ਮਾਲਵਾ

ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣਾ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ-ਡਾ. ਵਿਜੈ ਸਿੰਗਲਾ
ਸਫਾਈ ਅਭਿਆਨ ਸਿਰਫ ਪੰਦਰਵਾੜੇ ਜਾਂ ਮੁਹਿੰਮ ਤੱਕ ਸੀਮਤ ਨਾ ਰਹਿ ਕੇ ਨਿਰੰਤਰ ਜਾਰੀ ਰਹਿਣਾ ਚਾਹੀਦੈ-ਡਾ.ਵਿਜੈ ਸਿੰਗਲਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਆਈ 3 ਕਰੋੜ 60 ਲੱਖ ਰੁਪਏ ਦੀ ਰਾਸ਼ੀ ਦੇ ਸੈਂਕਸ਼ਨ ਪੱਤਰ ਹਲਕਾ ਸਰਦੂਲਗੜ੍ਹ ਦੇ ਸਕੂਲਾਂ ਨੂੰ ਸੌਂਪੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਵੱਛਤਾ ਦਾ ਸੁਨੇਹਾ ਦੇਣ ਕੀਤੀ ਅਪੀਲ ਇੰਡੀਅਨ ਸਵੱਛਤਾ ਲੀਗ 2.0 ਤਹਿਤ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ ਮਾਨਸਾ, 30 ਸਤੰਬਰ : ਇੰਡੀਅਨ ਸਵੱਛਤਾ ਲੀਗ 2.0....
ਖੇਡਾਂ ਜ਼ਰੀਏ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ ਖਿਡਾਰੀ : ਵਿਧਾਇਕ ਬਣਾਂਵਾਲੀ
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਤੀਜੇ ਦਿਨ ਫਸਵੇਂ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਏ ਆਪਣੇ ਜੌਹਰ ਮਾਨਸਾ, 30 ਸਤੰਬਰ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਸੂਬੇ ਭਰ ਵਿਚ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿਚ ਵਧ ਚੜ੍ਹ ਕੇ ਹੋਣਹਾਰ ਖਿਡਾਰੀ ਹਿੱਸਾ ਲੈ ਰਹੇ ਹਨ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ....
10 ਸਾਲਾਂ ਤੋ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਹਰਜਿੰਦਰ ਸਿੰਘ
ਫ਼ਰੀਦਕੋਟ 30 ਸਤੰਬਰ : ਜਿਲੇ ਦੇ ਪਿੰਡ ਸੰਧਵਾਂ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਹਰਜਿੰਦਰ ਸਿੰਘ ਸਪੁੱਤਰ ਬਹਾਦਰ ਸਿੰਘ ਨੇ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਨੂੰ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰ ਰਿਹਾ ਹੈ ਅਤੇ ਸਫਲ ਕਿਸਾਨ ਵੱਜੋ ਉਭਰ ਰਿਹਾ ਹੈ। ਕਿਸਾਨ ਹਰਜਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਆਪਣੇ 7 ਏਕੜ ਅਤੇ 4 ਏਕੜ ਜ਼ਮੀਨ ਠੇਕੇ ਉਪਰ ਲੈ ਕੇ ਕਣਕ-ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਆਪਣੇ ਖੇਤ ਵਿੱਚ ਵਧੇਰੇ ਮੁਨਾਫਾ ਲੈ....
ਸਪੀਕਰ ਸੰਧਵਾਂ ਵੱਲੋਂ ਕੰਨਿਆ ਕੰਪਿਊਟਰ ਸੈਂਟਰ ਲਈ ਢਾਈ ਲੱਖ ਰੁਪਏ ਦੀ ਰਾਸ਼ੀ ਭੇਂਟ
ਡਾ. ਢਿੱਲੋਂ ਜਿਹੀਆਂ ਸਮਾਜਸੇਵੀ ਸ਼ਖਸ਼ੀਅਤਾਂ ਦੀਆਂ ਸੇਵਾਵਾਂ ਪ੍ਰਸੰਸਾਯੋਗ : ਸਪੀਕਰ ਸੰਧਵਾਂ ਕੋਟਕਪੂਰਾ, 30 ਸਤੰਬਰ : ਗੁਰੂ ਨਾਨਕ ਪਾਤਸ਼ਾਹ ਜੀ ਤੋਂ ਜੋ ਕੁਝ ਜਦੋਂ ਜਦੋਂ ਮੰਗਿਆ, ਗੁਰੂ ਜੀ ਨੇ ਹਾਜਰ ਕਰ ਦਿੱਤਾ। ਅਰੋੜਬੰਸ ਸਭਾ ਵਲੋਂ ਸਥਾਨਕ ਪੁਰਾਣੀ ਦਾਣਾ ਮੰਡੀ ਵਿੱਚ ਚਲਾਏ ਜਾ ਰਹੇ ਸ੍ਰ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਲਈ ਨਵੇਂ ਕੰਪਿਊਟਰ ਖਰੀਦਣ ਵਾਸਤੇ ਢਾਈ ਲੱਖ ਰੁਪਏ ਦੀ ਰਕਮ ਪ੍ਰਬੰਧਕਾਂ ਨੂੰ ਸੌਂਪਣ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਉਹਨਾ....
ਸਪੀਕਰ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ, ਜਿੱਤਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਅਖਤਿਆਰੀ ਕੋਟੇ ਵਿੱਚੋਂ ਦੇਣ ਦਾ ਕੀਤਾ ਐਲਾਨ ਪਿੰਡ ਵਿੱਚ 10 ਲੱਖ ਦੀ ਲਾਗਤ ਨਾਲ ਬਣਾਈ ਜਾਵੇਗੀ ਅਤਿ ਆਧੁਨਿਕ ਲਾਇਬ੍ਰੇਰੀ-ਸਪੀਕਰ ਸੰਧਵਾਂ ਫਰੀਦਕੋਟ 30 ਸਤੰਬਰ : ਬਾਬਾ ਫੱਕਰ ਦਾਸ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਢੀਮਾਂਵਾਲੀ ਵਿਖੇ ਕਰਵਾਏ ਗਏ 3 ਦਿਨਾਂ 52ਵੇਂ ਸ਼ਾਨਦਾਰ ਕਬੱਡੀ ਕੱਪ ਦੇ ਆਖਰੀ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜਾਈ....
ਬਲਾਕ ਖੂਈਖੇੜਾ ਵਿੱਚ ਲੋਕਾਂ ਨੂੰ ਅੰਗਦਾਨ ਕਰਨ ਦੀ ਸਹੁੰ ਚੁਕਾਈ
ਅੰਗ ਦਾਨ ਕਰਕੇ ਬਚਾਈ ਜਾ ਸਕਦੀ ਹੈ ਕਿਸੇ ਹੋਰ ਦੀ ਜਾਨ : ਡਾ: ਗਾਂਧੀ ਫਾਜ਼ਿਲਕਾ, 30 ਸਤੰਬਰ : ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੀ ਅਗਵਾਈ 'ਚ ਸਿਹਤ ਵਿਭਾਗ ਅਧੀਨ ਫ਼ਾਜ਼ਿਲਕਾ ਜ਼ਿਲ੍ਹੇ 'ਚ ਆਯੂਸ਼ਮਾਨ ਭਾਵ ਪ੍ਰੋਗਰਾਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਦੀ ਦੇਖ-ਰੇਖ ਹੇਠ ਵੱਖ-ਵੱਖ ਪਿੰਡਾਂ 'ਚ ਬਲਾਕ ਖੂਈਖੇੜਾ ਵਿੱਚ ਅੰਗ ਦਾਨ ਕਰਨ ਲਈ ਜਾਗਰੂਕਤਾ ਕੈਂਪ ਵਿੱਚ ਲੋਕਾਂ ਨੂੰ ਸਹੁੰ....
ਨਗਰ ਕੌਂਸਲ ਫਾਜਿਲਕਾ ਵੱਲੋਂ 1 ਅਕਤੂਬਰ ਨੂੰ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਇੱਕ ਤਰੀਕ, ਇੱਕ ਘੰਟਾ ਇਕ ਸਾਥ  ਸਵੱਛਤਾ ਮੁਹਿੰਮ ਚਲਾਈ ਜਾਵੇਗੀ : ਕਾਰਜਸਾਧਕ ਅਫਸਰ 
ਫਾਜ਼ਿਲਕਾ 30 ਸਤੰਬਰ : ਨਗਰ ਕੌਸਲ ਫਾਜਿਲਕਾ ਦੇ ਕਾਰਜਸਾਧਕ ਅਫ਼ਸਰ ਸ੍ਰੀ ਮੰਗਤ ਕੁਮਾਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਫਾਜਿਲਕਾ ਵੱਲੋਂ 1 ਅਕਤੂਬਰ ਨੂੰ ਇਕ ਵਿਸ਼ੇਸ਼ ਮੁਹਿੰਮ ਇੱਕ ਤਰੀਕ, ਇੱਕ ਘੰਟਾ ਇਕ ਸਾਥ ਸਵੱਛਤਾ ਮੁਹਿੰਮ ਚਲਾਈ ਜਾਵੇਗੀ।ਇਹ ਮੁਹਿੰਮ ਐਮ.ਆਰ ਸਰਕਾਰੀ ਕਾਲਜ ਫਾਜਿਲਕਾ ਦੇ ਸਾਹਮਣੇ ਚੌਕ ਵਿਖੇ ਸਵੇਰੇ 10 ਵਜੇ ਤੋਂ ਇਕ ਘੰਟੇ ਲਈ ਸਫਾਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਵੱਲੋਂ ਸ਼ਹਿਰ ਦੇ ਸਮਾਜਿਕ ਸੰਸਥਾਵਾਂ, ਐਨਜੀਓ, ਅਤੇ ਆਮ ਪਬਲਿਕ ਨੂੰ ਇਸ ਮੁਹਿੰਮ....
ਨੂਰਪੁਰ ਬੇਦੀ ਨੇੜੇ ਵਾਪਰੇ ਸੜਕ ਹਾਦਸੇ 'ਚ ਜੀਜਾ-ਸਾਲੇ ਦੀ ਮੌਤ
ਨੂਰਪੁਰ ਬੇਦੀ, 29 ਸਤੰਬਰ : ਬੁੰਗਾ ਸਾਹਿਬ ਮਾਰਗ ਤੇ ਸਥਿਤ ਪਿੰਡ ਬੜਵਾ ਨੇੜੇ ਸੜਕ ਕਿਨਾਰੇ ਡਿੱਗੇ ਇੱਕ ਦਰੱਖਤ ਨਾਲ ਮੋਟਰਸਾਈਕਲ ਟਕਰਾ ਜਾਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕ ਦੋਵੇਂ ਨੌਜਵਾਨ ਆਪਸ ‘ਚ ਜੀਜਾ-ਸਾਲਾ ਸਨ। ਮ੍ਰਿਤਕਾਂ ਦੀ ਪਹਿਚਾਣ ਨਦੀਮ ਅਤੇ ਅਮੀਰ ਨਿਵਾਸੀ ਪਿੰਡ ਹਜੀਆਪੁਰ, ਥਾਣਾ ਬਾਰਾਤਰੀ ਬਰੇਲੀ (ਉੱਤਰ ਪ੍ਰਦੇਸ਼) ਹਾਲ ਵਾਸੀ ਨੂਰਪੁਰ ਬੇਦੀ ਵਜੋਂ ਹੋਈ ਹੈ। ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ....
ਰਾਜਾ ਵੜਿੰਗ ਅਤੇ ਕਾਂਗਰਸੀ ਆਗੂਆਂ ਨੂੰ ਦੇਖ ਜਲਾਲਾਬਾਦ ਪੁਲਿਸ ਕੀਤਾ ਥਾਣੇ ਦਾ ਗੇਟ ਬੰਦ
ਪੁਲਿਸ ਨੇ ਨਹੀਂ ਮਿਲਣ ਦਿੱਤਾ ਸੁਖਪਾਲ ਖਹਿਰਾ ਨਾਲ : ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲਾਲਾਬਾਦ, 29 ਸਤੰਬਰ : ਬੀਤੇ ਦਿਨ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਅਗਾੂ ਤੇ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲਣ ਲਈ ਅਤੇ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਪੰਜਾਬ ਕਾਂਗਰਸ ਦੇ ਆਗੂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਜਲਾਲਾਬਾਦ ਥਾਣੇ ਪੁੱਜੇ। ਇਸ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਪਰ ਕਿਸੇ ਵੀ ਕਾਂਗਰਸੀ ਆਗੂ ਨੂੰ ਥਾਣੇ ਅੰਦਰ ਨਹੀਂ ਜਾਣ....
ਸਰਕਾਰੀ ਸਕੂਲ ਦੇ ਬੱਚਿਆਂ ਦੀ ਵਰਦੀ ਪੇਂਡੂ ਮਹਿਲਾਵਾਂ ਦੇ ਗਰੁੱਪ ਵੱਲੋਂ ਤਿਆਰ ਕਰਾਈ ਜਾਵੇ : ਭਗਵੰਤ ਮਾਨ 
ਧੂਰੀ, 29 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰੀ ਸਕੂਲ ਦੇ ਬੱਚਿਆਂ ਦੀ ਵਰਦੀ ਪੰਜਾਬ ਦੀਆਂ ਪੇਂਡੂ ਮਹਿਲਾਵਾਂ ਦੇ ਗਰੁੱਪ ਵੱਲੋਂ ਤਿਆਰ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕਰੋੜਾਂ ਰੁਪਏ ਦਾ ਰੋਜ਼ਗਾਰ ਪੈਦਾ ਹੋ ਸਕੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪੁਲਿਸ ਵਿਭਾਗ, ਟ੍ਰੈਫਿਕ ਵਿੰਗ ਸਣੇ ਹੋਰ ਯੂਨੀਫਾਰਮ ਵਾਲੇ ਵਿਭਾਗ ਦੀ ਵਰਦੀ ਵੀ ਗ੍ਰਾਮੀਣ ਮਹਿਲਾਵਾਂ ਵੱਲੋਂ ਤਿਆਰ ਕੀਤੀਆਂ ਜਾਣਗੀਆਂ। ਇਸ ਮੌਕੇ....
ਫ਼ਰਜ਼ੀ ਇੰਮੀਗ੍ਰੇਸ਼ਨ ਧੰਦੇ ਦਾ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼, 35 ਕਰੋੜ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ
ਮੋਹਾਲੀ, 29 ਸਤੰਬਰ : ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਕਪਤਾਨ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਅਤੇ ਮਾਣਯੋਗ ਡੀ.ਜੀ.ਪੀ ਸਾਹਿਬ ਦੀਆ ਹਦਾਇਤਾ ਮੁਤਾਬਿਕ ਬਿਨ੍ਹਾ ਲਾਈਸੰਸ ਚੱਲ ਰਹੀਆ ਫਰਜੀ ਇੰਮੀਗ੍ਰੇਸ਼ਨ ਏਜੰਸੀਆਫ਼ਟਰੈਵਲ ਏਜੰਟਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ....
ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ ਫ਼ਤਹਿਗੜ੍ਹ ਸਾਹਿਬ, 29 ਸਤੰਬਰ : ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ....
ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ
ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਪੰਜਾਬ ਦੇ ਦੁਨੀਆ ਭਰ ਵਿੱਚ ਵਸਤ ਉਤਪਾਦਨ ਦਾ ਗੜ੍ਹ ਬਣਨ ਦੀ ਉਮੀਦ ਜਤਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪਾਂ ਵੱਲੋਂ ਸਿਲਾਈ ਕੀਤੀਆਂ ਵਰਦੀਆਂ ਦੇਣ ਦਾ ਐਲਾਨ ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਛੇਤੀ ਹੱਲ ਕਰੇਗੀ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ ਸੂਬਾ ਸਰਕਾਰ ਦੀਆਂ....
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ
ਪਟਿਆਲਾ, 29 ਸਤੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਕੈਬਨਿਟ ਮੰਤਰੀ ਅੱਜ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਜੌੜਾਮਾਜਰਾ ਦੇ ਨਾਲ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ....
ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼, ਵਿਧਾਇਕ ਮਾਲੇਰਕੋਟਲਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਖੇਡ ਮੈਦਾਨਾਂ 'ਚ ਲਿਆਂਦਾ- ਵਿਧਾਇਕ ਮਾਲੇਰਕੋਟਲਾ 03 ਅਕਤੂਬਰ ਤੱਕ ਚੱਲਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ- ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ, 29 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ’ਸੀਜ਼ਨ-2 ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਡਾ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਹੋਇਆ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਪੁੱਜੇ ਵਿਧਾਇਕ....