ਫਾਜਿ਼ਲਕਾ, 22 ਸਤੰਬਰ : ਫਾਜਿ਼ਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਮੀਤ ਸਿੰਘ ਚੀਮਾ ਨੇ ਆਖਿਆ ਹੈ ਕਿ ਜਿੰਨ੍ਹਾਂ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਤੇ ਕਿਸਾਨ ਸਮੂਹਾਂ ਨੂੰ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਡ੍ਰਾਅ ਨਿਕਲੇ ਹਨ ਉਹ ਆਪਣੇ sc certificate, ਅਤੇ ਹੋਰ ਲੋੜਵੰਦ ਦਸਤਾਵੇਜ ਬਲਾਕ ਖੇਤੀਬਾੜੀ ਦਫਤਰ ਨੂੰ ਚੈੱਕ ਕਰਵਾਉਣ ਅਤੇ 4 ਅਕਤੂਬਰ ਤੋਂ ਪਹਿਲਾਂ ਪਹਿਲਾਂ ਮਸ਼ੀਨਾਂ ਦੀ ਖਰੀਦ ਕਰਕੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ। ਖੇਤੀਬਾੜੀ ਇੰਜਨੀਅਰ ਸ੍ਰੀ ਕਮਲ ਗੋਇਲ ਨੇ ਕਿਹਾ ਕਿ....
ਮਾਲਵਾ
ਫਾਜ਼ਿਲਕਾ, 22 ਸਤੰਬਰ : ਸਿਵਲ ਸਰਜਨ ਫਾਜਿਲਕਾ ਡਾ ਸਤੀਸ਼ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਹਦਾਇਤ ਅਨੁਸਾਰ ਜਿਲੇ ਅੰਦਰ ਪ੍ਰਾਈਵੇਟ ਹਸਪਤਾਲ ਅਤੇ ਲੈਬੋਰਟਰੀਆਂ ਵਿੱਚ ਡੇਂਗੂ ਬੁਖਾਰ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਜਾਗਰੂਕਤਾ ਅਤੇ ਐਂਟੀਲਾਰਵਾ ਗਤੀਵਿਧੀਆਂ ਕੀਤੀਆਂ ਗਈਆਂ।ਇਸ ਕਰਕੇ ਵਿਭਾਗ ਦੀਆਂ ਟੀਮਾ ਵੱਲੋ ਪੂਰੇ ਜਿਲੇ ਵਿੱਚ ਡੇਂਗੂ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ।ਪ੍ਰਾਈਵੇਟ ਹਸਪਤਾਲ ਅਤੇ ਲੈਬੋਰਟਰੀਆਂ ਵਿੱਚ ਪਾਣੀ ਦੇ ਸਰੋਤਾ ਵਿੱਚ ਲਾਰਵਾ ਚੈਕ ਕੀਤਾ ਅਤੇ ਨਸ਼ਟ ਕੀਤਾ ਗਿਆ। ਜਿਲਾ....
ਮਿੰਟੂ ਰੂਮੀ ਤੇ ਸਰਪੰਚ ਕੁਲਦੀਪ ਰੂਮੀ ਨੇ ਦਿੱਤੀਆਂ ਵਧਾਈਆਂ ਮੁੱਲਾਂਪੁਰ ਦਾਖਾ,22 ਸਤੰਬਰ (ਸਤਵਿੰਦਰ ਸਿੰਘ ਗਿੱਲ) : ਇੰਗਲੈਂਡ ਦੇ ਪ੍ਰਧਾਨ ਸ਼੍ਰੀ ਕਮਲ ਧਾਲੀਵਾਲ ਦੀ ਅਗਵਾਈ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਵਲੋ ਇੰਗਲੈਡ ਦੀ ਵਸਨੀਕ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਨੂੰ ਲੇਡੀਜ਼ ਵਿੰਗ ਦੀ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਮਿਹਨਤੀ ਮੈਡਮ ਗਿੱਲ ਦੀ ਹੋਈ ਨਿਯੁਕਤੀ ਕਰਕੇ ਜਿਥੇ ਸਮੁੱਚੇ ਇੰਗਲੈਂਡ ਦੇ ਕਾਂਗਰਸੀ ਖੇਮਿਆਂ ਚ ਖੁਸ਼ੀ ਮਨਾਈ ਜਾ ਰਹੀ ਹੈ ਉਥੇ ਉਹਨਾ ਦੇ ਜੱਦੀ ਪਿੰਡ ਛੱਜਾਂਵਾਲ....
ਮੁੱਲਾਂਪੁਰ ਦਾਖਾ 22,ਸਤੰਬਰ (ਸਤਵਿੰਦਰ ਸਿੰਘ ਗਿੱਲ) ਸ਼ਹੀਦ ਕਰਤਾਰ ਸਿੰਘ ਸਰਾਭਾ ਲੋਕ ਭਲਾਈ ਮੰਚ ਦੇ ਸਰਪ੍ਰਸਤ ਅਤੇ ਜਮਹੂਰੀ ਅਧਿਕਾਰ ਸਭਾ ਜੋਧਾਂ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਸ਼ਹਿਜਾਦ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ । ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਮਾਸਟਰ ਪੈਲੇਸ ਨੇੜੇ ਮਨਸੂਰਾਂ ਵਿਖੇ ਸਹਿਜ ਪਾਠ ਦੇ ਭੋਗ ਉਪਰੰਤ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ। ਇਸ ਮੌਕੇ ਸੰਗਤਾਂ ਨੂੰ ਪਰਵਚਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੀ....
ਰਾਏਕੋਟ, 22 ਸਤੰਬਰ (ਚਮਕੌਰ ਸਿੰਘ ਦਿਓਲ) : ਸਵੱਛ ਭਾਰਤ ਮਿਸ਼ਨ ਦੀ ਸਵੱਛਤਾ ਲੀਗ ਤਹਿਤ ਅੱਜ ਨਗਰ ਕੌਂਸਲ ਦੇ ਸਥਾਨਕ ਦਫਤਰ ਵਿੱਚ ਇੱਕ ਮੈਡੀਕਲ ਚੈਕਅੱਪ ਕੈਂਪ ਲਗਾ ਕੇ ਸਫਾਈ ਸੇਵਕਾਂ. ਸੀਵਰਮੈਨਾਂ ਆਦਿ ਜੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜੀਂਦੇ ਲੈਬ ਟੈਸਟ ਵੀ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਨਟਰੀ ਇੰਸਪੈਕਟਰ ਸ਼ਾਮ ਕੁਮਾਰ ਭੱਟ ਨੇ ਦੱਸਿਆ ਕਿ ਇਹ ਕੈਂਪ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸੁਦਰਸ਼ਨ ਕੁਮਾਰ, ਕਾਰਜ ਸਾਧਕ ਅਫਸਰ ਸ. ਚਰਨਜੀਤ ਸਿੰਘ, ਸੈਨੀਟੇਸ਼ਨ ਸੁਪਰਡੰਟ ਹਰਪ੍ਰੀਤ ਸਿੰਘ ਦੇ....
ਖੰਨਾ, 21 ਸਤੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਅੱਜ ਖੰਨਾ ਵਿਖੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਤੇ ਦਰਜ ਕੀਤੇ ਕੇਸ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਇਸ ਮੌਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਕਰਤ ਕੀਤੀ। ਇਸ ਮੌਕੇ ਉਨ੍ਹਾਂ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਤੇ ਝੂਠਾ ਪਰਚਾ ਕਰਕੇ ਆਮ ਆਦਮੀ ਪਾਰਟੀ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। “ਅਸੀਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ....
ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਦੇ ਵੀ ਕੋਈ ਮੁ਼ਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਸਮਾਣਾ, 21 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅਨੰਤਨਾਗ ਦੇ ਸ਼ਹੀਦ ਪ੍ਰਦੀਪ ਸਿੰਘ ਦੇ ਪਿੰਡ ਬੱਲਮਗੜ੍ਹ ਵਿਖੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ....
ਕਿਹਾ, ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਪਟਿਆਲਾ, 21 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਰੇਲਵੇ ਫਲਾਈਓਵਰ ਨੂੰ ਯਾਤਰੀਆਂ ਲਈ ਖੋਲ੍ਹਿਆ ਖੇਤਰ ਵਿੱਚ ਸੈਰ-ਸਪਾਟਾ ਅਤੇ ਕਾਰੋਬਾਰ ਦੇ ਮੌਕੇ ਵਧਣਗੇ, ਹਿਮਾਚਲ ਪ੍ਰਦੇਸ਼ ਦੇ ਯਾਤਰੀਆਂ ਲਈ ਇਤਿਹਾਸਕ ਦਿਨ ਨੰਗਲ, 21 ਸਤੰਬਰ: ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ....
ਲੁਧਿਆਣਾ, 21 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਸੈਂਟਰ, ਪਿੰਡ ਦਾਖਾ (ਮੁੱਲਾਂਪੁਰ) ਬਲਾਕ ਲੁਧਿਆਣਾ -1 (ਰੂਰਲ), ਜ਼ਿਲ੍ਹਾ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੋਸ਼ਣ ਅਭਿਆਨ ਦੇ ਅੰਤਰਗਤ ਪੋਸ਼ਣ ਮਾਹ 2023 ਮਨਾਉਣ ਲਈ ਸਮਾਗਮ ਕਰਵਾਇਆ ਗਿਆ, ਇਸ ਸਮਾਗਮ ਮੌਕੇ ਵਿਸ਼ੇਸ਼ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਮਤੀ ਸ਼ੇਨਾ ਅਗਰਵਾਲ ਵੱਲੋਂ ਬਤੌਰ....
ਡੀ.ਸੀ ਨੇ ਸਕੂਲੀ ਵਿਦਿਆਰਥੀਆਂ ’ਚ ਅਨੀਮੀਆ ਦੀ ਕਮੀ ਨੂੰ ਦੂਰ ਕਰਨ ਚੱਲ ਰਹੇ ਪਾਇਲਟ ਪ੍ਰੋਜੈਕਟ ਦਾ ਲਿਆ ਅਚਨਚੇਤ ਜਾਇਜ਼ਾ ਸੰਗਰੂਰ, 21 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਿਦਿਆਰਥੀਆਂ ਵਿੱਚ ਅਨੀਮੀਆ ਦੀ ਕਮੀ ਨੂੰ ਦੂਰ ਕਰਨ ਲਈ ਆਰੰਭੇ ਪਾਇਲਟ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹੋ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ....
ਪਟਵਾਰੀਆਂ ਵੱਲੋਂ ਰੱਖੇ ਪ੍ਰਾਈਵੇਟ ਵਿਅਕਤੀਆਂ ਬਾਰੇ ਐਸ.ਡੀ.ਐਮਜ਼ ਨੂੰ ਰਿਪੋਰਟ ਦੇਣ ਦੇ ਆਦੇਸ਼ ਜਮ੍ਹਾਂ ਬੰਦੀ ਤੇ ਨਿਸ਼ਾਨਦੇਹੀ ਦੇ ਕੇਸਾਂ ਵਿੱਚ ਦੇਰੀ ਕਰਨ ਵਾਲੇ ਮਾਲ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ ਈ.ਸੇਵਾ ਦੇ ਕੰਮਾਂ ਵਿੱਚ ਤੇਜੀ ਲਿਆਉਣ ਦੀ ਕੀਤੀ ਹਦਾਇਤ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹੇ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹੁਣ ਤੱਕ 01 ਕਰੋੜ 53 ਲੱਖ 48 ਹਜ਼ਾਰ....
ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5.26 ਲੱਖ ਮੀਟਰਿਕ ਟਨ ਝੌਨਾ ਆਉਣ ਦੀ ਸੰਭਾਵਨਾਂ ਜ਼ਿਲ੍ਹੇ ਦੀਆਂ 32 ਮੰਡੀਆਂ ਵਿੱਚ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਜ਼ਿਲ੍ਹੇ ਵਿੱਚ ਪਹਿਲੀ ਵਾਰ ਝੋਨੇ ਦੀ ਲੋਡਿੰਗ ਕਰਨ ਵਾਲੇ ਟਰੱਕਾਂ ਤੇ ਲਗਾਏ ਜਾਣਗੇ ਜੀ.ਪੀ.ਐਸ. ਸਿਸਟਮ ਪਿੰਡ ਚਤਰਪੁਰਾ ਦੀ ਮੰਡੀ ਵਿੱਚ ਬਾਇਓ ਮੈਟ੍ਰਿਕ ਢੰਗ ਨਾਲ ਕਿਸਾਨਾਂ ਨੂੰ ਕੀਤੀ ਜਾਵੇਗੀ ਅਦਾਇਗੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਝੋਨੇ ਦੀ ਖਰੀਦ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ....
ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਭਾਸ਼ਾ ਵਿਭਾਗ, ਪੰਜਾਬ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਕਵੀਆਂ ਨੇ ਭਾਗ ਲਿਆ। ਕਵੀ ਦਰਬਾਰ ਦੀ ਪ੍ਰਧਾਨਗੀ ਉੱਘੀ ਲੇਖਿਕਾ ਸ਼੍ਰੀਮਤੀ ਪਰਮਜੀਤ ਕੌਰ ਸਰਹਿੰਦ ਨੇ ਕੀਤੀ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਸਾਹਿਤ ਅਕਾਦਮੀ ਦਾ ਇਨਾਮ ਪ੍ਰਾਪਤ ਕਵੀ ਦਰਸ਼ਨ ਬੁੱਟਰ ਨੇ ਸ਼ਿਰਕਤ ਕੀਤੀ। ਕਵੀਆਂ ਵੱਲੋਂ ਵੱਖ-ਵੱਖ ਸਮਾਜਕ ਤੇ ਮਾਨਵੀ....
ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਲਗਾਏ ਕੰਬਾਇਨਾਂ ਚਲਾਉਣ ਤੇ ਵੀ ਲਗਾਈ ਪਾਬੰਦੀ ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਸਾਲ 2023 ਦੌਰਾਨ ਝੋਨੈ ਦੀ....