'ਖੇਡਾਂ ਵਤਨ ਪੰਜਾਬ ਦੀਆਂ' ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਮੁਕਾਬਲੇ, ਖਿਡਾਰੀ ਦਿਖਾ ਰਹੇ ਵਿਲੱਖਣ ਉਤਸ਼ਾਹ : ਜ਼ਿਲ੍ਹਾ ਖੇਡ ਅਫਸਰ ਮੋਗਾ, 23 ਸਤੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ।....
ਮਾਲਵਾ
ਧਰਮਕੋਟ ਅਤੇ ਲੋਹਗੜ੍ਹ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ ਬਾਘਾਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਲੋਕ ਅਰਪਣ ਕਿਹਾ! ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਧਰਮਕੋਟ/ਬਾਘਾਪੁਰਾਣਾ, 23 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਮੋਗਾ ਵਿੱਚ 3 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ....
ਕੈਬਨਿਟ ਮੰਤਰੀ ਖੁੱਡੀਆਂ ਨੇ ਕਿਲਿਆਂਵਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2024 : ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ, ਪੰਜਾਬ ਨੇ ਅੱਜ ਪਿੰਡ ਕਿਲਿਆਂਵਾਲੀ ਬਲਾਕ ਲੰਬੀ ਵਿਖੇ ਨਵੇਂ ਬਣੇ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 15 ਅਗਸਤ 2022 ਨੂੰ ਆਮ ਆਦਮੀ ਕਲ਼ੀਨਿਕਾਂ ਦੀ ਸ਼ੁਰੂਆਤ....
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2024 : ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਉਮਰ ਵਰਗ ਅੰਡਰ 14, 17 ,19, 21 ,21-30, 31-40, 41-50, 51-60, 61-70, ਅਤੇ 70 ਤੋਂ ਵੱਧ ਉਮਰ ਵਰਗ ਦੇ ਖਿਡਾਰੀ....
ਸ੍ਰੀ ਮੁੁਕਤਸਰ ਸਾਹਿਬ 23 ਸਤੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਦੋ ਪਹੀਆਂ ਵਾਹਨ ਅਤੇ ਚਾਰ ਪਹੀਆ ਵਾਹਨ ਨਾ ਚਲਾਉਣ ਦੇਣ ਤਾਂ ਜੋ ਉਹਨਾਂ ਨੂੰ ਭਾਰੀ....
ਕੋਈ ਵੀ ਬੱਚਾ ਰੁਟੀਨ ਟੀਕਾਕਰਨ ਤੋਂ ਨਾ ਰਹੇ ਵਾਝਾਂ: ਡਾ ਜਗਦੀਪ ਚਾਵਲਾ ਸਿਵਲ ਸਰਜਨ 2026 ਤੱਕ ਮੀਜ਼ਲ ਅਤੇ ਰੂਬੇਲਾ ਬੀਮਾਰੀਆਂ ਨੂੰ ਸਮਾਜ ਵਿੱਚੋਂ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ : ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2024 : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਟੀਕਾਕਰਨ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ।ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ....
ਪਾਇਲ, 23 ਸਤੰਬਰ 2024 : ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਿਚ ਰਾਸ਼ਟਰੀ ਭਾਸ਼ਾ ਨੂੰ ਸਮਰਪਿਤ ਹਿੰਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੁਆਰਾ ਇਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਭਾਗ ਲਿਆ ਗਿਆ। ਬੱਚਿਆ ਦੁਆਰਾ ਹਿੰਦੀ ਵਿੱਚ ਕਵਿਤਾਵਾਂ ਬੋਲੀਆਂ ਗਈਆਂ। ਕਵਿਤਾ ਉਚਾਰਨ ਵਿੱਚ 8 ਵੀਂ ਜਮਾਤ ਦੇ ਵਿਦਿਆਰਥੀ ਸਮੀਰ ਖਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਹਿੰਦੀ ਮਿਸਟਿ੍ਸ ਸ੍ਰੀਮਤੀ ਨੀਤੂ ਵਰਮਾ ਵਲੋਂ ਹਿੰਦੀ ਦਿਵਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਤੇ ਸਕੂਲ ਮੁੱਖ....
ਮਹਿਲ ਕਲਾਂ, 23 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸੁਚਾਰੂ ਢੰਗ ਨਾਲ ਦੇਣ ਲਈ ਵਚਨਬੱਧ ਹੈ। ਇਸੇ ਮੁਹਿੰਮ ਅਧੀਨ ਸਿਹਤ ਬਲਾਕ ਮਹਿਲ ਕਲਾਂ ਵਿਖੇ ਐਸ ਐਮ ਓ ਡਾ ਗੁਰ ਤੇਜਿੰਦਰ ਦੀ ਅਗਵਾਈ ਵਿੱਚ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਦੀ ਛੇਵੀਂ ਅਤੇ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਤੀਜੀ ਵਰ੍ਹੇਗੰਢ ਨੂੰ ਸਮਰਪਿਤ 30 ਸਤੰਬਰ 2024 ਤੱਕ ਆਯੂਸ਼ਮਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਗੁਰਤੇਜਿੰਦਰ ਕੌਰ ਨੇ....
ਸੰਸਦ ਮੈਂਬਰ ਨੇ ਡੇਢ ਕਰੋੜ ਦੀ ਲਾਗਤ ਨਾਲ 4 ਵੱਖ - ਵੱਖ ਸੜਕਾਂ ਦੇ ਕੰਮਾਂ ਦੇ ਰੱਖੇ ਨੀਂਹ ਪੱਥਰ ਨੰਗਲ - ਝਲੂਰ, ਮਾਨਸਾ ਰੋਡ ਤੋਂ ਧਨੌਲਾ ਖੁਰਦ, ਨੰਗਲ ਫਿਰਨੀ ਅਤੇ ਖੁੱਡੀ ਕਲਾਂ ਫਿਰਨੀ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ ਸੜਕਾਂ ਬਣਨ ਨਾਲ ਨੰਗਲ, ਝਲੂਰ, ਖੁੱਡੀ ਤੇ ਧਨੌਲਾ ਖੁਰਦ ਵਾਸੀਆਂ ਅਤੇ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ ਬਰਨਾਲਾ, 23 ਸਤੰਬਰ 2024 : ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿੱਚ ਸੜਕਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਕਰੋੜਾਂ ਰੁਪਏ ਦੀ ਲਾਗਤ ਨਾਲ ਤਰਜੀਹੀ ਤੌਰ 'ਤੇ....
ਸੰਸਦ ਮੈਂਬਰ ਮੀਤ ਹੇਅਰ ਨੇ ਵੱਖ ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 71.58 ਲੱਖ ਨਾਲ ਹੋਵੇਗਾ ਹਰੀਗੜ੍ਹ - ਭੱਠਲਾਂ - ਕੱਟੂ ਲਿੰਕ ਸੜਕ ਦਾ ਨਵੀਨੀਕਰਨ ਆਵਾਸ ਯੋਜਨਾ ਤਹਿਤ ਪੱਕੇ ਘਰਾਂ ਲਈ 46 ਪਰਿਵਾਰਾਂ ਨੂੰ ਦਿੱਤੇ ਮਨਜ਼ੂਰੀ ਪੱਤਰ ਬਰਨਾਲਾ ਸ਼ਹਿਰ ਵਿੱਚ 1.08 ਕਰੋੜ ਦੀ ਲਾਗਤ ਵਾਲੇ ਟਿਊਬਵੈੱਲ ਦੇ ਕੰਮ ਦਾ ਰੱਖਿਆ ਨੀਂਹ ਪੱਥਰ ਬਰਨਾਲਾ, 22 ਸਤੰਬਰ 2024 : ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਹਰੀਗੜ੍ਹ -....
ਰਾਜਪੁਰਾ, 22 ਸਤੰਬਰ 2024 : ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 'ਤੇ ਰਾਜਪੁਰਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਪਿੰਡ ਨਸ਼ਹਿਰਾ (ਪਟਿਆਲਾ) ਦੀ ਕਮਲਜੀਤ ਕੌਰ ਆਪਣੇ ਬੱਚਿਆਂ ਨਾਲ ਐਕਟਿਵਾ 'ਤੇ ਆ ਰਹੀ ਸੀ ਕਿ ਪਿੰਡ ਚਮਾਰੂ ਵਿਖੇ ਅਚਾਨਕ ਟਰੈਕਟਰ ਟਰਾਲੀ ਨਾਲ ਐਕਸੀਡੈਂਟ ਹੋ ਗਿਆ। ਜਿਸ ਕਾਰਨ ਕਮਲਜੀਤ ਕੌਰ, ਜਸਪ੍ਰੀਤ ਸਿੰਘ, ਰਵਨੀਤ ਸਿੰਘ ਅਤੇ ਅਮਰਜੀਤ ਸਿੰਘ ਜ਼ਖਮੀ ਹੋ ਗਏ। ਰਾਹਗੀਰਾਂ ਨੇ ਉਨ੍ਹਾਂ ਨੂੰ....
ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇ-ਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਨਾਲ ਬਦਲੇਗੀ ਨੁਹਾਰ : ਜੌੜਾਮਾਜਰਾ ਕੈਬਨਿਟ ਮੰਤਰੀ ਜੌੜਮਾਜਰਾ ਵੱਲੋਂ ਪਿੰਡ ਰੱਖੜਾ ਤੇ ਲੰਗੜੋਈ ਵਿਖੇ 1.15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਪਟਿਆਲਾ, 22 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਦੋ ਅਹਿਮ ਪਿੰਡਾਂ ਰੱਖੜਾ ਤੇ ਲੰਗੜੋਈ ਵਿਖੇ 1 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ....
ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਨੂੰ ਸਰਬਸੰਮਤੀ ਨਾਲ ਪੰਚਾਇਤ ਚੁਨਣ ਦੀ ਸੱਦਾ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਨੇ ਹਰੇਕ ਪਿੰਡ ਵਾਸੀ ਤੱਕ ਪਹੁੰਚ ਬਣਾਈ ਪਟਿਆਲਾ, 22 ਸਤੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਦੂਸਰੇ ਦਿਨ ਪਟਿਆਲਾ ਦਿਹਾਤੀ ਦੇ ਪਿੰਡਾਂ ਵਿੱਚ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਮੌਕੇ ‘ਤੇ ਹੀ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ....
ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸਾਨ ‘ਤੇ ਨਾ ਲੜਨ ਦੇ ਲਏ ਫੈਸਲੇ ਦਾ ਸੂਬਾ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ : ਡਾ. ਬਲਬੀਰ ਸਿੰਘ ਪਟਿਆਲਾ, 21 ਸਤੰਬਰ, 2024 : ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੌਰਾ ਕਰਦਿਆਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀ ਪਾਰਟੀਬਾਜ਼ੀ ਤੋਂ ਉਪਰ ਉਠਕੇ ਆਪਣੀ ਪੰਚਾਇਤ ਚੁਣਨ।....
ਡਿਪਟੀ ਕਮਿਸ਼ਨਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ ਕਿੱਟਾਂ ਬਾਗਬਾਨੀ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰ ਪਟਿਆਲਾ, ਸਮਾਣਾ, ਰਾਜਪੁਰਾ ਅਤੇ ਨਾਭਾ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ : ਡਿਪਟੀ ਡਾਇਰੈਕਟਰ ਬਾਗਬਾਨੀ ਪਟਿਆਲਾ, 21 ਸਤੰਬਰ 2024 : ਹਰ ਇੱਕ ਵਿਅਕਤੀ ਨੂੰ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾ ਕੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਜਿੱਥੇ ਘਰੇਲੂ ਵਰਤੋਂ ਲਈ ਜ਼ਹਿਰ ਮੁਕਤ ਜੈਵਿਕ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ, ਉਥੇ ਹੀ ਬੱਚਤ ਵੀ....