ਮਾਲਵਾ

ਨੋਡਲ ਅਫ਼ਸਰ , ਕਲੱਸਟਰ ਅਫ਼ਸਰ  ਆਪਣਾ ਰੋਜ਼ਾਨਾ ਰੂਟ ਪਲਾਨ ਬਣਾ ਕੇ ਪਿੰਡ - ਪਿੰਡ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਕਰ ਰਹੇ ਹਨ ਪ੍ਰੇਰਿਤ
ਸਿਵਲ, ਪੁਲਿਸ ਪ੍ਰਸ਼ਾਸਨ ਵੱਲੋਂ ਨਿਰਾਰਨਤਾਰ ਕਿਸਾਨਾਂ ਨਾਲ ਰਾਬਤਾ ਕਾਇਮ, ਖੇਤ ਖੇਤ ਜਾ ਕੇ ਕਰ ਰਹੇ ਹਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਰਨਾਲਾ, 14 ਨਵੰਬਰ : ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਵਚਨਬੱਧ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਅੱਗ ਲਗਾਉਣ ਦੀ ਬਜਾਇ ਖੇਤਾਂ ‘ਚ ਹੀ ਪਰਾਲੀ ਪ੍ਰਬੰਧਨ ਕਰਨ। ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਿਰੰਤਰ ਖੇਤਾਂ 'ਚ ਜਾ ਕੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੇ ਹਨ ਕਿ ਉਹ ਵਾਤਾਵਰਣ ਨੂੰ ਦੂਸ਼ਿਤ....
ਸਲੱਮ ਏਰੀਆ ਦੇ ਬੱਚਿਆਂ ਨਾਲ ਮਨਾਇਆ ਗਿਆ ਬਾਲ ਦਿਵਸ
ਬਰਨਾਲਾ, 14 ਨਵੰਬਰ : ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ , ਬਰਨਾਲਾ ਦੀ ਰਹਿਨੁਮਾਈ ਹੇਠ ਸਲੱਮ ਏਰੀਆ ਦਾਣਾ ਮੰਡੀ ਬਰਨਾਲਾ ਦੇ ਸਲੱਮ ਏਰੀਆ ਦੇ ਬੱਚਿਆ ਨਾਲ ਬਾਲ ਦਿਵਸ ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਬੱਚੇ ਸਾਡੇ ਦੇਸ਼ ਦੇ ਭਵਿੱਖ ਹਨ। ਬੱਚਿਆਂ ਦੇ ਮਾਤਾ-ਪਿਤਾ ਨੂੰ ਬੱਚਿਆ ਨੂੰ ਘਰ ਨਾ ਰੱਖ ਕੇ ਸਕੂਲ ਭੇਜਣ ਦੀ ਸਿੱਖਿਆ ਦਿੱਤੀ ਗਈ । ਬਾਲ ਦਿਵਸ ਮੋਕੇ ਉਨ੍ਹਾਂ ਵੱਲੋ ਬੱਚਿਆਂ ਨੂੰ ਜ਼ਿੰਦਗੀ ਵਿੱਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਦਾ....
ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ  ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ
ਬਰਨਾਲਾ, 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਲਈ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ....
ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਣ ’ਤੇ ਤੁਰੰਤ ਅੱਗ ਬੁਝਾਉਣ ਦੇ ਨਾਲ ਜ਼ਮੀਨ ਮਾਲਕਾਂ ਦੇ ਖਿਲਾਫ ਕਾਰਵਾਈ ਅਮਲ ’ਚ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਵਾਤਾਵਰਣ ਨੂੰ ਗੰਧਲਾ ਕਰਨ ਵਾਲੇ ਪਾਪ ਤੋਂ ਪ੍ਰੇਰਿਤ ਕੀਤਾ ਜਾਵੇ ਮਾਨਸਾ, 14 ਨਵੰਬਰ : ਸਥਾਨਕ ਬੱਚਤ ਭਵਨ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਪੁਲਿਸ ਅਤੇ ਸਿਵਲ....
ਆਰਮੀ, ਪੰਜਾਬ ਪੁਲਿਸ, ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਮੁਫ਼ਤ ਲਿਖਤੀ ਅਤੇ ਸਰੀਰਿਕ ਸਿਖਲਾਈ ਲਈ ਰਜਿਸਟ੍ਰੇਸ਼ਨ 17 ਨਵੰਬਰ ਤੋਂ
ਮਾਨਸਾ, 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿਖੇ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਲਈ ਆਰਮੀ, ਪੰਜਾਬ ਪੁਲਿਸ, ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਦੇ ਲਿਖਤੀ ਪੇਪਰ ਅਤੇ ਸਰੀਰਿਕ ਸਿਖਲਾਈ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਖਲਾਈ....
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣ ’ਤੇ ਪਿੰਡ ਠੂਠਿਆਂਵਾਲੀ, ਧਲੇਵਾਂ ਅਤੇ ਜੱਸੜਵਾਲ ਦੇ ਜ਼ਮੀਨ ਮਾਲਕਾਂ ’ਤੇ ਐਫ.ਆਈ.ਆਰ. ਦਰਜ
ਪਰਾਲੀ ਦੇ ਯੋਗ ਨਿਪਟਾਰੇ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਰਹੇ ਅਗਾਂਹਵਧੂ ਕਿਸਾਨਾਂ ਤੋਂ ਪ੍ਰੇਰਨ ਲੈਣ ਦੂਜੇ ਕਿਸਾਨ-ਵਧੀਕ ਡਿਪਟੀ ਕਮਿਸ਼ਨਰ ਪਿੰਡ ਢੈਪਈ ਵਿਖੇ ਕਿਸਾਨ ਧਨਜੀਤ ਸਿੰਘ ਦੇ ਖੇਤ ਵਿਚ ਪੀ.ਏ.ਯੂ. ਸਮਾਰਟ ਸੀਡਰ ਨਾਲ ਪਰਾਲੀ ਨੂੰ ਬਿਨਾ ਅੱਗ ਲਾਇਆ ਕਣਕ ਦੀ ਬਿਜਾਈ ਕਰਵਾਈ ਮਾਨਸਾ, 14 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਪਿੰਡ ਠੂਠਿਆਂਵਾਲੀ, ਧਲੇਵਾਂ ਅਤੇ ਜੱਸੜਵਾਲ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣ ’ਤੇ ਮੌਕੇ ’ਤੇ ਹੀ ਸਬੰਧਤ ਐਸ....
ਪਿੱਛਲੇ ਸਾਲ ਦੇ ਮੁਕਾਬਲੇ ਪਰਾਲੀ ਸੜਨ ਦੇ ਮਾਮਲਿਆਂ ਵਿਚ ਆਈ 71 ਫੀਸਦੀ ਦੀ ਕਮੀ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦੀ ਸਹਿਯੋਗ ਲਈ ਕੀਤੀ ਸਲਾਘਾ ਫਾਜਿਲ਼ਕਾ, 14 ਨਵੰਬਰ : ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਪਿੱਛਲੇ ਸਾਲ ਦੇ ਮੁਕਾਬਲੇ 71 ਫੀਸਦੀ ਦੀ ਕਮੀ ਆਈ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਨਵੰਬਰ ਦੀ ਮਿਤੀ ਤੱਕ ਸਾਲ 2022 ਵਿਚ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ 2021 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਜਦ ਕਿ ਇਸ ਸਾਲ 13 ਨਵੰਬਰ ਤੱਕ 586 ਮਾਮਲੇ ਹੀ ਉਪਗ੍ਰਹਿ ਵੱਲੋਂ ਫੜੇ ਗਏ ਹਨ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ
ਕਿਹਾ, ਸੂਬੇ ਵਿੱਚ ਜਲਦ ਹੀ 5 ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੀਆਂ ਮੁਸ਼ਕਿਲਾਂ ਸੰਬੰਧੀ ਮੰਤਰੀ ਨੂੰ ਜਾਣੂ ਕਰਵਾਇਆ ਡਾ ਬਲਬੀਰ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਜਲਾਲਾਬਾਦ, 14 ਨਵੰਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ....
ਪੰਜਾਬ ਸਰਕਾਰ ਵੱਲੋਂ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ  ਪੈਰਾ ਮਿਲਟਰੀ ਫੋਰਸਿਸ ਲਈ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਲਈ ਮੁਫਤ ਕੈਂਪ
ਫਾਜਿਲਕਾ 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ....
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਉਮੰਗ, ਉਮੀਦ ਤੇ ਉੱਜਾਲਾ ਸਕੂਲ ’ਚ ਦੀਵਾਲੀ ਧੂਮਧਾਮ ਨਾਲ ਮਨਾਈ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਨੂੰ ਦੇਣ ਲਈ ਮਜ਼ਬੂਰ ਕੀਤਾ ਫ਼ਰੀਦਕੋਟ, 14 ਨਵੰਬਰ : ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਉਣ ਵਾਸਤੇ ਰੈਡ ਕਰਾਸ ਸ਼ਾਖਾ ਫ਼ਰੀਦਕੋਟ ਵੱਲੋਂ ਚਲਾਏ ਜਾ ਰਹੇ ਉਮੰਗ, ਉਮੀਦ ਤੇ ਉੱਜਾਲਾ ਸਕੂਲਾਂ ਅਤੇ ਬੇਸਹਾਰਾ ਬਿਰਧ ਆਸ਼ਰਮ ਵਿਖੇ ਰਹਿ ਰਹੇ ਬੁਜ਼ਰਗਾਂ ਵੱਲੋਂ ਸਾਂਝੇ ਰੂਪ ’ਚ ਦੀਵਾਲੀ ਦਾ ਤਿਉਹਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਡਲ ’ਚ....
"ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਦਿੱਲੀ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਦਾ ਦੌਰਾ"
ਫਰੀਦਕੋਟ 14 ਨਵੰਬਰ : ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਝੋਨੇ ਦੀ ਪਰਾਲੀ ਨਾਲ ਹੋ ਰਹੇ ਪ੍ਰਦੂਸ਼ਣ ਸਬੰਧੀ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦਿੱਲੀ ਤੋਂ ਜਿਲ੍ਹਾ ਫਰੀਦਕੋਟ ਪਹੁੰਚੇ ਸਾਇੰਸਦਾਨ ਸ੍ਰੀ ਬੀ. ਕੇ. ਜੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਇਸ ਟੀਮ ਲਈ ਢੁੱਕਵੇਂ ਪ੍ਰਬੰਧ ਕਰਵਾਏ ਗਏ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ....
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਅਤੇ ਕਿਸਾਨਾਂ ਨੂੰ ਜਾਗ੍ਰਿਤ ਕੀਤਾ
ਫਰੀਦਕੋਟ 14 ਨਵੰਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਡਾ. ਰੁਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਬੀਜ) ਅਤੇ ਸ੍ਰੀ ਨਰਿੰਦਰ ਕੁਮਾਰ ਖੇਤੀਬਾੜੀ ਉਪ ਨਿਰੀਖਕ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਬਲਾਕ ਫਰੀਦਕੋਟ ਦੇ ਕਾਉਣੀ ਅਤੇ ਦੀਪ ਸਿੰਘ ਵਾਲਾ ਵਿਖੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਨੂੰ ਰੋਕਿਆ ਗਿਆ ਅਤੇ....
ਮਖੂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਮਾਸ਼ੂਮ ਬੱਚੀ ਸਮੇਤ ਦੋ ਭਰਾਵਾਂ ਦੀ ਮੌਤ 
ਜ਼ੀਰਾ, 13 ਨਵੰਬਰ : ਕਸਬਾ ਮਖੂ ਦੇ ਪਾਵਰਕਾਰਮ ਦਫਤਰ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਕੱਦੂਵਾਲ ਦੇ ਸਕੇ ਭਰਾ ਅਮਰ ਸਿੰਘ ਤੇ ਕੁਲਦੀਪ ਸਿੰਘ ਆਪਣੀ 12 ਸਾਲਾ ਪੋਤਰੀ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਖੂ ਤੋਂ ਆਪਣੇ ਘਰ ਜਾ ਰਹੇ ਸਨ ਕਿ ਉਨ੍ਹਾਂ ਦੀ ਇੱਕ ਕਾਰ ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਭਰਾਵਾਂ....
ਖੰਨਾ 'ਚ ਧੁੰਦ ਕਾਰਨ 100 ਦੇ ਕਰੀਬ ਗੱਡੀਆਂ ਟਕਰਾਈਆਂ, ਇਕ ਮੌਤ
ਖੰਨਾ, 13 ਨਵੰਬਰ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ, ਦਰਅਸਲ ਅੱਜ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਸੂਚਨਾ ਅਨੁਸਾਰ ਇਕ ਵਿਅਕਤੀ ਹਾਦਸੇ ਮਗਰੋਂ 4 ਘੰਟੇ....
ਕਿਰਤੀਆਂ ਅਤੇ ਸ਼ਿਲਪਕਾਰਾ ਲਈ ਭਗਵਾਨ ਵਿਸ਼ਵਕਰਮਾ ਨੇ ਨਵੀ ਸੇਧ ਦਿੱਤੀ- ਹਰਜੋਤ ਬੈਂਸ
ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਰਹੇਗੀ- ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ 13 ਨਵੰਬਰ : ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਬਾਬਾ ਵਿਸ਼ਵਕਰਮਾ ਜੀ ਨੇ ਕਿਰਤੀਆਂ ਤੇ ਸ਼ਿਲਪਕਾਰਾ ਨੂੰ ਨਵੀ ਸੇਧ ਦਿੱਤੀ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵਿੱਚ ਸ਼ਿਪਲਕਾਰਾ ਤੇ ਕਿਰਤੀਆਂ ਦੀ ਵੱਡੀ ਭੂਮਿਕਾ ਹੈ। ਪਵਿੱਤਰ ਨਗਰੀ ਵਿੱਚ ਕਲਾ ਅਤੇ ਸੱਭਿਆਚਾਰ ਦੇ ਜੋ ਨਮੂਨੇ ਕਿਰਤੀਆਂ ਨੇ ਦਿਖਾਏ ਹਨ ਉਸ ਦੀ ਕੁੱਲ ਸੰਸਾਰ ਵਿੱਚ ਕੋਈ....