ਮਾਲਵਾ

ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਿਹਤ ਮੇਲਾ ਆਯੋਜਿਤ
ਫਾਜ਼ਿਲਕਾ, 26 ਸਤੰਬਰ : ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਫਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਆਯੁਸ਼ਮਾਨ ਭਵ ਪ੍ਰੋਗਰਾਮ ਤਹਿਤ ਅੱਜ ਹੈਲਥ ਮੇਲੇ ਲਗਾਏ ਗਏ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਅਤੇ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੇ....
ਝੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਵਾਲੇ ਅਗਾਂਹਵਧੂ ਸਫਲ ਕਿਸਾਨ ਵਿਨੇ ਕੁਮਾਰ ਦੀ ਕਹਾਣੀ
4 ਸਾਲਾਂ ਤੋਂ ਖੇਤਾਂ ਵਿੱਚ ਵਾਹ ਕੇ ਪਰਾਲੀ ਦਾ ਸੁਚੱਜੇ ਢੰਗ ਨਾਲ ਕਰ ਰਿਹੈ ਨਿਪਟਾਰਾ ਫਾਜ਼ਿਲਕਾ 26 ਸਤੰਬਰ : ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ । ਇੱਧਰ ਅਗਾਂਹਵਧੂ....
ਨਕਲੀ ਜਾਂ ਘਟੀਆ ਕੁਆਲਟੀ ਦੇ ਬੀਜ ਤੇ ਦਵਾਈਆਂ ਵੇਚਣ ਵਾਲੇ ਵਿਕਰੇਤਾ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ, ਦੁਕਾਨਾਂ ਹੋਣਗੀਆਂ ਸੀਲ-ਡਿਪਟੀ ਕਮਿਸ਼ਨਰ
ਕਿਹਾ, ਵਿਕਰੇਤਾਵਾਂ ਵੱਲੋਂ ਕਿਸਾਨਾਂ ਨੂੰ ਬੀਜ ਤੇ ਦਵਾਈਆਂ ਵੇਚਣ ਸਮੇਂ ਪੱਕਾ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ ਫਾਜ਼ਿਲਕਾ 26 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੀਜ, ਦਵਾਈਆਂ ਅਤੇ ਖਾਦ ਵਿਕਰੇਤਾਵਾਂ ਤੇ ਸਿਕੰਜਾ ਕੱਸਦਿਆ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵਿਕਰੇਤਾ ਨਕਲੀ ਜਾਂ ਘਟੀਆ ਕੁਆਲਟੀ ਦੇ ਬੀਜ ਜਾਂ ਦਵਾਈਆਂ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਦੁਕਾਨ ਵੀ ਸੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ....
ਵਾਤਾਵਰਨ ਦੀ ਹਰਿਆਲੀ ਤੇ ਸ਼ੁੱਧਤਾ ਲਈ ਕਿਸਾਨ ਪ੍ਰਤੀ ਏਕੜ ਦੇ ਹਿਸਾਬ ਨਾਲ 4 ਬੂਟੇ ਜ਼ਰੂਰ ਲਗਾਉਣ-ਡਿਪਟੀ ਕਮਿਸ਼ਨਰ
ਫਾਜ਼ਿਲਕਾ 26 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਹਰਿਆਲੀ ਤੇ ਸ਼ੁੱਧਤਾ ਲਈ ਉਹ ਪ੍ਰਤੀ ਏਕੜ ਦੇ ਹਿਸਾਬ ਨਾਲ 4 ਬੂਟੇ ਜ਼ਰੂਰ ਲਗਾਉਣ ਤੇ ਉਸਦੀ ਦੇਖਭਾਲ ਵੀ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਹਰਿਆਲੀ ਮੁਹਿੰਮ ਤਹਿਤ ਬੂਟੇ ਲਗਵਾਏ ਜਾ ਰਹੇ ਹਨ ਤੇ ਜ਼ਿਲ੍ਹੇ ਫਾਜ਼ਿਲਕਾ ਵਿੱਚ ਪਿਛਲੇ ਮਹੀਨੇ ਤੱਕ ਲਗਭਗ 3 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰਾ ਭਰਾ ਵਾਤਾਵਰਨ ਸਿਰਜਨ....
ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ
ਕਿਹਾ, ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਬਸਿਡੀ ਵਾਲੇ ਸੰਦਾਂ ਦਾ ਲਾਭ ਜ਼ਰੂਰਤਮੰਦ ਕਿਸਾਨਾਂ ਨੂੰ ਹੀ ਮਿਲੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਹੀ ਕੀਤਾ ਜਾ ਸਕਦਾ ਹੈ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਜਥੇਬੰਦੀਆਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਫਾਜ਼ਿਲਕਾ 26 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਝੋਨੇ ਦੀ ਕਟਾਈ ਦੇ ਆਗਾਮੀ ਸੀਜ਼ਨ ਨੂੰ ਦੇਖਦਿਆਂ ਪਰਾਲੀ ਪ੍ਰਬੰਧਨ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ....
 ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਸ਼ੁਰੂ-ਜ਼ਿਲ੍ਹਾ ਚੋਣ ਅਫਸਰ
ਫਾਜ਼ਿਲਕਾ 26 ਸਤੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 27 ਅਕਤੂਬਰ ਤੋਂ 9 ਦਸੰਬਰ 2023 ਦੌਰਾਨ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਜੇਕਰ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ....
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਝੋਨੇ ਦੇ ਅਗੇਤੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਖਰੀਦ ਪ੍ਰਕਿਰਿਆ ਦੌਰਾਨ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਆਦੇਸ਼ ਫਾਜਿ਼ਲਕਾ, 26 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਖਰੀਦ ਏਂਜਸੀਆਂ ਨੂੰ ਕਿਹਾ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼....
ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਬੱਚੇ ਸਮੇਤ ਇੱਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ 
ਬਾਲਿਆਂਵਾਲੀ, 25 ਸਤੰਬਰ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਢੱਡੇ ‘ਚ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਇੱਕ ਬੱਚੇ ਸਮੇਤ ਇੱਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸ਼ਿੰਦਰਪਾਲ ਕੌਰ (65) ਆਪਣੇ ਘਰ ਵਿੱਚ ਇੱਕਲੀ ਰਹਿੰਦੀ ਸੀ, ਪਰ ਤਕਰੀਬਨ ਦੋ ਮਹੀਨੇ ਪਹਿਲਾਂ ਹੀ ਉਸਦੀ ਧੀ ਮਨਜੀਤ ਕੌਰ (30) ਤੇ ਦੋਹਤਾ ਪ੍ਰਭਜੋਤ ਸਿੰਘ (5) ਪਿੰਡ ਰਤੀਆ ਤੋਂ ਆ ਕੇ ਰਹਿਣ ਲੱਗੇ ਸਨ। ਬੀਤੀ ਰਾਤ ਜਦੋਂ ਉਹ ਸੁੱਤੇ ਹੋਏ ਸਨ ਤਾਂ ਸ਼ਿੰਦਰਪਾਲ ਕੌਰ....
ਮਾਨ ਸਰਕਾਰ ਨੇ ਇਕ ਸਾਲ ਵਿਚ 50 ਹਜ਼ਾਰ ਕਰੋੜ ਦਾ ਕਰਜ਼ਾ ਚੁੱਕ ਲਿਆ ਤੇ ਹੁਣ ਪੰਜਾਬ ਕਰਜ਼ਈ ਸੂਬਿਆਂ ’ਚੋਂ ਇਕ ਨੰਬਰ ’ਤੇ ਆ ਗਿਆ ਹੈ : ਸੁਖਬੀਰ ਸਿੰਘ ਬਾਦਲ
ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ: ਸੁਖਬੀਰ ਬਾਦਲ ਆਖਰ ਕੌਣ ਝੱਲ ਰਿਹੈ ਰਾਘਵ ਚੱਢਾ ਦੇ ਵਿਆਹ ਦਾ ਖਰਚ : ਪ੍ਰੋ. ਚੰਦੂਮਾਜਰਾ ਪਟਿਆਲਾ 25 ਸਤੰਬਰ : ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ ਹੋਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ, ਉਹ ਅੱਜ ਹਲਕਾ ਸਨੌਰ ਦੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਖੇੜੀ ਰਿਣਵਾ ਦੇ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।....
ਖੇਤਰੀ ਸਰਸ ਮੇਲੇ' ਦੀ ਤੀਜੀ ਵਾਰ ਮੇਜ਼ਬਾਨੀ ਮਿਲਣਾ ਮਾਣ ਵਾਲੀ ਗੱਲ : ਡਿਪਟੀ ਕਮਿਸ਼ਨਰ 
ਪੀ.ਏ.ਯੂ ਦੇ ਮੇਲਾ ਗਰਾਊਂਡ ਵਿੱਚ 'ਖੇਤਰੀ ਸਰਸ ਮੇਲਾ' ਮਿਤੀ 27 ਅਕਤੂਬਰ ਤੋਂ 05 ਨਵੰਬਰ, 2023 ਤੱਕ ਲਗਾਇਆ ਜਾਵੇਗਾ : ਸੁਰਭੀ ਮਲਿਕ ਡਿਪਟੀ ਕਮਿਸ਼ਨਰ ਵੱਲੋਂ 'ਖੇਤਰੀ ਸਰਸ ਮੇਲੇ' ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਕੀਤੀਆਂ ਗਠਿਤ ਵੱਖ-ਵੱਖ ਰਾਜਾਂ ਤੋਂ ਦਸਤਕਾਰਾਂ ਅਤੇ ਹੋਰ ਕਲਾਕਾਰਾਂ ਦੇ ਪਹੁੰਚਣ ਦੀ ਸੰਭਾਵਨਾ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ, 25 ਸਤੰਬਰ : ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲਾ 'ਖੇਤਰੀ ਸਰਸ ਮੇਲਾ'....
ਵਿਧਾਇਕ ਬੱਗਾ ਵਲੋਂ ਟੰਡਨ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ 
ਲੁਧਿਆਣਾ, 25 ਸਤੰਬਰ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 93 ਅਧੀਨ ਟੰਡਨ ਨਗਰ 'ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਨ੍ਹਾਂ ਗਲੀਆਂ ਦੇ ਪੁਨਰ ਨਿਰਮਾਣ 'ਤੇ ਕਰੀਬ 69.32 ਲੱਖ ਰੁਪਏ ਖਰਚ ਕੀਤੇ ਜਾਣਗੇ। ਉਦਘਾਟਨ ਕਰਨ ਉਪਰੰਤ ਵਿਧਾਇਕ ਬੱਗਾ ਨੇ ਆਪਣੇ ਡੇਢ ਸਾਲ ਵਿਧਾਇਕ ਕਾਰਜਕਾਲ ਦੌਰਾਨ ਵਿਧਾਨ ਸਭਾ ਉਤਰੀ ਵਿੱਚ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ....
ਬੂਟਾ ਸਿੰਘ ਗਿੱਲ (ਰਾਣੋ) ਨੇਂ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ
ਕਿਹਾ! ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਨਿਪਟਾਰਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੀਤ ਹੇਅਰ, ਵਿਧਾਇਕ ਗਿਆਸਪੁਰਾ ਤੇ ਮੁੰਡੀਆਂ ਵਲੋਂ ਮੁਬਾਰਕਬਾਦ ਆਸ ਪ੍ਰਗਟਾਈ! ਕਮੇਟੀ 'ਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ ਦੋਰਾਹਾ, 25 ਸਤੰਬਰ : ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਆਗ{ ਸ. ਬੂਟਾ ਸਿੰਘ ਗਿੱਲ ਪਿੰਡ ਰਾਣੋ ਵਲੋਂਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕਾਂ ਇੰਜੀ. ਮਨਵਿੰਦਰ....
ਵਿਧਾਇਕ ਛੀਨਾ ਵਲੋਂ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਕੀਤੇ ਸਪੁਰਦ
ਮੁੱਖ ਦਫ਼ਤਰ 'ਚ ਵਿਸ਼ੇਸ਼ ਕੈਂਪ ਰਾਹੀਂ ਸੈਂਕੜੇ ਲਾਭਪਾਤਰੀਆਂ ਨੇ ਲਿਆ ਲਾਭ ਆਯੁਸ਼ਮਾਨ ਭਾਰਤ ਯੋਜਨਾ 'ਚ 5 ਲੱਖ ਰੁਪਏ ਤੱਕ ਦੇ ਇਲਾਜ ਦੀ ਹੈ ਸੁਵਿਧਾ ਲੁਧਿਆਣਾ, 25 ਸਤੰਬਰ : ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਵੰਡੇ ਗਏ। ਵਿਧਾਇਕ ਛੀਨਾ ਨੇ ਕਿਹਾ ਕਿ ਆਯੂਸ਼ਮਾਨ ਕਾਰਡ ਬਣਾਉਣ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ, ਪਾਰਟੀ ਦੇ ਮੁੱਖ ਦਫਤਰ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ....
‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ : ਕੈਬਨਿਟ ਮੰਤਰੀ ਬਲਕਾਰ ਸਿੰਘ
ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਸਥਾਨਕ ਸਰਕਾਰ ਮੰਤਰੀ ਨੇ ਬੁੱਢੇ ਨਾਲੇ ਦੀ ਸਫਾਈ ਲਈ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀਆਂ ਮੀਟਿੰਗਾਂ ਲੁਧਿਆਣਾ, 25 ਸਤੰਬਰ : ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ....
ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ
ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਬੱਸੀ ਪਠਾਣਾਂ, 25 ਸਤੰਬਰ : ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ। ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ, ਸੋ ਪੰਜਾਬ ਦੀ ਖੁਸ਼ਹਾਲੀ ਵੱਲ....