ਫਰੀਦਕੋਟ 27 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਸਮੂਹ ਸਿਆਸੀ ਪਾਰਟੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਦੱਸਿਆ ਕਿ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਮੁੱਢਲੀ ਵੋਟਰ ਸੂਚੀ ਸਮੂਹ ਚੋਣਕਾਰ....
ਮਾਲਵਾ
ਫਰੀਦਕੋਟ 27 ਅਕਤੂਬਰ : ਝੋਨੇ/ਬਾਸਮਤੀ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅੱਜ ਗੈਰ-ਸਰਕਾਰੀ/ਸਮਾਜ ਸੇਵੀ ਸੰਸਥਾਵਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਜ਼ਰ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਲਿੰਕ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ....
ਡੀ.ਸੀ. ਫਰੀਦਕੋਟ ਨੇ ਨਿਰਧਾਰਿਤ ਸਮੇਂ ਵਿੱਚ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ 45 ਦਿਨਾਂ ਵਿੱਚ ਕਾਗਜ਼ੀ ਕਾਰਵਾਈ ਅਤੇ 15 ਦਿਨਾਂ ਵਿੱਚ ਮੁਆਵਜ਼ਾ ਦੇਣ ਦੀ ਕੀਤੀ ਤਾਕੀਦ ਸੜਕ ਹਾਦਸਿਆਂ 'ਚ ਮਾਰ ਕੇ ਭੱਜ ਜਾਣ ਵਾਲੇ ਕੇਸਾਂ ਵਿੱਚ ਮ੍ਰਿਤਕ ਨੂੰ 2 ਲੱਖ ਅਤੇ ਫੱਟੜ ਲਈ 50 ਹਜ਼ਾਰ ਰੁਪਏ ਦਾ ਪ੍ਰਾਵਧਾਨ ਫ਼ਰੀਦਕੋਟ 27 ਅਕਤੂਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਸੜਕ ਹਾਦਸਿਆਂ (ਹਿੱਟ ਐਂਡ ਰਨ) ਦੌਰਾਨ ਜਾਨਾਂ ਗਵਾ ਚੁੱਕਿਆਂ ਦੇ ਵਾਰਿਸਾਂ ਅਤੇ ਫੱਟੜ ਹੋਏ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ....
ਵੋਟਰ ਬਣੋ, ਜਿੰਮੇਵਾਰ ਬਣੋ ਦੇ ਸੁਨੇਹੇ ਤਹਿਤ ਕਢੀ ਰੈਲੀ, ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ ਫਾਜ਼ਿਲਕਾ, 27 ਅਕਤੂਬਰ : ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ *ਤੇ ਆਗਾਮੀ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਹੋਇਆ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਅਤੇ ਵੋਟਰਾਂ ਨੂੰ ਵੋਟ ਪਾਉਣ ਬਾਰੇ ਜਾਗਰੂਕ ਕਰਨ ਲਈ ਸਵੀਪ ਪ੍ਰੋਜੈਕਟ ਤਹਿਤ ਵੋਟਰ ਜਾਗਰੂਕਤਾ ਸਾਈਕਲ ਰੈਲੀ ਦਾ....
ਫਾਜ਼ਿਲਕਾ 27 ਅਕਤੂਬਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੂਰੜਖੇੜਾ ਵੱਲੋਂ ਐਨਐਸ ਕਿਊਐਫ ਸਕੀਮ ਅਧੀਨ ਵਿਦਿਆਰਥੀਆਂ ਦਾ ਟੂਰ ਪ੍ਰਿੰਸੀਪਲ ਸ੍ਰੀ ਕਸ਼ਮੀਰੀ ਲਾਲ ਦੀ ਅਗਵਾਈ ਹੇਠ ਇੰਚਾਰਜ ਸ੍ਰੀ ਮਲਕੀਤ ਚੰਦ ਵੱਲੋਂ ਤੇ ਲਿਜਾਇਆ ਗਿਆ । ਇਸ ਟੂਰ ਵਿੱਚ ਲਗਭਗ 112 ਵਿਦਿਆਰਥੀਆਂ ਨੇ ਵਿਜਿਟ ਕੀਤਾ।ਇਸ ਟੂਰ ਵੱਲੋਂ ਫ਼ਾਜ਼ਿਲਕਾ ਵਿਖੇ ਆਈਟੀਆਈ ਵਿਜਿਟ ਕੀਤੀ ਗਈ ਜਿਸ ਤੋਂ ਵਿਦਿਆਰਥੀਆਂ ਨੇ ਉਦਯੋਗਿਕ ਜਾਣਕਾਰੀ ਪ੍ਰਾਪਤ ਕੀਤੀ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਪ੍ਰਬੰਧਕੀ ਕਮਪਲੈਕਸ....
60 ਕਿਲੋ ਪਲਾਸਟਿਕ ਜਬਤ ਅਤੇ 18 ਚਲਾਨ ਫਾਜ਼ਿਲਕਾ, 27 ਅਕਤੂਬਰ : ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਸਾਂਝੇ ਤੌਰ *ਤੇ ਸ਼ਹਿਰ ਦੇ ਬਜਾਰਾਂ ਵਿਚ ਚੈਕਿੰਗ ਕੀਤੀ ਗਈ ਹੈ। ਪੋਲੀਥੀਨ ਦੀ ਵਰਤੋਂ ਅਤੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ 55 ਕਿੱਲ ਪੋਲੀਥੀਨ ਅਤੇ 5 ਕਿਲੋ ਡਿਸਪੋਜਲ ਜਪਤ ਕੀਤਾ ਗਿਆ ਅਤੇ ਨਾਲ ਹੀ 18 ਚਲਾਨ ਕੀਤੇ ਗਏ। ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸਿੰਗਲ ਯੂਜ....
ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਲਗਾਇਆ ਗਿਆ ਸੁਵਿਧਾ ਕੈਂਪ ਫਾਜਿ਼ਲਕਾ, 27 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਬਿਹਤਰ ਤਰੀਕੇ ਨਾਲ ਮੁਹਈਆ ਕਰਵਾਉਣ ਲਈ ਜਿ਼ਲ੍ਹੇ ਵਿਚ ਅੱਜ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਲੋਕ ਸੁਵਿਧਾ ਕੈਂਪ ਲਗਾਏ ਗਏ। ਸੁਵਿਧਾ ਕੈਂਪ ਦੌਰਾਨ ਸੈਂਕੜੇ....
ਫਾਜ਼ਿਲਕਾ, 27 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ *ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵੱਲੋਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਿਥੇ ਫਸਲ ਨੂੰ ਅਗ ਨਹੀਂ ਲਗਾਈ ਉਥੇ ਸਿਧੀ....
ਝੋਨੇ ਦੀ ਕਟਾਈ ਹੋਣ ਉਪਰੰਤ ਸ਼ੁਰੂ ਹੋਵੇਗਾ ਕੰਮ ਪਿੰਡਾਂ ਦੇ ਨੀਂਵੇਂ ਇਲਾਕਿਆਂ ਵਿਚ ਮੀਂਹ ਦਾ ਪਾਣੀ ਭਰਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ ਮਲੋਟ, 26 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡਾਂ ਵਿਚੋਂ ਬਾਰਿਸ਼ਾਂ ਦੇ ਪਾਣੀ ਦੀ ਤੇਜੀ ਨਾਲ ਨਿਕਾਸੀ ਲਈ 1286.22 ਲੱਖ ਰੁਪਏ ਨਾਲ 47 ਹਜਾਰ 300 ਫੁੱਟ ਲੰਬੀ ਪਾਇਪ ਲਾਇਨ ਪਾਉਣ ਦਾ ਪ੍ਰੋਜ਼ੈਕਟ ਮੰਜੂਰ ਕੀਤਾ ਗਿਆ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ....
ਬਠਿੰਡਾ, 26 ਅਕਤੂਬਰ : ਬਠਿੰਡਾ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਬਠਿੰਡਾ ਵਿਕਾਸ ਅਥਾਰਟੀ ਦੇ ਰਿਕਾਰਡ 'ਚ ਕਥਿਤ ਭੰਨਤੋੜ ਕਰਨ ਸਬੰਧੀ ਨਾਮਜ਼ਦ ਬੀਡੀਏ ਦੇ ਤੱਤਕਾਲੀ ਪ੍ਰਸ਼ਾਸਕ ਪੀਸੀਐਸ ਅਫਸਰ ਬਿਕਰਮਜੀਤ ਸਿੰਘ ਸ਼ੇਰਗਿੱਲ ਤੇ ਬੀਡੀਏ ਦੇ ਸੁਪਰਡੈਂਟ ਪੰਕਜ ਕਾਲੀਆ ਦੀ ਗ੍ਰਿਫਤਾਰੀ ਵਰੰਟ ਜਾਰੀ ਕਰ ਦਿੱਤੇ ਹਨ। ਇਸ ਪਹਿਲਾਂ 23 ਅਕਤੂਬਰ ਨੂੰ ਬਠਿੰਡਾ ਅਦਾਲਤ ਨੇ ਦੋਵਾਂ ਮੁਲਜਮਾਂ ਦੀ ਅਗਾਊਂ....
ਆਈਜੀਪੀ ਪ੍ਰਦੀਪ ਕੁਮਾਰ ਯਾਦਵ ਨੇ ਅਬੋਹਰ ਵਿਖੇ ਪੰਜਾਬ ਤੇ ਰਾਜਸਥਾਨ ਪੁਲਿਸ ਅਧਿਕਾਰੀਆਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬ ਪੁਲਿਸ ਨੇ ਪਿਛਲੇ 7 ਦਿਨਾਂ ਵਿੱਚ ਰਾਜਸਥਾਨ ਦੇ 42 ਪੀ.ਓਜ਼ ਕੀਤੇ ਕਾਬੂ ਫਾਜ਼ਿਲਕਾ, 26 ਅਕਤੂਬਰ : ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ 'ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ....
ਐਸ.ਏ.ਐਸ. ਨਗਰ, 26 ਅਕਤੂਬਰ : ਮੌਜੂਦਾ ਚੱਲ ਰਹੇ ਸਾਉਣੀ ਸੀਜਨ ਦੌਰਾਨ ਖਰੀਦ ਪ੍ਰਬੰਧਾਂ ਨੂੰ ਲੈ ਕੇ ਮਿਤੀ 25.10.2023 ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਅਤੇ ਅੰਮ੍ਰਿਤ ਕੌਰ ਗਿੱਲ ਸਕੱਤਰ ਪੰਜਾਬ ਮੰਡੀ ਬੋਰਡ ਨੇ ਕੀਤੀ ਮੀਟਿੰਗ। ਜਿਸ ਵਿੱਚ ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਦੀਆਂ ਕੁੱਲ ਨੋਟੀਫਾਈਡ 2443 ਮੰਡੀਆਂ ਵਿਖੇ 55.30 ਲੱਖ ਮੀਟ੍ਰਿਕ ਟੰਨ ਝੋਨੇ ਦੀ ਆਮਦ ਹੋ ਗਈ ਹੈ, ਜਿਸ ਵਿੱਚੋਂ 53.94 ਲੱਖ ਮੀਟ੍ਰਿਕ ਟੰਨ ਝੋਨੇ ਦੀ ਖਰੀਦ ਵੀ ਹੋ ਚੁੱਕੀ ਹੈ। ਪੰਜਾਬ ਰਾਜ ਦੀਆਂ....
ਮੋਹਾਲੀ ਵਿੱਚ ਬਣੀ ਸਬਜੀ ਮੰਡੀ ਵਿੱਚ ਦੁਕਾਨਾਂ ਦੀ ਅਲਾਟਮੈਂਟ ਕਰਨ ਸਬੰਧੀ ਕੀਤੀ ਵਿਚਾਰ-ਚਰਚਾ ਐਸ.ਏ.ਐਸ.ਨਗਰ, 26 ਅਕਤੂਬਰ : ਪੰਜਾਬ ਮੰਡੀ ਬੋਰਡ ਮੁੱਖ ਦਫਤਰ ਮੋਹਾਲੀ ਵਿਖੇ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੀ ਪ੍ਰਧਾਨਗੀ ਹੇਠ ਮੋਹਾਲੀ ਮੰਡੀ ਨੂੰ ਵਿਕਸਤ ਕਰਨ ਸਬੰਧੀ ਮਾਰਕੀਟ ਕਮੇਟੀ ਮੋਹਾਲੀ ਦੇ ਆੜਤੀਆਂ ਨਾਲ ਮੀਟਿੰਗ ਹੋਈ। ਜਿਸ ਵਿੱਚ ਸਬਜੀ ਮੰਡੀ ਮੋਹਾਲੀ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਵਿੱਚ ਖਾਲੀ ਪਈਆ ਦੁਕਾਨਾਂ ਦੀ ਅਲਾਟਮੈਂਟ ਕਰਨ ਬਾਰੇ ਗੱਲ਼ਬਾਤ ਕੀਤੀ ਗਈ ਇਸਦੇ ਨਾਲ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੱਢਿਆ ਗਿਆ ਡਰਾਅ ਐਸ.ਏ.ਐਸ. ਨਗਰ, 26 ਅਕਤੂਬਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਖਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਗਠਿਤ ਕੀਤੀ ਗਈ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਵਿਰਾਜ ਐਸ ਤਿੜਕੇ, ਐਸ.ਡੀ.ਐਮ ਮੋਹਾਲੀ ਚੰਦਰਜੋਤੀ....
ਐਸ.ਏ.ਐਸ. ਨਗਰ, 26 ਅਕਤੂਬਰ : ਸ੍ਰੀਮਤੀ ਸੋਨਮ ਚੌਧਰੀ, ਜੋ ਕਿ 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਨ, ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਐਸ.ਏ.ਐਸ ਨਗਰ ਦਾ ਚਾਰਜ ਸੰਭਾਲਿਆ ਗਿਆ। ਉਨ੍ਹਾਂ ਇਸ ਤੋ ਪਹਿਲਾਂ ਬਤੌਰ ਜਆਇੰਟ ਕਮਿਸ਼ਨਰ, ਲੁਧਿਆਣਾ ਵਿਖੇ ਸੇਵਾ ਨਿਭਾਈ ਹੈ। ਜੁਆਇਨ ਕਰਨ ਤੋ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਰਸਮੀ ਗੱਲਬਾਤ ਦੌਰਾਨ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਨੁਸਾਰ ਆਪਣੀ ਜਿੰਮੇਵਾਰੀਆਂ ਅਤੇ ਡਿਊਟੀਆਂ ਨਿਭਾਉਣ....