ਬਰਨਾਲਾ, 12 ਅਕਤੂਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਲਿੱਪਕਾਰਟ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 13 ਅਕਤੂਬਰ, 2023 (ਦਿਨ ਸੁੱਕਰਵਾਰ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਲੀਵਰੀ ਬੁਆਏ (ਕੇਵਲ ਲੜਕੇ) ਦੀ ਅਸਾਮੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਬਰਨਾਲਾ ਵੱਲੋਂ....
ਮਾਲਵਾ
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਅੰਡਰ 14 ਲੜਕੀਆਂ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਨੇ ਫਾਜ਼ਿਲਕਾ ਤੇ ਜਲੰਧਰ ਨੇ ਲੁਧਿਆਣਾ ਨੂੰ ਦਿੱਤੀ ਮਾਤ ਬਰਨਾਲਾ, 12 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਸੂਬਾ ਪੱਧਰੀ ਮੁਕਾਬਲੇ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਾਰੀ ਹਨ। ਇਸ ਤਹਿਤ....
ਸ਼ਹਿਰ ਵਿੱਚ ਵੱਖ ਵੱਖ ਥਾਈਂ ਲਾਈਆਂ ਜਾ ਰਹੀਆਂ ਹਨ ਮੁਫ਼ਤ ਕਲਾਸਾਂ ਟੌਲ ਫਰੀ ਨੰਬਰ 7669400500 ਜਾਂ cmdiyogshala.punjab.gov.in ਉਤੇ ਵੀ ਲਾਗਇਨ ਕਰ ਸਕਦੇ ਹਨ ਚਾਹਵਾਨ ਬਰਨਾਲਾ, 12 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਸੀ.ਐਮ. ਦੀ ਯੋਗਸ਼ਾਲਾ ਤਹਿਤ ਬਰਨਾਲਾ ਸ਼ਹਿਰ ਵਿੱਚ ਵੱਖ ਵੱਖ ਥਾਈਂ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪ੍ਰਮਾਣਿਤ ਯੋਗ ਇੰਸਟਰਕਟਰਾਂ ਵਲੋਂ ਸਵੇਰ ਸਮੇਂ ਵੱਖ....
21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ ਡਿਪਟੀ ਕਮਿਸ਼ਨਰ ਨੇ ਹਲਕਿਆਂ ਦੇ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਕੀਤੇ ਨਿਯੁਕਤ ਬਰਨਾਲਾ, 12 ਅਕਤੂਬਰ : ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼੍ਰੋਮਣੀ....
ਚਾਰ ਵਰਗਾਂ ਵਿੱਚ ਜ਼ਿਲ੍ਹਾ ਬਰਨਾਲਾ ਨੇ ਬਾਜ਼ੀ ਮਾਰੀ ਬਰਨਾਲਾ, 12 ਅਕਤੂਬਰ : ਸੂਬਾ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2023' ਤਹਿਤ ਐੱਸ.ਡੀ ਕਾਲਜ ਬਰਨਾਲਾ ਵਿਖੇ ਕਰਵਾਏ ਜਾ ਰਹੇ ਨੈੱਟਬਾਲ (ਲੜਕਿਆਂ) ਦੇ ਸੂਬਾ ਪੱਧਰੀ ਮੁਕਾਬਲੇ ਅੱਜ ਸਮਾਪਤ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ 14 ਵਰਗ ਵਿੱਚ ਮਾਨਸਾ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਤੇ ਬਰਨਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 ਵਿੱਚ ਬਰਨਾਲਾ ਨੇ ਪਹਿਲਾ, ਮਾਨਸਾ ਨੇ ਦੂਜਾ ਅਤੇ ਸੰਗਰੂਰ ਨੇ....
ਹਰ ਇਕ ਮੰਚ ਤੋਂ ਨਸ਼ਿਆਂ ਖਿਲਾਫ ਆਵਾਜ਼ ਚੁੱਕੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ : ਡਿਪਟੀ ਕਮਿਸ਼ਨਰ ਵਿਦਿਅਕ ਅਦਾਰਿਆਂ ਚ ਰੋਸਟਰ ਮੁਤਾਬਕ ਪੁਲਿਸ ਵੱਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਬਰਨਾਲਾ ਪੁਲਿਸ ਵਲੋਂ 7508080280 ਨਸ਼ਿਆਂ ਸਬੰਧੀ ਜਾਣਕਾਰੀ ਸਾਂਝਾ ਕਰਨ ਲਈ ਪਬਲਿਕ ਨੰਬਰ ਜਾਰੀ ਬਿਨ੍ਹਾਂ ਲਾਇਸੰਸ ਅਤੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰਾਂ ਖਿਲਾਫ਼ ਕੀਤੀ ਜਾਵੇ ਕਾਨੂੰਨੀ ਕਾਰਵਾਈ ਬਰਨਾਲਾ, 12 ਅਕਤੂਬਰ : ਹਰ ਇਕ ਮੰਚ ਤੋਂ ਨਸ਼ਿਆਂ ਖਿਲਾਫ ਆਵਾਜ਼....
ਬਰਨਾਲਾ, 12 ਅਕਤੂਬਰ : ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੁਡੀਸ਼ਰੀ ਇਮਤਿਹਾਨ ਪਾਸ ਕਰਨ ਵਾਲੀਆਂ ਬਰਨਾਲਾ ਦੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਬਰਨਾਲਾ ਦੀਆਂ ਦੋ ਹੋਣਹਾਰ ਧੀਆਂ ਅੰਜਲੀ ਕੌਰ ਤੇ ਕਿਰਨਜੀਤ ਕੌਰ ਨੇ ਜੁਡੀਸ਼ਰੀ ਦਾ ਇਮਤਿਹਾਨ ਪਾਸ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਜੱਜ ਬਣਨ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਦੋਵਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਦੱਸਣਯੋਗ....
ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਮਾਨਸਾ, 11 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ ਬੁਢਲਾਡਾ ਸ੍ਰੀ ਪਰਮੋਦ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਅਫਸਰ ਬੁਢਲਾਡਾ ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਬਲਾਕ ਬੁਢਲ਼ਾਡਾ ਸਾਰੇ ਪਿੰਡਾ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਿੰਡ ਅਕਬਰਪੁਰ ਖੁਡਾਲ ਵਿਖੇ ਗੁਰਵੀਰ ਸਿੰਘ ਏ.ਡੀ.ੳ....
ਜੇਤੂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸੂਬਾ ਸਰਕਾਰ ਦੀ ਯੋਜਨਾ ਤਹਿਤ ਖਿਡਾਰੀਆਂ ਦੇ ਨਾਮ ’ਤੇ ਬਣਾਏ ਜਾਣਗੇ ਸਟੇਡੀਅਮ-ਡਿਪਟੀ ਕਮਿਸ਼ਨਰ ਏਸ਼ੀਅਨ ਖੇਡਾਂ ’ਚ ਪੈਦਲ ਚਾਲ ਵਿਚ ਬਰੋਨਜ਼ ਮੈਡਲ ਪ੍ਰਾਪਤ ਕਰਨ ਵਾਲੀ ਮੰਜੂ ਰਾਣੀ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਪੁੱਜਣ ’ਤੇ ਨਿੱਘਾ ਸਵਾਗਤ ਮਾਨਸਾ, 12 ਅਕਤੂਬਰ : ਹਾਂਗ ਯੂ ਚੀਨ ਵਿਖੇ ਹੋਈਆਂ ਏਸ਼ੀਅਨ ਖੇਡਾਂ ਵਿਚ ਪੈਦਲ ਚਾਲ 35 ਕਿਲੋਮੀਟਰ ’ਚ ਬਰੋਨਜ਼ ਮੈਡਲ ਪ੍ਰਾਪਤ ਕਰਨ ਵਾਲੀ ਮਾਨਸਾ ਜ਼ਿਲੇ੍ਹ ਦੇ ਪਿੰਡ ਖੈਰਾ ਖੁਰਦ ਦੀ ਮੰਜੂ ਰਾਣੀ ਦਾ ਮਾਨਸਾ ਪਹੁੰਚਣ ’ਤੇ....
ਪਿੰਡਾਂ ਵਿਚ 4 ਮੋਬਾਇਲ ਵੈਨਾ, ਸਿਖਲਾਈ ਕੈਂਪਾਂ ਅਤੇ ਸਕੂਲਾਂ ਵਿਚ ਵਿੱਦਿਅਕ ਮੁਕਾਬਲਿਆਂ ਜ਼ਰੀਏ ਕੀਤਾ ਜਾ ਰਿਹੈ ਜਾਗਰੂਕ ਮਾਨਸਾ, 12 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਪਰਵੀਰ ਸਿੰਘ ਦੇ ਦਿਸ਼ਾਂ—ਨਿਰਦੇਸ਼ਾਂ ’ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਵੱਖ—ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਲਗਾਏ ਜਾ ਰਹੇ ਕਿਸਾਨ....
ਬਜੁਰਗ ਲੈਣ ਇਸ ਕੈਂਪ ਦਾ ਲਾਭ—ਏਡੀਸੀ ਫਾਜਿ਼ਲਕਾ, 12 ਅਕਤੂਬਰ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਤਹਿਤ 16 ਅਕਤੂਬਰ ਨੂੰ ਫਾਜਿ਼ਲਕਾ ਵਿਖੇ ਵਿਸੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਇਹ ਕੈਂਪ ਫਾਜਿ਼ਲਕਾ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਵੇਰੇ....
ਹੋਰ ਯੋਗਸ਼ਾਲਾ ਸ਼ੁਰੂ ਕਰਵਾਉਣ ਲਈ 76694—00500 ਤੇ ਦਿੱਤੀ ਜਾਵੇ ਮਿਸਡ ਕਾਲ ਤੰਦਰੁਸਤ ਰੱਖਣ ਲਈ ਸਰਕਾਰ ਦੀ ਨਵੀਂ ਪਹਿਲਕਦਮੀ ਫਾਜ਼ਿਲਕਾ, 12 ਅਕਤੂਬਰ : ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸੂਬੇ ਅੰਦਰ ਸ਼ੁਰੂ ਕੀਤੇ ਗਏ ਸੀ.ਐਮ ਦੀ ਯੋਗਸ਼ਾਲਾ ਪ੍ਰੋਜ਼ੈਕਟ ਨੂੰ ਫਾਜ਼ਿਲਕਾ ਸ਼ਹਿਰ ਅੰਦਰ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਫਾਜਿ਼ਲਕਾ ਵਿਖੇ 8 ਥਾਵਾਂ * ਤੇ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੂੱਗਲ ਨੇ ਦਿੱਤੀ। ਉਨ੍ਹਾਂ ਸਰਕਾਰ ਦੀ ਇਸ ਪਹਿਲਕਦਮੀ....
21 ਅਕਤੂਬਰ ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ 15 ਨਵੰਬਰ 2023 ਤੱਕ ਚੱਲੇਗੀ ਫਾਜਿ਼ਲਕਾ, 12 ਅਕਤੂਬਰ : ਮੁੱਖ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ—ਕਮ—ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ....
ਫਾਜ਼ਿਲਕਾ, 12 ਅਕਤੂਬਰ : ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਸ਼੍ਰੀ ਕੁਲਦੀਪ ਕੁਮਾਰ....
ਫਾਜਿਲਕਾ, 12 ਅਕਤੂਬਰ : ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸਾਂ ਤਹਿਤ ਇਨ ਸਿਟੂ ਸਟਰਾਅਮੈਨੇਜਮੈਂਟ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ ਗੁਰਮੀਤ ਸਿੰਘ ਚੀਮਾ ਦੀ ਯੋਗਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਜਲਾਲਾਬਾਦ ਦੀ ਪ੍ਰਧਾਨਗੀ ਵਿੱਚ ਪਿੰਡ ਚੱਕ ਖੀਵਾ ਵਿਖੇਸ੍ਰੀਮਤੀ ਹਰਪ੍ਰੀਤਪਾਲ ਕੌਰ ਵੱਲੋਂ ਕਿਸਾਨਾਂ ਦੇ ਇਕੱਠ ਨੂੰ ਸਬੋਧਨ ਕੀਤਾ ਗਿਆ ਅਤੇ ਉਸਮੌਕੇ ਖੇਤੀਬਾੜੀ ਵਿਕਾਸ ਅਫਸਰ ਗੁਰਵੀਰ ਸਿੰਘ ਵੀ ਮੌਜਦੂ ਸਨ। ਸ੍ਰੀਮਤੀ ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਧਰਤੀ....