ਪਰਾਲੀ ਫੂਕਣ ਦੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣਗੇ ਹਾਮਝੇੜੀ ਸਕੂਲ ਦੇ ਵਿਦਿਆਰਥੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵਿਦਿਆਰਥੀਆਂ ਵੱਲੋਂ ਪਰਾਲੀ ਸਾੜਨ ਵਿਰੁੱਧ ਪ੍ਰਚਾਰ ਕਰਨ ਦਾ ਭਰੋਸਾ ਪਟਿਆਲਾ, 18 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀ ਪਰਾਲੀ ਨੂੰ ਫੂਕਣ ਕਰਕੇ ਸਾਡੇ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ ਹਨ। ਅਜਿਹਾ ਉਸ ਵੇਲੇ ਸਾਹਮਣੇ ਆਇਆ ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਪਣੇ ਫੀਲਡ ਦੌਰੇ ਮੌਕੇ ਹਾਮਝੇੜੀ ਦੇ ਸਰਕਾਰੀ ਸੈਲਫ਼ ਸਮਾਰਟ ਸਕੂਲ....
ਮਾਲਵਾ
ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਮਿਲਣ ਵਾਲੀ ਸਬਸਿਡੀ ਸਬੰਧੀ ਦਿੱਤੀ ਜਾਣਕਾਰੀ ਸਨੌਰ/ਪਟਿਆਲਾ, 18 ਅਕਤੂਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਸਰਕਲ ਸਨੌਰ ਦੇ ਪਿੰਡ ਗਨੋਰ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਸਥਾਰ ਅਫ਼ਸਰ ਰਜਿੰਦਰ ਕੁਮਾਰ ਨੇ ਕਿਹਾ ਕਿ ਝੋਨੇ ਦੀ ਫ਼ਸਲ ਕੰਬਾਈਨ ਨਾਲ ਕੱਟਣ ਤੋਂ....
ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ ਵੱਡੇ ਪੱਧਰ ਉੱਪਰ ਕਰੇਗਾ ਮਠਿਆਈਆਂ/ਖਾਧ ਪਦਾਰਥਾਂ ਦੀ ਸੈਂਪਲਿੰਗ ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਜਾਰੀ ਕੀਤੇ ਆਦੇਸ਼ ਮੋਗਾ, 18 ਅਕਤੂਬਰ : ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ....
ਪਿਛਲੇ ਸਾਲ 5052 ਖੇਤਾਂ ਵਿੱਚ ਚੱਲੇ ਸਨ ਬੇਲਰ ਅਤੇ ਰੇਕ ਕਿਸਾਨ ਆਪਣੇ ਨੇੜਲੀਆਂ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਨ : ਡਿਪਟੀ ਕਮਿਸ਼ਨਰ ਮੋਗਾ, 18 ਅਕਤੂਬਰ : ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਰਹਿੰਦ- ਖੂਹੰਦ (ਪਰਾਲੀ) ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਯਤਨਸ਼ੀਲ ਪ੍ਰਸ਼ਾਸ਼ਨ ਵੱਲੋਂ ਐਤਕੀਂ 10 ਹਜ਼ਾਰ ਏਕੜ ਖੇਤਾਂ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬੇਲਰ ਅਤੇ ਰੇਕ ਨਾਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦਿਸ਼ਾ ਵਿੱਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਪੈਂਦੀਆਂ....
ਮੋਗਾ, 18 ਅਕਤੂਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਸਬੰਧੀ ਸੂਚਨਾ ਦੇਣ ਲਈ ਸਕੂਲਾਂ/ਕਾਲਜਾਂ ਵਿੱਚ ਗਾਇਡੈਂਸ ਸੈਮੀਨਾਰ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਇੱਕ ਚੰਗਾ ਕਰੀਅਰ ਬਨਾਉਣ ਲਈ ਗਾਈਡੈਂਸ ਮਿਲ ਸਕੇ। ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਵਿਖੇ ਇੱਕ....
ਨੌਜਵਾਨਾਂ ਨੂੰ ਵਿਰਸੇ ਅਤੇ ਪੁਰਾਣਿਕ ਪਰੰਪਰਾਵਾਂ ਦੇ ਬਾਰੇ ਜਾਣਕਾਰੀ ਦੇਣ ਲਈ ਸੱਭਿਆਚਾਰਕ ਪ੍ਰੋਗਰਾਮਾਂ ਦਾ ਵੀ ਕੀਤਾ ਆਯੋਜਨ ਮੋਗਾ, 18 ਅਕਤੂਬਰ : ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ''ਮੇਰੀ ਮਿੱਟੀ ਮੇਰਾ ਦੇਸ਼'' ਮੁਹਿੰਮ ਨੂੰ ਸਮਰਪਿਤ ਬਲਾਕ ਪੱਧਰੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਨੋਰਥ ਜ਼ੋਨ ਕਲਾ ਕੇਂਦਰ ਪਟਿਆਲਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਸਹਿਯੋਗ ਨਾਲ ਆਯੋਜਿਤ ਇਨ੍ਹਾਂ ਪ੍ਰੋਗਰਾਮਾਂ ਵਿੱਚ ਬਲਾਕ ਪੱਧਰ ਤੇ ਵੱਖ-ਵੱਖ ਪਿੰਡਾਂ ਤੋਂ ਇਕੱਠੀ ਕੀਤੀ ਗਈ ਮਿੱਟੀ ਨੂੰ....
ਮੋਗਾ, 18 ਅਕਤੂਬਰ : ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ। ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ....
ਸਕੂਲੀ ਬੱਚਿਆਂ ਦੇ ਕਰਵਾਏ ਭਾਸ਼ਣ, ਲੇਖ, ਪੇਟਿੰਗ, ਪੋਸਟਰ ਤੇ ਸੁੰਦਰ ਲਿਖਾਈ ਮੁਕਾਬਲੇ ਮੋਗਾ, 18 ਅਕਤੂਬਰ : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਮੋਗਾ ਦੀਆਂ ਟੀਮਾਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਨਾ ਜਲਾਉਣ ਲਈ ਪਿੰਡ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ ਤਾਂ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਇ ਇਸਨੂੰ ਖੇਤਾਂ ਵਿੱਚ ਹੀ ਮਿਲਾਉਣ ਨੂੰ ਤਰਜੀਹ ਦੇਣ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। ਵਾਤਾਵਰਨ ਪੱਖੀ ਸਬਸਿਡੀ ਯੁਕਤ ਮਸ਼ੀਨਾਂ....
ਬੱਸੀ ਪਠਾਣਾਂ, 18 ਅਕਤੂਬਰ : 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ .ਡੀ.ਪੀ.ਓ ਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕਡਰੀ ਸਕੂਲ, ਲੜਕੇ, ਬੱਸੀ ਪਠਾਣਾਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਰੁਪਿੰਦਰ ਸਿੰਘ ਹੈਪੀ ਬਤੌਰ ਮੁੱਖ ਮਹਿਮਾਨ ਅਤੇ ਐਸ.ਡੀ.ਐਮ. ਸੰਜੀਵ ਕੁਮਾਰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਪਿੰਡਾਂ ਤੋਂ ਲਿਆਂਦੀ ਮਿੱਟੀ ਸੌਂਪੀ ਗਈ। ਇਨ੍ਹਾਂ ਪਿੰਡਾਂ 'ਚ ਸ਼ਹੀਦ ਤਰਨਦੀਪ ਸਿੰਘ ਦਾ....
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਕੇਂਦਰ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਸ਼੍ਰੀ. ਗੁਰੂ ਹਰਗੋਬਿੰਦ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਖਾਲਸਾ ਸਕੂਲ) ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਵਨ ਸਟਾਪ ਸੈਂਟਰ ਦਾ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਇਸਦੀ ਭੂਮਿਕਾ ਸਬੰਧੀ ਜਾਣ-ਪਛਾਣ ਨਾਲ....
ਖਰੀਦ ਏਜੰਸੀਆਂ ਵੱਲੋਂ 123517 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 267.11 ਕਰੋੜ ਰੁਪਏ ਮੰਡੀਆਂ ਵਿੱਚੋਂ 31318 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 129494 ਮੀਟਰਿਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 123517 ਮੀਟਰਿਕ ਟਨ ਝੋਨੇ ਦੀ....
ਫਤਹਿਗੜ੍ਹ ਸਾਹਿਬ , 18 ਅਕਤੂਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 20 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਤੇ ਟ੍ਰੇਨਿੰਗ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਾਗਰੋ ਫਰੋਜਨ ਫੂਡ, ਐਲ.ਆਈ.ਸੀ., ਫਲਿੱਪਕਾਰਟ ਅਤੇ ਅਜ਼ਾਈਲ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ। ਪਾਗਰੋ ਫਰੋਜਨ ਫੂਡ, ਐਲ.ਆਈ.ਸੀ., ਭਰਤੀ ਵਿੱਚ ਲੜਕੇ....
ਬਰਨਾਲਾ, 18 ਅਕਤੂਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਸਵਤੰਤਰ ਮਾਈਕਰੋਫਿਨ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 20 ਅਕਤੂਬਰ 2023 (ਦਿਨ ਸੁੱਕਰਵਾਰ ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਫੀਲਡ ਅਫ਼ਸਰ ਅਤੇ ਕੁਲੈਕਸ਼ਨ (ਕੇਵਲ ਲੜਕਿਆਂ ਲਈ) ਦੀ ਅਸਾਮੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜਗਾਰ ਉੱਤਪਤੀ....
ਬਲਾਕ ਖੇੜਾ ਦੇ ਪਿੰਡ ਕੋਟਲਾ ਬਜਵਾੜਾ ਅਤੇ ਬਡਾਲੀ ਮਾਈ ਕੀ ਵਿਖੇ ਲਗਾਏ ਕੈਂਪ ਵਿਚ ਕਰੀਬ 70 ਕਿਸਾਨਾਂ ਲਿਆ ਹਿੱਸਾ ਫਤਹਿਗੜ੍ਹ ਸਾਹਿਬ, 18 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਤਹਿ ਬਲਾਕ ਖੇੜਾ ਦੇ ਪਿੰਡ ਕੋਟਲਾ ਬਜਵਾੜਾ ਅਤੇ ਪਿੰਡ ਬਡਾਲੀ ਮਾਈ ਕੀ ਵਿਖੇ ਕੈਂਪ ਲਗਾਏ ਗਏ। ਜਿਸ ਵਿੱਚ ਵੱਖ ਵੱਖ ਪਿੰਡਾਂ ਤੋਂ ਕਰੀਬ 70 ਕਿਸਾਨਾਂ ਨੇ ਭਾਗ ਲਿਆ। ਇਸ ਸਬੰਧੀ....
ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਵਾਉਣ ਲਈ ਸਮੂਹ ਕਾਰਜ ਸਾਧਕ ਅਫਸਰ ਕਰਨ ਕਾਰਵਾਈ ਡੇਂਗੂ ਦਾ ਲਾਰਵਾ ਮਿਲਣ ਵਾਲੇ ਸਥਾਨਾਂ ਦੇ ਵੱਧ ਤੋਂ ਵੱਧ ਚਲਾਨ ਕਰਨ ਦੇ ਦਿੱਤੇ ਹੁਕਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੂਹ ਕਾਰਜ ਸਾਧਕ ਅਫਸਰਾਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਸੜਕਾਂ ਤੇ ਫਿਰਦੇ ਬੇਸਹਾਰਾ ਪਸ਼ੂਆਂ ਕਾਰਨ ਕਈ ਭਿਆਨਕ ਹਾਦਸੇ ਵਾਪਰਦੇ ਹਨ ਅਤੇ ਇਹ ਵੀ ਵੇਖਣ ਵਿੱਚ ਆਇਆ ਹੈ ਕਿ ਕਈ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਸਵੇਰ ਸਮੇਂ ਸੜਕਾਂ ਤੇ....