ਜੁਲਾਈ ਮਹੀਨੇ ਦੌਰਾਨ ਬੱਚਿਆਂ ਨੂੰ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਤੇ 85.59 ਲੱਖ ਰੁਪਏ ਕੀਤੇ ਗਏ ਖਰਚ ਜ਼ਿਲ੍ਹੇ ਦੇ 273 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ 28 ਰਿਸੋਰਸ ਰੂਮਾਂ ਵਿੱਚ ਸਪੈਸ਼ਲ ਅਧਿਆਪਕਾਂ ਰਾਹੀਂ ਦਿੱਤੀ ਜਾ ਰਹੀ ਸਿੱਖਿਆ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਸਮੇਂ ਦੌਰਾਨ ਇਕੱਲੇ ਸਕੂਲ ਤੋਂ ਬਾਹਰ ਨਾ ਜਾਣ ਦੇਣ ਬਾਰੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ....
ਮਾਲਵਾ
ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਿੰਡ ਫਰੋਰ ਵਿਖੇ ਲਗਾਇਆ ਜਾਗਰੂਕਤਾ ਕੈਂਪ ਖਮਾਣੋਂ, 26 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਖਮਾਣੋਂ ਬਲਾਕ ਦੇ ਪਿੰਡ ਫਰੋਰ ਵਿਖੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਖੇਤੀਬਾੜੀ ਅਫਸਰ ਖਮਾਣੋਂ ਜਸਵਿੰਦਰ ਸਿੰਘ ਨੇ ਕਿਹਾ ਕਿ ਫਸਲ ਉਤਪਾਦਨ ਲਈ ਕੁੱਲ 17 ਤੱਤਾਂ ਦੀ....
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਰਹਿੰਦ, ਬਸੀ ਪਠਾਣਾ ਤੇ ਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਈ ਸਾਫ ਸਫਾਈ ਫ਼ਤਹਿਗੜ੍ਹ ਸਾਹਿਬ, 26 ਸਤੰਬਰ : ਸਵੱਛਤਾ ਹੀ ਸੇਵਾ ਅਧੀਨ 02 ਅਕਤੂਬਰ ਤੱਕ ਕਰਵਾਈ ਜਾ ਰਹੀ ਸਫਾਈ ਮੁਹਿੰਮ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਸਾਫ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸਾਫ ਸਫਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ....
ਸਰਕਾਰ ਵੱਲੋਂ " ਇੱਕ ਤਾਰੀਖ-ਇੱਕ ਘੰਟਾ" ਅਭਿਆਨ ਤਹਿਤ ਕੀਤੀ ਜਾਵੇਗੀ ਸਾਫ ਸਫਾਈ ਫ਼ਤਹਿਗੜ੍ਹ ਸਾਹਿਬ, 26 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 02 ਅਕਤੂਬਰ ਤੱਕ ਮਨਾਏ ਜਾ ਰਹੇ ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ 01 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਭਾਰਤ ਸਰਕਾਰ ਦੇ " ਇੱਕ ਤਾਰੀਖ-ਇੱਕ ਘੰਟਾ" ਪ੍ਰੋਗਰਾਮ ਤਹਿਤ ਸ਼ਰਮ-ਦਾਨ ਦਾ ਆਯੋਜਨ ਕੀਤਾ ਜਾਵੇਗਾ ਜਿਸ ਤਹਿਤ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਇਤਿਹਾਸਕ ਸਥਾਨਾਂ, ਜਨਤਕ ਸਥਾਨਾਂ, ਜਲ ਸਪਲਾਈ ਯੋਜਨਾਵਾਂ ਆਦਿ....
ਫ਼ਤਹਿਗੜ੍ਹ ਸਾਹਿਬ, 26 ਸਤੰਬਰ : ਜਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੌਸ਼ਣ ਮਾਹ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾਕਟਰ ਨਵਨੀਤ ਕੌਰ ਨੇ ਕਿਸ਼ੋਰ ਲੜਕੀਆਂ ਨੂੰ ਅਨੀਮੀਆਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਅਨੀਮੀਆ ਦੇ ਲੱਛਣ ਅਤੇ ਬਚਾਅ ਸੰਬੰਧੀ ਵੀ ਜਾਗਰੁਕ ਕੀਤਾ । ਇਸ ਤੋਂ ਇਲਾਵਾ ਪੋਸ਼ਟਿਕ ਆਹਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਜੰਕ ਫੂਡ ਤੋ ਦੂਰ....
30 ਗੱਡੀਆਂ ਦੇ ਕੱਟੇ ਗਏ ਚਲਾਣ ਬਰਨਾਲਾ , 26 ਸਤੰਬਰ : ਸਕੱਤਰ ਰੀਜਨਲ ਟ੍ਰਾੰਸਪੋਰਟ ਅਥਾਰਿਟੀ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਬਰਨਾਲਾ ਚ ਵੱਖ ਵੱਖ ਥਾਵਾਂ ਉੱਤੇ ਗੱਡੀਆਂ ਦੀ ਚੈਕਿੰਗ ਕੀਤੀ ਅਤੇ 30 ਗੱਡੀਆਂ ਦੇ ਚਲਾਨ ਕੱਟੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਹੜੇ ਗੱਡੀ ਚਾਲਕਾਂ ਦੀ ਗੱਡੀਆਂ ਓਵਰ ਲੋਡਿੰਗ, ਬਿਨਾਂ ਸਹੀ ਕਿਸਮ ਦੇ ਟੈਕਸ ਦੇ ਅਤੇ ਬਿਨਾਂ ਹੋਰ ਲੋੜੀਂਦੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ....
ਬਰਨਾਲਾ, 26 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਪੂਨਮਦੀਪ ਕੌਰ ਜੀ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਤਹਿਤ ਅੱਜ ਪਿੰਡ ਅਮਲਾ ਸਿੰਘ ਵਾਲਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਸਤਪਾਲ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਆਗਵਾਈ ਹੇਠ ਕਿਸਾਨਾਂ ਨੂੰ ਦੱਸਿਆ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ....
ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ਨੇ ਕੀਤੀ ਸ਼ਿਰਕਤ, ਗਊਧਨ ਦੀ ਸੰਭਾਲ ਬਾਰੇ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਦੱਸਿਆ ਮਹਿਲ ਕਲਾਂ/ਬਰਨਾਲਾ, 26 ਸਤੰਬਰ : ਪੰਜਾਬ ਗਊ ਸੇਵਾ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਬਾਬਾ ਮੋਤੀ ਰਾਮ ਗਊਸ਼ਾਲਾ ਛਾਪਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਐਮ.ਐਲ.ਏ ਮਹਿਲ ਕਲਾਂ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਗਊਧਨ....
ਗਗਨਦੀਪ ਕੌਰ ਨੇ ਜ਼ਿਲ੍ਹਾ ਬਰਨਾਲਾ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਬਰਨਾਲਾ, 26 ਸਤੰਬਰ : ਐਸ ਸੀ ਈ ਆਰ ਟੀ ਵੱਲੋਂ ਪੰਜਾਬ ਸਟੇਟ ਟੈਲੇਂਟ ਸਰਚ ਐਗਜ਼ਾਮ ( PSTSE ) ਜਮਾਤ 10ਵੀਂ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿਚ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੀ ਗਗਨਦੀਪ ਕੌਰ ਪੁੱਤਰੀ ਜਗਦੇਵ ਸਿੰਘ ਨੇ ਜ਼ਿਲ੍ਹਾ ਬਰਨਾਲਾ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੰਨਿਆ ਸਕੂਲ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ....
ਪਹਿਲੇ ਦਿਨ ਹੋਏ ਮੁੰਡਿਆਂ ਦੇ ਮੁਕਾਬਲੇ ਰੂਪਨਗਰ ਨੇ ਸੰਗਰੂਰ ਤੇ ਫਰੀਦਕੋਟ ਨੇ ਜਲੰਧਰ ਨੂੰ ਹਰਾਇਆ ਧਨੌਲਾ/ਬਰਨਾਲਾ, 26 ਸਤੰਬਰ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਵਾਲੀਬਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਗੁਰਦੀਪ ਸਿੰਘ ਬਾਠ ਨੇ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਨੇ ਆਏ ਮਹਿਮਾਨਾਂ ਦਾ....
ਬੀ.ਡੀ.ਪੀ.ਓ ਦਫਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਤਹਿਤ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਕੋਟਕਪੂਰਾ 26 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਮੇਂ ਸਮੇਂ ਤੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਸਮਾਂਬੱਧ ਹੱਲ ਕੀਤਾ ਜਾਂਦਾ ਹੈ। ਇਸੇ ਕੜੀ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ....
ਫਰੀਦਕੋਟ, 26 ਸਤੰਬਰ : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ....
ਫਰੀਦਕੋਟ 26 ਸਤੰਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ ਵਿਭਾਗ, ਪੁਲਿਸ ਵਿਭਾਗ ਅਤੇ ਹੋਰ ਵਿਭਾਗਾਂ ਦੀ ਪਰਾਲੀ ਪ੍ਰਬੰਧਨ ਦੀ ਤਿਆਰੀ ਦਾ ਜਾਇਜ਼ਾ ਲੈਣ ਸਬੰਧੀ ਅਸ਼ੋਕ ਚੱਕਰ ਹਾਲ ਵਿਖੇ ਮੀਟਿੰਗ ਹੋਈ। ਮੀਟਿੰਗ ਦੌਰਾਨ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਖੇਤ ਵਿੱਚ ਹੀ ਸੰਭਾਲ ਕਰਨ ਲਈ ਕੰਮ ਆਉਣ ਵਾਲੀਆਂ ਮਸ਼ੀਨਾਂ ਦੀ ਨਿਰਵਘਨ ਵਰਤੋਂ ਲਈ ਕੰਬਾਇਨਾਂ ਉੱਤੇ ਸੁਪਰ ਐਸ.ਐਮ.ਐਸ ਜਰੂਰੀ ਕਰਨਾ ਅਹਿਮ ਮੁੱਦਾ ਰਿਹਾ।....
ਖੇਡਾਂ ਨੂੰ ਲੈ ਕੇ ਖਿਡਾਰੀਆਂ *ਚ ਭਾਰੀ ਉਤਸ਼ਾਹ, 5 ਅਕਤੂਬਰ ਤੱਕ ਚੱਲਣਗੀਆਂ ਜ਼ਿਲ੍ਹਾ ਪੱਧਰੀ ਖੇਡਾਂ ਖਿਡਾਰੀਆਂ ਨੂੰ ਆਪਣੇ ਅੰਦਰ ਖੇਡ ਭਾਵਨਾ ਬਣਾਈ ਰੱਖਣ ਲਈ ਚੁਕਾਈ ਸਹੁੰ ਫਾਜ਼ਿਲਕਾ, 26 ਸਤੰਬਰ : ਨੌਜਵਾਨਾ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡ ਵਤਨ ਪੰਜਾਬ ਦੀਆਂ 2023 ਸੀਜਨ—2 ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਜ਼ਿਲ੍ਹਾ ਫਾਜ਼ਿਲਕਾ ਅੰਦਰ 5 ਅਕਤੂਬਰ 2023 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਦੀ ਸ਼ੁਰੂਆਤ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ....
ਝੋਨੇ ਦੀ ਪਰਾਲੀ ਦੀ ਸਾਂਭ—ਸੰਭਾਲ ਲਈ ਵਰਤੀਆਂ ਜਾਦੀਆਂ ਮਸ਼ੀਨਾਂ ਦੀ ਲਗਾਈ ਜਾਵੇਗੀ ਪ੍ਰਦਰਸ਼ਨੀ ਫਾਜ਼ਿਲਕਾ, 26 ਸਤੰਬਰ : ਮੁੱਖ ਖੇਤੀਬਾੜੀ ਅਫਸਰ—ਕਮ—ਪ੍ਰੋਜੈਕਟਰ ਡਾਇਰੈਕਟਰ, ਆਤਮਾ ਡਾ. ਗੁਰਮੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ 28 ਸਤੰਬਰ 2023 ਦਿਨ ਵੀਰਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ....