ਬਠਿੰਡਾ, 8 ਸਤੰਬਰ : ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਸਾ ਸਮੇਤ ਸੂਬੇ ਦੀਆਂ ਜੇਲ੍ਹਾਂ ਵਿਚ ਨਸ਼ਾ ਵਿਕਣ ਬਾਰੇ ਜਵਾਬ ਦੇਣਾ ਚਾਹੀਦਾ ਹੈ ਕਿ ਸੂਬੇ ਵਿਚ ਅਜਿਹੇ ਹਾਲਾਤ ਕਿਉਂ ਹਨ? ਉਹਨਾਂ ਕਿਹਾ ਕਿ ਮਾਨਸਾ ਦੀ ਜੇਲ੍ਹ ਵਿਚ ਨਸ਼ੇ ਵੇਚਣ ਵਾਸਤੇ ਬੈਰਕ ਅਨੁਸਾਰ ਰੇਟ ਤੈਅ ਕੀਤੇ ਹੋਏ ਹਨ ਜਿਸਦੀਆਂ ਵੀਡੀਓ ਵਾਇਰਲ ਹਨ। ਉਹਨਾਂ ਕਿਹਾ ਕਿ ਅਜਿਹੇ ਮਾੜੇ ਹਾਲਾਤ ਕਦੇ ਵੀ ਪੰਜਾਬ ਵਿਚ ਨਹੀਂ ਬਣੇ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ....
ਮਾਲਵਾ
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਰੇਲਵੇ ਫਲਾਈ ਓਵਰ ਦੀ ਟੈਸਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ ਦੋ ਹਫਤੇ ਵਿੱਚ ਪੁੱਲ ਤੋ ਆਵਾਜਾਈ ਬਹਾਲ ਕਰਨ ਦਾ ਕੀਤਾ ਐਲਾਨ, ਨੰਗਲ ਨੂੰ ਮੁੜ ਸਿਟੀ ਬਿਊਟੀਫੁੱਲ ਬਣਾਉਣ ਲਈ ਉਪਰਾਲੇ ਜਾਰੀ, ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਦਾ ਵਾਅਦਾ ਨੰਗਲ 08 ਸਤੰਬਰ : ਪਿਛਲੇ ਲਗਭਗ 6 ਸਾਲ ਤੋਂ ਚੱਲ ਰਹੇ ਨੰਗਲ ਫਲਾਈ ਓਵਰ ਦੇ ਕੰਮ ਦੀ ਰਫਤਾਰ ਨੂੰ ਹੋਰ ਗਤੀ ਦੇ ਕੇ ਮੁਕੰਮਲ ਕਰਨ ਉਪਰੰਤ ਲੋਕ ਅਰਪਣ ਕਰਨ ਲਈ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਅਤੇ ਟੈਸਟਿੰਗ ਪ੍ਰਕਿਰਿਆਂ ਦਾ....
ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਪ੍ਰੋਜ਼ੈਕਟਾਂ ਅਤੇ ਸਮਾਜ ਭਲਾਈ ਸਕੀਮਾਂ ਦੀ ਸਮੀਖਿਆ ਲਈ ਕੀਤੀ ਬੈਠਕ 10 ਕਰੋੜ ਰੁਪਏ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਐਸਟੀਪੀ ਦਾ ਹੋਵੇਗਾ ਨਵੀਨੀਕਰਨ, ਬਰੀਵਾਲਾ ਵਿਚ ਬਣੇਗਾ ਨਵਾਂ ਐਸਟੀਪੀ ਸ੍ਰੀ ਮੁਕਤਸਰ ਸਾਹਿਬ, 8 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਲੋਕਾਂ ਤੱਕ ਬਿਤਹਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣਾ ਹੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰੇਕ ਵਿਭਾਗ ਸਰਕਾਰ ਦੇ ਇਸੇ ਨਿਰਦੇਸ਼ਨਾਂ ਅਨੁਸਾਰ ਜਨ ਸੇਵਾ ਨੂੰ....
ਐਸ.ਏ.ਐਸ ਨਗਰ 8 ਸਤੰਬਰ : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਵਿਹੜੇ ਜੰਗ ਬਹਾਦੁਰ ਗੋਇਲ (ਸਾਬਕਾ ਆਈ.ਏ.ਐੱਸ.ਅਧਿਕਾਰੀ ਅਤੇ ਉੱਘੇ ਲੇਖਕ)ਨਾਲ ਰੂ-ਬ-ਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਜੰਗ ਬਹਾਦੁਰ ਗੋਇਲ ਦੇ ਪੰਜਾਬੀ ਸਾਹਿਤ ਦੇ ਖੇਤਰ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ....
ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੀ ਭਾਗੀਦਾਰੀ ਲਈ ਨੌਜਵਾਨ ਆਪਣੀ ਵੋਟ ਬਣਾਉਣ - ਸੁਰਭੀ ਮਲਿਕ ਲੁਧਿਆਣਾ, 08 ਸਤੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਅਤੇ ਵੱਖ-ਵੱਖ ਰਾਜਨੀਤਿਕ....
ਲੁਧਿਆਣਾ, 8 ਸਤੰਬਰ : ਸਕੱਤਰ ਆਰ.ਟੀ.ਏ. ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਪਰਤਾਪ ਚੌਂਕ ਤੋਂ ਗਿਲ ਰੋਡ ਚੌਂਕੀ ਮਰਾਡੋ ਦੀਆਂ ਸੜਕਾਂ ਤੇ ਅਚਾਣਕ ਚੈਕਿੰਗ ਦੌਰਾਨ 5 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਅਤੇ 05 ਗੱਡੀਆਂ ਦੇ ਕੀਤੇ ਚਲਾਨ ਜਿਨਾਂ ਵਿਚੋਂ 14 ਕੈਂਟਰ , 01 ਪਿੱਕ ਅੱਪ ਬਿਨਾਂ ਦਸਤਾਵੇਜ਼ਾਂ ਅਤੇ ਓਵਰਹਾਈਟ ਧਾਰਾ 2007 ਅੰਦਰ ਬੰਦ ਕੀਤੇ, 01 ਪਿੱਕ ਅੱਪ, 02 ਟਰੱਕ, (02 ਕੈਂਟਰ ਬਿਨਾਂ ਦਸਤਾਵੇਜ਼ਾਂ, ਬਿਨਾਂ ਐਚ.ਐਸ.ਆਰ.ਪੀ. ਪਲੇਟਾਂ, ਓਪਨ ਡਾਲਾ, ਓਵਰਹਾਈਟ ਕਰਕੇ ਚਲਾਨ ਕੀਤੇ ਗਏ।....
ਸਮੇਂ ਤੋਂ ਪਹਿਲਾਂ ਛੁੱਟੀ ਕਰਨ ਵਾਲਿਆਂ ਨੂੰ ਤਾੜਨਾ ਮੋਗਾ, 8 ਸਤੰਬਰ : ਸਰਕਾਰੀ ਦਫ਼ਤਰਾਂ ਵਿੱਚ ਪੂਰਾ ਸਮਾਂ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਨਾਉਣ ਲਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਲੰਚ ਸਮੇਂ ਤੋਂ ਬਾਅਦ ਵੱਖ ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਜਿਸ ਦੌਰਾਨ ਸਾਰੇ ਦਫ਼ਤਰਾਂ ਵਿੱਚ ਸਾਰਾ ਸਟਾਫ਼ ਹਾਜ਼ਰ ਪਾਇਆ ਗਿਆ। ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ਉੱਤੇ ਦੇਖਿਆ ਗਿਆ ਹੈ ਕਿ ਸ਼ੁੱਕਰਵਾਰ....
ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਮੋਗਾ, 8 ਸਤੰਬਰ : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਐਸ.ਸੀ ਵਰਗ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਇੰਡੀਆ ਸਕੀਮ’ 2023-24 ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ‘ਗਰੋਸ ਇੰਨਰੋਲਮੈਂਟ ਰੈਸ਼ੋ’ (Gross Enrolment Ratio (GER) ਵਿੱਚ ਵਾਧਾ ਕਰਨ ਲਈ ਸਕੀਮ....
ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਣ ਸੰਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਮੋਗਾ 8 ਸਤੰਬਰ : ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਕ ਅਤੇ ਡਾ.ਰਾਜੇਸ਼ ਅੱਤਰੀ ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਦੂਸ਼ਿਤ ਵਾਤਾਵਰਣ ਨੂੰ ਬਚਾਉਣ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਦਫਤਰ ਸਿਵਲ ਸਰਜਨ ਮੋਗਾ ਵਿਖੇ ਡਾ.ਰਾਜੇਸ਼ ਅੱਤਰੀ ਸਿਵਲ ਸਰਜਨ ਦੀ ਅਗਵਾਈ ਹੇਠ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ, ਸਮੂਹ ਪ੍ਰੋਗਰਾਮ ਅਫ਼ਸਰਾਂ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ....
ਵਿਧਾਇਕ ਮੋਗਾ ਅਮਨਦੀਪ ਕੌਰ ਅਰੋੜਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਸ਼ਿਰਕਤ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਮੋਗਾ 8 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2023” ਅਧੀਨ ਬਲਾਕ ਮੋਗਾ-1 ਅਤੇ ਮੋਗਾ-2 ਦੀਆਂ ਖੇਡਾਂ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ। ਇਹਨਾ ਖੇਡਾਂ ਦੀ ਰਸਮੀ ਸ਼ੁਰੁਆਤ ਮੌਕੇ ਵਿਧਾਇਕ ਮੋਗਾ ਸ੍ਰੀਮਤੀ ਅਮਨਦੀਪ ਕੌਰ ਅਰੋੜਾ ਤੋਂ ਇਲਾਵਾ ਡਿਪਟੀ ਡਾਇਰੈਕਟਰ....
ਪਾਰਟੀ ਸੰਗਠਨ ਨੂੰ ਮਜਬੂਤ ਕਰਨ ਲਈ ਹੀ ਨਿਯੁਕਤ ਕੀਤੇ ਜਾ ਰਹੇ ਹਲਕਾ ਕੁਆਰਡੀਨੇਟਰ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਬੱਚਿਆਂ ਨੂੰ ਆਹੁਦੇ ਦੇ ਕੇ ਇਤਿਹਾਸ ਸਿਰਜਿਆ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਨਵ-ਨਿਯੁਕਤ ਚੇਅਰਮੈਨ ਰਸਪਿੰਦਰ ਸਿੰਘ ਰਾਜਾ ਨੂੰ ਆਹੁਦਾ ਸੰਭਾਲਿਆ ਫ਼ਤਹਿਗੜ੍ਹ ਸਾਹਿਬ, 08 ਸਤੰਬਰ : ਕੇਂਦਰ ਸਰਕਾਰ ਪੰਜਾਬ ਦੀਆਂ ਆਰ.ਡੀ.ਐਫ. ਤੇ ਜੀ.ਐਸ.ਟੀ....
ਫ਼ਤਹਿਗੜ੍ਹ ਸਾਹਿਬ, 08 ਸਤੰਬਰ : ਭਾ਼ਸਾ ਵਿਭਾਗ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਰੂ—ਬ—ਰੂ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੂਬਰੂ ਸ਼ਖ਼ਸੀਅਤ ਵਜੋਂ ਸ਼ਾਹਬਾਦ ਮਾਰਕੰਡਾ ਦੇ ਮਾਰਕੰਡਾ ਨੈਸ਼ਨਲ ਕਾਲਜ ਸ਼ਾਹਬਾਦ ਦੇ ਸਾਬਕਾ ਪ੍ਰੋਫੈਸਰ, ਪ੍ਰਿਸੀਪਲ, ਉੱਘੇ ਵਿਦਵਾਨ, ਚਿੰਤਕ ਤੇ ਲੇਖਕ ਡਾ.ਹਰਜੀਤ ਸਿੰਘ ਸੱਧਰ ਨੇ ਸ਼ਮੂਲੀਅਤ ਕੀਤੀ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਨਾਟਕਕਾਰ ਡਾ.ਕੁਲਦੀਪ ਸਿੰਘ ਦੀਪ ਵੱਲੋਂ ਕੀਤੀ ਗਈ। ਸਮਾਗਮ ਵਿੱਚ ਮੁੱਖ ਮਹਿਮਾਨ ਸ਼ਖ਼ਸੀਅਤ ਵਜੋਂ ਉੱਘੇ ਕਵੀ ਸੰਤ ਸਿੰਘ ਸੋਹਲ ਵੀ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੇਰੋਜ਼ਗਾਰੀ ਦੇ ਖਾਤਮੇ ਲਈ ਦ੍ਰਿੜਤਾ ਨਾਲ ਵੱਧ ਰਹੇ ਅੱਗੇ ਆਂਗਨਵਾੜੀ ਕੇਂਦਰਾਂ ਨੂੰ ਮਾਡਲ ਆਂਗਨਵਾੜੀ ਕੇਂਦਰਾਂ ਵਜੋਂ ਛੇਤੀ ਹੀ ਕੀਤਾ ਜਾਵੇਗਾ ਵਿਕਸਤ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ 50 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਫ਼ਤਹਿਗੜ੍ਹ ਸਾਹਿਬ, 08 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਬੇਰੋਜ਼ਗਾਰੀ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਅੱਗੇ ਵੱਧ ਰਹੇ ਹਨ ਅਤੇ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰੀ ਵਿਭਾਗਾਂ ਵਿੱਚ ਬਿਨਾਂ....
ਬਰਨਾਲਾ, 08 ਸਤੰਬਰ : ਸਿਹਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਵਿਚ 38ਵੇਂ ਅੱਖਾਂ ਦਾਨ ਪੰਦਰਵਾੜੇ ਸਬੰਧੀ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਵਿਭਾਗ ਵੱਲੋਂ ਟੀਚਿਆਂ ਤੋਂ ਵੱਧ ਪ੍ਰਾਪਤੀ ਕਰਕੇ ਸਿਵਲ ਹਸਪਤਾਲ ਬਰਨਾਲਾ ਦੇ ਅੱਖਾਂ ਦੇ ਮਾਹਿਰ ਡਾਕਟਰ ਇੰਦੂ ਬਾਂਸਲ ਅਤੇ ਡਾਕਟਰ ਅਮੋਲਦੀਪ ਕੌਰ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਅੱਖਾਂ ਦਾਨ....
ਅਚਨੇਚਤੀ ਸੰਕਟ ਦੀ ਸਥਿਤੀ ’ਚ ਸਾਰੇ ਵਿਭਾਗ ਆਪਣੀ ਭੂਮਿਕਾ ਤੋਂ ਜਾਣੂ ਹੋਣ : ਡਿਪਟੀ ਕਮਿਸ਼ਨਰ ਬਰਨਾਲਾ, 8 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਅੱਜ ਟਰਾਈਡੈਂਟ ਕੰਪਨੀ ਪਿੰਡ ਧੌਲਾ ਵਿਖੇ ਆਪਦਾ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਕ ਡਰਿੱਲ ਕਰਵਾਉਣ ਦਾ ਮੁੱਖ ਮੰਤਵ ਹੈ ਕਿ ਹਰ ਇਕ ਵਿਭਾਗ ਨੂੰ ਆਪਦਾ ਸਮੇਂ ਆਪਣੀ ਜ਼ਿੰਮੇਵਾਰੀ ਬਾਰੇ ਜਾਣੂ ਕਰਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸਨਅਤੀ, ਤੇਜ਼ਾਬੀ....