ਬਰਨਾਲਾ ਤੋਂ ਜੱਜ ਬਣੀਆਂ ਲੜਕੀਆਂ ਨੂੰ ਮਿਲੇ ਮੰਤਰੀ ਮੀਤ ਹੇਅਰ ਬਰਨਾਲਾ, 13 ਅਕਤੂਬਰ : ਪੰਜਾਬ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਜੁਡੀਸ਼ਰੀ ਇਮਤਿਹਾਨ ਪਾਸ ਕਰਨ ਵਾਲੀਆਂ ਬਰਨਾਲਾ ਦੀਆਂ ਧੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਧੀਆਂ ਸਾਡਾ ਸਰਮਾਇਆ ਹਨ ਅਤੇ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਬਰਨਾਲਾ ਦੀਆਂ ਧੀਆਂ ਨੇ ਮੱਲਾਂ ਮਾਰੀਆਂ ਹਨ। ਜੇ ਕਰ ਅੱਜ ਦੀ ਨੌਜਵਾਨ ਪੀੜ੍ਹੀ ਚਾਹੇ ਤਾਂ ਉਹ ਕੁਝ ਵੀ ਕਰ ਸਕਦੀ ਹੈ ਅਤੇ ਬਰਨਾਲਾ ਦੀ ਧੀਆਂ ਉਪਲੱਬਧੀ ਇਸ ਗੱਲ ਦਾ ਸਬੂਤ....
ਮਾਲਵਾ
ਅੱਖਾਂ ਦੀ ਚੰਗੀ ਸਿਹਤ ਲਈ ਸਮੇਂ-ਸਮੇਂ *ਤੇ ਅੱਖਾ ਦੀ ਜਾਂਚ ਜਰੂਰ ਕਰਵਾਓ =ਡਾਕਟਰ ਬਬੀਤਾ ਫਾਜ਼ਿਲਕਾ , 13 ਅਕਤੂਬਰ : ਸਿਹਤ ਵਿਭਾਗ ਵਲੋ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਜਾਗਰੂਕਤਾ ਪ੍ਰੋਗਰਾਮ ਅਤੇ ਅੱਖਾ ਦਾ ਚੈਕ ਅੱਪ ਕੈਂਪ ਦੇ ਨਾਲ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਵਲੋ ਪੋਸਟਰ ਜਾਰੀ ਕਰਦੇ ਹੋਏ ਲੋਕਾਂ ਨੂੰ ਅੱਖਾ ਦੀ ਦੇਖ ਭਾਲ ਬਾਰੇ ਜਾਗਰੂਕ ਕੀਤਾ ਗਿਆ। ਇਸ ਬਾਰੇ....
ਫਾਜ਼ਿਲਕਾ, 13 ਅਕਤੂਬਰ : ਜਿਲਾ ਮਹਾਂਮਾਰੀ ਕੰਟਰੋਲ ਅਫਸਰ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡੇਂਗੂ ਬੁਖਾਰ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਜਾਗਰੂਕਤਾ ਅਤੇ ਐਂਟੀਲਾਰਵਾ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ। ਵਿਭਾਗ ਦੀਆਂ ਟੀਮਾ ਵੱਲੋ ਪੂਰੇ ਜਿਲੇ ਵਿੱਚ ਮੈਰਿਜ ਪੈਲਸਾਂ, ਜੂਸਬਾਰ, ਹੋਟਲਾਂ, ਰੈਸਟੋਰੈਂਟਾਂ ਵਿੱਚ ਜਾ ਕੇ ਲਾਰਵਾ ਚੈਕ ਕੀਤਾ ਗਿਆ ਅਤੇ ਡੇਂਗੂ ਤੋ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਫਾਜਿਲਕਾ ਵਿੱਚ....
18 ਅਕਤੂਬਰ ਤੱਕ ਚਲੇਗਾ ਦੰਦਾ ਦਾ ਮੁਫ਼ਤ ਜਾਂਚ ਕੈਂਪ ਫਾਜ਼ਿਲਕਾ 13 ਅਕਤੂਬਰ : ਸਿਹਤ ਵਿਭਾਗ ਵੱਲੋ ਡਾ ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਐਡੀਸਨ ਐਰਿਕ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਾਜ਼ਿਲਕਾ ਦੀ ਯੋਗ ਅਗਵਾਈ ਅਧੀਨ “36 ਵੇਂ ਦੰਦ ਪੰਦਰਵਾੜੇ” ਨੂੰ ਸਮਰਪਿਤ ਦੰਦਾ ਦਾ ਮੁਫ਼ਤ ਜਾਂਚ ਕੈਂਪ ਜਾਰੀ ਹੈ ਜੋ ਕਿ 18 ਅਕਤੂਬਰ ਤੱਕ ਚਲੇਗਾ। ਇਹ ਕੈਂਪ ਫਾਜ਼ਿਲਕਾ ਸਿਵਲ ਹਸਪਤਾਲ, ਜਲਾਲਾਬਾਦ ਅਤੇ ਸੀ ਐਚ ਸੀ ਡੱਬਵਾਲਾ ਕਲਾ ਵਿਖੇ ਵੀ ਚਲ ਰਿਹਾ ਹੈ। ਜਿਲਾ ਡੇਂਟੱਲ ਅਫ਼ਸਰ....
ਫਾਜ਼ਿਲਕਾ 13 ਅਕਤੂਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋ ਫਾਜ਼ਿਲਕਾ ਜ਼ਿਲ੍ਹੇ ਦੇ ਅਲਗ ਅਲਗ ਸ੍ਲਮ ਬਸਤੀਆਂ ਵਿੱਚ ਲੋਕਾਂ ਦੀ ਮੈਡੀਕਲ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾਣਗੇ। ਜਿਸ ਵਿਚ ਟੈਸਟ ਅਤੇ ਦਵਾਇਆ ਵੀ ਮੁਫ਼ਤ ਦਿੱਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਅਤੇ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦਸਿਆ ਕਿ....
ਸਰਕਾਰੀ ਆਈ.ਟੀ.ਆਈ.ਜਲਾਲਾਬਾਦ ਵਿਖੇ ਲਗਾਇਆ ਪੀ.ਐਮ.ਈ.ਜੀ.ਪੀ ਜਾਗਰੂਕਤਾ ਕੈਂਪ ਫਾਜ਼ਿਲਕਾ, 13 ਅਕਤੂਬਰ : ਡਾਇਰੈਕਟਰ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਜਨਰਲ ਮੈਨੇਜਰ ਜਸਵਿੰਦਰ ਪਾਲ ਸਿੰਘ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਫੰਕਸਨਲ ਮੈਨੇਜਰ ਸ਼੍ਰੀ ਕੁਲਵੰਤ ਰਾਏ ਵਰਮਾ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ.ਜਲਾਲਾਬਾਦ ਵਿਖੇ ਪ੍ਰਧਾਨ ਮੰਤਰੀ ਰੋਜ਼ਗਾਰ ਉਤਪੱਤੀ ਪ੍ਰੋਗਰਾਮ (ਪੀ.ਐਮ.ਈ.ਜੀ.ਪੀ.) ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ....
ਫਾਜਿਲਕਾ, 13 ਅਕਤੂਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਪਿੰਡ ਚੱਕ ਬਨਵਾਲਾ, ਚੱਕ ਡੱਬਵਾਲਾ....
ਕਿਹਾ, ਜ਼ੇਕਰ ਕਿਸੇ ਨੇ ਸਾੜੀ ਪਰਾਲੀ ਤਾਂ ਹੋਵੇਗੀ ਕਾਰਵਾਈ ਕਿਸਾਨਾਂ ਨੂੰ ਮੁੜ ਕੀਤੀ ਪਰਾਲੀ ਨਾ ਸਾੜਨ ਦੀ ਅਪੀਲ ਸਬਸਿਡੀ ਵਾਲੀਆਂ ਮਸ਼ੀਨਾਂ ਦੀ ਖਰੀਦ ਤੁੰਰਤ ਕਰਨ ਦੀ ਵੀ ਕੀਤੀ ਅਪੀਲ ਫਾਜਿ਼ਲਕਾ, 13 ਅਕਤੂਬਰ : ਫਾਜਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਪਰਾਲੀ ਸਾੜਨ ਦੀ ਕੁਪ੍ਰਥਾ ਨੂੰ ਬੰਦ ਕਰਨ ਲਈ ਤਾਇਨਾਤ ਕੀਤੀਆਂ ਟੀਮਾਂ ਨੂੰ ਹਦਾਇਤ ਕੀਤੀ ਹੈ ਕਿ ਜਿੱਥੇ ਕਿਤੇ ਵੀ ਪਰਾਲੀ ਸਾੜਨ ਦੀ ਘਟਨਾ ਦਾ ਪਤਾ ਲੱਗੇ ਤਿੰਨ ਘੰਟੇ ਦੇ ਅੰਦਰ ਅੰਦਰ ਟੀਮ ਮੌਕੇ ਤੇ ਪੁੱਜ ਕੇ ਨਿਯਮਾਂ ਅਨੁਸਾਰ....
ਅਬੋਹਰ, 13 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਅਬੋਹਰ ਦੀ ਕਿਨੂੰ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਥੇ ਬਾਗਬਾਨਾਂ ਅਤੇ ਵਪਾਰੀਆਂ ਨਾਲ ਗਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਵਿੰਦਰ ਸਿੰਘ ਅਰੋੜਾ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਥੇ ਆਪਣੇ ਕਿਨੂੰ, ਮਾਲਟਾ, ਡੇਜੀ ਆਦਿ ਦੀ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਇਹ ਮੰਡੀ ਇਸੇ ਉਦੇਸ਼ ਨਾਲ ਸ਼ੁਰੂ....
ਪਰਾਲੀ ਨੂੰ ਅੱਗ ਨਾ ਲਗਾ ਕੇ ਗਊਸ਼ਾਲਾਵਾਂ ਵਿਖੇ ਦਿੱਤੀ ਜਾਵੇ ਪਰਾਲੀ ਫਾਜ਼ਿਲਕਾ, 13 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾ ਤਹਿਤ ਸੜਕ ਹਾਦਸਿਆਂ ਨੂੰ ਰੋਕਣ ਦੇ ਮਦੇਨਜਰ ਅਤੇ ਸ਼ਹਿਰ ਦੀ ਸੜਕਾਂ *ਤੇ ਘੁੰਮ ਰਹੇ ਬੇਸਹਾਰਾ ਗਉਵੰਸ਼ ਦੇ ਬਿਹਤਰ ਰੱਖ—ਰਖਾਵ ਸਦਕਾ ਗਉਵੰਸ਼ ਨੂੰ ਜ਼ਿਲੇ੍ਹ ਵਿਚ ਚੱਲ ਰਹੀਆਂ ਵੱਖ—ਵੱਖ ਗਉਸ਼ਾਲਾਵਾਂ ਵਿਚ ਭੇਜਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕੈਟਲ ਪੋਂਡ ਦੇ ਇੰਚਾਰਜ ਸੋਨੂ ਕੁਮਾਰ ਨੇ ਦੱਸਿਆ ਕਿ ਸੜਕਾਂ *ਤੇ ਘੁੰਮ ਰਹੇ ਬੇਸਹਾਰਾ ਗਉਵੰਸ਼ ਨੂੰ ਜ਼ਿਲੇ੍ਹ....
ਫਾਜ਼ਿਲਕਾ, 13 ਅਕਤੂਬਰ : ਸ੍ਰੀ ਆਰ.ਐਨ ਢੋਕੇ, ਆਈ.ਪੀ.ਐਸ, ਸਪੈਸ਼ਲ ਡੀ.ਜੀ.ਪੀ ਇੰਟਰਨਲ ਸਕਿਓਰਟੀ ਪੰਜਾਬ, ਸ੍ਰੀ ਅਮਿਤ ਪ੍ਰਸਾਦ, ਆਈ.ਪੀ.ਐਸ, ਏ.ਡੀ.ਜੀ.ਪੀ ਕਾਊਂਟਰ ਇੰਟੈਲੀਜੈਂਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਈ ਕਰਦੇ ਹੋਏ ਸ੍ਰੀ ਲਖਬੀਰ ਸਿੰਘ, ਪੀ.ਪੀ.ਐਸ. ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ-ਕਮ-ਐਸ.ਐਸ.ਓ.ਸੀ ਫਾਜਿਲਕਾ ਦੀ ਯੋਗ ਅਗਵਾਈ ਵਿੱਚ ਐਸ.ਐਸ.ਓ.ਸੀ ਫਾਜਿਲਕਾ ਦੀ ਪੁਲਿਸ ਪਾਰਟੀ ਵੱਲੋਂ 02 ਸਮੱਗਲਰ ਨੂੰ ਮੁਕੱਦਮਾ ਨੰਬਰ 31....
ਜਲਾਲਾਬਾਦ, 13 ਅਕਤੂਬਰ : ਪੰਜਾਬ ਰਾਜ ਐਸਸੀ ਕਮਿਸ਼ਨ ਦੇ ਮੈਂਬਰ ਮਿਸ ਪ੍ਰੋਮਿਲਾ ਫਲੀਆਂਵਾਲਾ ਵੱਲੋਂ ਅੱਜ ਜਲਾਲਾਬਾਦ ਉਪਮੰਡਲ ਦੇ ਪਿੰਡ ਚੱਕ ਅਰਾਈਆਂ ਵਾਲਾ ਦਾ ਦੌਰਾ ਕਰਕੇ ਇੱਥੇ ਪਿੰਡ ਵਾਸੀਆਂ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਪਿੰਡ ਦੇ ਸਰਕਾਰੀ ਸਕੂਲ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਉਣ ਦੀ ਕੋਸਿ਼ਸ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੌਕੇ ਤੇ ਹੀ ਪੁਲਿਸ ਵਿਭਾਗ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ....
ਫ਼ਰੀਦਕੋਟ 13 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਰੀਦਕੋਟ ਡਾ. ਨਿਰਮਲ ਓਸੇਪਚਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸੀ.ਆਰ.ਐਮ ਸਕੀਮ ਸਾਲ 2023-24 ਅਧੀਨ agrimachinerypb.com ਪੋਰਟਲ ਉਪਰ ਵੇਟਿੰਗ ਲਿਸਟ ਜਨਰੇਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ, ਪੰਜਾਬ ਵਲੋਂ ਪ੍ਰਾਪਤ ਪੱਤਰ ਅਨੁਸਾਰ ਕਮੇਟੀ ਵਲੋਂ ਸਾਰੇ ਸਰਫੇਸ ਸੀਡਰਾਂ ਨੂੰ ਸ਼ੈਕਸ਼ਨ ਦਿੱਤੀ ਗਈ ਹੈ। ਕਮੇਟੀ ਵਲੋਂ ਸਰਬਸਮਤੀ ਨਾਲ ਇਹ....
ਪ੍ਰਸ਼ਾਸਨ ਨੇ ਦੂਹਰੀ ਵਾਰ ਕੂੜਾ ਚੁਕਵਾ ਕੇ ਮੁੜ ਤੋਂ ਕਰਵਾਈ ਸਫਾਈ ਚੌਗਿਰਦਾ ਸਾਫ ਰੱਖਣ ਤੇ ਕੂੜੇ ਦੇ ਡੰਪ ਨਾ ਲਗਾਉਣ ਦੀ ਕੀਤੀ ਅਪੀਲ ਫ਼ਰੀਦਕੋਟ 13 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਨਗਰ ਕੌਂਸਲ ਵੱਲੋਂ ਅੱਜ ਦੂਹਰੀ ਵਾਰ ਕੂੜੇ ਦੇ ਡੰਪ ਹਟਾ ਕੇ ਅੱਜ ਮੁੜ ਤੋਂ ਸਫਾਈ ਕਰਵਾ ਕੇ ਬੂਟੇ ਲਗਾਏ ਗਏ। ਇਥੇ ਜ਼ਿਕਰਯੋਗ ਹੈ ਕਿ ਪਹਿਲਾਂ ਵੀ ਨਗਰ ਕੌਂਸਲ ਫ਼ਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੇ ਕੂੜੇ ਦੇ ਡੰਪ ਹਟਾਉਣ ਕੇ ਸਫਾਈ ਕਰਨ ਉਪਰੰਤ ਉੱਥੇ ਬੂਟੇ ਲਗਾਏ ਸਨ, ਪਰ ਕੁਝ....
ਅਮਨ ਕਾਨੂੰਨ ਦੀ ਸਥਿਤੀ ਵਿਗੜਨ ਨਹੀਂ ਦਿੱਤੀ ਜਾਵੇਗੀ : ਸਪੀਕਰ ਸੰਧਵਾਂ ਕੋਟਕਪੂਰਾ, 13 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆੜਤੀਆ ਐਸੋਸੀਏਸ਼ਨ, ਸ਼ੈਲਰ ਮਾਲਕਾਂ, ਆੜਤੀਆਂ, ਪੱਲੇਦਾਰਾਂ, ਮਜਦੂਰਾਂ, ਟਰੈਕਟਰ-ਟਰਾਲੀ ਚਾਲਕਾਂ, ਕਿਸਾਨਾਂ ਅਤੇ ਹੋਰ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਟਰੱਕ ਯੂਨੀਅਨ ਨੂੰ ਭੰਗ ਕਰਨ ਦਾ ਐਲਾਨ ਕੀਤਾ। ਇਹ ਐਲਾਨ ਕਰਦਿਆਂ ਉਨ੍ਹਾਂ ਆਖਿਆ ਕਿ ਕੋਈ ਵੀ ਜਥੇਬੰਦੀ ਜਾਂ ਯੂਨੀਅਨ ਜੇਕਰ ਅਮਨਸ਼ਾਂਤੀ ਲਈ ਖਤਰਾ ਸਿੱਧ ਹੋਵੇਗੀ ਤਾਂ....