ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਬਟਾਲਾ, 9 ਅਕਤੂਬਰ : ਡਿਪਟੀ ਕਮਿਸ਼ਨਰ, ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਹਿਕਾਰੀ ਸਭਾਵਾਂ ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਸਹੁੰ ਚੁੱਕ ਸਮਾਗਮ ਸ਼ੂਗਰ ਮਿੱਲ ਬਟਾਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਜਸਪ੍ਰਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾ ਗੁਰਦਾਸਪੁਰ, ਡਾ. ਕ੍ਰਿਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਅਰਵਿੰਦਰਪਾਲ ਸਿੰਘ ਕੈਂਰੋ ਜੀਐਮ ਸ਼ੂਗਰ ਮਿੱਲ....
ਮਾਲਵਾ
ਫਤਿਹਗੜ੍ਹ ਸਾਹਿਬ, 09 ਅਕਤੂਬਰ : ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ "ਪ੍ਰਧਾਨ ਮੰਤਰੀ ਮਾਤ੍ਰੀਤਵ ਸੁਰੱਖਿਅਤ ਅਭਿਆਨ" ਮਨਾਇਆ ਜਾਂਦਾ ਹੈ ਤਾਂ ਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ।ਇਸ ਕੜੀ ਤਹਿਤ ਅੱਜ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ "ਪ੍ਰਧਾਨ ਮੰਤਰੀ....
ਫਤਹਿਗੜ੍ਹ ਸਾਹਿਬ, 9 ਅਕਤੂਬਰ : ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬਧੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਵਿਚ ਪਰਾਲੀ ਸੰਭਾਲਨ ਵਾਲੀਆਂ ਮਸ਼ੀਨਾਂ ਦੇ ਲਾਭਪਾਤਰੀ-ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਕਿਸਾਨ ਸਮੂਹ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ 60 ਤੋ ਵੱਧ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ। ਇਸ ਟ੍ਰੇਨਿੰਗ ਵਿੱਚ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ (ਸਿਖਲਾਈ) ਨੇ ਇੱਕਠ ਨੂੰ ਸੰਬੋਧਿਤ ਕਰਦਿਆਂ....
30 ਅਕਤੂਬਰ ਨੂੰ ਬਚਤ ਭਵਨ,ਫਤਹਿਗੜ੍ਹ ਸਾਹਿਬ ਵਿਖੇ ਕੱਢੇ ਜਾਣਗੇ ਡਰਾਅ ਫ਼ਤਹਿਗੜ੍ਹ ਸਾਹਿਬ, 09 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਅਨੁਸਾਰ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜ਼ਰ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਹੈ, ਉਹ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰਾ ਵਿਖੇ 18 ਅਕਤੂਬਰ ਤੱਕ ਸਮੇਤ ਫੀਸ 100/- ਪ੍ਰਤੀ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 59 ਹਜ਼ਾਰ 209 ਮੀਟਰਿਕ ਟਨ ਝੌਨੇ ਦੀ ਹੋਈ ਖਰੀਦ ਖਰੀਦੇ ਗਏ ਝੌਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ 110.51 ਕਰੋੜ ਰੁਪਏ ਖਰੀਦ ਏਜੰਸੀਆਂ ਵੱਲੋਂ 20 ਹਜ਼ਾਰ 982 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 09 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਏ 62 ਹਜ਼ਾਰ 523 ਮੀਟਰਿਕ ਟਨ ਝੌਨੇ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ....
18 ਤੋਂ 19 ਸਾਲ ਦੇ ਵੋਟਰਾਂ ਨੂੰ ਕੈਂਪ ਲਗਾਕੇ ਕੀਤਾ ਜਾਵੇ ਜਾਗਰੂਕ ਫਤਹਿਗੜ੍ਹ ਸਾਹਿਬ: 09 ਅਕਤੂਬਰ : ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੀ.ਡਬਲਿਊ.ਡੀ. ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਦੇ ਲੋਂੜੀਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਵੀ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ....
ਡਿਪਟੀ ਕਮਿਸ਼ਨਰ ਨੇ ਕੀਤਾ ਮੰਡੀ ਦਾ ਦੌਰਾ ਬਰਨਾਲਾ, 9 ਅਕਤੂਬਰ : ਜ਼ਿਲ੍ਹਾ ਬਰਨਾਲਾ ਚ ਹੁਣ ਤੱਕ 1352 ਮੀਟ੍ਰਿਕ ਟਨ ਝੋਨਾ ਮੰਡੀਆਂ ਚ ਪੁੱਜਿਆ ਜਿਸ ਵਿਚੋਂ 1042 ਮੀਟ੍ਰਿਕ ਟਨ ਖਰੀਦਿਆ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਦਾਣਾ ਮੰਡੀ ਬਰਨਾਲਾ ਵਿਖੇ ਝੋਨੇ ਦੀ ਆਮਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਨਾਲ ਗੋਪਾਲ ਸਿੰਘ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਵੀ ਹਾਜ਼ਰ ਸਨ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ....
10 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਏ ਜਾਣਗੇ ਰਾਜ ਪੱਧਰੀ ਟੇਬਲ ਟੈਨਿਸ, ਨੈੱਟ ਬਾਲ ਅਤੇ ਬੈਡਮਿੰਟਨ ਦੇ ਮੁਕਾਬਲੇ ਬਰਨਾਲਾ, 9 ਅਕਤੂਬਰ : ਜ਼ਿਲ੍ਹਾ ਬਰਨਾਲਾ ਨੇ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਰਾਜ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਲੜਕੀਆਂ /ਮਹਿਲਾਵਾਂ ਦੇ ਉਮਰ ਵਰਗ ਅੰਡਰ 14, 17, 21-30, 31-40, 41-55, 56-65 ਅਤੇ 65 ਤੋਂ ਉਪਰ ਵਰਗ ਦੇ ਮੁਕਾਬਲੇ ਬਰਨਾਲਾ ਕਲੱਬ ਵਿਖੇ....
ਤੀਬਰ ਮਿਸ਼ਨ ਇੰਦਰਧਨੁਸ਼ :9 ਅਕਤੂਬਰ ਤੋਂ 14 ਅਕਤੂਬਰ ਤੱਕ ਕੀਤਾ ਜਾਵੇਗਾ ਟੀਕਾਕਰਨ: ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ, 09 ਅਕਤੂਬਰ : ਸਿਹਤ ਮੰਤਰੀ ਪੰਜਾਬ ਡਾ.. ਬਲਵੀਰ ਸਿੰਘ ਅਤੇ ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ 0 ਤੋਂ 5 ਸਾਲ ਤੱਕ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ 'ਚ ਰਹਿ ਗਏ ਪਾੜੇ ਨੂੰ ਪੂਰਨ ਲਈ 9 ਅਕਤੂਬਰ ਤੋਂ 14 ਅਕਤੂਬਰ ਤੱਕ ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ....
ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਮਨਾਹੀ ਹੁਕਮ ਜਾਰੀ ਬਰਨਾਲਾ, 9 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸ ਦੇ....
ਪਿੰਡ ਬਜੀਦਪੁਰ ਕੱਟਿਆਂਵਾਲੀ ਦੇ ਕਿਸਾਨ ਦੀ ਸਫਲਤਾ ਦੀ ਕਹਾਣੀ ਫਾਜ਼ਿਲਕਾ, 9 ਅਕਤੂਬਰ : ਖੇਤੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੀ ਮਾਰ ਹੇਠ ਰਹਿੰਦੀ ਹੈ ਅਤੇ ਮੌਸਮ, ਬਿਮਾਰੀਆਂ ਤੇ ਕੀੜੇ ਮਕੌੜੇ ਖੇਤੀ ਲਈ ਚੁਣੌਤੀ ਬਣਦੇ ਹਨ। ਪਰ ਦੂਜ਼ੇ ਪਾਸੇ ਨਵੀਂਆਂ ਖੇਤੀ ਖੋਜਾਂ ਕਿਸਾਨਾਂ ਲਈ ਸਹਾਈ ਸਿੱਧ ਹੋ ਰਹੀਆਂ ਹਨ। ਅਜਿਹਾ ਹੀ ਵਰਤਾਰਾ ਹੋਇਆ ਹੈ ਪਿੰਡ ਬਜੀਦਪੁਰ ਕੱਟਿਆਂ ਵਾਲੀ ਵਿਚ ਜਿੱਥੇ ਇਕ ਛੋਟੇ ਕਿਸਾਨ ਨੇ ਨਵੀਂ ਤਕਨੀਕ ਦੀ ਵਰਤੋਂ ਕਰਦਿਆਂ ਨਰਮੇ ਦੀ ਫਸਲ ਤੇ ਗੁਲਾਬੀ ਸੂੰਡੀ ਦੇ ਹਮਲੇ ਨੂੰ ਪਛਾੜ ਕੇ ਨਰਮੇ....
ਨਸ਼ੇ ਦੇ ਰੋਗ ਤੋਂ ਪੀੜਤਾਂ ਨੂੰ ਇਲਾਜ ਕਰਵਾਉਣ ਦੀ ਅਪੀਲ ਪੀੜਤ ਦਾ ਇਲਾਜ ਮੁਫ਼ਤ ਹੋਵੇਗਾ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ ਫਾਜਿ਼ਲਕਾ, 9 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ ਦੋ ਨਸ਼ਾ ਮੁਕਤੀ ਕੇਂਦਰ ਅਤੇ 10ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ....
ਫਾਜ਼ਿਲਕਾ 9 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਲਾ ਨੂੰ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਫਾਜ਼ਿਲਕਾ ਨੂੰ ਪ੍ਰਦੂਸ਼ਣ ਮੁਕਤ ਕੀਤਾ ਸਕੇ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਕੱਲ੍ਹ ਮਿਤੀ 10 ਅਕਤੂਬਰ 2023 ਦਿਨ ਮੰਗਲਵਾਰ ਨੂੰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਬਹਿਕ ਹਸਤਾ....
ਫਾਜਿਲਕਾ 9 ਅਕਤੂਬਰ : ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 9 ਅਕਤੂਬਰ 2023 ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਾਜਿਲਕਾ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਮਨਜੀਤ ਸਿੰਘ ਢੇਸੀ, ਐਸ.ਐਸ.ਪੀ. ਫਾਜਿਲਕਾ, ਸ੍ਰੀ ਨਰਿੰਦਰਪਾਲ ਸਿੰਘ ਸਵਨਾ ਐਮ.ਐਲ.ਏ ਹਲਕਾ ਫਾਜਿਲਕਾ, ਸ੍ਰੀ ਜਗਦੀਪ ਕੰਬੋਜ ਗੋਲਡੀ ਐਮ.ਐਲ.ਏ ਹਲਕਾ ਜਲਾਲਾਬਾਦ, ਡਾ. ਸੁਖਬੀਰ ਸਿੰਘ ਬੱਲ ਜਿਲ੍ਹਾ ਸਿੱਖਿਆ ਅਫਸਰ (ਡੀ.ਈ.ਓ.) ਫਾਜਿਲਕਾ, ਸ੍ਰੀ ਅਤੁਲ ਸੋਨੀ....
ਜਲਾਲਾਬਾਦ 9 ਅਕਤੂਬਰ : ਡਿਪਟੀ ਕਮਿਸ਼ਨਰ,ਫ਼ਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਇਨ ਸੀਟੂ ਸਟਰਾਅ ਮਨੈਜਮੈਂਟ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਫ਼ਾਜਿਲਕਾ ਡਾ.ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ, ਜਲਾਲਾਬਾਦ ਹਰਪ੍ਰੀਤਪਾਲ ਕੌਰ ਦੀ ਪ੍ਰਧਾਨਗੀ ਹੇਠ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਬਲਾਕ ਜਲਾਲਾਬਾਦ ਦੇ ਪਿੰਡ ਚੁੱਕ ਰੁਮ ਵਾਲਾ, ਕੀੜੀਆਂ ਵਾਲੀ, ਬਹਿਕ ਹਸਤਾ ਉਤਾੜ ਵਿਖੇ ਕੈਂਪ ਲਗਾਏ ਗਏ। ਸ੍ਰੀਅੰਸ਼ੁਲ ਬਾਸਲ ਨੇ ਕਿਸਾਨਾਂ....