ਮਾਲਵਾ

ਗਰੀਬ ਪਰਿਵਾਰ ‘ਚੋਂ ਜੱਜ ਬਣੀ ਪਰਮਿੰਦਰ ਕੌਰ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਕੁਲਵੰਤ ਸਿੰਘ
‘ਆਰਥਿਕ ਹਾਲਾਤਾਂ ਨਾਲ ਨਜਿੱਠ ਕੇ ਜੱਜ ਬਣੀ ਧੀ ਤੋਂ ਨੌਜਵਾਨ ਲੈਣ ਸੇਧ’ ਮੋਹਾਲੀ, 22 ਅਕਤੂਬਰ : ਪਿਛਲੇ ਦਿਨੀ ਆਮ ਘਰਾਂ ਦੇ ਧੀਆਂ-ਪੁੱਤਾਂ ਨੇ ਜੱਜ ਦੀ ਪ੍ਰੀਖਿਆ ਪਾਸ ਉਸੇ ਲੜੀ ਦੇ ਤਹਿਤ ਮੋਹਾਲੀ ਜ਼ਿਲ੍ਹੇ ਦੇ ਪਿੰਡ ਕੈਲੋਂ ਵਿੱਚੋਂ ਪਰਮਿੰਦਰ ਕੌਰ ਨੇ ਜੱਜ ਦੀ ਪ੍ਰੀਖਿਆ ਪਾਸ ਕੀਤੀ ਸੀ ਜਿਸ ਨੂੰ ਮੁਬਾਰਕਵਾਦ ਅਤੇ ਹੱਲਾਸ਼ੇਰੀ ਦੇਣ ਦੇ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਉਚੇਚੇ ਤੌਰ ‘ਤੇ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ....
ਡੇਕੈਥਲੋਨ ਜ਼ੀਰਕਪੁਰ ਫਲੈਗਸ਼ਿਪ ਸਟੋਰ ਦਾ ਉਦਘਾਟਨ ਹੋਇਆ
ਟ੍ਰਾਈਸਿਟੀ ਵਿੱਚ ਸਪੋਰਟਿੰਗ ਪੈਰਾਡਾਈਜ਼ ਹੋਏਗਾ: ਡੇਕੈਥਲੋਨ ਜ਼ੀਰਕਪੁਰ, 22 ਅਕਤੂਬਰ : ਡੇਕੈਥਲੋਨ, ਖੇਡਾਂ ਦੇ ਸਮਾਨ ਦੀ ਰਿਟੇਲ ਵਿੱਚ ਗਲੋਬਲ ਲੀਡਰ ਨੇ ਜ਼ੀਰਕਪੁਰ ਵਿੱਚ ਆਪਣੇ ਨਵੇਂ ਫਲੈਗਸ਼ਿਪ ਸਟੋਰ ਦਾ ਸ਼ਾਨਦਾਰ ਉਦਘਾਟਨ ਕੀਤਾ ।ਟ੍ਰਾਈਸਿਟੀ ਦੇ ਖੇਡ ਪ੍ਰੇਮੀਆਂ ਲਈ ਇੱਕ ਮਹੱਤਵਪੂਰਣ ਮੌਕਾ ਹੋਏਗਾ। ਇਹ ਅਸਾਧਾਰਨ ਸਟੋਰ, ਖੇਡਾਂ ਦੇ ਪ੍ਰਚੂਨ ਅਨੁਭਵ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੈੱਟ ਕੀਤਾ ਗਿਆ ਹੈ। ਇਥੇ ਬਹੁਤ ਸਾਰੀਆਂ ਦਿਲਚਸਪ ਵਿਸ਼ੇਸ਼ਤਾਵਾਂ ਅਤੇ ਉਤਪਾਦ ਚੋਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ....
ਉਰਦੂ ਹਿੰਦੀ ਤੇ ਪੰਜਾਬੀ ਕਵੀ ਜਨਾਬ ਸਰਦਾਰ ਪੰਛੀ ਦਾ ਕੈਬਨਿਟ ਮੰਤਰੀ ਧਾਲੀਵਾਲ ਹੱਥੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਸਨਮਾਨ
ਲੁਧਿਆਣਾ 22 ਅਕਤੂਬਰ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਉਰਦੂ , ਹਿੰਦੀ ਤੇ ਪੰਜਾਬੀ ਜ਼ਬਾਨ ਦੇ ਪ੍ਰਮੁੱਖ ਕਵੀ ਜਨਾਬ ਸਰਦਾਰ ਪੰਛੀ ਨੂੰ ਅੱਜ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਸਨਮਾਨਿਤ ਕਰਦਿਆਂ ਪੰਜਾਬ ਦੇ ਪਰਵਾਸੀ ਮਾਮਲਿਆਂ ਸਬੰਧੀ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਦੇਸ਼ ਵੰਡ ਮਗਰੋਂ ਪੰਜਾਬ ਦੀਆਂ ਸਰਕਾਰਾਂ ਨੇ ਉਰਦੂ ਦੀ ਪੜ੍ਹਾਈ ਬੰਦ ਕਰਕੇ ਸਾਨੂੰ ਸਰਬ ਸਾਂਝੀ ਰਹਿਤਲ ਤੋਂ ਤੋੜਿਆ ਹੈ। ਇਸ ਸਬੰਧ ਵਿੱਚ ਵਿਸ਼ੇਸ਼ ਉਪਰਾਲਿਆਂ ਦੀ ਜ਼ਰੂਰਤ ਹੈ ਕਿ ਉਰਦੂ ਜਾਨਣ....
ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ 'ਤੇ ਚੱਲਣਾ ਚਾਹੀਦਾ ਹੈ : ਮੰਤਰੀ ਚੀਮਾ 
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉਤਸਵ ਮੌਕੇ ਸੰਗਤਾਂ ਨੂੰ ਦਿੱਤੀ ਮੁਬਾਰਕਬਾਦ ਲੁਧਿਆਣਾ, 22 ਅਕਤੂਬਰ : ਵਿੱਤ ਮੱਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਲੋਕਾਂ ਨੂੰ ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਮਾਗਮ ਦੌਰਾਨ ਹਿੰਦ ਸਮਾਚਾਰ ਸਮੂਹ ਦੇ ਮੁੱਖ ਸੰਪਾਦਕ ਪਦਮਸ੍ਰੀ ਵਿਜੇ ਚੋਪੜਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ....
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 4 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ਵੀ ਤੇਜ਼ ਕਰਨ ਦੀ ਹਦਾਇਤ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਹੁੰਦਾ ਹੈ ਵਾਧਾ : ਸਾਕਸ਼ੀ ਸਾਹਨੀ ਕਿਸਾਨ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਲੈਣ ਲਈ ਵਟਸ ਐਪ ਚੈਟ ਬੋਟ ਨੰ: 73800-16070 ਰਾਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰਨ ਪਟਿਆਲਾ, 22 ਅਕਤੂਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਕੇ ਹੁਣ....
ਜਿ਼ਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ ਪੀ.ਐਮ.ਐਫ.ਐਮ.ਈ. ਸਕੀਮ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
150 ਭਾਗੀਦਾਰਾਂ ਨੇ ਸਿ਼ਰਕਤ ਕਰਕੇ ਸਕੀਮ ਤਹਿਤ ਲਈ ਮਹੱਤਵਪੂਰਨ ਜਾਣਕਾਰੀ ਆਰਥਿਕ ਸਹਾਇਤਾ ਪਹੰੁਚਾਉਣ ਵਾਲੇ ਚੋਣਵੇਂ ਵਿਭਾਗਾਂ ਵੱਲੋਂ ਵੀ ਕੀਤੀ ਕੈਂਪ ਵਿੱਚ ਸਿ਼ਰਕਤ ਮੋਗਾ, 22 ਅਕਤੂਬਰ : ਜਿ਼ਲ੍ਹਾ ਮੋਗਾ ਦੇ ਵਸਨੀਕਾਂ ਦੇ ਵਿਕਾਸ ਅਤੇ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ, ਚੌਥਾ ਪੀ.ਐੱਮ.ਐੱਫ.ਐੱਮ.ਈ. ਜਾਗਰੂਕਤਾ ਕੈਂਪ ਦਾ ਆਯੋਜਨ ਜਿ਼ਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ ਡੇਅਰੀ ਵਿਕਾਸ ਕੇਂਦਰ ਗਿੱਲ ਵਿਖੇ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਜਿ਼ਲ੍ਹਾ ਉਦਯੋਗ ਕੇਂਦਰ ਮੋਗਾ ਦੇ ਜਨਰਲ ਮੈਨੇਜਰ ਸ੍ਰ....
ਗੁਰੂ ਹਵਾ, ਪਿਤਾ ਪਾਣੀ ਅਤੇ ਧਰਤੀ ਮਾਤਾ ਨੂੰ ਦੂਸਿ਼ਤ ਹੋਣ ਤੋਂ ਰੋਕਣ ਲਈ ਸਾਰੇ ਮਨੁੱਖ ਰਲ ਕੇ ਸਹਿਯੋਗ ਕਰਨ : ਸੀਚੇਵਾਲ
ਲੋਪੋਂ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਪੁਰਜ਼ੋਰ ਅਪੀਲ ਮੋਗਾ, 22 ਅਕਤੂਬਰ : ਸਿੱਖ ਧਰਮ ਦੇ ਮੋਢੀ ਅਤੇ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸਾਹਿਬ ਨੇ ਗੁਰਬਾਣੀ ਰਾਹੀਂ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ, ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ, ਪ੍ਰੰਤੂ ਅਸੀਂ ਅੱਜ ਅਸੀਂ ਆਪਣੇ ਥੋੜੇ ਜਿਹੇ ਸੁਆਰਥਾਂ ਨੂੰ ਪੂਰਾ ਕਰਨ ਲਈ ਇਨ੍ਹਾ ਤਿੰਨਾਂ ਨੂੰ ਦੂਸਿ਼ਤ ਕਰ ਰਹੇ ਹਾਂ। ਅੱਜ ਲੋੜ ਹੈ ਹਵਾ, ਪਾਣੀ ਤੇ....
ਦੁਸਹਿਰੇ ਦੇ ਅਵਸਰ 'ਤੇ 9 ਵਜੇ ਤੋਂ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
ਬਰਨਾਲਾ, 22 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ ਨੂੰ ਦੁਸਹਿਰੇ ਦੇ ਅਸਵਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਜਿਕਰਯੋਗ ਹੈ ਕਿ ਆਮ ਦਿਨਾਂ ਵਿੱਚ ਸੇਵਾ ਕੇਂਦਰ 9 ਤੋਂ 5 ਵਜੇ....
ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾ ਲਈ ਉਲੀਕੀਆਂ ਜਾ ਰਹੀਆਂ ਹਨ ਅਨੇਕਾਂ ਯੋਜਨਾਵਾਂ : ਭਗਵੰਤ ਮਾਨ
ਕਸਬਿ੍ਜ ਵਰਲਡ ਸਕੂਲ ਦੇ ਬੱਚਿਆਂ ਨੂੰ ਦਿਖਾਇਆ ਵਿਧਾਨ ਸਭਾ ਦਾ ਸ਼ੈਸ਼ਨ : ਸੰਧਵਾਂ ਕੋਟਕਪੂਰਾ, 22 ਅਕਤੂਬਰ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾ ਦੇ ਸੁੰਦਰ ਭਵਿੱਖ ਲਈ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਤਾਂ ਜੋ ਬੱਚੇ ਅਤੇ ਨੌਜਵਾਨ ਸਮਾਜਿਕ ਕੁਰੀਤੀਆਂ ਨੂੰ ਨਜਰਅੰਦਾਜ ਕਰਕੇ ਪੜਾਈ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਵੀ ਮੱਲਾਂ ਮਾਰਨ ਦੇ ਸਮਰੱਥ ਹੋ ਸਕਣ। ਵਿਧਾਨ ਸਭਾ ਸ਼ੈਸ਼ਨ ਦੇਖਣ ਲਈ ਪਿ੍ੰਸੀਪਲ ਮੈਡਮ ਸਮੀਨਾ ਖੁਰਾਣਾ ਅਤੇ ਵਾਈਸ ਪਿ੍ੰਸੀਪਲ ਮੈਡਮ ਸਪਨਾ ਬਜਾਜ ਦੀ ਅਗਵਾਈ....
ਸਪੀਕਰ ਸੰਧਵਾ ਨੇ ਕੋਟਕਪੂਰਾ ਵਿਖੇ 2 ਸ਼ੋਅਰੂਮਾਂ ਦਾ ਕੀਤਾ ਉਦਘਾਟਨ
ਸ਼ੋ-ਅਰੂਮ ਦੇ ਉਦਘਾਟਨ ਤੇ ਦਿੱਤੀਆਂ ਵਧਾਈਆਂ ਕੋਟਕਪੂਰਾ 22 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਅੱਜ ਜਿੱਥੇ ਦੁਰਗਾ ਅਸ਼ਟਮੀ ਦੀਆਂ ਲੋਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਆਪਣੇ ਹਲਕੇ ਵਿੱਚ ਗਊਸ਼ਾਲਾ, ਸਿੱਖਾਵਾਲਾ ਰੋਡ, ਕੋਟਕਪੂਰਾ ਵਿਖੇ ਅਮੂਲ ਪਾਰਲਰ ਦਾ ਅਤੇ ਇੱਕ ਇੱਮੀਗਰੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਵਿਚ ਇਕ ਐਸੀ ਫਿਜਾ ਵਗਣ ਲੱਗੀ ਹੈ ਕਿ ਹਰੇਕ ਇਨਸਾਨ, ਹਰੇਕ ਨੌਜਵਾਨ ਦੇ ਵਿਚ ਇਕ....
ਖੇਡਾਂ ਵਤਨ ਪੰਜਾਬ ਦੀਆਂ-2023 ਫਰੀਦਕੋਟ ਦੇ ਨਹਿਰੂ ਸਟੇਡੀਅਮ ਚ ਸ਼ਾਨੋ-ਸ਼ੌਕਤ ਨਾਲ ਸਮਾਪਤ
ਐਮ.ਐਲ.ਏ ਫਰੀਦਕੋਟ ਵਿਸ਼ੇਸ਼ ਤੌਰ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ ਫਰੀਦਕੋਟ 23 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਸਨ ਜੋ ਅੱਜ ਸ਼ਾਨੋ^ਸ਼ੌਕਤ ਨਾਲ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਅਗਲੇ ਵਰ੍ਹੇ ਫਿਰ....
ਦੁਸਹਿਰਾ ਦੇ ਅਵਸਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ ਸੇਵਾ ਕੇਂਦਰ
ਫਾਜ਼ਿਲਕਾ, 22 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ ਨੂੰ ਦੁਸਹਿਰਾ ਦੇ ਅਸਵਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸ. ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਹੈ ਕਿ ਤਿਉਹਾਰਾ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ....
ਫਾਜ਼ਿਲਕਾ ‘ਚ ਪਿਓ-ਪੁੱਤ ਦਾ ਕਤਲ, ਰਿਸ਼ਤੇਦਾਰਾਂ ਨਾਲ ਚੱਲ ਰਿਹਾ ਸੀ ਵਿਵਾਦ 
ਫਾਜ਼ਿਲਕਾ, 21 ਅਕਤੂਬਰ : ਆਪਸੀ ਵਿਵਾਦ ਕਾਰਨ ਫਾਜ਼ਿਲਕਾ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਨਿਹੰਗ ਸਿੰਘ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਅੰਜਾਮ ਦਿਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ। ਜਿਸ ਕਾਰਨ ਹਥੌੜੇ ਅਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਪੁਲਿਸ ਨੇ ਮੁਲਜ਼ਮਾਂ ਵਿਰੁਧ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ....
ਰਾਮਾ ਮੰਡੀ ‘ਚ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ, ਇੱਕ ਜਖ਼ਮੀ 
ਰਾਮਾ ਮੰਡੀ, 21 ਅਕਤੂਬਰ : ਬੀਤੀ ਰਾਤ ਰਾਮਾ ਮੰਡੀ ‘ਚ ਤਲਵੰਡੀ ਰੋਡ ਤੇ ਇੱਕ ਸੜਕੀ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿਕਅਪ ਗੱਡੀ ਨੇ ਦੋ ਵਿਅਕਤੀਆਂ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਦਰੱਖਤ ਨਾ ਜਾ ਟਕਰਾਈ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਤਿੰਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਜਿਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੇ ਨਾਲ ਹੀ ਇਕ ਦਾ ਇਲਾਜ ਸ਼ੁਰੂ ਕਰ ਦਿਤਾ ਗਿਆ।....
ਫਿਰੋਜਪੁਰ 'ਚ ਸਾਈਬਰ ਠੱਗਾਂ ਵਲੋਂ ਪ੍ਰਾਈਵੇਟ ਬੈਂਕ ਦੇ ਸਾਫ਼ਟਵੇਅਰ ਨਾਲ ਛੇੜਛਾੜ ਕਰਕੇ ਉਡਾਏ 15 ਕਰੋੜ  
ਫਿਰੋਜ਼ਪੁਰ, 22 ਅਕਤੂਬਰ : ਆਈਸੀਆਈਸੀਆਈ ਬੈਂਕ 'ਚੋਂ ਸਾਫ਼ਟਵੇਅਰ ਰਾਹੀਂ ਸਾਈਬਰ ਠੱਗਾਂ ਦੇ ਵਲੋਂ ਬੈਂਕ ਵਿਚੋਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰ ਲਏ ਗਏ। ਇਸ ਦੀ ਸੂਚਨਾ ਮਿਲਦੇ ਹੀ ਅਜੈ ਗੌਤਮ ਵਾਸੀ ਐੱਸਸੀਐੱਫ 88 ਫੇਜ਼ 5 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਈਸੀਆਈ ਬੈਂਕ ਲਿਮਟਿਡ ਬਾਅਦ ਪੜਤਾਲ ਸਟੇਟ ਸਾਇਬਰ ਕਰਾਈਮ ਸੈੱਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬਰਖਿਲਾਫ ਅਣਪਛਾਤੇ ਵਿਅਕਤੀਆਂ ਦਰਜ ਵਿਰੁੱਧ ਕਰਵਾਇਆ ਗਿਆ। ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੇਸ ਮੁਤਾਬਿਕ, ਅਜੈ ਗੌਤਮ ਵਾਸੀ ਐੱਸਸੀਐੱਫ....