ਬਠਿੰਡਾ, 8 ਨਵੰਬਰ : ਪਿੰਡ ਮਲੂਕਾ ਵਿਖੇ ਸਵੇਰ ਸਮੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਵਪਾਰੀ ਲੱਖੀ ਚੰਦ ਵਾਸੀ ਮਲੂਕਾ ਕੋਲੋਂ 4.17 ਲੱਖ ਰੁਪਏ ਖੋਹਣ ਦੇ ਮਾਮਲੇ ’ਚ ਬਠਿੰਡਾ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਚੌਥਾ ਫਿਲਹਾਲ ਫਰਾਰ ਹੈ ਜਿਸ ਦੀ ਤਲਾਸ਼ ਲਈ ਪੁਲਿਸ ਛਾਪੇ ਮਾਰ ਰਹੀ ਹੈ। ਲੱਖੀ ਚੰਦ ਦੀ ਸ਼ਟਰਿੰਗ ਦਾ ਕਾਰੋਬਾਰੀ ਹੈ ਜਿਸ ਤੇ ਹਮਲਾ ਉਸ ਵਕਤ ਕੀਤਾ ਗਿਆ ਜਦੋਂ ਉਹ ਸਵੇਰੇ ਕਰੀਬ ਸਾਢੇ ਪੰਜ ਵਜੇ ਆਪਣੀ ਦੁਕਾਨ ਦਾ ਜਿੰਦਰਾ ਖੋਹਲ....
ਮਾਲਵਾ
ਰਾਮਪੁਰਾ, 08 ਨਵੰਬਰ : ਰਾਮਪੁਰਾ ਦੇ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਵਿੱਦਿਆਂ ਮੰਦਰ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਬੀਤੇ ਦੋ ਦਿਨਾਂ ਦੌਰਾਨ ਲੱਖਾ ਸਿਧਾਣਾ ਵੱਲੋਂ ਸਕੂਲ ’ਚ ਹੰਗਾਮਾ ਕਰਨ ਦੇ ਮਾਮਲੇ ’ਚ ਆਪਣਾ ਪੱਖ ਰੱਖਿਆ ਅਤੇ ਘਟਨਾਵਾਂ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਵਿੱਦਿਆ ਭਾਰਤੀ ਪੰਜਾਬ ਦੇ ਜੱਥੇਬੰਦਕ ਸਕੱਤਰ ਰਜਿੰਦਰ ਕੁਮਾਰ ਨੇ ਅੱਜ ਸਪਸ਼ਟ ਤੌਰ ਤੇ ਕਿਹਾ ਕਿ ਅਸੀਂ ਸੰਸਕਾਰੀ ਤੇ ਨਰਮ ਹਾਂ ਸਾਨੂੰ ਕੰਮਜੋਰ ਨਾਂ ਸਮਝਣ ਦੀ ਭੁੱਲ ਨਾਂ ਕੀਤੀ ਜਾਏ। ਲੱਖਾ ਸਿਧਾਣਾ ਵੱਲੋਂ ਆਪਣੇ ਸਾਥੀਆਂ....
ਮੁੱਲਾਂਪੁਰ ਦਾਖਾ, 8 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸਮਾਂ ਕਦੇ ਕਦੇ ਇਨਸਾਨ ਨੂੰ ਅਜਿਹੀ ਸਿੱਖਿਆ ਦੇ ਜਾਂਦਾ ਹੈ ਕਿ ਉਹ ਇਨਸਾਨ ਰਹਿੰਦੀ ਦੁਨੀਆਂ ਤੱਕ ਉਸ ਗੱਲ ਨੂੰ ਨਹੀਂ ਭੁੱਲਦਾ। ਅਜਿਹਾ ਹੀ ਵਾਪਰਿਆ ਸਥਾਨਕ ਕਸਬੇ ਦੇ ਇਕ ਨਾਮੀ ਦੁਕਾਨਦਾਰ ਨਾਲ ਜਿਸ ਨੇ ਗੁਆਂਢੀ ਪਿੰਡ ਦੇ ਕਿਸੇ ਦੁਕਾਨਦਾਰ ਪਾਸੋਂ 1 ਲੱਖ 90 ਹਾਜ਼ਰ ਰੁਪਏ ਲੈਣੇ ਸਨ ਅਤੇ ਵਾਰ ਵਾਰ ਆਪਣੇ ਪੈਸੇ ਮੰਗਦਾ ਰਿਹਾ। ਪੈਸੇ ਲੈਣ ਵਾਲੇ ਦੁਕਾਨਦਾਰ ਨੂੰ ਉਸ ਸਮੇਂ ਲੈਣੇ ਦੇ ਦੇਣੇ ਪੈ ਗਏ ਜਦੋਂ 1 ਲੱਖ 90 ਹਜਾਰ ਵਾਲਾ ਵਿਅਕਤੀ ਉਕਤ ਦੁਕਾਨਦਾਰ....
ਮੁੱਲਾਂਪੁਰ ਦਾਖਾ 08,ਨਵੰਬਰ (ਸਤਵਿੰਦਰ ਸਿੰਘ ਗਿੱਲ) : ਸ਼ਹੀਦੇ ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਅਤੇ ਗਦਰ ਪਾਰਟੀ ਦੇ ਗਦਰੀ ਬਾਬਿਆਂ ਦੇ ਸੰਘਰਸ਼ ਨੂੰ ਦਰਸਾਉਂਦੀ ਫ਼ਿਲਮ "ਸਰਾਭਾ" ਜੋ ਕਿ ਭਾਰਤ ਵਿੱਚ 3 ਨਵੰਬਰ ਨੂੰ ਰਿਲੀਜ਼ ਹੋਣੀ ਸੀ। ਪਰ ਸੈਂਸਰ ਬੋਰਡ ਵੱਲੋਂ ਪਾਏ ਗਏ ਰੇੜਕਾ ਦੇ ਚਲਦਿਆਂ ਪਿਛਲੇ ਕਈ ਦਿਨਾਂ ਤੋਂ ਲਟਕਦੀ ਰਹੀ ਸੀ। ਆਖਰ ਪੰਜਾਬ ਦੇ ਜੁਝਾਰੂ ਲੋਕਾਂ ਵੱਲੋਂ ਕੀਤੇ ਸੰਘਰਸ਼ ਤੇ ਪਿੰਡ ਪਿੰਡ ਰੋਸ ਮੁਜਾਰੇ ਦੇ ਚਲਦਿਆਂ ਆਖਰ ਸੈਂਸਰ ਬੋਰਡ ਵੱਲੋਂ ਹੁਣ "ਸਰਾਭਾ" ਫਿਲਮ ਨੂੰ....
ਮੁੱਲਾਂਪੁਰ ਦਾਖਾ 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਇਸ ਦੀ ਸਹਿਯੋਗੀ ਸੰਸਥਾ ਜੀ.ਟੀ.ਬੀ.-ਆਈ.ਐਮ.ਟੀ. ਨੇ ਹਾਲ ਹੀ ਵਿੱਚ ਅੰਤਰ-ਸਕੂਲ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਈਸਟਵੁੱਡ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਧਾਨ ਦਮਨਜੀਤ ਸਿੰਘ ਮੋਹੀ ਅਤੇ ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖਸ਼ੀ ਨੇ ਬੱਚਿਆਂ ਨੂੰ ਵਧਾਈ ਦਿੱਤੀ। ਪਿ੍ਰ. ਬਖਸ਼ੀ ਨੇ ਦੱਸਿਆ ਕਿ ਸੁਮਿਤਦੀਪ ਕੌਰ ਨੇ ਸੋਲੇ ਨਾਚ ਦਾ....
ਮੁੱਲਾਂਪੁਰ ਦਾਖਾ, 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਫੁੱਟਬਾਲ ਚੈਂਪੀਅਨਸ਼ਿਪ 2023-24 ਤਿੰਨ ਰੋਜਾਂ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਸ਼ੁਰੂ ਹੋਈ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਫੁੱਟਬਾਲ ਚੈਂਨੀਅਨਸ਼ਿਪ ਦੀ ਸ਼ੁਰੂਆਤ ਸਬ ਡਵੀਜਨ ਦਾਖਾ ਦੇ ਡੀ. ਐੱਸ.ਪੀ ਅਮਨਦੀਪ ਸਿੰਘ ,ਉਨ੍ਹਾਂ ਨਾਲ ਐੱਸ.ਐੱਚ.ਓ ਸਿਕੰਦਰ ਸਿੰਘ ਚੀਮਾਂ, ਪਿ੍ਰੰ. ਬਲਵਿੰਦਰ ਕੌਰ ਤੇਜਸ ਪਬਲਿਕ ਸਕੂਲ ਪ੍ਰਿੰਸੀਪਲ ਡਾ ਅਮਨਦੀਪ ਕੌਰ....
ਮੁੱਲਾਂਪੁਰ ਦਾਖਾ 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਇਸ ਦੀ ਸਹਿਯੋਗੀ ਸੰਸਥਾ ਜੀ.ਟੀ.ਬੀ.-ਆਈ.ਐਮ.ਟੀ. ਨੇ ਹਾਲ ਹੀ ਵਿੱਚ ਬਹੁਤ ਉਡੀਕੇ ਜਾ ਰਹੇ ਅੰਤਰ-ਸਕੂਲ ਮੁਕਾਬਲੇ ਦਾ ਆਯੋਜਨ ਕੀਤਾ, "ਆਪਣੀ ਯੋਗਤਾ ਦੀ ਜਾਂਚ ਕਰੋ। ਇਸ ਸਮਾਗਮ ਵਿੱਚ ਖੇਤਰ ਦੇ 14 ਸਕੂਲਾਂ ਦੇ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਅਤੇ ਤਿੱਖਾ ਮੁਕਾਬਲਾ ਵੇਖਿਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਧਾਨ ਪ੍ਰਧਾਨ ਦੀ ਪ੍ਰੇਰਣਾ ਦੁਆਰਾ ਆਯੋਜਿਤ ਕੀਤਾ ਗਿਆ ਸੀ ਇਹ ਸਮਾਗਮ ਕਾਲਜ ਦੇ ਪ੍ਰਧਾਨ ਸ. ਰਣਧੀਰ....
ਮੁੱਲਾਂਪੁਰ ਦਾਖਾ, 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਧਰ ਪੁਲਿਸ ਦੇ ਸੀਨੀਅਰ ਅਫਸਰਾਂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਐਂਤਕੀ ਸਥਾਨਕ ਕਸਬੇ ਅੰਦਰ ਪਟਾਕਿਆ ਦੀਆਂ ਸਟਾਲਾਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ। ਚਾਹੇ ਉਹ ਕਿੱਡੀ ਵੀ ਪਹੁੰਚ ਵਾਲਾ ਕਿਉਂ ਨਾ ਹੋਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮਾਡਲ ਥਾਣਾ ਦਾਖਾ ਦੇ ਐੱਸ.ਐੱਚ.ਓ ਸਿਕੰਦਰ ਸਿੰਘ ਚੀਮਾਂ ਨੇ ਇਸ ਪੱਤਰਕਾਰ ਨਾਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ....
ਮੁੱਖ ਮਹਿਮਾਨ ਵਜੋਂ ਮੁਹੰਮਦ ਸਦੀਕ, ਗੁਰਭੇਜ ਸਿੰਘ ਗੋਰਾਇਆ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਹੋਏ ਸ਼ਾਮਲ ਲੁਧਿਆਣਾ, 7 ਨਵੰਬਰ : ਪੰਜਾਬੀ ਲਿਖਾਰੀ ਸਭਾ ਰਾਮਪੁਰ (ਲੁਧਿਆਣਾ) ਵੱਲੋਂ ਤੀਸਰਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਫ਼ਰੀਦਕੋਟ ਵੱਸਦੇ ਪੰਜਾਬੀ ਕਵੀ ਵਿਜੈ ਵਿਵੇਕ ਨੂੰ ਪ੍ਰਦਾਨ ਕੀਤਾ ਗਿਆ। ਇਸ ਸਮਾਰਮ ਦੀ ਪ੍ਰਧਾਨਗੀ ਪ੍ਰੋ• ਗੁਰਭਜਨ ਸਿੰਘ ਗਿੱਲ ,ਚੇਅਰਮੈਨ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਨੇ ਕੀਤੀ । ਪ੍ਰਧਾਨਗੀ ਮੰਡਲ ਵਿਚ ਉਹਨਾਂ ਨਾਲ ਪ੍ਰਸਿੱਧ ਗਾਇਕ ਤੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ....
ਪਟਿਆਲੇ ਦੀਆਂ ਕੁੜੀਆਂ ਰੂਪਨਗਰ ਨੂੰ ਹਰਾ ਕੇ ਬਣੀਆਂ ਚੈਂਪੀਅਨ, ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ ਬਰਨਾਲਾ, 7 ਨਵੰਬਰ : ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਮੁਕਬਲੇ ਵਿੱਚ ਪਟਿਆਲਾ ਨੇ ਰੂਪਨਗਰ ਨੂੰ ਹਰਾ ਕੇ ਪਹਿਲਾ ਤੇ ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੰਤਰ ਰਾਸ਼ਟਰੀ ਹੈਂਡਬਾਲ ਖਿਡਾਰਨ ਪਰਮਜੀਤ ਕੌਰ, ਹੈੱਡ ਮਾਸਟਰ ਕੁਲਦੀਪ....
ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਪਲੇਠੀ ਬੈਠਕ ਬਰਨਾਲਾ, 7 ਨਵੰਬਰ : ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀ ਲੋੜਾਂ ਅਨੁਸਾਰ ਵਿਓਂਤਬੰਦੀ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਸਰਕਾਰ ਨੂੰ ਇਸ ਅਨੁਸਾਰ ਵੱਖ ਵੱਖ ਸਕੂਲਾਂ ਦੀਆਂ ਮੰਗਾਂ ਭੇਜੀਆਂ ਜਾ ਸਕਣ। ਇਸ ਗੱਲ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਪਲੇਠੀ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 115 ਸੈਕੰਡਰੀ ਸਕੂਲ ਅਤੇ 182 ਪ੍ਰਾਇਮਰੀ ਸਕੂਲ ਹਨ।....
ਵਧੀਕ ਡਿਪਟੀ ਕਮਿਸ਼ਨਰ ਨੇ ਖੋਖਰ ਕਲਾਂ, ਭੈਣੀ ਬਾਘਾ, ਰਮਦਿੱਤੇਵਾਲਾ ਤੇ ਕੋਟਧਰਮੁ ਵਿਖੇ ਕਿਸਾਨ ਮਿਲਣੀਆਂ ਕੀਤੀਆਂ ਪਿੰਡ ਕੋਟ ਧਰਮੁ ਦੇ ਖੇਤਾਂ ਵਿਚ ਸਾੜੀ ਜਾ ਰਹੀ ਪਰਾਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਫਾਇਰ ਬ੍ਰਿਗੇਡ ਬੁਲਾਅ ਕੇ ਬੁਝਾਇਆ ਕਿਸਾਨਾਂ ਨੂੰ ਪਰਾਲੀ ਦਾ ਮਸ਼ੀਨਰੀ ਨਾਲ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਮਾਨਸਾ, 07 ਨਵੰਬਰ : ਪਿੰਡ ਖੋਖਰ ਕਲਾਂ ਦਾ ਕਿਸਾਨ ਕਾਕਾ ਸਿੰਘ 4 ਏਕੜ ਰਕਬੇ ਵਿਚ ਬਿਨ੍ਹਾਂ ਅੱਗ ਲਗਾਏ ਪੀਲੀ ਪੂਸਾ ਵਰਾਇਟੀ ਦੀ ਆਪਣੇ ਪਰਿਵਾਰ ਦੇ ਸਹਿਯੋਗ ਨਾਲ ਹੱਥਾਂ ਨਾਲ....
ਪਰਾਲੀ ਨੂੰ ਖੇਤ ਵਿਚ ਮਿਲਾਉਣ ਨਾਲ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਤੋਂ ਬਚਿਆ ਜਾ ਸਕਦਾ ਹੈ-ਸਫਲ ਕਿਸਾਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਹਿਯੋਗ ਕਰਨ ਕਿਸਾਨ-ਡਿਪਟੀ ਕਮਿਸ਼ਨਰ ਡੀ.ਸੀ. ਨੇ ਪਿੰਡ ਫਫੜੇ ਭਾਈ ਕੇ, ਅਤਲਾ ਕਲਾਂ, ਕੋਟੜਾ ਅਤੇ ਭੁਪਾਲ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ ਮਾਨਸਾ, 07 ਨਵੰਬਰ : ਝੋਨੇ ਦੀ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਨਾਲ ਜਿੱਥੇ ਕੁਦਰਤ ਦੇ ਵੱਡਮੁੱਲੇ ਸਰੋਤ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ’ਤੇ....
ਪੁਲਿਸ ਵਿਭਾਗ ਦੀਆਂ ਟੀਮਾਂ ਨੂੰ ਲੈ ਕੇ ਚੌਕਸੀ ਨਾਲ ਡਿਊਟੀ ਨਿਭਾਉਣ ਕਲੱਸਟਰ ਤੇ ਨੋਡਲ ਅਫ਼ਸਰ : ਡਿਪਟੀ ਕਮਿਸ਼ਨਰ ਮਾਨਸਾ, 07 ਨਵੰਬਰ : ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹੇ ਵਿਚ ਤਾਇਨਾਤ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾ ਕੇ....
ਪਿੰਡ ਵਾਸੀਆਂ ਨੂੰ ਆਧੁਨਿਕ ਮਸ਼ੀਨਾਂ ਅਤੇ ਪਰਾਲੀ ਨਾ ਸਾੜਨ ਬਾਰੇ ਕਰਨ ਜਾਗਰੂਕ ਫਾਜ਼ਿਲਕਾ 7 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਵੱਲੋਂ ਸਟੱਬਲ ਬਰਨਿੰਗ ਮੈਨੇਜਮੈਂਟ ਲਈ ਲਗਾਏ ਗਏ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੁਆਰਾ ਹੁਣ ਤੱਕ ਕੀਤੇ ਕੰਮਾਂ ਦਾ ਰੀਵਿਊ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਕੰਮ....