ਮੁੱਖ ਮੰਤਰੀ ਨੇ ਰੱਖਿਆ ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ ਲੁਧਿਆਣਾ ਵਿਖੇ ਟਾਟਾ ਗਰੁੱਪ ਦੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਨਾਲ ਪੰਜਾਬ ਨੇ ਸਨਅਤੀਕਰਨ ਦੇ ਨਵੇਂ ਯੁੱਗ ਵੱਲ ਪੁਲਾਂਘ ਪੁੱਟੀ ਪਲਾਂਟ ਦੇ ਨੇੜਲੇ ਇਲਾਕਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਤਰਜੀਹ ਦੇਵੇਗਾ ਸਟੀਲ ਪਲਾਂਟ ਟਾਟਾ ਪ੍ਰਾਜੈਕਟ ਹੋਰ ਕੰਪਨੀਆਂ ਨੂੰ ਵੀ ਸੂਬੇ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੇਗਾ ਦਿਲ ਨਾਲ ਸਮਝੌਤਾ ਕੀਤਾ ਹੋਣ ਕਰਕੇ ਇਕ ਸਾਲ ਵਿੱਚ ਪ੍ਰਾਜੈਕਟ ਦਾ ਕੰਮ ਸ਼ੁਰੂ ਹੋਇਆ....
ਮਾਲਵਾ
ਮੁੱਲਾਂਪੁਰ ਦਾਖਾ 20 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਗਦਰੀ ਬਾਬਾ ਹਰੀ ਸਿੰਘ ਉਸਮਾਨ ਕੋਮਾਗਾਟਾਮਾਰੂ ਯਾਦਗਾਰ ਕਮੇਟੀ ਬੱਦੋਵਾਲ ਵੱਲੋ ਮਹਾਨ ਗ਼ਦਰੀ ਤੇ ਅਜ਼ਾਦ ਹਿੰਦ ਫੌਜ਼ ਦੇ ਜਰਨੈਲ ਬਾਬਾ ਹਰੀ ਸਿੰਘ ਉਸਮਾਨ ਦੇ ਜਨਮ ਦਿਨ ਦੀ 144ਵੀਂ ਵਰ੍ਹੇ-ਗੰਢ੍ਹ ਮੋਕੇ ਪਿੰਡ ਬੱਦੋਵਾਲ ਦੇ ਵੱਡਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਿਸ਼ਾਲ ਦੇਸ਼ ਭਗਤ ਸਮਾਗਮ ਰਚਾਇਆ ਗਿਆ।ਦੇਸ਼ ਭਗਤ ਸਮਾਗਮ ਦੀ ਪ੍ਰਧਾਨਗੀ ਸਰਵ ਸ਼੍ਰੀ ਐਡਵੋਕੇਟ ਕੁਲਦੀਪ ਸਿੰਘ ਮਾਸਟਰ, ਜਸਦੇਵ ਸਿੰਘ ਲਲਤੋਂ, ਹਰਦੇਵ ਸਿੰਘ ਸੁਨੇਤ (ਤਿੰਨੇ ਕੋਮਾਗਾਟਾਮਾਰੂ....
ਮੁੱਖ ਮੰਤਰੀ ਦੇ ਯਤਨਾਂ ਸਦਕਾ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਲੁਧਿਆਣਾ ਵਿਖੇ ਲਗਾਇਆ 115 ਏਕੜ ਤੋਂ ਵੱਧ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ 2600 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਸਥਾਪਿਤ ਟਾਟਾ ਸਟੀਲ ਵੱਲੋਂ ਪ੍ਰੋਜੈਕਟ ਸਬੰਧੀ ਸਮੇਂ-ਸਿਰ ਮਨਜ਼ੂਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਲੁਧਿਆਣਾ, 20 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ....
ਫ਼ਤਹਿਗੜ੍ਹ ਸਾਹਿਬ, 20 ਅਕਤੂਬਰ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨਾਲ ਵਿਦੇਸ਼ ਜਾਣ ਸਮੇਂ ਹੋ ਰਹੀ ਧੋਖਾਧੜੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ-2012 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ-2014 ਅਧੀਨ ਵਿਦੇਸ਼ਾਂ ਵਿੱਚ ਪੜਾਈ ਅਤੇ ਰੋਜ਼ਗਾਰ ਆਦਿ ਵਿੱਚ ਹੁੰਦੀ ਧੋਖਾਧੜੀ ਸਬੰਧੀ ਸਿਕਾਇਤ ਕਰਜ਼ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਂਇੰਟ ਬਣਾਇਆ ਗਿਆ ਹੈ ਜਿਥੇ ਕਿ ਰਜਿਸਟਰ/ਅਣ ਰਜਿਸਟਰ ਟਰੈਵਲ ਏਜੰਟਸ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਜਾ....
ਫ਼ਤਹਿਗੜ੍ਹ ਸਾਹਿਬ, 20 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਸਿਖਲਾਈ ਸੰਸਥਾ (ਡਾਇਟ) ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖਿਲਾਫ ਇੱਕ ਮਹੀਨੇ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆਂ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ....
ਫਤਹਿਗੜ੍ਹ ਸਾਹਿਬ, 20 ਅਕਤੂਬਰ : ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁੱਜਰ/ਚਰਵਾਹੇ ਭਾਰੀ....
ਪੰਜਾਬ ਸਰਕਾਰ ਪਾਣੀ ਦੀ ਰਾਖੀ ਲਈ ਕਰ ਰਹੀ ਹੈ ਸ਼ਲਾਘਾਯੋਗ ਉਪਰਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਮੰਡੀ ਗੋਬਿੰਦਗੜ੍ਹ ਦੇ ਫੋਕਲ ਪੁਆਂਇੰਟ ਵਿਖੇ ਲਗਾਏ ਜਾਣਗੇ 6000 ਪੌਦੇ ਮੈਂਬਰ ਰਾਜ ਸਭਾ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਮੰਡੀ ਗੋਬਿੰਦਗੜ੍ਹ ਦੇ ਫੋਕਲ ਪੁਆਂਇੰਟ ਵਿਖੇ 6000 ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ ਮੰਡੀ ਗੋਬਿੰਦਗੜ੍ਹ, 20 ਅਕਤੂਬਰ : ਪੰਜਾਬ ਵਿੱਚ ਲੰਮੇਂ ਸਮੇਂ ਤੋਂ ਐਸ.ਵਾਈ.ਐਲ. ਨਹਿਰ ਕਾਰਨ ਵੱਡਾ ਨੁਕਸਾਨ ਹੋਇਆ ਹੈ।....
ਮਹਿਲ ਕਲਾਂ, 20 ਅਕਤੂਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਜੀ ਦੇ ਦਿਸ਼ਾ- ਨਿਰਦੇਸ਼ਾਂ, ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਜੀ ਦੀ ਪ੍ਰਧਾਨਗੀ ਹੇਠ ਅਤੇ ਜ਼ਿਲ੍ਹਾ ਸਿਖਲਾਈ ਅਫਸਰ, ਬਰਨਾਲਾ ਡਾ. ਸਤਪਾਲ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਡਾ. ਗੁਰਚਰਨ ਸਿੰਘ ਜੀ ਦੀ ਯੋਗ ਅਗਵਾਈ ਤਹਿਤ ਮਿਤੀ 20 ਅਕਤੂਬਰ, 2023 ਨੂੰ ਪਿੰਡ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ ਝੋਨੇ ਦੀ ਰਹਿੰਦ-....
ਸਿਹਤ ਵਿਭਾਗ ਬਰਨਾਲਾ ਵੱਲੋਂ ਮਨਾਇਆ ਗਿਆ 36 ਵਾਂ ਦੰਦ ਪੰਦਰਵਾੜਾ: ਡਾ. ਔਲਖ ਬਰਨਾਲਾ, 20 ਅਕਤੂਬਰ : ਸਿਹਤ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 3 ਅਕਤੂਬਰ ਤੋਂ 18 ਅਕਤੂਬਰ ਤੱਕ 36 ਵਾਂ ਦੰਦਾਂ ਦਾ ਪੰਦਰਵਾੜਾ ਜ਼ਿਲ੍ਹਾ ਬਰਨਾਲਾ 'ਚ ਮਨਾਇਆ ਗਿਆ । ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਜਰੂਰਤਮੰਦ ਮਰੀਜਾਂ ਨੂੰ ਦੰਦਾਂ ਦੇ ਸੈੱਟਾਂ ਦੀ ਵੰਡ ਕਰਨ ਸਮੇਂ ਜਾਣਕਾਰੀ ਸਾਂਝੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਤਹਿਤ 40 ਦੰਦਾਂ ਦੇ ਸੈੱਟ ਮੁਫਤ ਵੰਡੇ ਗਏ ਹਨ....
ਮਾਹਿਰ ਡਾਕਟਰਾਂ ਵੱਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਕੀਤੀ ਜਾਂਚ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਦੇ ਮਾਹਿਰ ਡਾਕਟਰਾਂ ਨੇ ਦਿੱਤੀਆਂ ਸੇਵਾਵਾਂ ਆਯੁਸ਼ਮਾਨ ਸਿਹਤ ਮੇਲੇ ਦੌਰਾਨ 300ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ ਫਾਜ਼ਿਲਕਾ, 20 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਅਤੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿੱਚ ਬਲਾਕ ਡੱਬਵਾਲਾ ਕਲਾ ਵਿਖੇ ਆਯੁਸ਼ਮਾਨ ਭਵ ਮੁਹਿੰਮ ਤਹਿਤ ਸਿਹਤ ਮੇਲਾ ਲਾਇਆ ਗਿਆ....
ਨਸ਼ਿਆਂ ਦੇ ਖਾਤਮੇ ਲਈ ਮੈਰਾਥਨ ਵਿਚ ਜ਼ਿਲੇ੍ਹ ਦੇ ਹਰੇਕ ਨਾਗਰਿਕ ਨੂੰ ਹਿੱਸਾ ਲੈਣ ਦਾ ਸੱਦਾ ਨਸ਼ਿਆਂ ਦੇ ਦੁਰਪਭਾਵਾਂ ਦਾ ਸੁਨੇਹਾ ਹਰ ਘਰ ਪਹੁੰਚਾਉਣਾ ਮੈਰਾਥਨ ਦਾ ਮੰਤਵ ਫਾਜ਼ਿਲਕਾ, 20 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਨਸ਼ਿਆਂ ਖਿਲਾਫ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ 26 ਅਕਤੂਬਰ 2023 ਨੂੰ ਕਰਵਾਈ ਜਾਣ ਵਾਲੀ ਮੈਰਾਥਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੁਡੀਸ਼ਰੀ ਅਤੇ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ....
ਫਾਜਿ਼ਲਕਾ, 20 ਅਕਤੂਬਰ : ਮੁੱਖ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ—ਕਮ—ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਅੱਜ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15....
ਫਾਜ਼ਿਲਕਾ, 20 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ 50 ਫ਼ੀਸਦੀ ਸਬਸਿਡੀ ਉੱਪਰ agrimachinerypb.com ਰਾਹੀਂ ਰਜਿਸਟ੍ਰੇਸ਼ਨ ਕਰਨ ਉਪਰੰਤ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਕਿਸਮਾਂ ਦਾ ਬੀਜ ਕਿਸਾਨਾਂ ਨੂੰ ਅਗਲੇ ਹਫ਼ਤੇ ਤੋਂ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਸਬਸਿਡੀ ਕੱਟ ਕੇ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਅਕਤੂਬਰ ਦਾ ਚੌਥਾ ਹਫ਼ਤਾ ਜਿਸ ਦੌਰਾਨ ਰਾਤ ਦਾ ਤਾਪਮਾਨ 20-25 ਡਿਗਰੀ ਦਰਮਿਆਨ ਰਹਿੰਦਾ ਹੈ, ਕਣਕ ਦੀ....
ਫਾਜ਼ਿਲਕਾ, 20 ਅਕਤੂਬਰ : ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੰਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ....
ਪਰਾਲੀ ਦੀ ਸੰਭਾਲ ਲਈ ਬੇਲਰ ਮਾਲਕਾਂ ਅਤੇ ਗਊਸ਼ਾਲਾਵਾਂ ਨਾਲ ਕੀਤਾ ਜਾਂ ਰਿਹਾ ਰਾਬਤਾ ਕਾਇਮ ਜਲਾਲਾਬਾਦ, 20 ਅਕਤੂਬਰ : ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਸ੍ਰੀ ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਦਫਤਰ ਵਿਖੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਬੇਲਰ ਮਾਲਕ ਨਾਲ ਮੀਟਿੰਗ ਕੀਤੀ ਗਈ। ਪਰਾਲੀ ਦਾ ਨਿਬੇੜਾ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬਲਾਕ....