਮ ਕਰਨ ਦੇ ਲਈ ਇੱਕ ਖਾਸ ਮੁਹਿਮ ਯੁੱਧ ਨਸ਼ੇ ਵਿਰੁੱਧ ਚਲਾਈ ਗਈ ਹੈ ਇਸ ਦੇ ਲਈ ਮੈਂ....

ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਯੂਨੀਵਰਸਿਟੀ ਸਕੂਲ ਆਫ ਲਾਅ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਪਿੰਡ ਭਟਮਾਜਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਕਾਨੂੰਨੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਉਦੇਸ਼ ਮੂਲਕ ਪਹਿਲਕਦਮੀ ਦੀ ਮਕਸਦ ਪਿੰਡਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ, ਜ਼ਿੰਮੇਵਾਰੀਆਂ ਅਤੇ ਉਪਲਬਧ ਕਾਨੂੰਨੀ ਮਦਦ ਬਾਰੇ ਜਾਣਕਾਰੀ ਪ੍ਰਦਾਨ ਕਰਨੀ ਸੀ। ਵਿਭਾਗ ਦੇ ਮੁਖੀ, ਪ੍ਰੋ. (ਡਾ.) ਅਮੀਤਾ ਕੌਸ਼ਲ ਨੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਹਰ ਇਕ ਵਿਅਕਤੀ ਨੂੰ ਸਮਾਜਿਕ ਨਿਆ ਮਿਲਣਾ ਚਾਹੀਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਕਾਲਜ ਫਾਰ ਵੋਮੈਨ ਹੰਸਾਲੀ ਖੇੜਾ ਵਿਖੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕੰਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਸਕੱਤਰ ਦੀਪਤੀ ਗੋਇਲ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਫਤਿਹਗੜ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਗਏ ਮੁਫਤ ਕਾਨੂੰਨੀ....

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਬੰਦ ਕਰਵਾਈ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ ਸਿਹਤ ਮੰਤਰੀ ਵੱਲੋਂ ਡੀ.ਸੀ. ਤੇ ਐਸ.ਐਸ.ਪੀ ਨੂੰ ਨਾਲ ਲੈਕੇ ਪਿੰਡ ਰੋਹਟੀ ਬਸਤਾ ਸਿੰਘ 'ਚ ਲੋਕਾਂ ਨਾਲ ਸਿੱਧੀ ਗੱਲਬਾਤ 'ਨਸ਼ੇ ਵਿਕਣ ਦੀ ਸੂਚਨਾ ਨੇੜਲੀ ਪੁਲਿਸ ਜਾਂ ਨਸ਼ਾ ਵਿਰੋਧੀ ਹੈਲਪ ਲਾਈਨ ਨੰਬਰ 9779500200 'ਤੇ ਦਿੱਤੀ ਜਾਵੇ' ਨਾਭਾ/ਪਟਿਆਲਾ, 2 ਮਾਰਚ 2025 : ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪਿੰਡਾਂ 'ਚ ਲੈ ਕੇ ਪੁੱਜੇ....

ਪਟਿਆਲਾ-ਨਾਭਾ ਸੜਕ ਦੇ ਕਿਨਾਰੇ 15 ਹਜ਼ਾਰ ਬੂਟੇ ਲਗਾ ਕੇ ਵਾਤਾਵਰਣ ਪਾਰਕ ਬਣਾਏ ਜਾਣਗੇ : ਸਿਹਤ ਮੰਤਰੀ ਪਿੰਡ ਹਿਆਣਾ ਕਲਾ ਦੀ ਬੰਜਰ ਪਈ 200 ਬਿੱਘੇ ਜ਼ਮੀਨ ਨੂੰ ਸੈਰਗਾਹ ਤੇ ਵੇਟ ਲੈਂਡ ਵਜੋਂ ਵਿਕਸਤ ਕਰਕੇ ਪਾਣੀ ਦੀ ਡਰਿੱਪ ਇਰੀਗੇਸ਼ਨ ਲਈ ਵਰਤੋਂ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ ਪਟਿਆਲਾ, 2 ਮਾਰਚ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਲਚਕਾਣੀ (ਪਟਿਆਲਾ-ਭਾਦਸੋਂ ਰੋਡ ਤੋਂ ਲਚਕਾਣੀ ਤੱਕ) ਦੀ ਲਿੰਕ ਰੋਡ....

ਪੰਜਾਬ ਦਾ ਪਹਿਲਾ ਘੋੜਸਵਾਰੀ ਉਤਸਵ ਜਾਹੋ ਜਲਾਲ ਨਾਲ ਪਿੰਡ ਕਰੌਰਾਂ ਵਿਖੇ ਆਰੰਭ ਕਿਹਾ, ਪੰਜਾਬ ਦੇ ਅਮੀਰ ਸਭਿਆਚਾਰ ਅਤੇ ਵਿਰਾਸਤ ਦਾ ਕੋਈ ਮੁਕਾਬਲਾ ਨਹੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਵਿੱਚ ਵਿਰਾਸਤੀ ਤੇ ਰਵਾਇਤੀ ਮੇਲੇ ਲਾਏ ਜਾ ਰਹੇ ਹਨ ਪੰਜਾਬ ਚੋਂ ਨਸ਼ਿਆਂ ਨੂੰ ਖ਼ਤਮ ਕਰ ਖੇਡਾਂ ਤੇ ਮੇਲਿਆਂ ਦਾ ਪੰਜਾਬ ਬਣਾਉਣ ਦਾ ਅਹਿਦ ਦੁਹਰਾਇਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਮਾਰਚ, 2025 : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸੂਬੇ ਚ ਪਹਿਲੀ ਵਾਰ ਕਰਵਾਏ ਜਾ ਰਹੇ....

ਵਿਰਾਸਤੀ ਖੇਡਾਂ ਰਾਹੀ ਪੰਜਾਬ ਦੀ ਅਮੀਰ ਵਿਰਾਸਤ ਨਾਲ ਨੌਜਵਾਂਨਾਂ ਨੂੰ ਜੋੜਨ ਦਾ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ- ਕੈਬਨਿਟ ਮੰਤਰੀ ਹੋਲਾ ਮਹੱਲਾ ਪ੍ਰਬੰਧਾਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਬਾਰੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਲਈ ਜਾਣਕਾਰੀ ਸ੍ਰੀ ਅਨੰਦਪੁਰ ਸਾਹਿਬ 01 ਮਾਰਚ , 2025 : ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਰਾਸ਼ਟਰੀ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਕੀਰਤਪੁਰ....

31 ਲੋੜਵੰਦ ਪਰਿਵਾਰਾਂ ਨੂੰ ਕੀਤੀ ਸਿਲਾਈ ਮਸ਼ੀਨਾਂ ਦੀ ਵੰਡ ਮਾਨਸਾ, 1 ਮਾਰਚ 2025 : ਲੋਕਾਂ ਦੇ ਹਰ ਸੰਭਵ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਗਰਵਾਲ ਸਭਾ ਵੱਲੋਂ ਸਥਾਨਕ ਗਊਸ਼ਾਲਾ ਭਵਨ ਮਾਨਸਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕੈਬਨਿਟ....

ਬਰਨਾਲਾ 1 ਮਾਰਚ (ਭੁਪਿੰਦਰ ਸਿੰਘ ਧਨੇਰ) : ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 65ਵੀਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ। ਇਸ ਖੇਡ ਮੇਲੇ ਵਿਚ ਸੰਸਥਾ ਦੇ ਸਾਰੇ ਕਾਲਜਾਂ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਸਮਾਪਤੀ ਸਮਾਰੋਹ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਜਿਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਮੁੱਖ ਮਹਿਮਾਨ ਦਾ ਸਵਾਗਤ....