ਜ਼ਿਲ੍ਹਾ ਵਾਸੀ ਅਤੇ ਨੌਜਵਾਨ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਝਾ ਨਾ ਰਹਿਣ-ਪ੍ਰਿੰਸੀਪਲ ਰਾਜਿੰਦਰ ਵਿਖੋਨਾ ਫਾਜਿਲਕਾ 5 ਮਾਰਚ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ –ਕਮ-ਸਵੀਪ ਨੋਡਲ ਅਸਫਰ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਫਾਜਿਲਕਾ ਦੇ ਦਿਸ਼ਾ ਨਿਰਦੇਸਾਂ ਹੇਠ ਆਗਾਮੀ ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆ ਜੋਰਾਂ ਤੇ ਚੱਲ ਰਹੀਆਂ ਹਨ। ਇਸੇ ਤਹਿਤ ਹੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਮੋਬਾਇਲ....
ਮਾਲਵਾ

ਫ਼ਤਹਿਗੜ੍ਹ ਪੰਜਤੂਰ, 4 ਮਾਰਚ : ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਮੱਖੂ ਵਾਲੀ ਸਾਇਡ ਤੋਂ ਆ ਰਹੀ ਸੈਂਟਰੋ ਕਾਰ ਦੀ ਪਿੰਡ ਪੀਰ ਮੁਹੰਮਦ ਕੋਲ ਸੜਕ ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ 'ਚ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ....

ਬਠਿੰਡਾ, 04 ਮਾਰਚ : ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਹੋਈ ਗੜ੍ਹੇਮਾਰੀ ਕਾਰਨ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਹਲਕਾ ਬਠਿੰਡਾ ਦਿਹਾਤੀ ਅੰਦਰ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ, 'ਤੇ ਖਰਾਬ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਹ....

ਸ੍ਰੀ ਫ਼ਤਹਿਗੜ੍ਹ ਸਾਹਿਬ, 4 ਮਾਰਚ : ਸੀਆਈਏ ਸਟਾਫ ਸਰਹਿੰਦ ਪੁਲਿਸ ਵੱਲੋਂ ਉੱਤਰ ਪ੍ਰਦੇਸ਼ ਦੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਅਫ਼ੀਮ ਸਣੇ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਐਸ.ਪੀ.(ਡੀ) ਰਕੇਸ਼ ਕੁਮਾਰ ਯਾਦਵ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲੇ ਭਰ 'ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਸੀ.ਆਈ....

ਸੂਬੇ ਦੀਆਂ ਸਾਬਕਾ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਇਹ ਇਲਾਕਾ - ਵਿਧਾਇਕ ਗਰੇਵਾਲ ਲੁਧਿਆਣਾ, 4 ਮਾਰਚ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 15 ਦੇ ਜੀਕੇ ਸਟੇਟ ਵਿਖੇ ਕਰੀਬ 70 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਵਾਰਡ ਨੰਬਰ 15 ਦੀ ਜੀਕੇ ਸਟੇਟ ਕਲੋਨੀ ਕਾਫੀ ਪੁਰਾਣੀ ਬਣੀ ਹੋਈ ਹੈ , ਪਰ ਵਿਕਾਸ ਪੱਖੋਂ ਇਹ ਪਿਛਲੀਆਂ ਸਰਕਾਰਾਂ ਦੀ....

11 ਕੇਸਾਂ ਵਿੱਚ 15 ਲੱਖ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਚੋਰੀ ਦੀਆ ਵਾਰਦਾਤਾਂ ਤੇ ਵੱਡੀ ਕਾਰਵਾਈ, ਮਾਲੇਰਕੋਟਲਾ ਪੁਲਿਸ ਨੇ 12 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ; ਸਕੂਟਰ ਦੀ ਦੁਕਾਨ ਲੁੱਟ ਅਤੇ 10 ਹੋਰ ਮਾਮਲਿਆਂ ਵਿੱਚ ਸਫਲਤਾ ਮਾਲੇਰਕੋਟਲਾ ਪੁਲਿਸ ਛੋਟੇ ਅਪਰਾਧਾਂ ਨੂੰ ਰੋਕਣ ਅਤੇ ਛੋਟੇ ਅਪਰਾਧਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਤਤਪਰ ਮਾਲੇਰਕੋਟਲਾ 04 ਮਾਰਚ : ਪਿਛਲੇ ਇੱਕ ਹਫ਼ਤੇ ਦੌਰਾਨ ਲਗਾਤਾਰ ਕੀਤੀਆਂ ਗਈਆਂ ਸਫਲਤਾਵਾਂ ਵਿੱਚ, ਮਲੇਰਕੋਟਲਾ ਪੁਲਿਸ ਨੇ ਕੁੱਪ ਕਲਾਂ ਬੱਸ ਸਟੈਂਡ ਨੇੜੇ....

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ- ਬਰਜਿੰਦਰ ਸਿੰਘ ਟੋਹੜਾ ਭਾਸਣ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਮਨਜਿੰਦਰਜੀਤ ਕੌਰ, ਦੂਜੇ ਸਥਾਨ ਤੇ ਗੁਲਾਮ ਹਸ਼ਨ ਅਲੀ ਅਤੇ ਤੀਜੇ ਸਥਾਨ ਤੇ ਨਮਰਾ ਰਹੀ ਮਾਲੇਰਕੋਟਲਾ 04 ਮਾਰਚ : ਅਗਾਮੀ ਲੋਕ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ, ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਕੇ ਸਰਕਾਰੀ ਕਾਲਜ ਆਫ ਐਜੂਕੇਸ਼ਨ....

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ 50 ਸੈਲਫ ਹੈਲਪ ਗਰੁੱਪਾਂ ਨੂੰ ਵੰਡੀ ਗਈ ਕਰਜ਼ਾ ਰਾਸ਼ੀ ਫਤਹਿਗੜ੍ਹ ਸਾਹਿਬ: 04 ਮਾਰਚ : ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ- ਵੱਖ ਕੰਮ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾ ਮੈਂਬਰਾਂ ਨੂੰ ਆਪਣੇ ਪਰਿਵਾਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦਾ ਮੌਕਾ ਹਾਸਲ ਹੋਵੇਗਾ। ਇਹ ਜਾਣਕਾਰੀ....

ਮੰਡੀਆਂ ਦੇ ਸ਼ੈਡਾਂ ਨੂੰ ਕਮਰਸ਼ੀਅਲ ਤੌਰ ਤੇ ਵਰਤ ਕੇ ਮੰਡੀ ਬੋਰਡ ਦੀ ਵਧਾਈ ਜਾਵੇਗੀ ਆਮਦਨ ਚੈਅਰਮੈਨ ਮੰਡੀ ਬੋਰਡ ਸ੍ਰੀ ਹਰਚੰਦ ਸਿੰਘ ਬਰਸ਼ਟ ਨੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ ਫਤਹਿਗੜ੍ਹ ਸਾਹਿਬ, 04 ਮਾਰਚ : ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ ਕਿ ਪੰਜਾਬ ਦੀਆਂ ਮੰਡੀਆਂ ਨੂੰ ਬੰਦ ਸੀਜਨ ਵਿੱਚ ਖੇਡ ਗਰਾਊਡਾਂ ਦੇ ਤੌਰ ਤੇ ਵਰਤਣ ਅਤੇ ਵਪਾਰਕ ਨੀਤੀ ਤਹਿਤ ਸ਼ੈਡਾ ਨੂੰ ਵਿਆਹ ਸ਼ਾਦੀਆਂ ਲਈ ਕਿਰਾਏ ਤੇ ਦੇਣ ਦੇ ਕੇ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ....

ਆਨਲਾਈਨ ਪੋਰਟਲ ਸਬੰਧੀ ਸਮੱਸ਼ਿਆਵਾਂ ਦਾ ਨਿਪਟਾਰਾ ਕਰਨ ਲਈ ਦਿੱਤੀ ਜਾਣਕਾਰੀ ਮੁੱਖ ਮੰਤਰੀ ਦੇ ਫੀਲਡ ਅਫਸਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਫਤਹਿਗੜ੍ਹ ਸਾਹਿਬ, 04 ਮਾਰਚ : ਆਨ ਲਾਇਨ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸ਼ਿਆ ਤੋਂ ਜਲਦੀ ਨਿਜਾਤ ਮਿਲ ਸਕੇ। ਇਹ ਹਦਾਇਤਾਂ ਮੁੱਖ ਮੰਤਰੀ ਦੇ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜਿਲ੍ਹੇ....

ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ ਫਤਹਿਗੜ੍ਹ ਸਾਹਿਬ , 04 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਸੈਚੁਰੇਸ਼ਨ ਡਰਾਈਵ ਚਲਈ ਜਾ ਰਹੀ ਹੈ। ਜਿਸ ਤਹਿਤ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਹੁਗਿਣਤੀ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਂਝੇ ਹਨ। ਹਰ ਕਿਸਾਨ ਤੱਕ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁਲਾਜਮਾਂ ਵੱਲੋਂ ਪਿੰਡ....

6 ਤੇ 7 ਮਾਰਚ ਨੂੰ ਕ੍ਰਮਵਾਰ ਨਿਹਾਲ ਸਿੰਘ ਵਾਲਾ ਤੇ ਬਾਘਾਪੁਰਾਣਾ ਵਿਖੇ ਲੱਗਣਗੇ ਕੈਂਪ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਵੱਲੋਂ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ ਮੋਗਾ, 4 ਮਾਰਚ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵੱਲੋਂ ਬਲਾਕ ਪੱਧਰੀ ਰੋਜ਼ਗਾਰ ਮੇਲਿਆਂ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਰੋਜ਼ਗਾਰ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਸ੍ਰੀਮਤੀ....

ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ ਪਾਬੰਦੀ ਆਦੇਸ਼ 30 ਅਪ੍ਰੈਲ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 4 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀਮਤੀ ਚਾਰੂ ਮਿਤਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ, 2024 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ....

ਮੋਗਾ, 4 ਮਾਰਚ : ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਆਪਣੀਆਂ ਪੂਰਨ ਤੌਰ ਤੇ ਵਿਕਸਤ ਅਤੇ ਬਿਹਤਰ ਸਕੀਮਾਂ ਵਿੱਚ ਮਨ ਪਸੰਦ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਪ੍ਰਾਪਤ ਕਰਕੇ ਨਵਾਂ ਰਿਹਾਇਸ਼ੀ/ਕਾਰੋਬਾਰ ਪ੍ਰਫੁੱਲਿਤ ਕਰਨ ਲਈ ਫ੍ਰੀ ਹੋਲਡ ਆਧਾਰ ਤੇ ਈ-ਆਕਸ਼ਨਟ ਪ੍ਰਣਾਲੀ ਰਾਹੀਂ ਜਾਇਦਾਦਾਂ ਦੀ ਬੋਲੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਵਿੱਚ ਬਣੇ ਫੂਡ ਕੋਰਟਾਂ ਅਤੇ ਵੱਖ ਵੱਖ ਸਕੀਮਾਂ ਵਿੱਚ ਪਾਰਕਿਗਾਂ ਨੂੰ ਠੇਕੇ ਤੇ ਦੇਣ ਲਈ ਈ ਨਿਲਾਮੀ ਕੀਤੀ ਜਾ ਰਹੀ ਹੈ। ਇਸ....

ਮੋਗਾ, 4 ਮਾਰਚ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 9 ਮਾਰਚ, 2024 ਨੂੰ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀ ਅਤੁਲ ਕਸਾਨਾ ਜੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ....