ਬਰਨਾਲਾ ਨੇ ਅੰਮ੍ਰਿਤਸਰ ਤੇ ਫਾਜ਼ਿਲਕਾ ਨੇ ਮੋਗਾ ਨੂੰ ਹਰਾਇਆ ਬਰਨਾਲਾ, 24 ਨਵੰਬਰ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਅੱਜ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸ਼ਾਨੋ–ਸ਼ੌਕਤ ਨਾਲ ਆਰੰਭ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਕਰਨ ਲਈ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਵਸੰਧਰਾ ਕਪਿਲਾ, ਸਾਬਕਾ ਜਿੱਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਡੀ.ਐਸ.ਓ. ਬਰਨਾਲਾ....
ਮਾਲਵਾ
ਫ਼ਰੀਦਕੋਟ 24 ਨਵੰਬਰ : ਸਥਾਨਕ ਹੰਸ ਰਾਜ ਇੰਸਟੀਚਿਊਟ ਕੋਟਕਪੂਰਾ ਰੋਡ,ਬਾਜਾਖਾਨਾ, ਜ਼ਿਲ੍ਹਾ ਫਰੀਦਕੋਟ ਵਿਖੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਪੀ.ਐਮ.ਐਫ.ਐਮ.ਈ.(ਪ੍ਰਧਾਨ ਮੰਤਰੀ ਫੌਰਮਾਲੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਜ ਸਕੀਮ) ਅਨੁਸਾਰ ਵਿਦਿਆਰਥੀਆਂ ਲਈ ਅਵੇਅਰਨੈਂਸ ਦਾ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਐਨ.ਆਰ.ਐਲ.ਐਮ. ਦੇ ਸ਼੍ਰੀ ਜਗਮੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਡਾ....
ਸੰਯੁਕਤ ਸਕੱਤਰ ਡਾ.ਦੁੱਗਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਵੈਨ ਹੋਈ ਰਵਾਨਾ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਸਕੀਮਾਂ ਦਾ 100 ਫੀਸਦੀ ਲਾਭ ਯਕੀਨੀ ਬਣਾਇਆ ਜਾਵੇਗਾ ਫਰੀਦਕੋਟ 24 ਨਵੰਬਰ : ਅੱਜ ਪਿੰਡ ਟਹਿਣਾ ਵਿਖੇ ਵਿਕਸਿਤ ਭਾਰਤ ਸੰਕਲਪ ਮਿਸ਼ਨ ਤਹਿਤ ਭਾਰਤ ਸਰਕਾਰ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੀਆਂ ਵੈਨਾਂ ਨੂੰ ਅੱਜ ਸੰਯੁਕਤ ਸਕੱਤਰ ਡਾ. ਅਮਰਪ੍ਰੀਤ ਦੁਗਲ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਪਿੰਡ ਵਾਸੀਆਂ ਦੇ ਭਰਵੇਂ ਇਕੱਠ....
ਫ਼ਰੀਦਕੋਟ 24 ਨਵੰਬਰ : ਲੋਕਪਾਲ ਰਣਬੀਰ ਸਿੰਘ ਬਤਾਨ ਨੇ ਪਿੰਡ ਵਿਸ਼ਨਿੰਦੀ, ਬਾਜਾਖਾਨਾ, ਪਿੰਡ ਮੱਲਾ, ਕੋਠੇ ਹਰੀਸ਼ ਸਿੰਘ ਦਾ ਦੌਰਾ ਕੀਤਾ। ਉਨ੍ਹਾਂ ਵਰਕਰਾਂ ਦੀ ਹਾਜ਼ਰੀ ਚੈਕ ਕੀਤੀ ਅਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਗਨਰੇਗਾ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਗਨਰੇਗਾ ਸਾਰੇ ਲੋਕਾਂ ਨੂੰ 100 ਦਿਨ ਦਾ ਕੰਮ ਯਕੀਨੀ ਬਣਾਉਂਦਾ ਹੈ। ਮਜ਼ਦੂਰਾਂ ਨੂੰ ਲੋੜ ਅਨੁਸਾਰ ਕੰਮ....
ਫਰੀਦਕੋਟ 24 ਨਵੰਬਰ : ਅਜੋਕੇ ਯੁੱਗ ਵਿੱਚ ਵਿਆਹ ਭਾਵੇਂ ਨਵੇਂ ਰੀਤੀ-ਰਿਵਾਜਾਂ ਦੇ ਅਨੁਸਾਰ ਪੈਲਿਸਾਂ ਵਿੱਚ ਹੋ ਰਹੇ ਹਨ ,ਪਰ ਉੱਥੇ ਹੀ ਇੱਕ ਨਿਵੇਕਲੀ ਪਹਿਲ ਮਾਣਯੋਗ ਸਪੀਕਰ ਸਾਹਿਬ ਦੇ ਪੀ.ਆਰ .ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਚ ਓਹਨਾਂ ਦੇ ਘਰ ਚ ਹੀ ਆਯੋਜਿਤ ਪ੍ਰੋਗਰਾਮ ਦੌਰਾਨ ਲਗਾਈਆ ਵੱਖ ਵੱਖ ਸਟਾਲਾ ਦੇ ਨਾਲ ਨਾਲ ਕਿਤਾਬਾਂ ਦੀ ਲਗਾਈ ਗਈ ਸਟਾਲ ਵਿਸ਼ੇਸ਼ ਖਿੱਚ ਦਾ ਕਾਰਨ ਬਣੀ ਰਹੀ । ਖਾਸ ਕਰ ਵਿਆਹ ਚ ਸ਼ਿਰਕਤ ਕਰਨ ਆਏ ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੇ ਕਿਤਾਬਾਂ....
ਫਾਜਿਲਕਾ 24 ਨਵੰਬਰ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸ਼ੁਕਰਵਾਰ ਦੀ ਸਵੇਰ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਦੌਰਾ ਕਰਕੇ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜੇਲ ਰੋਡ, ਰੇਲਵੇ ਸਟੇਸ਼ਨ ਰੋਡ, ਅੰਡਰ ਬ੍ਰਿਜ, ਫਾਜ਼ਿਲਕਾ ਫਿਰੋਜ਼ਪੁਰ ਰੋਡ ਆਦਿ ਥਾਵਾਂ ਤੇ ਖੁਦ ਜਾ ਕੇ ਸਫਾਈ ਵਿਵਸਥਾ ਦੀ ਪੜਤਾਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਸਟਾਫ ਨੂੰ ਸਖਤ ਹਦਾਇਤ ਕੀਤੀ ਕਿ ਸਫਾਈ ਵਿਵਸਥਾ ਨੂੰ ਹੋਰ ਦਰੁਸਤ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ....
ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਨੂੰ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਉਲੰਘਣਾ ਕਰਨ ਵਾਲਿਆਂ ਖਿਲਾਫ ਮੌਕੇ ਤੇ ਕਾਰਵਾਈ ਫਾਜ਼ਿਲਕਾ, 24 ਨਵੰਬਰ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਵੱਲੋਂ ਅੱਜ ਸਵੇਰੇ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਨੂੰ ਨਾਲ ਲੈਕੇ ਸ਼ਹਿਰ ਵਿਚ ਸਕੂਲ ਵਾਹਨਾਂ ਦੀ ਆਪਣੀ ਹਾਜਰੀ ਵਿਚ ਚੈਕਿੰਗ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ। ਸੁੱਕਰਵਾਰ ਦੀ ਸਵੇਰ ਡਿਪਟੀ....
ਫਾਜ਼ਿਲਕਾ, 24 ਨਵੰਬਰ : ਅੱਜ ਕਲ ਲੋਕਾਂ ਨੇ ਐਂਟੀਬਾਇਓਟਿਕ ਦਵਾਇਆ ਲੈਣ ਦਾ ਸ਼ੌਂਕ ਬਣਾ ਲਿਆ ਜੋ ਕਿ ਸ਼ਰੀਰ ਲਈ ਘਾਤਕ ਹੈ ਅਤੇ ਇਸ ਦਾ ਸ਼ਰੀਰ ਵਿਖੇ ਬੁਰਾ ਅਸਰ ਹੁੰਦਾ ਹੈ ਅਤੇ ਮਾਨਵ ਪ੍ਰਤੀਰੋਧਕ ਸਮਰਥਾ ਘੱਟ ਹੁੰਦੀ ਹੈ। ਇਸ ਲਈ ਲੋਕਾਂ ਨੂੰ ਜਾਗਰੂਕਤਾ ਦੀ ਜਰੂਰਤ ਹੈ ਇਸ ਲਈ 18 ਨਵੰਬਰ ਤੋਂ ਵਿਭਾਗ ਵਲੋ 24 ਨਵੰਬਰ ਤੱਕ ਜਾਗ੍ਰਿਤ ਹਫਤਾ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਫਾਜਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸੀਐਚਸੀ ਖੂਈ ਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ....
ਫਾਜਿਲਾਕ 24 ਨਵੰਬਰ : ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਜਿਲਾ ਫਾਜ਼ਿਲਕਾ ਵਿਖੇ ਸਿਹਤ ਵਿਭਾਗ ਵਲੋ ਮਿਲੀ ਹਿਦਾਇਤਾਂ ਮੁਤਾਬਕ ਫਾਜ਼ਿਲਕਾ ਵਿਖੇ 26 ਨਵੰਬਰ ਨੂੰ ਸਿੱਧ ਸ਼੍ਰੀ ਹਨੂੰਮਾਨ ਮੰਦਿਰ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਸਿਹਤ ਵਿਭਾਗ ਦੇ ਡਾਕਟਰਾਂ ਵਲੋ ਸੇਵਾਵਾਂ ਦਿੱਤੀਆਂ ਜਾਣਗੀਆਂ। ਕੈਂਪ ਵਿੱਚ ਨਸ਼ੇ ਬਾਰੇ ਲੋਕ ਨੂੰ ਜਾਗਰੂਕ ਕਰਨ ਦੇ ਨਾਲ ਕਾਊਂਸਲਿੰਗ ਅਤੇ ਓ ਪੀ ਡੀ ਕੀਤੀ ਜਾਵੇਗੀ ਜਿਸ ਵਿਚ ਮਨੋਰੋਗ ਦੇ ਮਾਹਰ ਡਾਕਟਰ ਪ੍ਰਿੰਕਾਸ਼ੀ ਅਰੋੜਾ ਹਾਜਰ ਹੋਣਗੇ।....
ਫਾਜਿਲਕਾ 24 ਨਵੰਬਰ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮਨਾਏ ਜਾ ਰਹੇ 'ਪੰਜਾਬੀ ਮਾਹ -2023' ਦੇ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਵੱਖ- ਵੱਖ ਸਮਾਗਮ ਦੀ ਲੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਵੀ ਰਾਜ ਪੱਧਰੀ ਸਮਾਗਮ (ਨਾਟਕ ਮੇਲਾ) ਡੀ.ਏ. ਵੀ. ਕਾਲਜ ਅਬੋਹਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਸਮਾਗਮ ਦੀ ਸ਼ੂਰੁਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ਨਾਲ ਕੀਤੀ ਗਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ....
ਕਿਹਾ, ਕਿਨੂੰ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਅਤੇ ਹੋਰ ਸਭ ਮੁਸ਼ਕਿਲਾਂ ਦਾ ਹੋਵੇਗਾ ਸਮਾਂਬੱਧ ਹੱਲ ਬਾਗ਼ਬਾਨੀ ਮੰਤਰੀ ਨੇ ਅਬੋਹਰ ਪਹੁੰਚ ਸੁਣੀਆਂ ਕਿੰਨੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਅਬੋਹਰ (ਫ਼ਾਜ਼ਿਲਕਾ), 24 ਨਵੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸਿਟਰਸ ਅਸਟੇਟ ਅਬੋਹਰ ਵਿਖੇ ਕਿਨੂੰ ਬਾਗ਼ਬਾਨਾਂ....
ਕਿਹਾ, ਸਫਾਈ ਵਿਵਸਥਾ ਵਿਚ ਕਰੋ ਹੋਰ ਸੁਧਾਰ ਮਰੀਜਾਂ ਨਾਲ ਗਲਬਾਤ ਕਰਕੇ ਲਿਆ ਜਾਇਜਾ ਫਾਜਿ਼ਲਕਾ, 24 ਨਵੰਬਰ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਫਾਜਿ਼ਲਕਾ ਦੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਇਸ ਮੌਕੇ ਹਸਪਤਾਲ ਦੇ ਵਾਰਡਾਂ ਦਾ ਦੌਰਾ ਕਰਕੇ ਇੱਥੇ ਭਰਤੀ ਮਰੀਜਾਂ ਦਾ ਹਾਲ ਚਾਲ ਜਾਣਿਆ। ਇਸ ਤੋ ਬਾਅਦ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫਾਜਿਲਕਾ ਵਿਖੇ ਬਣਾਏ ਜਾਣ ਵਾਲੇ ਕਰੀਟਿਕਲ....
ਫਾਜ਼ਿਲਕਾ, 24 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਸ਼ਿਆ ਦੀ ਰੋਕਥਾਮ ਲਈ ਆਨਲਾਈਨ ਮਾਧਿਅਮ ਰਾਹੀਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬੈਠਕ ਦੌਰਾਨ ਨਸ਼ਿਆਂ *ਤੇ ਠਲ ਪਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ—ਵਟਾਂਦਰਾ ਕਰਨ ਦੇ ਨਾਲ—ਨਾਲ ਨਸ਼ਾ ਤਸਕਰਾਂ ਵਿਰੁੱਧ ਹੋਰ ਸਖਤ ਕਦਮ ਚੁੱਕਣ ਸਬੰਧੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੌਕੇ *ਤੇ ਮੌਜੂਦ ਅਧਿਕਾਰੀਆਂ ਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਸਮੂਹ ਵਿਭਾਗਾਂ ਨੂੰ ਹੋਰ....
ਫਾਜਿਲਕਾ 24 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਫਾਜਿਲਕਾ ਵਿਖੇ 23 ਨਵੰਬਰ ਨੂੰ ਪਹੁੰਚੀ ਰਾਜ ਪੱਧਰੀ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਹਾਜ਼ਰੀ ਵਿੱਚ ਅੱਜ ਸਵੇਰੇ 8 ਵਜੇ ਝੰਡੀ ਦੇ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਹੈ। ਇਸ ਰੈਲੀ ਨੂੰ ਡੀ ਸੀ ਕੰਪਲੈਕਸ ਫਾਜਿਲਕਾ ਤੋਂ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੈਨਿਕ ਵਿਭਾਗ ਵੱਲੋਂ ਵੱਡੀ ਸਾਈਕਲ ਰੈਲੀ ਦੀ ਸ਼ੁਰੂਆਤ 7 ਨਵੰਬਰ ਨੂੰ ਕੀਤੀ ਗਈ ਸੀ । ਉਨ੍ਹਾਂ ਕਿਹਾ....
ਮੁੱਲਾਂਪੁਰ ਦਾਖਾ, 23 ਨਵੰਬਰ (ਸਤਵਿੰਦਰ ਸਿੰਘ ਗਿੱਲ) : ਗੋਲਡਨ ਅਰਥ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਗਰਾਉਂ ਦੇ ਸਿਨੇਮਾ ਵਿਖੇ ‘ਦਾਸਤਾਨੇ ਸਰਹੰਦ’ ਮੂਵੀ ਦਿਖਾਈ ਗਈ। ਸਕੂਲ ਦੇ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਨੇ ਬੱਚਿਆ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਧਾਰਮਿਕ ਮੂਵੀ ਨੂੰ ਦੇਖਣ ਦੇ ਲਈ ਬੱਚੇ ਬਹੁਤ ਉਤਸ਼ਾਹਿਤ ਸਨ, ਸਕੂਲ ਦੇ ਵਾਈਸ ਪ੍ਰਿੰਸੀਪਲ ਬਸ਼ਰਤ ਬਾਸ਼ੀਰ ਅਤੇ ਸਮੂਹ ਅਧਿਆਪਕ ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਜਸਦੀਪ ਕੌਰ, ਸ੍ਰੀਮਤੀ ਤਜਿੰਦਰ....