ਮਾਨਸਾ, 11 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ 2023 ਵਿਚ ਬਰਨਾਲਾ ਵਿਖੇ ਹੋਏ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਨੈੱਟਬਾਲ ਟੂਰਨਾਮੈਂਟ ਵਿਚੋਂ ਜ਼ਿਲ੍ਹਾ ਮਾਨਸਾ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ ਗੋਲਡ ਮੈਡਲ ਹਾਸਲ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਆਪਣੇ ਹੁਨਰ ਦਾ ਜਲਵਾ ਵਿਖਾਉਣ ਵਾਲੇ ਖਿਡਾਰੀ ਹੁਣ ਸੂਬਾ ਪੱਧਰੀ ਖੇਡਾਂ ਵਿਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ....
ਮਾਲਵਾ
ਫ਼ਰੀਦਕੋਟ 11 ਅਕਤੂਬਰ : ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ ਕੀਤਾ ਗਿਆ । ਇਸ ਮੌਕੇ ਜੇਲ੍ਹ ਸੁਪਰਡੰਟ ਸ਼੍ਰੀ ਰਾਜੀਵ ਅਰੋੜਾ ਵੀ ਹਾਜ਼ਰ ਸਨ। ਇਸ ਦੌਰੇ ਦੌਰਾਨ ਉਨ੍ਹਾਂ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ....
ਫਰੀਦਕੋਟ 11 ਅਕਤੂਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਕੋਟਕਪੂਰਾ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਦਾ ਦੌਰਾ ਕਰਦੇ ਹੋਏ ਫੋਕਲ ਪੁਆਇੰਟ ਕੋਟਕਪੂਰਾ ਦੇ ਨੁਮਾਇੰਦਿਆਂ/ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਜਿਸ ਵਿੱਚ ਸ਼੍ਰੀ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਨੇ ਬਤੌਰ ਕਨਵੀਨਰ ਰੋਲ ਅਦਾ ਕੀਤਾ। ਇਸ ਮੌਕੇ ਉਦਯੋਗਪਤੀਆਂ ਨੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਜਿਵੇਂ ਕਿ ਸੜਕਾਂ ਸਬੰਧੀ, ਸੀਵਰੇਜ ਸਬੰਧੀ, ਗੰਦੇ ਪਾਣੀ ਸਬੰਧੀ....
ਫਰੀਦਕੋਟ 11 ਅਕਤੂਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਡਾ. ਗਿੱਲ ਨੇ ਹਾਜਰ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ....
ਫਰੀਦਕੋਟ 11 ਅਕਤੂਬਰ : ਬਲਾਕ ਕੋਟਕਪੂਰਾ ਦੇ ਪਿੰਡ ਰਣ ਸਿੰਘ ਵਾਲਾ ਦੇ ਅਗਾਹ ਵਧੂ ਕਿਸਾਨ ਸ਼੍ਰੀ ਵਿਸ਼ਵਿੰਦਰ ਸਿੰਘ ਨੇ ਪਿਛਲੇ ਲੰਮੇ ਸਮੇਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਨੂੰ ਮਿਸਾਲ ਬਣ ਕੇ ਸੁਚੰਜਾ ਪਰਾਲੀ ਪ੍ਰਬੰਧਨ ਸਬੰਧੀ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ ਉਭਰ ਰਿਹਾ ਹੈ। ਕਿਸਾਨ ਵਿਸ਼ਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋ ਆਪਣੀ 30 ਏਕੜ ਜ਼ਮੀਨ ਵਿੱਚ ਝੋਨਾ/ਬਾਸਮੀ, ਕਣਕ ਤੇ ਬਾਗਬਾਨੀ ਜਿਵੇਂ ਫਲਦਾਰ ਬੂਟਿਆਂ ਦੀ ਖੇਤੀ ਕਰਦਾ ਆ....
ਜਲਾਲਾਬਾਦ ਵਿਖੇ ਸ੍ਰੀ ਦੇਵਰਾਜ ਸ਼ਰਮਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ, ਪੋਸ਼ਕ ਤੱਤਾਂ ਨਾਲ ਭਰਪੂਰ ਪਰਾਲੀ ਨੂੰ ਵਹਾਇਆ ਜਾਵੇ ਜਮੀਨ ਵਿਚ ਫਾਜਿਲ਼ਕਾ, 11 ਅਕਤੂਬਰ : ਜਲਾਲਾਬਾਦ ਵਿਖੇ ਸ੍ਰੀ ਦੇਵਰਾਜ ਸ਼ਰਮਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਤਾਜਪੋਸ਼ੀ ਕਰਨ ਲਈ ਪੁੱਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇਕ ਤੇ ਸਾਫ ਨੀਅਤ ਨਾਲ ਆਮ ਲੋਕਾਂ ਦੀ ਭਲਾਈ ਵਿਚ ਤੇ ਕਿਸਾਨਾਂ....
ਫ਼ਿਰੋਜ਼ਪੁਰ, 10 ਅਕਤੂਬਰ : ਪੁਲਿਸ ਨੇ ਫ਼ਿਰੋਜ਼ਪੁਰ ਦੇ ਤਸਕਰਾਂ 'ਤੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹੇ ਵਿੱਚ 19 ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਣੀ ਹੈ। ਇਨ੍ਹਾਂ ਵਿੱਚੋਂ ਛੇ ਖ਼ਿਲਾਫ਼ ਕਾਰਵਾਈ ਕਰਦਿਆਂ 3 ਕਰੋੜ 54 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਪੁਲਿਸ ਨੇ ਚੱਪਾ ਅੜੀਕੀ ਪਿੰਡ ਵਿੱਚ ਸਥਿਤ ਛੇਵੇਂ ਸਮੱਗਲਰ ਦੀ ਅੱਠ ਏਕੜ ਜ਼ਮੀਨ ਅਤੇ ਹੋਰ ਜਾਇਦਾਦ ਜ਼ਬਤ ਕਰ ਲਈ ਹੈ। ਇਹ ਤਸਕਰ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੋਕੇ ਦਾ ਵਸਨੀਕ ਹੈ। ਐਲਆਈਸੀ ਨੇ....
ਲੁਧਿਆਣਾ, 10 ਅਕਤੂਬਰ : ਜਮਾਲਪੁਰ ਇਲਾਕੇ ਵਿੱਚ ਆਲੂਵਾਲੀਆ ਕਲੋਨੀ ਦੇ ਗਹਿਣਾ ਸ਼ੋਅ ਰੂਮ ਵਿਚ 5 ਅਕਤੂਬਰ ਨੂੰ ਹੋਈ ਲੁੱਟ ਦੀ ਵਾਰਦਾਤ ਅੰਜਾਮ ਦੇਣ ਵਾਲਿਆਂ 'ਚੋਂ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ ਲੁੱਟੇ ਹੋਏ ਗਹਿਣੇ ਵਿੱਚੋਂ ਦਸ ਤੋਲੇ ਤੋਂ ਵੱਧ ਸੋਨੇ ਅਤੇ 27 ਤੋਲੇ ਤੋਂ ਵੱਧ ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਸੋਨੇ ਦੀ ਨਕਲੀ ਚੈਨ ਵੀ ਬਰਾਮਦ ਕੀਤੀ ਹੈ।ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੀਤ....
ਫਾਜਿਲਕਾ, 10 ਅਕਤੂਬਰ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਦੇ ਵਲੋਂ ਦੋ ਦਿਨਾਂ ਦੇ ਲਈ ਪੁਲਿਸ ਰਿਮਾਂਡ ਤੇ ਮੁੜ ਭੇਜ ਦਿੱਤਾ ਹੈ। ਦੱਸ ਦਈਏ ਕਿ, ਖਹਿਰਾ 14 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਸਨ ਅਤੇ ਅੱਜ ਉਨ੍ਹਾਂ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਮਗਰੋਂ ਦੁਬਾਰਾ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਖਹਿਰਾ ਨੂੰ ਮੁੜ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ, ਸੁਰੱਖਿਆ ਦੇ ਮੱਦੇਨਜ਼ਰ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਤੋਂ ਨਾਭਾ....
ਸੰਸਦ ਮੈਂਬਰ ਵੱਲੋਂ ਐਮ ਪੀ ਲੈਡ ਫੰਡਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਤੇ ਯੋਜਨਾਵਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਿਹਾ, ਵਿਕਾਸ ਕਾਰਜਾਂ ਦੇ ਮਿਆਰ ਸਬੰਧੀ ਸਮਝੌਤਾ ਬਰਦਾਸ਼ਤ ਨਹੀਂ ਐਸ.ਏ.ਐਸ. ਨਗਰ, 10 ਅਕਤੂਬਰ : ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਲੋਕ ਸਭਾ, ਸ੍ਰੀ ਆਨੰਦਪੁਰ ਸਾਹਿਬ, ਮਨੀਸ਼ ਤਿਵਾੜੀ ਨੇ ਐਮ ਪੀ ਲੋਕਲ ਏਰੀਆ ਡਿਵੈਲਪਮੈਂਟ ਫੰਡ ਨਾਲ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਾਰਤ....
’ਆਪ’ ਦੇ ਸੂਬਾ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਕੀਤੀ ਸ਼ੁਰੂਆਤ ਮਾਨਸਾ, 10 ਅਕਤੂਬਰ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰਾਂ ਦੀ ਹੜਤਾਲ ਖੁੱਲ੍ਹਣ ਤੋਂ ਬਾਅਦ ਝੋਨੇ ਦੀ ਆਰੰਭ ਹੋਈ ਖਰੀਦ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਬੁੱਧਰਾਮ ਨੇ ਖਰੀਦ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਸ਼ੁਰੂਆਤ ਕਰਦਿਆਂ ਰਾਜ ਦੇ ਸਾਰੇ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਮੰਡੀਆਂ ਵਿੱਚ ਜਾਕੇ ਤੁਰੰਤ ਖਰੀਦ....
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਐੱਸ.ਏ.ਐੱਸ.ਨਗਰ, 10 ਅਕਤੂਬਰ : ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ 50 ਤੋਂ ਵੱਧ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਕਰੀਬ 1500 ਲੋਕ ਇਹਨਾਂ ਦਾ ਲਾਭ ਲੈ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼....
ਮੁੱਲਾਂਪੁਰ ਦਾਖਾ 10 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੱਦੇ ਤੇ ਅੱਜ ਪਿੰਡਾਂ ਚ ਲੱਗੇ ਚਿੱਪ ਵਾਲੇ ਸਮਾਰਟ ਮੀਟਰ ਪੁੱਟ ਕੇ ਸਬ ਡਵੀਜ਼ਨ ਪਾਵਰਕੌਮ ਰੂਮੀ ਬਿਜਲੀ ਦਫਤਰ ਅੱਗੇ ਰੋਹ ਭਰਪੂਰ ਧਰਨਾ ਦੇ ਕੇ ਚਿੱਪ ਵਾਲੇ ਸਮਾਰਟ ਬਿਜਲੀ ਮੀਟਰ ਵਾਪਿਸ ਕੀਤੇ ਗਏ ਜਿਸ ਵਿੱਚ ਪਿੰਡ ਮੱਲਾ ਦੇ ਲੋਕ ਵੱਡੀ ਪੱਧਰ ਤੇ ਸ਼ਾਮਿਲ ਹੋਏ ਇਸ ਇਕਤੱਰਤਾ ਵਿਚ ਔਰਤਾਂ ਨੇ ਵੀ ਭਰਵੀਂ....
ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਤੇ ਚਿਕਨਗੁਣੀਆਂ ਤੋਂ ਬਚਾਅ ਸਬੰਧੀ ਵੀ ਕੀਤਾ ਜਾਗਰੂਕ ਲੁਧਿਆਣਾ, 10 ਅਕਤੂਬਰ : ਲੁਧਿਆਣਾ ਸ਼ਹਿਰ ਵਿੱਚ ਡੇਂਗੂ ਦੇ ਵੱਧ ਰਹੇ ਪ੍ਰਕੋਪ ਦੀ ਰੋਕਥਾਮ ਲਈ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗੁਵਾਈ 'ਚ ਵਾਰਡ ਨੰਬਰ 38 ਅਧੀਨ ਈਸ਼ਰ ਨਗਰ ਵਿਖੇ ਸਵੱਛਤਾ ਅਤੇ ਹੈਲਥ ਡਰਾਈਵ ਚਲਾਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ, ਹੈਲਥ ਚੀਫ਼ ਬਲਜੀਤ ਸਿੰਘ, ਸੈਨਿਟਰੀ ਇੰਸਪੈਕਟਰ ਸਤਿੰਦਰ ਬਾਵਾ, ਗੁਰਿੰਦਰ ਸਿੰਘ....
'ਖੇਤਰੀ ਸਰਸ ਮੇਲੇ' ਨੂੰ ਸਪਾਂਸਰ ਕਰਨ ਲਈ ਉਦਯੋਗਪਤੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਭਰੋਸਾ ਲੁਧਿਆਣਾ, 10 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ ਵਿੱਚ ਮਿਤੀ 27 ਅਕਤੂਬਰ ਤੋਂ 05 ਨਵੰਬਰ, 2023 ਤੱਕ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਵਿੱਚ ਲੁਧਿਆਣਾ ਸ਼ਹਿਰ ਦੇ ਉਦਯੋਗਪਤੀ ਵੀ ਮੇਲੇ ਨੂੰ ਸਪਾਂਸਰ ਕਰਕੇ ਆਪਣਾ ਯੋਗਦਾਨ ਪਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਦੀ....