ਕਿਹਾ, ਜਿਵੇਂ ਜਿਵੇਂ ਪਾਣੀ ਉਤਰ ਰਿਹਾ ਹੈ ਨਾਲੋ ਨਾਲ ਕੀਤੀ ਜਾਵੇ ਗਿਰਦਾਵਰੀ ਫਾਜਿ਼ਲਕਾ 1 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਇੱਥੇ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਹਾਲੇ ਵੀ ਖੇਤਾਂ ਵਿਚ ਪਾਣੀ ਹੋਣ ਕਾਰਨ ਗਿਰਦਾਵਰੀ ਦਾ ਕੰਮ ਹੌਲੀ ਰਫਤਾਰ ਨਾਲ ਹੋ ਰਿਹਾ ਹੈ ਪਰ ਨਾਲ ਹੀ ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਵੇਂ ਜਿਵੇਂ ਪਾਣੀ ਦਾ ਪੱਧਰ ਘਟੇ ਅਤੇ ਖੇਤ ਤੱਕ ਜਾਣਾ ਆਸਾਨ ਹੋ ਜਾਵੇ ਅਤੇ ਫਸਲ ਦਾ....
ਮਾਲਵਾ
ਫਾਜਿ਼ਲਕਾ 1 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਪੀ ਐਮ ਸਵਨਿਧੀ ਸਕੀਮ ਦੀ ਸਮੀਖਿਆ ਲਈ ਬੈਂਕਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਰੇਹੜੀ ਫੜੀ ਵਾਲਿਆਂ ਨੂੰ ਆਪਣਾ ਕਾਰੋਬਾਰ ਵਧਾਉਣ ਲਈ 10 ਹਜਾਰ ਰੁਪਏ ਤੱਕ ਦਾ ਕਰਜ ਮਿਲਦਾ ਹੈ। ਇਸ ਲਈ ਪ੍ਰਾਰਥੀ ਨੇ ਨਗਰ ਨਿਗਮ, ਨਗਰ ਕੌਂਸਲ....
ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖ਼ਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਰਕਾਰੀ ਮਾਲੀਏ ਦੀ ਉਗਰਾਹੀ ਨੂੰ ਵਧਾਉਣਾ : ਡਾ. ਸੇਨੂ ਦੁੱਗਲ ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ ਫਾਜਿ਼ਲਕਾ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਅਤੇ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜਿਲ਼੍ਹੇ ਵਿਚ ਐਪ ਦੀ ਰਸਮੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ: ਸੇਨੂ....
ਫਾਜਿ਼ਲਕਾ, 1 ਸਤੰਬਰ : ਓੁਘੇ ਸਮਾਜ ਸੇਵੀ ਸ: ਐਸਪੀ ਓਬਰਾਏ ਆਪਣੀ ਸੰਸਥਾ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਾਜਿ਼ਲਕਾ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈਕੇ ਇੱਥੇ ਪੁੱਜੇ। ਇਸ ਮੌਕੇ ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਅੱਜ 190 ਕੁਇੰਟਲ ਹਰਾ ਚਾਰਾ, 500 ਤਰਪਾਲਾਂ ਅਤੇ 500 ਮੱਛਰਦਾਨੀਆਂ ਫਾਜਿ਼ਲਕਾ ਦੇ ਪ੍ਰਭਾਵਿਤ ਪਿੰਡਾਂ ਵਿਚ ਵੰਡਨ ਲਈ....
ਫਾਜਿ਼ਲਕਾ, 1 ਸਤੰਬਰ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਪਣੇ ਪੰਪ ਅਪ੍ਰੇਟਰਾਂ ਨੂੰ ਸਮੇਂ ਅਨੁਸਾਰ ਤਕਨੀਕੀ ਤੌਰ ਤੇ ਮਜਬੂਤ ਰੱਖਣ ਲਈ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਜਿ਼ਲ੍ਹੇ ਦੇ ਸਮੂਹ ਪੰਪ ਅਪ੍ਰੇਟਰਾਂ ਦੇ 8 ਬੈਚ ਬਣਾਏ ਗਏ ਹਨ ਜਿੰਨ੍ਹਾਂ ਵਿਚੋਂ 6 ਬੈਚ ਦੀ ਸਿਖਲਾਈ ਪੂਰੀ ਹੋ ਗਈ ਹੈ। ਇਸ ਵਿਚ ਇਲੈਕਟ੍ਰੀਕਲ ਅਤੇ ਮੈਕੇਨੀਕਲ ਦੋਨੋਂ ਪ੍ਰਕਾਰ ਦੇ ਕਰਮਚਾਰੀਆਂ ਨੂੰ ਪ੍ਰੈਕਟੀਕਲ ਸਿਖਲਾਈ ਦੇਣ ਦੀ....
ਫਾਜ਼ਿਲਕਾ 1 ਸਤੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਨੂੰ ਲੈ ਕੇ ਸੰਜੀਦਾ ਨਜ਼ਰ ਆ ਰਿਹਾ ਹੈ ਜਿਸ ਕਰਕੇ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਪੜ੍ਹਨ ਲਿਖਣ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਗੁਣਾਤਮਕ ਸੁਧਾਰ ਕਰਨ ਲਈ ਅਧਿਆਪਕਾਂ ਨੂੰ ਸਮਰੱਥ ਪ੍ਰੋਜੈਕਟ ਅਧੀਨ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਇਸੇ ਅਧੀਨ ਹੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਦੌਲਤ ਰਾਮ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ....
ਕੋਟਕਪੂਰਾ 1 ਸਤੰਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ ਪੱਧਰੀ ਖੇਡਾਂ ਜ਼ਿਲ੍ਹਾ ਫਰੀਦਕੋਟ ਅਧੀਨ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਸ਼ੁਰੂ ਹੋ ਗਈਆਂ। ਅੱਜ ਦੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਮੈਡਮ ਬਲਜੀਤ ਕੌਰ ਵਿਸ਼ੇਸ਼....
ਵੱਖ ਵੱਖ ਪਿੰਡਾਂ ਵਿੱਚ ਖੁਦ ਲੋਕਾਂ ਨੂੰ ਨਸ਼ਿਆਂ ਖਿਲਾਫ ਕਰਨਗੇ ਜਾਗਰੂਕ ਫਰੀਦਕੋਟ 1 ਸਤੰਬਰ : ਸਪਕੀਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਨਸ਼ੇ ਭਜਾਈਏ-ਜਵਾਨੀ ਬਚਾਈਏ' ਮੁਹਿੰਮ ਤਹਿਤ ਨੋਜਵਾਨਾਂ ਨੂੰ ਜਾਗ੍ਰਿਤ ਕਰਨ ਲਈ ਅੱਜ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 'ਨਸ਼ੇ ਭਜਾਈਏ,ਜਵਾਨੀ ਬਚਾਈਏ ਮੁਹਿੰਮ' ਤਹਿਤ ਨੌਜਵਾਨਾਂ ਨੂੰ ਜਾਗ੍ਰਿਤ....
ਆਮ ਆਦਮੀ ਪਾਰਟੀ ਦਾ ਹਲਕਾ ਰਾਏਕੋਟ ਤੋਂ ਸਰਗਰਮ ਆਗੂ ਪਰਮਿੰਦਰ ਰੱਤੋਵਾਲ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਪਰਮਿੰਦਰ ਸਿੰਘ ਰੱਤੋਵਾਲ ਨੇ ਸਮਾਜ ਵਿੱਚ ਫੈਲੇ ਭ੍ਰਿਸਟਾਚਾਰ ਨੂੰ ਜੜ੍ਹੋ ਪੁੱਟਣ ਦੀ ਸੋਚ ਲੈ ਕੇ ਸਾਲ 2008 ਵਿੱਚ ਐਂਟੀ ਕਰੁੱਪਸ਼ਨ ਕ੍ਰਾਈਮ ਪ੍ਰਵੈਨਸ਼ਨ ਸੋਸਾਇਟੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ, ਭ੍ਰਿਸਟਾਚਾਰ ਮੁਕਤ ਸਮਾਜ ਸਿਰਜਣ ਵਿੱਚ ਪਾਏ ਯੋਗਦਾਨ ਨੁੰ ਦੇਖਦਿਆਂ ਐਂਟੀ ਕਰੁੱਪਸ਼ਨ ਕ੍ਰਾਈਮ ਪ੍ਰਵੈਨਸ਼ਨ ਸੋਸਾਇਟੀ ਵੱਲੋਂ ਬਲਾਕ ਸੁਧਾਰ ਦਾ ਜਨਰਲ ਸੈਕਟਰੀ....
ਪਾਰਟੀ ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਜਰੂਰ ਮਿਲੇਗਾ : ਕੰਗ ਮੁੱਲਾਂਪੁਰ ਦਾਖਾ, 31 ਅਗਸਤ (ਸਤਵਿੰਦਰ ਸਿੰਘ ਗਿੱਲ) : ਜਦੋਂ ਤੋ ਪੰਜਾਬ ਚ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕ ਪੱਖੀ ਫੈਸਲੇ ਲੈਣੇ ਸ਼ੁਰੂ ਕੀਤੇ ਹਨ ਉਸੇ ਦਿਨ ਤੋ ਹੀ ਪੂਰੇ ਪੰਜਾਬ ਚ ਵੱਡੀ ਗਿਣਤੀ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ,ਇਹਨਾ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਤਲਵੰਡੀ ਕਲਾਂ ਵਿਖੇ ਹਲਕਾ ਇੰਚਾਰਜ ਕੇ ਐਨ ਐਸ ਕੰਗ ਨੇ ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ....
23 ਜ਼ਿਲ੍ਹਿਆਂ ‘ਚ ‘ਆਪ’ ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਲੱਗਣਗੇ ਧਰਨੇ ਮਾਨਸਾ 31 ਅਗਸਤ : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ‘ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਤੱਕ ਸੰਯੁਕਤ ਕਿਸਾਨ ਮੋਰਚੇ ਨੇ ਰੋਸ਼ ਧਰਨਿਆਂ ਦੇ ਰੂਪ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਰਾਜ ਦੇ 23 ਜ਼ਿਲ੍ਹਿਆਂ ਵਿੱਚ ਚ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਘਰਾਂ ਮੂਹਰੇ ਧਰਨੇ ਦਿੱਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ....
ਲੁਧਿਆਣਾ, 31 ਅਗਸਤ : ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਜਲੰਧਰ ਬਾਏਪਾਸ ਦੀਆਂ ਸੜਕਾਂ ਤੇ ਅਚਾਣਕ ਚੈਕਿੰਗ ਦੌਰਾਨ 03 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 05 ਗੱਡੀਆਂ ਦੇ ਚਲਾਨ ਕੀਤੇ, ਜ਼ਿਨਾਂ ਵਿੱਚੋਂ 01 ਟਾਟਾ 407 , 01 ਟਰੱਕ ਅਤੇ 01 ਕੈਂਟਰ ਬਿਨਾਂ ਦਸਤਾਵੇਜ਼ਾਂ, ਪ੍ਰੈਸ਼ਰ ਹਾਰਨ ਬਿਨਾਂ ਟੈਕਸ, ਓਵਰਲੋਡ ਅਤੇ ਹੋਰ ਕਈ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਦੇ ਪਾਏ ਜਿਨਾਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ।ਇਹਨਾਂ ਤੋਂ ਇਲਾਵਾ 03 ਬਸਾਂ ਅਤੇ....
ਸਿੱਖਿਆ ਮੰਤਰੀ ਵੱਲੋਂ ਅਧਿਆਪਿਕਾ ਰਵਿੰਦਰ ਕੌਰ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ ਸਿੱਖਿਆ ਮੰਤਰੀ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਦਾ ਕੀਤਾ ਦੌਰਾ ਲੁਧਿਆਣਾ, 31 ਅਗਸਤ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਲੁਧਿਆਣਾ) ਦਾ ਦੌਰਾ ਕੀਤਾ ਜਿੱਥੇ ਪਿਛਲੇ ਦਿਨਾਂ ਦੌਰਾਨ ਸਕੂਲ ਦੀ ਮੁਰੰਮਤ ਦੇ ਚੱਲ ਰਹੇ ਕੰਮ ਕਾਰਨ ਹੋਈ ਮੰਦਭਾਗੀ ਘਟਨਾ ਜਿਸ ਵਿੱਚ ਇੱਕ ਅਧਿਆਪਿਕਾ ਰਵਿੰਦਰ ਕੌਰ (45) ਦੀ ਜਾਨ ਚਲੀ ਗਈ ਸੀ ਅਤੇ ਤਿੰਨ....
ਸਿੱਖਿਆ ਮੰਤਰੀ ਬੈਂਸ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਲੁਧਿਆਣਾ, 31 ਅਗਸਤ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਦਿਆਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਸਿੱਖਿਆ ਮੰਤਰੀ ਸ. ਬੈਂਸ ਵਲੋਂ ਸ਼ਹੀਦ ਸੁਖਦੇਵ ਥਾਪਰ ਕੰਨਿਆ ਸੀ.ਸੈ. ਸਕੂਲ, ਭਾਰਤ ਨਗਰ ਦਾ ਦੌਰਾ ਕਰਦਿਆਂ ਪੀ.ਡਬਲਿਊ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ....
ਲੁਧਿਆਣਾ, 31 ਅਗਸਤ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 01 ਸਤੰਬਰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ....