ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿੱਚ ਕਰਵਾਇਆ ਜਾਗਰੂਕਤਾ ਸਮਾਗਮ ਬਰਨਾਲਾ, 21 ਸਤੰਬਰ 2024 : ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਸੀ .ਆਰ .ਐਮ ਦੀ ਆਈ .ਈ .ਸੀ ਗਤੀਵਿਧੀ ਤਹਿਤ ਸਕੂਲ ਵਿੱਚ ਪਲੇਠਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਜਾਗਰੂਕਤਾ ਅਭਿਆਨ 2024 ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਾਉਣ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ....
ਮਾਲਵਾ
ਬਰਨਾਲਾ, 21 ਸਤੰਬਰ 2024 : ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਮਿਤੀ 11 ਅਕਤੂਬਰ ਤੋਂ 9 ਨਵੰਬਰ 2024 ਤੱਕ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਰੋਲਰ ਸਕੇਟਿੰਗ, ਰਗਬੀ, ਜਿਮਨਾਸਟਿਕ, ਆਰਚਰੀ, ਵੁਸ਼ੁ, ਫੈਨਸਿੰਗ, ਸਾਈਕਲਿੰਗ, ਹੋਰਸ ਰਾਈਡਿੰਗ, ਰੋਇੰਗ ,ਕੈਕੇਇੰਗ ਅਤੇ ਕਨੋਇੰਗ, ਬੇਸਬਾਲ, ਤਾਈ ਕਵਾਂਡੋ ਅਤੇ ਜੂਡੋ ਦੇ ਟਰਾਇਲ ਜ਼ਿਲ੍ਹਾ ਬਰਨਾਲਾ ਵਿੱਚ....
ਸੰਸਦ ਮੈਂਬਰ ਨੇ ਲਾਇਬ੍ਰੇਰੀ, ਸਟੇਡੀਅਮ, ਕਮਿਊਨਿਟੀ ਸੈਂਟਰ ਸਣੇ ਦਰਜਨਾਂ ਕੰਮਾਂ ਦੇ ਰੱਖੇ ਨੀਂਹ ਪੱਥਰ 1 ਕਰੋੜ ਦੀ ਲਾਗਤ ਨਾਲ ਧਨੌਲਾ ਵਿੱਚ ਬਣੇਗਾ ਇਨਡੋਰ ਸਟੇਡੀਅਮ ਧਨੌਲਾ, 21 ਸਤੰਬਰ 2024 : ਸਰਕਾਰ ਵਲੋਂ ਜਿੱਥੇ ਸਾਰੇ ਬਰਨਾਲੇ ਲਈ ਕਰੋੜਾਂ ਦੇ ਫੰਡ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਹਨ, ਓਥੇ ਸਿਰਫ ਧਨੌਲਾ ਵਿੱਚ ਕਰੀਬ 20 ਕਰੋੜ ਰੁਪਏ ਦੇ ਕੰਮ ਕਰਵਾਏ ਜਾਣੇ ਹਨ। ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ....
ਸ੍ਰੀ ਮੁੁਕਤਸਰ ਸਾਹਿਬ 21 ਸਤੰਬਰ 2024 : ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਡ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਅੰ.21 ਅਤੇ ਅੰ.21....
ਗਿੱਦੜਬਾਹਾ ਹਲਕੇ ਵਿੱਚ 34.56 ਕਰੋੜ ਰੁਪਏ ਦੇ ਕੰਮਾਂ ਦੇ ਰੱਖੇ ਨੀਂਹ ਪੱਥਰ ਸ੍ਰੀ ਮੁਕਤਸਰ ਸਾਹਿਬ, 21 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿੱਚ ਵਿਕਾਸ ਦੀ ਗਤੀ ਰੁਕਣ ਨਹੀਂ ਦੇਵੇਗੀ ਅਤੇ ਲੋਕਾਂ ਲਈ ਹਰ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਲੱਗਭਗ 34.56 ਕਰੋੜ ਰੁਪਏ ਦੀ ਲਾਗਤ ਨਾਲ....
ਮਾਹਿਰਾਂ ਦੀ ਸਲਾਹ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆਂ ਕਰਵਾਏ ਜਾਣਗੇ ਸਹਾਇਕ ਉਪਕਰਣ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਦਿਵਿਆਂਗਜ਼ਨਾਂ ਕੋਲ ਯੂ.ਡੀ.ਆਈ.ਡੀ. ਕਾਰਡ ਦਾ ਹੋਣਾ ਲਾਜਮੀ ਮਾਲੇਰਕੋਟਲਾ 21 ਸਤੰਬਰ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਹੇਠ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ 4 ਅਕਤੂਬਰ 2024 ਦਿਨ....
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਸਹਿਯੋਗ ਦੀ ਅਪੀਲ ਫ਼ਰੀਦਕੋਟ 21 ਸਤੰਬਰ, 2024 : ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਸਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ ਪਰਾਲੀ ਦੀ ਖੇਤ ਤੋਂ ਬਾਹਰ ਸੰਭਾਲ ਲਈ ਪ੍ਰੇਰਿਤ ਕਰਨ ਕੀਤੀ ਜਾਣ....
ਬਾਬਾ ਸ਼ੇਖ ਫਰੀਦ ਆਗਮਨ ਪੁਰਬ-2024 ਫ਼ਰੀਦਕੋਟ 21 ਸਤੰਬਰ,2024 : ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਬੀਤੀ ਸ਼ਾਮ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਡਰਾਮਾ ਫੈਸਟੀਵਲ ਕਰਵਾਇਆ ਗਿਆ । ਇਸ ਨਾਟਕ ਮੇਲੇ ਨੂੰ ਮਾਣਨ ਲਈ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਉਨ੍ਹਾਂ ਦੀ ਧਰਮਪਤਨੀ ਬੀਬਾ ਬੇਅੰਤ ਕੌਰ ਸੇਖੋਂ, ਐਸ਼.ਡੀ.ਐਮ-ਕਮ-ਚੇਅਰਮੈਨ ਸਾਹਿਤਕ ਮੇਲਾ ਕਮੇਟੀ ਮੈਡਮ ਵੀਰਪਾਲ ਕੌਰ, ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਨਦੀਪ ਸਿੰਘ ਬਾਬਾ ਚੇਅਰਮੈਨ....
ਪ੍ਰਸਿੱਧ ਗਾਇਕ ਰਾਜੇਸ਼ ਪੰਵਾਰ ਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਫਰੀਦਕੋਟ 21 ਸਤੰਬਰ 2024 : ਬੀਤੀ ਰਾਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਅਡਟੋਰੀਅਮ ਵਿਖੇ, ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸੰਬੰਧ ਵਿੱਚ ਫਰੀਦਕੋਟ ਜਿਲ੍ਹਾ ਕਲਚਰੱਲ ਸੁਸਾਇਟੀ ਵੱਲੋਂ ਸਵੱਰਗੀ ਗਾਈਕ ਮੁਹੰਮਦ ਰਫੀ ਨੂੰ ਸਮਰਪਿਤ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਗਾਇਕ ਰਾਜੇਸ਼ ਪੰਵਾਰ (ਮੁੰਬਈ) ਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ....
ਵਿਧਾਇਕ ਫਰੀਦਕੋਟ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਨੇ ਵਿਰਾਸਤੀ ਕਾਫਲੇ ਨੂੰ ਦਿਖਾਈ ਹਰੀ ਝੰਡੀ ਕਾਫਿਲੇ ਵਿੱਚ ਲੋਕਾਂ ਨੇ ਵੱਖ ਵੱਖ ਵੱਖ ਰਾਜਾਂ ਦੇ ਸੱਭਿਆਚਾਰ ਦੀਆਂ ਵੰਨਗੀਆਂ ਵੇਖੀਆਂ ਫਰੀਦਕੋਟ 20 ਸਤੰਬਰ 2024 : ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵੱਖ ਵੱਖ ਰਾਜਾਂ ਦੇ ਪਹਿਰਾਵਿਆਂ ਅਤੇ ਵਿਰਾਸਤ ਦੇ ਰੰਗ ਵਿੱਚ ਰੰਗਿਆ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਾ ਜਿੱਥੇ ਵੱਡੀ ਗਿਣਤੀ ਵਿੱਚ ਮੌਜੂਦ....
ਝੋਨੇ ਦੀ ਕਟਾਈ ਲਈ ਕੰਬਾਈਨ ਹਾਰਵੈਸਟਰ ਤੇ ਸੁਪਰ ਐੱਸ ਐੱਮ ਐੱਸ ਲਗਾਉਣਾ ਜ਼ਰੂਰੀ ਫਰੀਦਕੋਟ 20 ਸਤੰਬਰ 2024 : ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਖੇ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ....
ਫਰੀਦਕੋਟ 20 ਸਤੰਬਰ 2024 : ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਥਾਨਕ ਦਫਤਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵਿਖੇ ਮੀਟਿੰਗ ਹੋਈ ।ਮੀਟਿੰਗ ਵਿੱਚ ਡਾ....
ਬਰਨਾਲਾ ਦੀ ਜ਼ਿਮਨੀ ਚੋਣ ਅਕਾਲੀ ਦਲ ਵੱਲੋਂ ਕੁਲੰਵਤ ਸਿੰਘ ਕੀਤੂ ਲੜੇਗਾ : ਭੂੰਦੜ ਬਰਨਾਲਾ, 20 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੂਬਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤੇਲ, ਬਿਜਲੀ ਅਤੇ ਟ੍ਰਾਂਸਪੋਰਟ ਦਰਾਂ ਵਿੱਚ ਕੀਤੇ ਵਾਧੇ ਵਿਰੁੱਧ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਇਹ ਪ੍ਰਦਰਸ਼ਨ ਕੀਤੇ ਗਏ ਨਾਲ ਹੀ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਉੱਤੇ ਵੀ....
ਕਿਸਾਨ ਪਰਾਲੀ ਸਾੜਨ ਦੀ ਬਜਾਇ ਇਸ ਨੂੰ ਜਮੀਨ ‘ਚ ਹੀ ਮਿਲਾਉਣ ਜਾਂ ਸਰਕਾਰ ਵੱਲੋਂ ਪ੍ਰਦਾਨ ਮਸ਼ੀਨਾਂ ਨਾਲ ਸੰਭਾਲਣ-ਜੌੜਾਮਾਜਰਾ ਸਮਾਣਾ, 20 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਅੱਜ ਸਵਰਗ ਆਸ਼ਰਮ ਸਤੀ ਮੰਦਿਰ ਦੇ ਵਾਤਾਵਰਣ ਪਾਰਕ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੇ ਸੈਰ ਕਰਨ ਲਈ ਤਿਆਰ ਕਰਵਾਏ ਫੁਟਪਾਥ ਅਤੇ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸਵਰਗੀ ਹੈਡਮਾਸਟਰ ਸਾਧੂ ਰਾਮ ਦੀ ਬਰਸੀ ਮੌਕੇ ਸ਼ਰਧਾਂਜਲੀ....
ਪਿੰਡ ਮੱਲੇਵਾਲ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਵਚਨਬੱਧ-ਏ.ਡੀ.ਸੀ. ਡਾ. ਬੇਦੀ ਨਾਭਾ, 20 ਸਤੰਬਰ 2024 : ਅੱਜ ਹਲਕਾ ਨਾਭਾ ਦੇ ਪਿੰਡ ਮੱਲੇਵਾਲ ਵਿਖੇ ਲਗਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਨਾਭਾ ਬਲਾਕ ਦੇ....