ਫਾਜ਼ਿਲਕਾ, 11 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸਕੂਲ ਮੁੱਖੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਵੇਰ ਦੀ ਸਭਾ ਵਿਚ ਲਗਾਤਾਰ ਬਚਿਆਂ/ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਣਾ ਸਰੋਤ ਬਣਨ ਦਾ ਅਹਿਦ ਦਵਾ ਰਹੇ ਹਨ ਤਾਂ ਜ਼ੋ ਇਹ ਵਿਦਿਆਰਥੀ ਘਰ ਜਾ ਕੇ ਆਪਣੇ ਮਾਤਾ—ਪਿਤਾ, ਰਿਸ਼ਤੇਦਾਰ/ਸਕੇ ਸਬੰਧੀਆਂ ਆਪਣੇ ਆਲੇ—ਦੁਆਲੇ ਸਭਨਾ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ। ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਬੱਲ....
ਮਾਲਵਾ
11 ਤੋਂ 16 ਸਤੰਬਰ ਦਾ ਪਹਿਲਾ ਰਾਊਂਡ ਸ਼ੁਰੂ ਫਾਜ਼ਿਲਕਾ 11 ਸਤੰਬਰ : ਡਿਪਟੀ ਕਮਿਸ਼ਨਰ ਡਾਕਟਰ ਸੈਨੁ ਦੁੱਗਲ ਅਤੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਤਹਿਤ ਜਿਲਾ ਫਾਜ਼ਿਲਕਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਅੱਜ ਸ਼ੁਰੂ ਹੋ ਗਏ ਹਨ ਅਤੇ ਪੂਰਾ ਹਫਤਾ ਕੈਂਪ ਜਾਰੀ ਰਹਿਣਗੇ। ਇਸ ਬਾਰੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਈ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਕਿਸੇ ਕਾਰਨ ਕਰਕੇ ਜੋ ਬੱਚੇ ਅਤੇ....
ਜਯੋਤੀ ਐਨ ਜੀ ਓ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਕੀਤੀ ਜਾਵੇਗੀ ਜਾਂਚ ਅਤੇ ਵੰਡਿਆ ਜਾਵੇਗੀ ਐਨਕਾ ਫਾਜ਼ਿਲਕਾ 11 ਸਤੰਬਰ : ਫਾਜ਼ਿਲਕਾ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਸਾਰੇ ਬੱਚਿਆਂ ਦੀ ਅੱਖਾ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਸ ਬੱਚਿਆਂ ਨੂੰ ਨਜ਼ਰ ਘਟ ਹੋਈ ਉਸ ਨੂੰ ਲੋੜ ਅਨੁਸਾਰ ਮੁਫ਼ਤ ਐਨਕ ਦਿੱਤੀ ਜਾਵੇਗੀ। ਇਸ ਮੁਹਿੰਮ ਦੀ ਪਹਿਲ ਕਰਦੇ ਹੋਏ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਰਦੇ ਹੂਏ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਵਿਭਾਗ , ਸਿੱਖਿਆ ਅਤੇ ਜਯੋਤੀ ਫਾਊਂਡੇਸ਼ਨ ਐਨ ਜੀ ਓ....
ਫਾਜ਼ਿਲਕਾ 11 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾ *ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕ ਕਰ ਰਹੇ ਹਨ। ਖੇਤੀਬਾੜੀ ਵਿਭਾਗ ਦੇ ਮਾਹਰਾਂ ਵੱਲੋਂ ਲਗਾਤਾਰ ਕਿਸਾਨਾਂ ਨੂੰ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਸ. ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਏ.ਡੀ.ਓ. ਲਗਾਤਾਰ....
ਬਠਿੰਡਾ, 11 ਸਤੰਬਰ : ਬੀਸੀਐੱਲ ਇੰਡਸਟਰੀ ਲਿਮਟਿਡ ਨੇ ਪਿੰਡ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਨਾਲ ਦੇ ਨਾਲ ਲੱਗਦੀ 2.75 ਏਕੜ ਜ਼ਮੀਨ ’ਚ ਪੰਜਾਬ ਦੀ ਸੰਸਥਾ ਈਕੋ ਸਿੱਖ ਦੇ ਸਹਿਯੋਗ ਨਾਲ ਹੁਣ ਤੱਕ ਦਾ ਪੰਜਾਬ ਦਾ ਸਭ ਤੋਂ ਵੱਡਾ ਗੁਰੂ ਨਾਨਕ ਪਵਿੱਤਰ ਜੰਗਲ ਲਾਇਆ ਹੈ। ਵਿਸ਼ੇਸ਼ ਪੱਖ ਇਹ ਹੈ ਕਿ ਜੰਗਲ ’ਚ ਵੱਖ ਵੱਖ ਤਰ੍ਹਾਂ ਦੇ 26 ਹਜ਼ਾਰ ਤੋਂ ਵੀ ਜ਼ਿਆਦਾ ਬੂਟੇ ਲਗਾਏ ਗਏ ਹਨ ਜਿਨ੍ਹਾਂ ’ਚ ਅੱਧੀ ਦਰਜ਼ਨ ਅਜਿਹੇ ਬੂਟੇ ਹਨ ਜੋ ਖਤਮ ਹੋਣ ਦੀ ਕਗਾਰ ਤੇ ਹਨ ਅਤੇ ਇਹ ਮਾਲਵੇ ਦੀ ਧਰਤੀ ’ਤੇ ਪਹਿਲੀ ਦਫ਼ਾ ਲਾਏ ਗਏ ਹਨ।....
ਫਿਰੋਜ਼ਪੁਰ , 11 ਸਤੰਬਰ : ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਚੋਰੀ ਨੂੰ ਕਾਬੂ ਕਰਨ ਸਬੰਧੀ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਅਧੀਨ 9 ਸਤੰਬਰ ਨੂੰ ਫਿਰੋਜਪੁਰ ਹਲਕੇ ਅਧੀਨ ਪੈਂਦੇ ਵੰਡ ਮੰਡਲ ਸ਼ਹਿਰੀ ਫਿਰੋਜਪੁਰ, ਸਬਅਰਬਨ ਮੰਡਲ ਫਿਰੋਜਪੁਰ,ਜਲਾਲਾਬਾਦ ਅਤੇ ਜੀਰਾ ਮੰਡਲ ਦਫ਼ਤਰਾਂ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ/ਪੇਂਡੂ ਇਲਾਕਿਆਂ ਵਿੱਚ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੌਰਾਨ ਕੁੱਲ 423 ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਚੈਕ ਕੀਤੇ ਗਏ । ਇਹਨਾਂ ਕੁਨੈਕਸ਼ਨਾਂ ਵਿਚੋਂ 66 ਨੰਬਰ ਖਪਤਕਾਰ....
ਪੁਲਿਸ ਨੇ ਮੱਧ ਪ੍ਰਦੇਸ਼ ਵਿੱਚ ਨਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਫੜੀ, 13 ਹਥਿਆਰ ਬਰਾਮਦ , ਇੱਕ ਮੁਲਜ਼ਮ ਵੀ ਗ੍ਰਿਫਤਾਰ
ਖੰਨਾ, 11 ਸਤੰਬਰ : ਪੁਲਿਸ ਨੇ ਮੱਧ ਪ੍ਰਦੇਸ਼ ਵਿੱਚ ਨਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਫੜੀ। ਇੱਥੋਂ ਹਥਿਆਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਸਪਲਾਈ ਕੀਤੇ ਜਾਂਦੇ ਸਨ। ਪੁਲਸ ਨੇ ਫੈਕਟਰੀ 'ਚ ਹਥਿਆਰ ਬਣਾਉਣ ਵਾਲੇ ਵਿਅਕਤੀ ਅਤੇ ਸਪਲਾਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਵੀ ਗ੍ਰਿਫਤਾਰ ਕੀਤਾ। ਦੋਨਾਂ ਕੋਲੋਂ 13 ਹਥਿਆਰ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਖੰਨਾ ਦੀ ਜਗਤ ਕਲੋਨੀ ਵਾਸੀ ਵਿਸ਼ਾਲ ਕੁਮਾਰ ਅਤੇ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਦੇ ਪਿੰਡ ਸਿਗਨੂਰ ਵਾਸੀ ਵੀਰਪਾਲ ਸਿੰਘ ਟੋਨੀ ਵਜੋਂ....
ਵੈਕਸੀਨ ਪ੍ਰਤੀ ਭਰਮ- ਭੁਲੇਖੇ ਤੇ ਝਿਜਕ ਨੂੰ ਦੂਰ ਕਰਨ ਲਈ ਜਨਤਕ ਭਾਗੀਦਾਰੀ ਦੀ ਲੋੜ : ਡਾ ਬਲਬੀਰ ਸਿੰਘ ਪੰਜਾਬ ਸਿਹਤ ਵਿਭਾਗ ਵੱਲੋਂ ‘ਮਿਸ਼ਨ ਇੰਦਧਨੁਸ਼’ ਅਧੀਨ 6156 ਟੀਕਾਕਰਨ ਸੈਸ਼ਨ ਲਗਾਏ ਜਾਣ ਦੀ ਯੋਜਨਾ ਪੰਜਾਬ 2023 ਤੱਕ ਖਸਰੇ ਅਤੇ ਰੁਬੇਲਾ ਨੂੰ ਖ਼ਤਮ ਕਰਨ ਦੇ ਰਾਹ ’ਤੇ: ਡਾ ਬਲਬੀਰ ਸਿੰਘ ਮੋਹਾਲੀ, 11 ਸਤੰਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ....
ਆਉਣ ਵਾਲੀਆਂ ਨਸਲਾਂ ਲਈ ਵਿਰਾਸਤੀ ਸਮਾਰਕਾਂ ਦੀ ਸੰਭਾਲ ’ਤੇ ਵੀ ਦਿੱਤਾ ਜ਼ੋਰ ਐੱਸ.ਏ.ਐੱਸ. ਨਗਰ, 11 ਸਤੰਬਰ : ਇੱਥੇ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਆਪਣੀ ਕਿਸਮ ਦੇ ਪਲੇਠੇ ‘ਟੂਰਿਸਟ ਸਮਿਟ ਅਤੇ ਟਰੈਵਲ ਮਾਰਟ’ ਦੇ ਪਹਿਲੇ ਦਿਨ ਸੰਭਾਲ ਅਤੇ ਵਿਰਾਸਤੀ ਖੇਤਰਾਂ ਦੇ ਪੈਨਲਿਸਟਾਂ ਨੇ ਪੰਜਾਬ ਵਿੱਚ ਵਿਰਾਸਤੀ ਸੈਰ-ਸਪਾਟੇ ਬਾਰੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। ਇਸ ਵਿਚਾਰ-ਚਰਚਾ ਦੀ ਸ਼ੁਰੂਆਤ ਕਰਦਿਆਂ ਬੁਨਿਆਦੀ ਢਾਂਚਾ ਵਿਕਾਸ ਅਤੇ ਆਰਥਿਕ ਸੁਧਾਰ ਕੌਂਸਲ (ਸੀ.ਆਈ.ਡੀ.ਆਰ.) ਦੇ ਚੇਅਰਮੈਨ ਡਾ. ਅਨਿਰੁਧ....
ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ ਪੰਜਾਬ ਸੈਰ-ਸਪਾਟਾ ਖੇਤਰ ਵਿੱਚ ਨਵੀਆਂ ਉਚਾਈਆਂ ਛੂਹੇਗਾ ਐਸ.ਏ.ਐਸ. ਨਗਰ, 11 ਸਤੰਬਰ : ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023’ ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ ‘ਤੇ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ। ਈਕੋ....
ਪ੍ਰਦਰਸ਼ਨੀਆਂ ਵਿੱਚ ਪੰਜਾਬ ਦੇ ਸੱਭਿਆਚਾਰ, ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀਆਂ ਦੀਆਂ ਵੀਰ-ਗਾਥਾਵਾਂ ਬਾਰੇ ਦਰਸ਼ਕਾਂ ਨੂੰ ਕਰਵਾਇਆ ਗਿਆ ਜਾਣੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ : ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....
ਚੰਡੀਗੜ੍ਹ, 11 ਸਤੰਬਰ : ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨਾ ਰਿਹਾ। ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਕਰਵਾਏ ਇਸ ਤਿੰਨ ਰੋਜ਼ਾ ਸਮਾਗਮ ਦੇ....
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਦੁਆਵਾਂ ਲੈਣ ਲਈ ਕੰਮ ਜਾਰੀ ਰਹਿਣਾ ਚਾਹੀਦਾ ਹੈ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦਾ ਕੀਤਾ ਉਦਘਾਟਨ ਫ਼ਿਰੋਜ਼ਪੁਰ ਵਿੱਚ ਸਾਰਾਗੜ੍ਹੀ ਯਾਦਗਾਰ ਨੂੰ ਮੁਕੰਮਲ ਰਨ ਅਤੇ ਅੰਮ੍ਰਿਤਸਰ ਵਿੱਚ ਸੈਲੀਬ੍ਰੇਸ਼ਨ ਡੈਸਟੀਨੇਸ਼ਨ ਸਥਾਪਨ ਕਰਨ ਦਾ ਕੀਤਾ ਐਲਾਨ ਜੇ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਲਾਜ਼ਮੀ ਵਿਸ਼ਵ ਦਾ ਮੋਹਰੀ ਸੂਬਾ ਬਣਾਉਣਾ....
ਐਸ.ਏ.ਐਸ. ਨਗਰ, 11 ਸਤੰਬਰ : ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਇੱਥੇ ਐਮਿਟੀ ਯੂਨਿਵਰਸਿਟੀ ਵਿਖੇ ਕਰਵਾਏ ਇਸ ਸੰਮੇਲਨ ਦੌਰਾਨ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਜਾ ਰਹੀਆਂ ਲੀਹੋਂ ਹਟਵੀਆਂ....
ਸੰਗਰੂਰ, 10 ਸਤੰਬਰ : ਸੰਗਰੂਰ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਨਾ ਉਭਾ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ‘ਚ ਹੜਕੰਪ ਮੱਚਗਿਆ ਅਤੇ ਤੁਰੰਤ ਜਦੋਂ ਗੈਂਗਸਟਰ ਦੀ ਬੈਰਕ ਦੀ ਤਲਾਸੀ ਲਈ ਗਈ ਤਾਂ ਉਸ ਦੀ ਕੋਲੋਂ ਇੱਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਲੀਕ ਹੋਈ ਵੀਡੀਓ ਵਿੱਚ ਅਮਨਾ ਉਭਾ ਆਪਣੇ ਪੂਰੇ ਟਸ਼ਨ ਨਾ ਬੈਰਕ ‘ਚੋ ਬਾਹਰ ਨਿਕਲ ਰਿਹਾ ਹੈ ਤੇ ਉਸਨੇ ਸਿਰ ਤੇ ਟੋਪੀ ਪਾਈ ਹੋਈ ਹੈ, ਜਦੋਂ ਉਹ ਵੀਡੀਓ ਵਿੱਚ ਬਾਹਰ ਆ ਰਿਹਾ ਹੈ ਤਾਂ ਉਸ ਦੇ ਦੋਵੇਂ ਹੱਥ ਪੈਂਟ ਦੀਆਂ ਜੇਬਾਂ ਵਿੱਚ ਹਨ। ਇਸ....