ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਵਿਖੇ ਕਾਲਜ ਦੀ ਸਾਲਾਨਾ ਕਨਵੋਕੇਸ਼ਨ 22 ਫਰਵਰੀ ਨੂੰ ਸਵੇਰੇ 10 ਵਜੇ ਕਾਲਜ ਦੇ ਭਾਈ ਨੰਦ ਲਾਲ ਆਡੀਟੋਰੀਅਮ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਖੇ 22 ਫਰਵਰੀ ਦਿਨ ਸ਼ਨੀਵਾਰ ਨੂੰ ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਾਲਾਨਾ ਕਨਵੋਕੇਸ਼ਨ ਕਰਵਾਈ ਜਾ ਰਹੀ ਹੈ....
ਮਾਲਵਾ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਉਂਦੇ ਹੋਏ ਭਾਸ਼ਾਵਾਂ ਦੀ ਮਹੱਤਤਾ ਬਾਰੇ ਇੱਕ ਮਹੱਤਵਪੂਰਨ ਵਿਆਖਿਆਨ ਆਯੋਜਿਤ ਕੀਤਾ। ਇਸ ਸਮਾਗਮ ਵਿੱਚ ਭਾਸ਼ਾ ਦੇ ਪ੍ਰਸਿੱਧ ਵਿਦਵਾਨ ਡਾ. ਰਾਜੇਸ਼ ਸ਼ਰਮਾ ਨੇ ਵਿਸ਼ੇਸ਼ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਭਾਸ਼ਾਵਾਂ ਦੀ ਭੂਮਿਕਾ, ਸਾਡੀ ਪਹਿਚਾਣ, ਸੰਸਕ੍ਰਿਤੀ ਅਤੇ ਸਮਾਜ 'ਚ ਉਨ੍ਹਾਂ ਦੇ ਮਹੱਤਵ ਬਾਰੇ ਚਰਚਾ ਕੀਤੀ। ਡਾ. ਸ਼ਰਮਾ ਨੇ ਜ਼ੋਰ....

ਯੂਨੀਵਰਸਿਟੀ ਨੇ ਹਨੀਵੈੱਲ ਸੀਐਸਆਰ ਪਹਿਲਕਦਮੀ ਅਧੀਨ ਮਹਿਲਾ ਸਸ਼ਕਤੀਕਰਨ ਕੇਂਦਰ ਦੀ ਸ਼ੁਰੂਆਤ ਕੀਤੀ ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਨੇ ਆਈਸੀਟੀ ਅਕੈਡਮੀ ਦੇ ਸਹਿਯੋਗ ਨਾਲ 60 ਅੰਤਿਮ ਸਾਲ ਦੇ ਕੰਪਿਊਟਰ ਸਾਇੰਸ ਵਿਦਿਆਰਥੀਆਂ ਲਈ ਇੱਕ ਵਿਆਪਕ 100 ਘੰਟੇ ਦਾ, ਹੱਥੀਂ ਸਾਈਬਰ ਸੁਰੱਖਿਆ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ....

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ ਅਤੇ ਗਿਆਨ ਵਧਾਉਣ ਲਈ ਐਨ.ਸੀ.ਐਫ.ਈ. (ਨੈਸ਼ਨਲ ਸੈਂਟਰ ਫਾਰ ਫਾਈਨੈਂਸ਼ੀਅਲ ਐਜੂਕੇਸ਼ਨ) ਮੁੰਬਈ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਨੈਸ਼ਨਲ ਸੈਂਟਰ ਫ਼ਾਰ ਫ਼ਾਈਨੈਂਸ਼ਿਅਲ ਐਜੂਕੇਸ਼ਨ ਦੇ ਉੱਘੇ ਟ੍ਰੇਨਰ ਕੁਲਦੀਪ ਗਾਂਧੀ ਨੇ ਵਿਦਿਆਰਥੀਆਂ ਨੂੰ....

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਵੱਲੋਂ ਐਮ.ਐਸ.ਸੀ. ਆਨਰਜ਼ ਮਾਈਕ੍ਰੋਬਾਇਓਲੋਜੀ, ਐਮ.ਐਸ.ਸੀ. ਬਾਇਓਟੈਕਨਾਲੋਜੀ ਅਤੇ ਡਿਪਲੋਮਾ ਡੇਅਰੀ ਸਾਇੰਸ ਦੇ ਵਿਦਿਆਰਥੀਆਂ ਵੱਲੋਂ ਵੇਰਕਾ ਮੋਹਾਲੀ ਡੇਅਰੀ ਵਿਖੇ ਵਿੱਦਿਅਕ ਦੌਰਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਵਿਵਹਾਰਿਕ ਸਿੱਖਿਆ ਪ੍ਰਦਾਨ ਕਰਨ....

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2025 : ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਫਾਰਮਾਂ ਨੂੰ ਸਬਸਿਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਅੱਜ ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੱਲੋਂ ਜ਼ਿਲ੍ਹੇ ਦੇ ਪਿੰਡ ਈਨਾ ਖੇੜਾ ਅਤੇ ਬੂੜਾ ਗੁੱਜਰ ਵਿਖੇ ਬਣੇ ਮੱਛੀ ਫਾਰਮਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫ਼ੁਲਿੱਤ ਕਰਨ ਲਈ ਹਰ ਸੰਭਵ ਯਤਨ ਕੀਤੇ ਰਹੇ ਹਨ ਤਾਂ ਜੋ ਰਵਾਇਤੀ ਖੇਤੀ ਦੇ....

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2025 : ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਬੱਲ੍ਹਮਗੜ੍ਹ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਐਸ.ਡੀ.ਓ ਪਬਲਿਕ ਹੈਲਥ ਸ੍ਰੀ ਜਗਮੋਹਣ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਬਲਿਕ ਹੈਲਥ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਚੱਲ ਰਹੇ....

ਮਾਲੇਰਕੋਟਲਾ 20 ਫਰਵਰੀ 2025 : ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਬੱਚਿਆਂ ਨੂੰ ਮਿਲਣ ਵਾਲੀਆਂ ਮੁਫਤ ਸਹੂਲਤਾਂ ਦੇ ਸਬੰਧ ਵਿੱਚ ਸਥਾਨਕ ਉਰਦੂ ਅਕੈਡਮੀ ਵਿਖੇ ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਬਲਾਕ ਪੱਧਰੀ ਜਾਗਰੂਕਤਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ । ਇਸ ਟ੍ਰੇਨਿੰਗ ਦੌਰਾਨ ਕਰੀਬ 170 ਆਂਗਣਵਾੜੀ ਵਰਕਰਾਂ ਨੇ ਹਿੱਸਾ ਲਿਆ । ਇਸ ਟ੍ਰੇਨਿੰਗ ਦੋਰਾਨ ਦਿਵਿਆਂਗ ਬੱਚਿਆਂ ਨੂੰ ਸਿੱਖਿਆ ਵਿਭਾਗ ਵੱਲੋਂ ਮਿਲਣ....

ਵੋਟਰ ਸੂਚੀਆਂ ਨੂੰ ਤਰੁਟੀ ਰਹਿਤ ਤਿਆਰ ਕਰਵਾਉਣ ਲਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ( ਬੀ.ਐਲ.ਏ) ਨਿਯੁਕਤ ਕਰਨ ਦੀ ਅਪੀਲ ਮਾਲੇਰਕੋਟਲਾ 20 ਫਰਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧ ਵਿਚ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ....

ਕਿਹਾ, ਕਿ ਜੇਕਰ ਕੋਈ ਵਿਭਾਗ/ਦਫ਼ਤਰ ਨਿਰਧਾਰਤ ਸਮੇਂ ਵਿਚ ਇਹ ਸੇਵਾਵਾਂ ਮੁਹਈਆਂ ਨਹੀਂ ਕਰਵਾਉਂਦਾ ਤਾਂ ਨਾਗਰਿਕ ਅਪੀਲੈਟ ਅਥਾਰਟੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਅਪੀਲ ਕਰੇ ਇਸ ਐਕਟ ਤਹਿਤ ਨਾਗਰਿਕ ਅਪੀਲੈਟ ਅਥਾਰਟੀ ਸੇਵਾ ਦੇਣ ਵਿਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜਮ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਕਰਨ ਦਾ ਉਪਬੰਧ ਮਾਲੇਰਕੋਟਲਾ 20 ਫਰਵਰੀ 2025 : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ (ਟਰਾਂਸਪੇਰੈਂਸੀ ਅਤੇ ਅਕਾਊਂਟੀਬਿਲਟੀ ਇਨ ਡਲੀਵਰੀ ਆਫ਼ ਪਬਲਿਕ ਸਰਵਿਸ ਐਕਟ,2018) ਕਾਨੂੰਨ ਨੂੰ ਸਖ਼ਤੀ ਨਾਲ....

ਫਾਜ਼ਿਲਕਾ, 20 ਫਰਵਰੀ 2025 : ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਅਨੁਸੂਚਿਤ ਜਾਤੀਆਂ ਦੇ ਅਤਿਆਚਾਰ ਰੋਕਥਾਮ ਐਕਟ 1989 ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਬੈਠਕ ਹੋਈ। ਮੀਟਿੰਗ ਦੌਰਾਨ ਕਮੇਟੀ ਵੱਲੋਂ ਪੀੜਤਾਂ ਨੁੰ ਮੁਆਵਜਾ ਦੇਣ ਲਈ 9 ਕੇਸਾਂ ਨੂੰ ਪ੍ਰਵਾਨ ਕੀਤਾ ਗਿਆ। ਬੈਠਕ ਵਿਚ ਉਨ੍ਹਾਂ ਨੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਤੇ ਜੇਕਰ ਕੋਈ ਅਤਿਆਚਾਰ ਦੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਪੁਲਿਸ ਤੇਜੀ ਨਾਲ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ....

ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਫਾਜ਼ਿਲਕਾ 20 ਫਰਵਰੀ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ| ਊਨਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕੀ ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨੀਟ ਦੀ ਪ੍ਰੀਖਿਆ ਲਈ ਲੋੜੀਦੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਜਾਣ, ਭਾਵੇਂ....

ਕਿਹਾ, ਜ਼ਿਲ੍ਹਾ ਵਾਸੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ ਫਾਜ਼ਿਲਕਾ, 20 ਫਰਵਰੀ 2025 : ਮੈਂਬਰ ਪਾਰਲੀਮੈਂਟ ਸ. ਸ਼ੇਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਦ ਮੈਂਬਰ ਸ. ਸ਼ੇਰ ਸਿੰਘ ਘੁਬਾਇਆ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ....

ਸਿਵਲ ਸਰਜਨ ਫਾਜਿਲਕਾ ਨੇ ਆਯੁਸ਼ਮਾਨ ਆਰੋਗਿਆ ਕੇਂਦਰ ਰਾਮਪੁਰਾ ਤੋਂ ਕੀਤੀ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ 20 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਜਿਲ੍ਹੇ ਵਿਚ 20 ਫ਼ਰਵਰੀ ਤੋਂ 31 ਮਾਰਚ 2025 ਤੱਕ....

ਸਮਰਾਲਾ, 19 ਫਰਵਰੀ 2025 : ਸਮਰਾਲਾ ਨੇੜੇ ਦੀ ਲੰਘਦੀ ਸਰਹੰਦ ਨਹਿਰ ਵਿੱਚ ਪਤੀ ਪਤਨੀ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹੇਡੋਂ ਦੇ ਨਿਵਾਸੀ ਜਸਵੰਤ ਸਿੰਘ (38) ਤੇ ਉਸਦੀ ਪਤਨੀ ਨੇਹਾ ਰਾਣੀ (36) ਨੇ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਤੋਂ ਦੁੱਖੀ ਹੋ ਕੇ ਸਰਹੰਦ ਨਹਿਰ ਵਿੱਚ ਛਾਲ ਮਾਰਕੇ ਆਤਮ ਹੱਤਿਆ ਕਰ ਲਈ ਹੈ। ਇਸ ਸਬੰਧੀ ਕਿਸੇ ਵਿਅਕਤੀ ਨੇ ਲਵਾਰਸ ਖੜੀ ਕਾਰ ਨੂੰ ਦੇਖ ਕੇ ਪੁਲਿਸ ਨੂੰ ਸੂਚਿਤ....