ਮੁਲਜ਼ਮ ਸੁਪਰਵਾਈਜ਼ਰ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ ਲੁਧਿਆਣਾ, 6 ਸਤੰਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ....
ਮਾਲਵਾ
ਭਲਾਈ ਕਮੇਟੀ ਤੇ ਜੁਵਿਨਾਈਲ ਜਸਟਿਸ ਬੋਰਡ ਦੇ ਕਾਰਜ਼ਾਂ ਦੀ ਕੀਤੀ ਸਮੀਖਿਆ ਵਿਭਾਗੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਨਾਬਾਲਿਗ ਬੱਚਿਆਂ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ ਨਾਬਾਲਿਗ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ਦੀ ਨਹੀਂ ਦਿੱਤੀ ਜਾਵੇਗੀ ਆਗਿਆ - ਮਾਧਵੀ ਕਟਾਰੀਆ ਬੱਚਿਆਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਹਰ ਸੰਭਵ ਯਤਨ ਕੀਤੇ ਜਾਣਗੇ - ਮੇਜਰ ਅਮਿਤ ਸਰੀਨ ਲੁਧਿਆਣਾ, 6 ਸਤੰਬਰ : ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਮਾਧਵੀ ਕਟਾਰੀਆ ਦੀ ਪ੍ਰਧਾਨਗੀ ਹੇਠ ਮੀਟਿੰਗ....
ਪੈਮਾਇਸ਼ ਜਲ ਵਹਾਅ ਖੇਤਰ ਅਤੇ ਕਿਨਾਰਿਆਂ ਦੇ ਆਲੇ ਦੁਆਲੇ ਬਫਰ ਜ਼ੋਨ ਨੂੰ ਨਿਰਧਾਰਤ ਕਰਨ ਵਿੱਚ ਮਦਦ ਕਰੇਗੀ ਪੇਂਡੂ ਖੇਤਰਾਂ ਤੋਂ ਇਲਾਵਾ ਜ਼ੀਰਕਪੁਰ ਅਤੇ ਖਰੜ ਵਿਖੇ ਮੀਆਵਾਕੀ ਜੰਗਲ ਬਣਾਏ ਜਾਣਗੇ ਜ਼ਿਲ੍ਹੇ ਵਿੱਚ ਬਲੌਂਗੀ ਵਿਖੇ ਇੱਕ ਹੋਰ ਆਮ ਆਦਮੀ ਕਲੀਨਿਕ ਬਣੇਗਾ ਡਰਾਇਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਰਜਿਸਟ੍ਰੇਸ਼ਨ ਕਾਪੀਆਂ ਦੇ ਬਕਾਇਆ ਕਾਰਜ ਜਲਦ ਮੁਕੰਮਲ ਕੀਤੇ ਜਾਣ ਐਸ.ਏ.ਐਸ.ਨਗਰ, 6 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਕ ਮੀਟਿੰਗ ਦੌਰਾਨ ਦੱਸਿਆ ਕਿ ਹੜ੍ਹਾਂ ਕਾਰਨ ਜਲ ਸਰੋਤਾਂ....
ਹੁਣ ਤੱਕ ਵਿਅਕਤੀਗਤ ਕਿਸਾਨਾਂ ਵੱਲੋਂ 1805 ਮਸ਼ੀਨਾਂ ਅਤੇ 107 ਕਸਟਮ ਹਾਈਰਿੰਗ ਸੈਂਟਰਾਂ ਵੱਲੋਂ ਸਬਿਡਸੀ ਯੁਕਤ ਮਸ਼ੀਨਾਂ ਲਈ ਕੀਤਾ ਅਪਲਾਈ ਸਰਫੇਸ ਸੀਡਰ' ਮਸ਼ੀਨ ਬਾਕੀ ਮਸ਼ੀਨਾਂ ਨਾਲੋਂ ਸਸਤੀ, ਝੋਨੇ ਦੀ ਵਾਢੀ ਤੋਂ ਤੁਰੰਤ ਬਾਅਦ ਹੋ ਸਕੇਗੀ ਕਣਕ ਦੀ ਬਿਜਾਈ ਮੋਗਾ, 6 ਸਤੰਬਰ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਲਆਣਾ ਵੱਲੋਂ ਤਿਆਰ ਕੀਤੀ ਗਈ ਨਵੀਨਤਮ ਮਸ਼ੀਨ 'ਸਰਫੇਸ ਸੀਡਰ' ਉਪਦਾਨ 'ਤੇ ਦੇਣ ਲਈ ਬਿਨ੍ਹੈ ਪੱਤਰਾਂ ਦੀ ਮੰਗ ਖੇਤੀਬਾੜੀ ਤੇ....
ਫਤਹਿਗੜ੍ਹ ਸਾਹਿਬ, 06 ਸਤੰਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 08 ਸਤੰਬਰ, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ। ਜਿਸ ਵਿੱਚ ਸਿਰਫ ਲੜਕੇ ਭਾਗ ਲੈ ਸਕਦੇ ਹਨ, ਇਸ ਵਿੱਚ ਭਾਗ ਲੈਣ ਲਈ ਯੋਗਤਾ ਘੱਟੋ-ਘੱਟ ਦਸਵੀਂ, ਬਾਈਕ ਤੇ ਡਰਾਈਵਿੰਗ ਲਾਇਸੰਸ ਹੋਣੀ ਚਾਹੀਦੀ ਹੈ। ਇਸ ਕੈਂਪ ਲਈ ਇੰਟਰਵਿਊ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ....
ਫ਼ਤਹਿਗੜ੍ਹ ਸਾਹਿਬ ਹਲਕੇ ਵਿੱਚ 200, ਬਸੀ ਪਠਾਣਾ ਵਿੱਚ 178 'ਤੇ ਅਮਲੋਹ ਵਿੱਚ ਹੋਣਗੇ 166 ਪੋਲਿੰਗ ਸਟੇਸ਼ਨ ਕਿਸੇ ਵੀ ਚੋਣ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਕੋਈ ਵਾਧਾ/ਘਾਟਾ ਨਹੀਂ ਕੀਤਾ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 06 ਸਤੰਬਰ : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ....
ਓਲਡ ਏਜ ਹੋਮ ਬਸੀ ਪਠਾਣਾ ਵਿਖੇ ਬਜੁਰਗਾਂ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਕੀਤੀ ਹਦਾਇਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜ਼ੁਰਗਾਂ ਦੀ ਦੇਖ-ਭਾਲ ਲਈ ਬਣਾਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 06 ਸਤੰਬਰ : ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਅਨਮੋਲ ਖਜ਼ਾਨਾ ਹਨ, ਇਨ੍ਹਾਂ ਦੀ ਸੰਭਾਲ ਕਰਨਾ ਸਾਡਾ ਫਰਜ ਹੈ। ਇਸ ਲਈ ਸੀਨੀਅਰ ਸਿਟੀਜਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ....
ਵਾਲੀਬਾਲ ਅੰਡਰ-14 ਵਿੱਚ ਖੁੱਡੀ ਕਲਾਂ ਸਕੂਲ ਦੀ ਟੀਮ ਜੇਤੂ ਫੁੱਟਬਾਲ ਅੰਡਰ- 14 ਲੜਕੀਆਂ ਵਿੱਚ ਆਦਰਸ਼ ਸਕੂਲ ਕਾਲੇਕੇ ਦੀ ਟੀਮ ਨੇ ਬਾਜ਼ੀ ਮਾਰੀ 5000 ਮੀਟਰ ਰੇਸ ਵਾਕ ਵਿੱਚ ਪ੍ਰਵੀਨ ਸਿੰਘ ਦੀ ਝੰਡੀ ਬਰਨਾਲਾ, 06 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2023' ਤਹਿਤ ਬਰਨਾਲਾ ਦੇ ਬਲਾਕ ਪੱਧਰੀ ਮੁਕਾਬਲੇ ਜਾਰੀ ਹਨ। ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ....
ਵਿਕਾਸ ਕਾਰਜਾਂ ਦੇ ਚੱਲ ਰਹੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ : ਡਾ ਪੱਲਵੀ ਅਧਿਕਾਰੀ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ : ਡਿਪਟੀ ਕਮਿਸ਼ਨਰ ਮਾਲੇਰਕੋਟਲਾ 06 ਸਤੰਬਰ : ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਪੰਚਾਇਤੀ ਰਾਜ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿਤ ਨਿੱਜੀ ਤੌਰ 'ਤੇ ਚੱਲ ਰਹੇ ਕੰਮਾਂ ਦਾ ਨਰੀਖਣ ਕਰਨ ਅਤੇ ਮੁਕੰਮਲ ਹੋ ਚੁੱਕੇ....
ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ ਆਦਿ ਸਬੰਧੀ ਕਾਰਜਾਂ ਦਾ ਵੀ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇਅ ਜ਼ਮੀਨ ਸੌ ਫ਼ੀਸਦੀ ਜ਼ਮੀਨ ਐਕਵਾਇਰ /ਕਬਜ਼ੇ ਦੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਦੇ ਨਿਰਦੇਸ਼ ਜਾਰੀ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਕੋਰਟ ਕੇਸ਼ ਵਿੱਚ ਤੇਜ਼ੀ ਲਿਆ ਕੇ ਨਿਪਟਾਉਣ ਦੇ ਦਿੱਤੇ ਹੁਕਮ ਮਾਲੇਰਕੋਟਲਾ 06 ਸਤੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਮਾਲ ਵਿਭਾਗ ਦੇ....
ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ (ਨਿਲ) ਕਰਨ ਦੀ ਹਦਾਇਤ ਜਾਰੀ ਝੋਨੇ ਦੀ ਨਾੜ/ਪਰਾਲੀ ਨੂੰ ਸਾੜਨ ਤੋ ਰੋਕਣ ਲਈ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਉਲੀਕੀ ਜਾਵੇਗੀ ਮਾਲੇਰਕੋਟਲਾ 06 ਸਤੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਫ਼ਸਲਾਂ ਦੀ ਰਹਿੰਦਖੂਹੰਦ (ਝੋਨੇ ਦੀ ਨਾੜ/ਪਰਾਲੀ ) ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ....
ਮਾਲੇਰਕੋਟਲਾ 09 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਸ੍ਰੀ ਅਰਸ਼ਦੀਪ ਸਿੰਘ ਪੁੱਤਰ ਸ੍ਰੀ ਸੁਰਿੰਦਰ ਸਿੰਘ ,ਵਾਸੀ ਬਾਦਸ਼ਾਹਪੁਰ (ਮੰਡਿਆਲਾ)ਤਹਿ.ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਆਈਲੈਟਸ ਅਤੇ ਇਮੀਗ੍ਰੇਸ਼ਨ ਕੰਸਲਟੈਂਸੀ, ਆਇਕੋਨਿਕ ਆਇਲੈਟਸ ਅਤੇ ਇਮੀਗ੍ਰੇਸ਼ਨ ਸਰਵਿਸ ਨੇੜੇ ਪ੍ਰੇਮ ਲਤਾ ਹਸਪਤਾਲ ਕਲੱਬ ਚੌਂਕ ਸਟਰੀਟ ਕਾਲਜ ਰੋਡ ਮਾਲੇਰਕੋਟਲਾ ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ । ਇਹ ਲਾਇਸੰਸ 31 ਅਗਸਤ 2028 ਤੱਕ ਵੈਧ ਹੋਵੇਗਾ। ਇਹ ਲਾਇਸੰਸ ਪੰਜਾਬ....
ਪਿੰਡ ਲਾਲੋਵਾਲਾ ਤੋਂ ਡਿਪਟੀ ਕਮਿਸ਼ਨਰ ਨੇ ਸਹੂੰ ਚੁੱਕਾ ਕੇ ਕੀਤੀ ਪ੍ਰੋਜ਼ੈਕਟ ਦੀ ਸ਼ੁਰੂਆਤ 108 ਸਕੂਲਾਂ ਵਿਚ 21 ਹਜਾਰ ਤੋਂ ਵੱਧ ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਵਿਚ ਯੋਗਦਾਨ ਦਾ ਲਿਆ ਪ੍ਰਣ ਫਾਜਿ਼ਲਕਾ, 6 ਸਤੰਬਰ : ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਆਰੰਭ ਕੀਤੇ ਨਿਵੇਕਲੇ ਵਾਤਾਵਰਨ ਮਿੱਤਰ ਪ੍ਰੋਗਰਾਮ ਦੀ ਸ਼ੁਰੂਆਤ ਪਿੰਡ ਲਾਲੋਵਾਲੀ ਦੇ ਸਰਕਾਰੀ ਸਕੂਲ ਤੋਂ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵਾਤਾਵਰਨ ਮਿੱਤਰ ਬਣੇ ਵਿਦਿਆਰਥੀਆਂ ਨੂੰ ਸਹੂੰ ਚੁੱਕਾ ਕੇ ਕਰਵਾਈ ਹੈ। ਝੋਨੇ ਦੀ....
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਸਪੀਕਰ ਸੰਧਵਾਂ ਨੇ ਕੀਤਾ ਲੋਕ ਸੁਵਿਧਾ ਸੈਂਟਰ ਦਾ ਉਦਘਾਟਨ
ਫਰੀਦਕੋਟ, 06 ਸਤੰਬਰ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਰਾਜੀਵ ਸੂਦ ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਅਤੇ ਸ. ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਦੀ ਹਾਜਰੀ ਵਿੱਚ ਲੋਕ ਸੁਵਿਧਾ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ. ਹਰਜੀਤ ਸਿੰਘ, ਡਾ. ਐਸ.ਪੀ. ਸਿੰਘ ਕੰਟਰੋਲਰ ਪ੍ਰੀਖਿਆਵਾਂ ਬੀਐਫਯੁਐੱਚਐੱਸ ਫਰੀਦਕੋਟ, ਡਾ. ਰਾਜੀਵ ਸ਼ਰਮਾ ਪ੍ਰਿੰਸੀਪਲ....
ਸੰਤ ਬਾਬਾ ਖਜਾਨ ਸਿੰਘ ਜੀ ਯਾਦ ਵਿਚ 33ਵੇਂ ਸਲਾਨਾ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ ਆਪਣੇ ਅਖਤਿਆਰੀ ਕੋਟੇ ਵਿੱਚੋਂ 50 ਹਜ਼ਾਰ ਰੁਪਏ ਕਲੱਬ ਨੂੰ ਦੇਣ ਦਾ ਕੀਤਾ ਐਲਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹੋਏ ਵਿਸ਼ੇਸ਼ ਤੌਰ ਤੇ ਹਾਜ਼ਰ ਫਰੀਦਕੋਟ 6 ਸਤੰਬਰ : ਖੇਤੀਬਾੜੀ, ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਉਚੇਚੇ ਤੌਰ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਮਚਾਕੀ ਖੁਰਦ ਵਿਖੇ ਸੰਤ ਬਾਬਾ ਖਜਾਨ ਸਿੰਘ ਜੀ ਯਾਦ ਵਿਚ 33ਵੇਂ ਸਲਾਨਾ ਕਬੱਡੀ ਕੱਪ....