ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸਾਲ 2023 ਦੌਰਾਨ ਜੀਰੀ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਆਮ ਤੌਰ ਤੇ ਵੇਖਿਆ ਗਿਆ ਹੈ ਕਿ ਝੌਨੇ ਦੀ ਕਟਾਈ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ....
ਮਾਲਵਾ
ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ ਅਮਿੱਟ ਯਾਦਾਂ ਛੱਡਦਾ ਹੋਇਆ ਮੁਕੰਮਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ ਫਰੀਦਕੋਟ, 21 ਸੰਤਬਰ : 850ਵੇਂ ਬਾਬਾ ਫਰੀਦ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀਂ ਸ਼ਾਮ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ ਵਿੱਚ ਨਟਰੰਗ ਸੁਸਾਇਟੀ ਅਬੋਹਰ ਵੱਲੋਂ ਜੀ ਆਇਆ ਨੂੰ ਅਤੇ ਨਾਟਿਅਮ ਜੈਤੋ ਵੱਲੋਂ ਮਾਈਨਸ ਜੀਰੋ ਜੀਰੋ ਜੀਰੋ ਜੀਰੋ ਜੀਰੋ ਦੀ ਸਫਲ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਮਾਜਿਕ ਨਿਆਂ....
ਕੋਟਕਪੂਰਾ 21 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ ਨਿਰਦੇਸ਼ਾ ਤੇ ਆਪ ਨੁਮਾਇੰਦਿਆਂ ਵੱਲੋਂ ਨਗਰ ਕੌਸਲ ਕੋਟਕਪੂਰਾ ਵਿਖੇ ਸਥਾਨਕ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਨੁਮਾਇੰਦੇ ਸ. ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਪੀਕਰ ਸ. ਸੰਧਵਾਂ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਆਧਾਰ ਤੇ ਉਨ੍ਹਾਂ ਵੱਲੋਂ ਕੋਟਕਪੂਰਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਵਿਸ਼ੇਸ਼ ਤੌਰ ਤੇ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ....
ਫਰੀਦਕੋਟ 21 ਸਤੰਬਰ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਵੱਲੋਂ 22 ਸਤੰਬਰ 2023 ਨੂੰ "ਬਾਬਾ ਫਰੀਦ ਆਗਮਨ ਪੁਰਬ" ਪੂਰੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁਭ ਦਿਹਾੜੇ 'ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਡਾ. ਬਲਬੀਰ ਸਿੰਘ (ਸਿਹਤ ਮੰਤਰੀ), ਸ. ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਮੰਤਰੀ), ਸ. ਗੁਰਦਿੱਤ ਸਿੰਘ ਸੇਖੋਂ (ਸਥਾਨਕ ਵਿਧਾਇਕ), ਡਾ. ਸੁਸ਼ੀਲ ਮਿੱਤਲ, ਮਾਨਯੋਗ ਵਾਈਸ-ਚਾਂਸਲਰ(ਆਈ.ਕੇ.ਜੀ.ਪੀ.ਟੀ.ਯੂ) ਕਪੂਰਥਲਾ, ਡਾ: ਬੂਟਾ ਸਿੰਘ....
ਮਿੱਠੇ ਦੀ ਕਾਸਤ ਲਈ ਮਿਲਿਆ ਇਨਾਮ ਪਰਾਲੀ ਨੂੰ ਨਹੀਂ ਸਾੜਦਾ ਸਗੋਂ ਸਭ ਤੋਂ ਸਸਤੇ ਤਰੀਕੇ ਨਾਲ ਕਰਦਾ ਹੈ ਕਣਕ ਦੀ ਬਿਜਾਈ ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਬਾਧਾ ਦੇ ਡਬਲ ਐਮਏ, ਬੀਐਡ, ਐਮ ਫਿਲ ਪਾਸ ਕਿਸਾਨ ਮਲਕੀਤ ਸਿੰਘ ਨੂੰ ਇਸ ਵਾਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨੇ ਮਿੱਠੇ ਦੀ ਕਾਸਤ ਲਈ ਫਸਲੀ ਮੁਕਾਬਲਿਆਂ ਦੀ ਸ੍ਰੇਣੀ ਵਿਚ ਪੁਰਸਕਾਰ ਦਿੱਤਾ ਹੈ। ਇਹ ਕਿਸਾਨ ਸਿਰਫ ਮਿੱਠੇ ਦੀ ਕਾਸਤ ਲਈ ਹੀ ਨਹੀਂ ਜਾਣਿਆ ਜਾਂਦਾ ਸਗੋਂ ਬਹੁ ਭਾਂਤੀ ਖੇਤੀ ਦੇ ਨਾਲ ਨਾਲ ਇਹ ਕਿਸਾਨ ਪਰਾਲੀ ਨੂੰ....
ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹੇ ਵਿਚ ਨਜਾਇਜ਼ ਮਾਇਨਿੰਗ ਖਿਲਾਫ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ।ਬੈਠਕ ਵਿਚ ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਵੀ ਵਿਸੇਸ਼ ਤੌਰ ਤੇ ਹਾਜਰ ਹੋਏ। ਡਿਪਟੀ ਕਮਿਸ਼ਨਰ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਜਾਇਜ ਮਾਇਨਿੰਗ ਰੋਕਣ ਲਈ ਜ਼ੇਕਰ ਕਿਸੇ ਵੀ ਜਿੰਮੇਵਾਰ ਅਧਿਕਾਰੀ ਨੇ ਢਿੱਲ ਕੀਤੀ ਤਾਂ ਅਜਿਹੇ ਅਧਿਕਾਰੀ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ....
ਵਿਕਾਸ ਕੰਮ ਤੈਅ ਸਮਾਂ ਹੱਦ ਅੰਦਰ ਪੂਰੇ ਕਰਨ ਦੇ ਹੁਕਮ, ਦਫ਼ਤਰਾਂ ਵਿਚ ਲੋਕਾਂ ਨੂੰ ਨਾ ਆਵੇ ਕੋਈ ਪਰੇਸ਼ਾਨੀ ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕੰਮ ਤੈਅ ਸਮਾਂ ਹੱਦ ਅੰਦਰ ਪੂਰੇ ਹੋਣ ਅਤੇ ਵਿਕਾਸ ਕਾਰਜਾਂ ਦੀ ਗੁਣਵਤਾ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ....
ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦਾ ਦਾਗ ਧੋਣ ਦਾ ਮੌਕਾ ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਜਿ਼ਲ੍ਹੇ ਦੇ 13 ਪਿੰਡ ਜਿੰਨ੍ਹਾਂ ਵਿਚ ਪਿੱਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਤੇ ਪ੍ਰਸ਼ਾਸਨ ਦੀ ਇਸ ਵਾਰ ਤਿੱਖੀ ਨਜ਼ਰ ਰਹੇਗੀ। ਦੂਜ਼ੇ ਪਾਸੇ ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦੇ ਲੱਗੇ ਦਾਗ ਨੂੰ ਧੋਣ ਦਾ ਮੌਕਾ ਹੈ। ਜਿਕਰਯੋਗ ਹੈ ਕਿ ਪਿੱਛਲੇ ਸਾਲ ਜਿ਼ਲ੍ਹੇ ਦੇ 13 ਪਿੰਡ ਅਜਿਹੇ ਸਨ ਜਿੱਥੇ ਸਭ ਤੋਂ ਜਿਆਦਾ ਅੱਗ....
ਫਾਜ਼ਿਲਕਾ, 21 ਸਤੰਬਰ : ਸੀ.ਡੀ.ਪੀ.ਓ ਮੈਡਮ ਨਵਦੀਪ ਦੀ ਅਗਵਾਈ ਹੇਠ ਪਿੰਡ ਚੱਕ ਡਬ ਵਾਲਾ ਦੇ ਆਂਗਣਵਾੜੀ ਸੈਂਟਰ ਵਿਚ ਪੋਸ਼ਣ ਮਾਹ ਟਾਹਲੀ ਵਾਲਾ ਬੋਦਲਾ ਸਕਰਲ ਪੱਧਰੀ ਸਮਾਗਮ ਮਨਾਇਆ ਗਿਆ। ਇਸ ਸਮਾਗਮ ਵਿਚ ਅਲਗ ਅਲਗ ਤਰ੍ਹਾਂ ਦੀਆਂ ਸਟਾਲਾਂ ਜਿਵੇਂ ਕਿ ਮਿਠਾ ਦਲੀਆ, ਨਮਕੀਨ ਦਲੀਆ, ਖਿਚੜੀ, ਖੀਰ, ਸੂਜੀ ਦਾ ਹਲਵਾ, ਸੁਕੀਆਂ ਦਾਲਾ, ਸੁੱਕੇ ਮੇਵੇ, ਹਰੀਆ ਅਤੇ ਪਤੇਦਾਰ ਸਬਜੀਆਂ ਅਤੇ ਫਲਾ ਆਦਿ ਸਟਾਲਾਂ ਸਜਾਈਆਂ ਗਈਆਂ। ਇਸ ਸਮਾਗਮ ਵਿਚ ਨਿਜੀ ਸਾਫ—ਸਫਾਈ ਬਾਰੇ, ਅਨੀਮੀਆ ਬਾਰੇ ਜਾਗਰੂਕ ਕਰਨਾ, ਰਸੋਈ ਦੀ ਸਾਫ—ਸਫਾਈ....
ਵੱਖ ਵੱਖ ਪਿੰਡਾਂ ਵਿਚ ਕਿਸਾਨ ਵੀਰਾਂ ਨੂੰ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਫਾਜ਼ਿਲਕਾ, 21 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਦੀ ਸੁਚਜੀ ਸਾਂਭ—ਸੰਭਾਲ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡ ਪੱਧਰ *ਤੇ ਕੈਂਪ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਅੱਗ ਨਾ ਲਗਾ ਕੇ ਇਸ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜ਼ੋ ਵਾਤਾਵਰਣ ਦੀ ਸੰਭਾਲ ਕਰਦਿਆਂ ਆਲਾ....
ਮੇਲੇ ਵਿੱਚ ਹਰ ਵਿਅਕਤੀ ਨੂੰ ਸਿਹਤ ਸਹੂਲਤਾਂ ਦਾ ਲਾਭ ਜ਼ਰੂਰ ਲੈਣਾ ਚਾਹੀਦਾ ਹੈ: ਡਾ: ਗਾਂਧੀ ਫਾਜ਼ਿਲਕਾ, 21 ਸਤੰਬਰ : ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੈਡੀਕਲ ਅਧਿਕਾਰੀ ਡਾ: ਵਿਕਾਸ ਗਾਂਧੀ ਨੇ ਸੀਐਚਸੀ ਖੂਈਖੇੜਾ ਵਿੱਚ ਚੱਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਹਾਜ਼ਰ ਸਟਾਫ਼ ਨੂੰ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਖੂਈਖੇੜਾ ਅਧੀਨ ਪੈਂਦੇ ਹੈਲਥ ਐਂਡ ਵੈਲਨੈੱਸ ਸੈਂਟਰ ਬਕੈਣ ਵਾਲਾ ਵਿਖੇ ਚੱਲ ਰਹੇ ਸਿਹਤ ਮੇਲੇ ਦਾ....
ਫਾਜ਼ਿਲਕਾ, 21 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵੈਨ ਦੇ ਵਾਹਨ ਚਾਲਕ ਇਹ ਪੂਰਨ ਤੌਰ *ਤੇ ਯਕੀਨੀ ਬਣਾਉਣ ਕਿ ਸਕੂਲ ਵੈਨਾਂ *ਚ ਹਰੇਕ ਲੋੜੀਂਦੇ ਯੰਤਰ ਹੋਣੇ ਚਾਹੀਦੇ ਹਨ ਤੇ ਨਿਰਧਾਰਤ ਮਾਪਦੰਡ ਪੂਰੇ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਬਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ, ਉਲੰਘਣਾ ਕਰਨ....
ਫਾਜ਼ਿਲਕਾ, 21 ਸਤੰਬਰ : ਸ੍ਰੀ ਮਨਜੀਤ ਸਿੰਘ ਢੇਸੀ, ਪੀ.ਪੀ.ਐਸ ਸੀਨੀਅਰ ਕਪਤਾਨ ਪੁਲੀਸ ਫਾਜਿਲਕਾ, ਸ੍ਰੀ ਮਨਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲੀਸ (ਇੰਨਵੈਸ) ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਵੇਚਣ ਵਾਲੇ ਵਿਅਕਤੀਆ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ ਸ੍ਰੀ ਅਰੁਨ ਮੁੰਡਨ, ਪੀ.ਪੀ.ਐਸ ਉਪ ਕਪਤਾਨ ਪੁਲੀਸ ਸਡ ਅਬੋਹਰ (ਸਿਟੀ) ਅਤੇ ਇੰਸਪੈ. ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ-1 ਅਬੋਹਰ ਦੀ ਅਗਵਾਈ ਹੇਠ ਮਿਤੀ 20.09.23 ਨੂੰ ਸ:ਥ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ....
ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟੇ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੀ ਅਗਾਮੀ ਸੀਜਨ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ....
ਜ਼ੀਰਾ, 16 ਸਤੰਬਰ : ਬੀਤੀ ਰਾਤ ਸਥਾਨਕ ਸ਼ਹਿਰ ਦੇ ਕੋਟਈਸੇ ਖਾਂ ਰੋਡ ਤੇ ਵਾਪਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਪਿੰਡ ਮੰਗੇ ਖਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਲੋਹਕੇ ਖੁਰਦ ਨੁੰ ਜਾ ਰਹੇ ਸਨ, ਜਦੋਂ ਉਹ ਬਜਰੰਗ ਭਵਨ ਕਾਲਜ, ਕੋਟਈਸੇ ਖਾਂ ਰੋਡ ਜ਼ੀਰਾ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਇੱਕ ਕਾਰ ਨਾਲ ਸਿੱਧੀ ਟੱਕਰ ਹੋ ਗਈ।ਜਿਸ ਕਾਰਨ ਇਸ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ....