ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਹਰਪ੍ਰੀਤ ਕੌਰ ਨੇ ਕੀਤਾ ਕੈਂਪ ਦਾ ਉਦਘਾਟਨ ਕਿਸਾਨਾਂ ਨੂੰ ਪਰਾਲੀ ਨਾ ਸਾੜ ਦੀ ਕੀਤੀ ਅਪੀਲ ਅਤੇ ਖੇਤੀਬਾੜੀ ਵਿਭਿੰਨਤਾ ਅਪਣਾਉਣ ਲਈ ਕੀਤਾ ਉਤਸ਼ਾਹਿਤ ਮੋਗਾ 29 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਵਿੰਡਸਰ ਗਾਰਡਨ, ਦੁੱਨੇਕੇ ਵਿਖੇ ਸਫ਼ਲਤਾਪੂਰਵਕ ਆਯੋਜਿਤ ਕਰਵਾਇਆ ਜਾ ਚੁੱਕਾ ਹੈ। ਇਸ ਕੈਂਪ ਦਾ ਉਦਘਾਟਨ....
ਮਾਲਵਾ
ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੋਗਾ, 29 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਪੂਰੇ ਯੋਗ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਹਨ। ਖਿਡਾਰੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਿਲਆਂ ਵਿੱਚ ਹਿੱਸਾ ਲੈ ਰਹੇ ਹਨ। ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਇਹ ਦੱਸ ਰਿਹਾ ਹੈ ਕਿ ਇਹ ਸੀਜ਼ਨ ਪੰਜਾਬ ਦੇ ਖਿਡਾਰੀਆਂ....
ਡਿਪਟੀ ਕਮਿਸ਼ਨਰ ਵੱਲੋਂ ਕੌਂਸਲ ਦੀ ਮੀਟਿੰਗ ਕਰਕੇ ਜਾਰੀ ਕੀਤੇ ਆਦੇਸ਼ ਮੋਗਾ, 29 ਸਤੰਬਰ : ਮਾਇਕਰੋ ਸਮਾਲ/ਮੀਡੀਅਮ ਇੰਟਰਪ੍ਰਾਈਜ਼ਜ਼ ਡਿਵੈਲਪਮੈਂਟ ਐਕਟ ਵਿੱਚ ਇਹ ਉਪਬੰਧ ਹੈ ਕਿ ਜੇਕਰ ਕਿਸੇ ਵੀ ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦਾ ਵੈਂਡਰ ਉਸ ਪਾਸੋਂ ਬਤੌਰ ਪ੍ਰਚੇਜ਼ਰ ਪ੍ਰੋਡਕਟ ਖਰੀਦਣ ਜਾਂ ਸਰਵਿਸ ਲੈਣ ਉਪਰੰਤ ਪੇਮੈਂਟ ਨਹੀ ਦਿੰਦਾ ਤਾਂ ਐਕਟ ਦੇ ਉਪਬੰਧਾਂ ਅਨੁਸਾਰ ਸੈਲਰ (ਵੇਚਣ ਵਾਲਾ)/ਸਰਵਿਸ ਇੰਟਰਪ੍ਰਾਈਜਜ਼ ਜੋ ਕਿ ਉਦਯੋਗ ਵਿਭਾਗ ਨਾਲ ਰਜਿਸਟਰਡ ਹੋਵੇ, ਉਹ ਆਪਣੀ ਡੀਲੇਡ ਪੇਮੈਂਟ ਪ੍ਰਾਪਤ ਕਰਨ ਲਈ ਬਿਨ੍ਹਾਂ....
10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਓ, ਡਿਪਟੀ ਕਮਿਸ਼ਨਰ ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਮੋਗਾ, 29 ਸਤੰਬਰ : ਸ੍ਰੀਮਤੀ ਭਾਵਨਾ ਗਰਗ, ਆਈ.ਏ.ਐਸ., ਡਿਪਟੀ ਡਾਇਰੈਕਟਰ ਜਨਰਲ, ਯੂ.ਆਈ.ਡੀ.ਏ.ਆਈ., ਖੇਤਰੀ ਦਫ਼ਤਰ, ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਹਾਜ਼ਰੀ ਵਿੱਚ ਜ਼ਿਲ੍ਹੇ ਵਿੱਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸ਼੍ਰੀਮਤੀ ਗਰਗ ਨੇ....
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੀਤਾ ਦਰਸ਼ੀ ਨੇ ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰਾਂ ਨਾਲ ਸਾਂਝੀ ਕੀਤੀ ਵਿਸ਼ੇਸ਼ ਜਾਣਕਾਰੀ ਸੀ.ਸੀ.ਟੀ.ਵੀ. ਇੰਸਟਾਲੇਸ਼ਨ ਟੈਕਨੀਸ਼ੀਅਨ ਤੋਂ ਇਲਾਵਾ ਹੋਰ ਵੀ ਆਧੁਨਿਕ ਕੋਰਸ ਸ਼ਾਮਿਲ-ਅਨੀਤਾ ਦਰਸ਼ੀ ਮੋਗਾ, 29 ਸਤੰਬਰ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੇ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਖੁਸ਼ਹਾਲੀ ਲਈ ਸਕਿੱਲ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ।ਫੀਲਡ ਸੀ....
''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ ਸਫ਼ਾਈ ਅਭਿਆਨ ਨਿਰੰਤਰ ਜਾਰੀ ਮੋਗਾ, 29 ਸਤੰਬਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ 15 ਸਤੰਬਰ ਤੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਜਿਹੜੀਆਂ ਕਿ 2 ਅਕਤੂਬਰ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਸਵੱਛਤਾ ਪੰਦਰਵਾੜਾ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਉੱਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ....
ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ ਦੀ ਉਲੰਘਣਾ ਕਮਿਸ਼ਨ ਨਹੀਂ ਕਰੇਗਾ ਬਰਦਾਸ਼ਤ-ਚੇਤਨ ਪ੍ਰਕਾਸ਼ ਧਾਲੀਵਾਲ ਆਂਗਣਵਾੜੀ ਵਰਕਰਾਂ ਵੱਲੋਂ ਸੈਂਟਰ ਦਾ ਸਮਾਨ ਘਰ ਰੱਖਣ ਦੇ ਮਾਮਲੇ ਦਾ ਲਿਆ ਸਖਤ ਨੋਟਿਸ ਰਾਸ਼ਨ ਡਿਪੂ ਘਰ ਵਿੱਚ ਚਲਾਉਣ, ਜਾਗਰੂਕਤਾ ਬੈਨਰ/ਸ਼ਿਕਾਇਤ ਬਾਕਸ ਡਿਪੂ ਵਿੱਚ ਨਾ ਹੋਣ 'ਤੇ ਕਾਰਨ ਦੱਸੋ ਨੋਟਿਸ ਜਾਰੀ ਮੋਗਾ, 29 ਸਤੰਬਰ : ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016 ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ....
06 ਅਕਤੂਬਰ ਨੂੰ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹੋਣਗੇ ਮੁੱਖ ਮਹਿਮਾਨ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਤੇ ਦਿੱਤੀਆਂ ਜਾਣ ਵਾਲੀਆਂ ਖੇਤੀ ਮਸ਼ੀਨਾਂ ਦੀ ਲਗਾਈ ਜਾਵੇਗੀ ਪ੍ਰਦਰਸ਼ਨੀ ਫ਼ਤਹਿਗੜ੍ਹ ਸਾਹਿਬ, 29 ਸਤੰਬਰ : ਅੱਜ ਜਦੋਂ ਕਿ ਸਾਡੇ ਦੇਸ਼ ਅੰਦਰ ਵਾਤਾਵਰਣ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ ਤਾਂ ਉਸ ਸਮੇਂ ਸਾਨੂੰ ਸਾਰਿਆਂ ਨੂੰ ਆਪੋ ਆਪਣੀ ਸਮਰੱਥਾ ਤੇ....
ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਦਾ ਕਰ ਰਹੀ ਯਤਨ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਆਂਗਨਵਾੜੀ ਵਰਕਰਾਂ ਵੱਲੋਂ ਸਮਾਜ ਨਿਰਮਾਣ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ....
ਫ਼ਤਹਿਗੜ੍ਹ ਸਾਹਿਬ, 29 ਸਤੰਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਿਠਾਈਆਂ ਬਣਾਉਣ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਸਮੇਂ ਦੀ ਮੁੱਖ ਲੋੜ ਹਨ ਕਿਉਂਕਿ ਇਹ ਕੋਰਸ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਹੁਨਰ ਨੂੰ ਵਪਾਰਕ ਪੱਧਰ ਤੇ....
ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਹਰੇਕ ਨਾਗਰਿਕ ਦਾ ਮੁਢਲਾ ਫਰਜ਼ ਫਤਹਿਗੜ੍ਹ ਸਾਹਿਬ, 29 ਸਤੰਬਰ : ਗੰਦਗੀ ਅਜਿਹੀ ਸਮਾਜਿਕ ਸਮੱਸਿਆ ਹੈ, ਜਿਸ ਨੂੰ ਖਤਮ ਕਰਨ ਲਈ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਆਪਸ ਵਿੱਚ ਮਿਲ ਕੇ ਇੱਕ ਜਨ ਅੰਦੋਲਨ ਸ਼ੁਰੂ ਕਰਨਾ ਚਾਹੀਦਾ ਹੈ ਤਾਂ ਜੋ ਸਾਫ-ਸਫਾਈ ਪੱਖੋਂ ਵੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਦੇਸ਼ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋ ਸਕੇ। ਇਸ ਦੇ ਮੱਦੇਨਜ਼ਰ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ "ਅਡਾਪਟ-ਏ-ਸਪਾਟ: ਆਸ ਇਕ ਸਾਫ਼ ਫ਼ਤਹਿਗੜ੍ਹ....
ਨਗਰ ਕੌਂਸਲ ਵਿਖੇ ਬੂਟੇ ਲਾਕੇ 02 ਹਜ਼ਾਰ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਬੱਸੀ ਪਠਾਣਾਂ, 29 ਸਤੰਬਰ : ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਥਾਨਕ ਨਗਰ ਕੌਂਸਲ ਵਿਖੇ ਬੂਟੇ ਲਾ ਕੇ ਸਵੱਛ ਭਾਰਤ ਮੁਹਿੰਮ ਤਹਿਤ 02 ਹਜ਼ਾਰ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ....
ਬਰਨਾਲਾ, 29 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿ.ਸ.103 ਕਮ ਉਪ ਮੰਡਲ ਮੈਜਿਟਰੇਟ ਬਰਨਾਲਾ ਸ. ਗੋਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਨੋਡਲ ਅਫ਼ਸਰ ਬਰਨਾਲਾ 103 ਦੀ ਅਗਵਾਈ ਹੇਠ 18-19 ਸਾਲ ਦੇ ਨੌਜਵਾਨ ਨੂੰ ਆਪਣੀ ਵੋਟ ਬਣਾਉਣ ਅਤੇ ਲੋਕਤੰਤਰ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਬਣਦਾ ਸਹਿਯੋਗ ਪਾਉਣ ਲਈ ਵੋਟ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਸ਼ਹੀਦ- ਏ - ਆਜ਼ਮ....
ਪਰਾਲੀ ਖੇਤਾਂ ਵਿੱਚ ਮਿਲਾਓ, ਉੱਗਣ ਸ਼ਕਤੀ ਵਧਾਓ ਦਾ ਦਿੱਤਾ ਸੱਦਾ ਜ਼ਿਲ੍ਹੇ ਭਰ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਵੈਨਾਂ ਬਰਨਾਲਾ, 29 ਸਤੰਬਰ : ਜ਼ਿਲ੍ਹਾ ਬਰਨਾਲਾ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਬਾਰੇ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ 2 ਵੈਨਾਂ ਨੂੰ ਹਰੀ ਝੰਡੀ ਵਿਖਾਈ ਗਈ। ਇਸ ਮੌਕੇ ਵਧੀਕ....
ਭਦੌੜ/ਬਰਨਾਲਾ, 29 ਸਤੰਬਰ : ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਭਦੌੜ ਦੇ ਆਂਗਣਵਾੜੀ ਸੈਂਟਰ ਵਿਖੇ ਸਥਾਨਕ ਮਹਿਲਾਵਾਂ ਅਤੇ ਆਂਗਣਵਾੜੀ ਵਰਕਰਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਕੇਸ ਵਰਕਰ ਜਸਬੀਰ ਕੌਰ ਅਤੇ ਆਈ.ਟੀ ਸਟਾਫ਼ ਜਸਪਾਲ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ....