ਮਾਲਵਾ

ਨਵੀਂ ਤਕਨੀਕ ਸਮਾਰਟ ਸੀਡਰ ਮਸ਼ੀਨ ਨਾਲ ਕਰਵਾਈ ਖੇਤ ਪ੍ਰਦਰਸ਼ਨੀ
ਫ਼ਰੀਦਕੋਟ 08 ਨਵੰਬਰ : ਝੋਨੇ ਅਤੇ ਬਾਸਮਤੀ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਚਲ ਰਹੀ ਮੁਹਿੰਮ ਤਹਿਤ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਫਰੀਦਕੋਟ ਦੇ ਆਦੇਸ਼ਾਂ ਅਨੁਸਾਰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਸਬੰਧੀ ਚਲ ਰਹੀ ਮੁਹਿੰਮ ਨੂੰ ਮੋਨੀਟਰ ਕਰਨ ਲਈ ਭਾਰਤ ਸਰਕਾਰ ਵਲੋਂ ਭੇਜੀ ਸੈਟਰਲ ਟੀਮ ਦੀ ਹਾਜ਼ਰੀ ਵਿੱਚ ਪਿੰਡ ਮਿਸ਼ਰੀਵਾਲਾ ਵਿਖੇ ਅਗਾਂਹਵਧੂ ਕਿਸਾਨ ਸ੍ਰੀ ਹੁਸ਼ਿਆਰ ਸਿੰਘ ਦੇ ਖੇਤ ਵਿੱਚ ਨਵੀਂ ਤਕਨੀਕ ਸਮਾਰਟ ਸੀਡਰ ਮਸ਼ੀਨ ਨਾਲ ਬਿਨ੍ਹਾ ਪਰਾਲੀ ਸਾੜੇ ਕਣਕ ਦੀ ਬਿਜਾਈ ਕਰਵਾਈ ਗਈ। ਇਸ ਮੌਕੇ ਡਾ....
ਡਿਪਟੀ ਕਮਿਸ਼ਨਰ ਫਰੀਦਕੋਟ ਨੇ ਸੁਪਰ ਸੀਡਰ ਅਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ
ਫਰੀਦਕੋਟ 8 ਨਵੰਬਰ : ਪਰਾਲੀ ਸੰਭਾਲ ਮੁਹਿੰਮ ਤਹਿਤ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵਲੋਂ ਜਿਲ੍ਹਾ ਫਰੀਦਕੋਟ ਨੇ ਪਿੰਡ ਢੀਮਾਂਵਾਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਲੋਂ ਪਿੰਡ ਦੇ ਕਿਸਾਨਾਂ ਦੀ ਹਾਜ਼ਰੀ ਵਿੱਚ ਨਵੀਂ ਵਿਕਸਤ ਤਕਨੀਕ ਸਰਫੇਸ ਸੀਡਰ ਅਤੇ ਸੁਪਰ ਸੀਡਰ ਦੀ ਪ੍ਰਦਰਸ਼ਨੀ ਕਰਵਾਈ ਗਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਪਿੰਡ ਦੇ ਕਿਸਾਨਾਂ ਨੂੰ ਅਪੀਲ....
ਹੈਂਡੀਕਰਾਫਟ ਮੇਲੇ ਦੇ ਤੀਸਰੇ ਦਿਨ ਵੱਖ-ਵੱਖ ਕਾਲਜਾਂ ਦੇ ਬੱਚਿਆਂ ਦੀਆਂ ਸੱਭਿਆਰਕ ਪੇਸ਼ਕਾਰੀਆਂ ਦਾ ਜ਼ਿਲ੍ਹਾ ਵਾਸੀਆਂ ਨੇ ਖੂਬ ਆਨੰਦ ਮਾਣਿਆ
ਹਸਤਕਾਰੀ ਪ੍ਰਦਰਸ਼ਨੀਆਂ ਬਣੀਆਂ ਖਿੱਚ ਦਾ ਕੇਂਦਰ, ਲੋਕਾਂ ਨੇ ਖੂਬ ਕੀਤੀ ਖਰੀਦਦਾਰੀ ਫਾਜ਼ਿਲਕਾ 8 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਕੀਤੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਤੀਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਆਯੋਜਿਤ ਸੱਭਿਆਚਾਰਕ ਗੀਤ, ਡਾਂਸ ਤੇ ਕਵਿਤਾਵਾਂ ਨੇ ਮੇਲੇ ਦੀ ਸੋਭਾ ਵਧਾਈ ਤੇ ਜ਼ਿਲ੍ਹਾ ਵਾਸੀਆਂ ਨੇ ਆਯੋਜਿਤ ਪ੍ਰੋਗਰਾਮ ਅਤੇ ਹਸਤਕਾਰੀ ਪ੍ਰਦਰਸ਼ਨੀਆਂ ਦਾ ਖੂਬ....
ਡਿਪਟੀ ਕਮਿਸ਼ਨਰ ਵੱਲੋਂ ਬਾਇਓਮਾਸ ਪਲਾਂਟ ਦਾ ਦੌਰਾ, ਟੀਚੇ ਅਨੁਸਾਰ ਪਰਾਲੀ ਖਰੀਦਣ ਦੀ ਹਦਾਇਤ
ਪਰਾਲੀ ਦੀ ਸੰਭਾਲ ਦੇ ਨਾਲ ਨਾਲ ਰੋਜਗਾਰ ਸਿਰਜਣ ਵਿਚ ਵੀ ਹੈ ਵੱਡਾ ਯੋਗਦਾਨ ਫਾਜਿ਼ਲਕਾ, 8 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਜਿ਼ਲ੍ਹੇ ਦੇ ਪਿੰਡ ਗੱਦਾਡੋਬ ਵਿਚ ਬਣੇ ਡੀ ਡਿਵੈਲਪਮੈਂਟ ਇੰਜਨੀਅਰਿੰਗ ਲਿਮ: ਦੇ ਬਾਇਓਮਾਸ ਪਲਾਂਟ ਦਾ ਦੌਰਾ ਕੀਤਾ। ਇਸ ਪਲਾਂਟ ਵਿਚ ਖੇਤੀ ਰਹਿੰਦ ਖੁਹੰਦ ਜਿਵੇਂ ਕਿ ਪਰਾਲੀ ਤੋਂ ਬਿਜਲੀ ਪੈਦਾ ਕੀਤੀ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਲਾਂਟ ਦੀ ਸਮੱਰਥਾ 8 ਮੈਗਾਵਾਟ ਹੈ। ਉਨ੍ਹਾਂ ਪਲਾਂਟ ਦੇ ਅਧਿਕਾਰੀਆਂ ਨਾਲ ਗੱਲਬਾਤ....
ਡਿਪਟੀ ਕਮਿਸ਼ਨਰ ਨਿੱਤਰੇ ਮੈਦਾਨ ਵਿਚ, ਖੁਦ ਕੀਤਾ ਖੇਤਾਂ ਦਾ ਦੌਰਾ, ਮੌਕੇ ਤੇ ਜਾ ਕੇ ਬੁਝਵਾਈ ਅੱਗ
ਹੈਪੀ ਸੀਡਰ ਨਾਲ ਬਿਜਾਈ ਕਰ ਰਹੇ ਕਿਸਾਨਾਂ ਦੀ ਕੀਤੀ ਹੌਂਸਲਾ ਅਫਜਾਈ ਫਾਜਿ਼ਲਕਾ, 8 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਖੁਦ ਮੈਦਾਨ ਵਿਚ ਨਿੱਤਰ ਆਏ ਅਤੇ ਉਨ੍ਹਾਂ ਨੇ ਖੇਤਾਂ ਦਾ ਦੌਰਾ ਕਰਕੇ ਮੌਕੇ ਤੇ ਜਾ ਕੇ ਸਾੜੀ ਜਾ ਰਹੀ ਪਰਾਲੀ ਦੀ ਅੱਗ ਬੁਝਵਾਈ ਉਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਇਹ ਕੁਦਰਤ ਵਿਰੋਧੀ ਕੰਮ ਨਾ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਖੇਤਾਂ ਵਿਚ ਹੈਪੀ ਸੀਡਰ ਅਤੇ ਹੋਰ ਮਸ਼ੀਨਾਂ ਨਾਲ....
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ
ਫਾਜ਼ਿਲਕਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਹ ਮੌਕੇ ਉਨ੍ਹਾਂ ਬੱਚਿਆਂ ਨਾਲ ਮਿਲ ਕੇ ਕੇਕ ਵੀ ਕੱਟਿਆ ਤੇ ਬਚਿਆਂ ਨੂੰ ਉਪਹਾਰ ਭੇਂਟ ਕੀਤੇ। ਉਨ੍ਹਾਂ ਬਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗਰੀਨ ਦਿਵਾਲੀ ਮਨਾਉਣ ਲਈ ਕਿਹਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਆਸ਼ਰਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਫਤਰ....
ਪੁਲਿਸ ਵਲੋਂ  ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਮੀਟਿੰਗਾਂ ਕੀਤੀ
ਫਾਜਿਲਕਾ 8 ਨਵੰਬਰ : ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਪੰਜਾਬ ਸਰਕਾਰ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਜਿਸ ਦੌਰਾਨ ਕਿਸਾਨਾਂ ਨੂੰ ਮਾਨਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ....
ਵਿਧਾਇਕ ਸਵਨਾ ਨੇ ਪਿੰਡ ਗੁਲਾਮ ਰਸੂਲ ਵਿਖੇ 32 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ
ਪਿੰਡ ਵਾਸੀਆਂ ਕੀਤਾ ਵਿਧਾਇਕ ਸਵਨਾ ਦਾ ਧੰਨਵਾਦ ਫਾਜਿਲਕਾ 8 ਨਵੰਬਰ : ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਗੁਲਾਮ ਰਸੂਲ ਵਿਖ਼ੇ 32 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ।ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਅਤੇ ਪਿੰਡ ਦੇ ਵਸਨੀਕ ਮੌਜੂਦ ਸਨ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁੱਢਲੀਆਂ....
ਪੰਜਾਬ ਹੈਂਡੀਕਰਾਫਟ ਮੇਲਾ, ਸਵੀਪ ਦੇ ਸਟਾਲ ਤੇ ਬੱਚਿਆਂ ਤੋਂ ਬਜੁਰਗ ਤੱਕ ਹਰ ਕੋਈ ਪਹੁੰਚ ਰਿਹਾ ਹੈ
ਸੈਲਫੀ ਪੁਆਇੰਟ ਬਣਿਆ ਖਿੱਚ ਦਾ ਕੇਂਦਰ ਫਾਜਿ਼ਲਕਾ, 8 ਨਵੰਬਰ : ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਦੇ ਪ੍ਰਤਾਪ ਬਾਗ ਵਿਚ ਕਰਵਾਏ ਜਾ ਰਹੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਦੀ ਸਟਾਲ ਤੇ ਬੱਚਿਆਂ ਤੋਂ ਲੈਕੇ ਬਜੁਰਗਾਂ ਤੱਕ ਹਰ ਕੋਈ ਪਹੁੰਚ ਰਿਹਾ ਹੈ। ਇਸ ਸਟਾਲ ਦਾ ਸੈਲਫੀ ਪੁਆਇੰਟ ਸਭ ਲਈ ਖਿੱਚ ਦਾ ਕੇਂਦਰ ਹੈ। ਸਵੀਪ ਦੇ ਜਿ਼ਲ੍ਹਾ ਇੰਚਾਰਜ ਪ੍ਰਿੰਸੀਪਲ ਰਜਿੰਦਰ ਵਿਖੋਨਾ ਨੇ ਦੱਸਿਆ ਕਿ ਅੱਜ ਅਕਾਲ ਐਕਡਮੀ ਦੇ ਬੱਚਿਆਂ ਨੇ ਜਿੱਥੇ ਸਵੀਪ ਦੇ ਸਟਾਲ ਤੇ ਆ ਕੇ....
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ
ਕਿਹਾ, ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦਰੀ ਅਤੇ ਪਿਆਰ ਭਰਿਆ ਰਵੱਈਆ ਵਰਤਿਆ ਜਾਵੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਡੇਂਗੂ ਬੁਖਾਰ ਕੰਟਰੋਲ ਇੰਟਰਸੈਕਟਰੋਲ ਦੀ ਮੀਟਿੰਗ ਫਾਜ਼ਿਲਕਾ 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੌਜੂਦਾ ਮੌਸਮ ਵਿੱਚ ਡੇਂਗੂ....
ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਸਾਂਝੇ ਤੌਰ *ਤੇ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਰੇਗਾ ਸੁਚੇਤ
ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਨਿਯਮਾਂ ਮੁਤਾਬਕ ਹੋਵੇਗੀ ਕਾਰਵਾਈ ਫਾਜ਼ਿਲਕਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਨੇ ਸਾਂਝੇ ਤੌਰ *ਤੇ ਖੇਤੀਬਾੜੀ ਵਿਭਾਗ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਕਦਮੀਆਂ ਬਾਰੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਰਲ ਕੇ ਹੰਬਲਾ ਮਾਰਦੇ ਹੋਏ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ....
ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ  21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ : ਕਟਾਰੂਚੱਕ
ਸਰਕਾਰੀ ਖਰੀਦ ਏਜੰਸੀਆਂ ਵਲੋਂ ਲੱਗਭਗ 134 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ ਖੁਰਾਕ ਸਪਲਾਈ ਮੰਤਰੀ ਨੇ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਸ੍ਰੀ ਮੁਕਤਸਰ ਸਾਹਿਬ , 8 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਵੀਂ ਦਾਣਾ ਮੰਡੀ ਸ੍ਰੀ....
ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਰੋਲ : ਕਟਾਰੂਚੱਕ
ਬਠਿੰਡਾ, 8 ਨਵੰਬਰ : ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਤੇ ਵਡਮੁੱਲਾ ਯੋਗਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਕੀਤੇ ਗਏ ਦੌਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ....
ਸੂਬੇ ਦੀਆਂ ਮੰਡੀਆਂ ’ਚ ਕਿਸਾਨਾਂ, ਮਿੱਲਰਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਕਟਾਰੂਚੱਕ
ਖਰੀਦ ਕੀਤੀ ਜਿਣਸ ਦੀ ਸੂਬੇ ਦੇ ਕਿਸਾਨਾਂ ਨੂੰ ਲਗਭਗ 21360.09 ਕਰੋੜ ਰੁਪਏ ਦੀ ਕੀਤੀ ਅਦਾਇਗੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਵਾਰਣ ਨੂੰ ਪਲੀਤ ਹੋਣ ਤੋਂ ਬਚਾਉਣ ’ਚ ਸਹਿਯੋਗ ਕਰਨ ਕਿਸਾਨ : ਕੈਬਨਿਟ ਮੰਤਰੀ ਖੁਰਾਕ ਮੰਤਰੀ ਨੇ ਅਨਾਜ ਮੰਡੀ ਮਾਨਸਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮਾਨਸਾ, 8 ਨਵੰਬਰ : : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਸੁਚਾਰੂ ਖ਼ਰੀਦ, ਨਾਲੋ-ਨਾਲ ਲਿਫਟਿੰਗ ਅਤੇ ਖਰੀਦੇ ਗਏ....
ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ :  ਖੁੱਡੀਆਂ
ਕੈਬਨਿਟ ਮੰਤਰੀ ਵੱਲੋਂ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਝੰਡਾ ਕਲਾਂ ਨੂੰ50 ਹਜ਼ਾਰ ਰੁਪਏ ਦੇਣ ਦਾ ਐਲਾਨ ਪਿੰਡ ਝੰਡਾ ਕਲਾਂ ਵਿਖੇ ਪਸ਼ੂ ਡਿਸਪੈਂਸਰੀ, ਪਿੰਡ ਦੇ ਸਕੂਲ ਨੂੰ ਅਪਗਰੇਡ ਕਰਨ ਅਤੇ ਆਮ ਆਦਮੀ ਕਲੀਨਕ ਲਿਆਉਣ ਦਾ ਦਿੱਤਾ ਭਰੋਸਾ ਮਾਨਸਾ, 08 ਸਤੰਬਰ : ਖਿਡਾਰੀਆਂ ਨੂੰ ਖੇਡਾਂ ਵਿਚ ਦਿਲਚਸਪੀ ਨਾਲ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿਚ ਨਿਖਾਰ ਲਿਆਉਣਾ ਚਾਹੀਦਾ ਹੈ। ਜਿਹੜੇ ਖਿਡਾਰੀ ਮਿਹਨਤ ਤੇ ਦ੍ਰਿੜਤਾ ਨਾਲ ਖੇਡਾਂ ਪ੍ਰਤੀ ਆਪਣੇ ਜੀਵਨ ਨੂੰ ਸਮਰਪਿਤ ਕਰਦੇ ਹਨ ਉਹ ਯਕੀਨੀ ਤੌਰ ’ਤੇ ਕੌਮੀ....