ਵਿਧਾਇਕ ਪੱਪੀ ਪਰਾਸ਼ਰ ਅਤੇ ਡਿਪਟੀ ਕਮਿਸ਼ਨਰ ਵਲੋਂ ਕਿਲਾ ਮੁਹੱਲਾ 'ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਿਹਾ! ਨਵੇਂ ਕਲੀਨਿਕ ਜ਼ਿਲ੍ਹੇ 'ਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣਗੇ ਵਿਧਾਇਕਾਂ ਨੇਂ ਆਪੋ-ਆਪਣੇ ਹਲਕਿਆਂ 'ਚ ਨਵੇਂ ਕਲੀਨਿਕ ਕੀਤੇ ਸਮਰਪਿਤ ਲੁਧਿਆਣਾ, 14 ਅਗਸਤ : ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ ਜ਼ਿਲ੍ਹੇ ਵਿੱਚ ਤੀਜੇ ਪੜਾਅ ਵਿੱਚ 24 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ....
ਮਾਲਵਾ
ਗਾਲਿਬ ਰੋਡ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਦਾ ਨਿਰਮਾਣ ਵੀ ਟੈਂਡਰ ਮੁੰਕਮਲ ਹੋਣ ਤੇ ਜ਼ਲਦੀ ਹੋਵੇਗਾ ਸ਼ੁਰੂ-ਬੀਬੀ ਮਾਣੂੰਕੇ ਜਗਰਾਉਂ, 14 ਅਗਸਤ : ਜਗਰਾਉਂ ਤੋਂ ਰਾਏਕੋਟ ਰੋਡ 'ਤੇ ਅਖਾੜਾ ਨਹਿਰ ਉਪਰ ਨਵਾਂ ਪੁਲ ਬਣਨ ਨਾਲ ਹਲਕੇ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਲੋਕਾਂ ਨੂੰ ਹੁਣ ਪੁਰਾਣੇ ਤੰਗ ਪੁਲ ਉਪਰ ਲੱਗਦੇ ਲੰਮੇ ਜ਼ਾਮ ਵਿੱਚ ਨਹੀਂ ਫਸਣਾ ਪਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਅਖਾੜਾ ਨਹਿਰ ਉਪਰ ਬਣਨ ਵਾਲੇ ਨਵੇਂ....
ਕਿਹਾ! ਮੁੱਖ ਮੰਤਰੀ ਮਾਨ ਦਾ ਡ੍ਰੀਮ ਪ੍ਰੋਜੈਕਟ ਮੁਕੰਮਲ ਹੋਣ ਕੰਢੇ ਪਹੁੰਚਿਆ, ਇਲਾਕੇ 'ਚ ਖੁਸ਼ੀ ਦੀ ਲਹਿਰ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਵਿਗਾੜੇ ਗਏ ਢਾਂਚੇ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਾਂ - ਵਿਧਾਇਕ ਗਰੇਵਾਲ ਲੁਧਿਆਣਾ, 14 ਅਗਸਤ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਡ੍ਰੀਮ ਪ੍ਰੋਜੈਕਟ ਕਰੀਬ ਕਰੀਬ ਹੁਣ ਮੁਕੰਮਲ ਹੁੰਦਾ ਨਜ਼ਰ ਆ ਰਿਹਾ ਹੈ, ਅੱਜ ਸੂਬੇ ਵਿੱਚ ਕਰੀਬ 76 ਹੋਰ ਨਵੇਂ ਮੁਹੱਲਾ ਕਲੀਨਿਕਾ ਦਾ ਖੁੱਲਣਾ ਸੂਬਾ ਵਾਸੀਆਂ ਲਈ ਕਿਸੇ ਸੌਗਾਤ ਤੋਂ ਘੱਟ ਨਹੀਂ ਹੈ। ਇਸੇ....
ਯਾਤਰੀਆਂ ਲਈ ਵੱਡੀ ਰਾਹਤ ਕਿਉਂਕਿ ਇਸ ਨਾਲ ਹੀਰੋ ਬੇਕਰੀ ਚੌਕ ਤੋਂ ਪੱਖੋਵਾਲ ਰੋਡ ਨਹਿਰ ਦੇ ਪੁਲ ਤੱਕ ਦੀ ਸੁਚਾਰੂ ਆਵਾਜਾਈ ਯਕੀਨੀ ਹੋਵੇਗੀ।* ਆਉਣ ਵਾਲੇ ਕੁਝ ਮਹੀਨਿਆਂ 'ਚ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਵੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ :ਵਿਧਾਇਕ ਗੋਗੀ ਲੁਧਿਆਣਾ, 14 ਅਗਸਤ: ਪੱਖੋਵਾਲ ਰੋਡ ਰੇਲਵੇ ਕਰਾਸਿੰਗ 'ਤੇ ਦੂਜੇ ਰੇਲਵੇ ਅੰਡਰ ਬ੍ਰਿਜ (ਆਰ.ਯੂ.ਬੀ.) ਨੂੰ 15 ਅਗਸਤ ਤੱਕ ਖੋਲ੍ਹਣ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ, ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ....
ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਨਹੀਂ ਕਰਨ ਦਿੱਤੀ ਜਾਵੇਗੀ ਭੰਗ ਵੱਖ-ਵੱਖ ਥਾਵਾਂ ਉਤੇ ਚੈਕਿੰਗ ਲਗਾਤਾਰ ਜਾਰੀ ਆਈ.ਜੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸਰਕਾਰੀ ਕਾਲਜ ਮੁਹਾਲੀ ਵਿਖੇ ਸਮੀਖਿਆ ਮੀਟਿੰਗ ਐਸ.ਏ.ਐਸ. ਨਗਰ, 14 ਅਗਸਤ : ਆਈ.ਜੀ., ਰੂਪਨਗਰ ਰੇਂਜ, ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਕਾਲਜ, ਮੁਹਾਲੀ ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ....
ਪਸ਼ੂ ਪਾਲਕਾਂ ਨੂੰ ਸਰਕਾਰੀ ਸੰਸਥਾਵਾਂ ਨਾਲ ਜੁੜਨ ਦਾ ਸੱਦਾ ਪਸ਼ੂ ਪਾਲਣ ਵਿਭਾਗ ਵੱਲੋਂ ਦੁੱਨੇਕੇ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਮੋਗਾ, 14 ਅਗਸਤ : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਪਸ਼ੂ ਪਾਲਣ ਦੀ ਪਿਰਤ ਸ਼ੁਰੂ ਕਰਨ ਕਿਉਂਕਿ ਪਸ਼ੂ ਪਾਲਣ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਸਭ ਤੋਂ ਲਾਹੇਵੰਦ ਸਹਾਇਕ ਧੰਦਾ ਹੈ। ਉਹ ਅੱਜ ਪਿੰਡ ਦੁੱਨੇਕੇ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ....
ਡਰੋਨ, ਯੂ.ਏ.ਵੀ., ਆਰ.ਵੀ.ਪੀ., ਆਰ.ਸੀ.ਏ. ਸਮੇਤ ਗਲਾਈਡਰ/ਹੈਗ ਗਲਾਈਡਰ ਦੀ ਵਰਤੋਂ 'ਤੇ ਰਹੇਗੀ ਪੂਰਨ ਪਾਬੰਦੀ ਮੋਗਾ, 14 ਅਗਸਤ : ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਨਵੀਂ ਦਾਣਾ ਮੰਡੀ ਮੋਗਾ ਵਿਖੇ ਹੋ ਰਿਹਾ ਹੈ। ਇਸ ਤਰ੍ਹਾਂ ਤਹਿਸੀਲ ਮੁਕਾਮਾਂ ਉੱਪਰ ਬਣੀਆਂ 3 ਅਨਾਜ ਮੰਡੀਆਂ ਵਿਖੇ ਤਹਿਸੀਲ ਪੱਧਰੀ ਪ੍ਰੋਗਰਾਮ ਆਯੋਜਿਤ ਹੋ ਰਹੇ ਹਨ। ਇਨ੍ਹਾਂ ਸਥਾਨਾਂ ਉੱਪਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਅਦਾ ਕੀਤੀ ਜਾਵੇਗੀ। ਅਮਰ ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ....
ਕੈਬਨਿਟ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਚੌਕ ਦੇ ਸੁੰਦਰੀਕਰਨ ਦੀ ਸ਼ੁਰੂਆਤ ਮੰਤਰੀ ਮੀਤ ਹੇਅਰ ਅਤੇ ਵਿਧਾਇਕ ਪੰਡੋਰੀ ਵੱਲੋਂ ਪਿੰਡ ਕੁਰੜ ਵਿੱਚ 4 ਪ੍ਰਾਜੈਕਟਾਂ ਦੇ ਉਦਘਾਟਨ/ ਨੀਂਹ ਪੱਥਰ ਕਿਹਾ, ਪਿੰਡ ਕੁਰੜ ਨੂੰ ਛੇਤੀ ਦਿੱਤੀ ਜਾਵੇਗੀ ਖੇਡ ਮੈਦਾਨ ਦੀ ਸਹੂਲਤ ਮਹਿਲ ਕਲਾਂ, 14 ਅਗਸਤ : ਬਰਨਾਲਾ ਸ਼ਹਿਰ ਦੇ 4 ਅਹਿਮ ਚੌਕਾਂ ਦਾ ਸੁੰਦਰੀਕਰਨ ਤਕਰੀਬਨ ਇਕ ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਅੱਜ ਸ਼ਹੀਦ ਭਗਤ ਸਿੰਘ ਚੌਕ ਤੋਂ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ....
ਜ਼ਿਲ੍ਹਾ ਬਰਨਾਲਾ 'ਚ ਹੁਣ ਕੁਲ 11 ਆਮ ਆਦਮੀ ਕਲੀਨਿਕ ਬਰਨਾਲਾ, 14 ਅਗਸਤ : ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਅਧੀਨ ਸਿਹਤ ਵਿਭਾਗ ਬਰਨਾਲਾ ਦੇ ਪਿੰਡ ਭੈਣੀ ਫੱਤਾ ਵਿਖੇ ਅੱਜ ਆਮ ਆਦਮੀ ਕਲੀਨਿਕ ਦਾ ਰਸਮੀ ਉਦਾਘਟਨ ਮਾਣਯੋਗ ਸ੍ਰੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਆਨਲਾਈਨ ਉਦਘਾਟਨ ਰਾਹੀਂ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ....
ਫਰੀਦਕੋਟ 14 ਅਗਸਤ : ਆਓ ਆਜ਼ਾਦ ਭਾਰਤ ਮਿਲ ਕੇ ਰੁਸ਼ਨਾਈਏ, ਇੱਕ ਕਦਮ ਮਜ਼ਬੂਤ ਲੋਕਤੰਤਰ ਵੱਲ ਹੋਰ ਵਧਾਈਏ ਦੇ ਤਹਿਤ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਗਸਤ ਨੂੰ ਦੁਪਹਿਰ 12.00 ਵਜੇ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਈਨ ਕੁਇੱਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸੁਆਲ ਪੁੱਛੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤ ਦੇ ਚੋਣ....
ਫਰੀਦਕੋਟ 14 ਅਗਸਤ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਫਰੀਦਕੋਟ ਨੂੰ 1.92 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000/- ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਦਸੰਬਰ 2022 ਤੋਂ ਲੈ ਕੇ....
3 ਕਮਰੇ, ਗੇਟ ਅਤੇ ਕਲਪਨਾ ਚਾਵਲਾ ਬਲਾਕ ਦਾ ਕੀਤਾ ਗਿਆ ਨਵੀਨੀਕਰਨ ਫਰੀਦਕੋਟ 14 ਅਗਸਤ : ਤੰਦਰੁਸਤ, ਸੱਭਿਅਕ, ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਕਰਨੀ ਹੈ ਤਾਂ ਉਸ ਦਾ ਰਸਤਾ ਸਕੂਲਾਂ ਵਿੱਚ ਦੀ ਗੁਜਰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਸਕੂਲ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ....
ਸਟੇਟ ਗਤਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਜਾ ਰਹੀਆਂ ਲੜਕੀਆਂ ਨੂੰ ਵੰਡੀਆਂ ਖੇਡ ਕਿੱਟਾਂ ਕੋਟਕਪੂਰਾ, 14 ਅਗਸਤ : ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਗਤਕਾ ਚੈਂਪੀਅਨਸ਼ਿਪ ਵਿੱਚ ਦਿਲਚਸਪੀ ਦੇਖ ਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ, 18-19-20 ਅਗਸਤ ਨੂੰ ਟਾਂਡਾ ਜਿਲਾ ਹੁਸ਼ਿਆਰ ਵਿਖੇ ਹੋ ਰਹੀ 11ਵੀਂ ਸਟੇਟ ਗਤਕਾ ਚੈਂਪੀਅਨਸ਼ਿਪ ਲੜਕੀਆਂ ਵਿੱਚ ਗਤਕਾ ਐਸੋਸੀਏਸ਼ਨ ਵਲੋਂ ਭੇਜੀਆਂ ਜਾ ਰਹੀਆਂ ਲੜਕੀਆਂ ਨੂੰ ਸਪੋਰਟਸ ਕਿੱਟਾਂ ਵੰਡਣ ਮੌਕੇ ਵਾਹਿਗੁਰੂ ਸਿਮਰਨ ਕੇਂਦਰ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ....
ਫਰੀਦਕੋਟ 14 ਅਗਸਤ : ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਨਵਾਂ ਕਿਲਾ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਸਰਾਂ ਦੀ ਚੋਣ ਪੈਰਾ ਅਥਲੈਟਿਕਸ ਡਿਸਕਸ ਥਰੋ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਹੋਈ ਹੈ। ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਜਸਪ੍ਰੀਤ ਕੌਰ ਸਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਦੱਸਿਆ ਕਿ ਜਸਪ੍ਰੀਤ ਪੰਜਾਬ ਦੀਆਂ ਸਮੁੱਚੀਆਂ ਕੁੜੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਸਪ੍ਰੀਤ ਕੌਰ ਸਰਾਂ ਦੀ ਹਰ ਪੱਧਰ ਤੇ ਸਹਾਇਤਾ ਕੀਤੀ ਜਾਵੇਗੀ।....
ਫਰੀਦਕੋਟ, 14 ਅਗਸਤ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਪਿੰਡ ਪੱਧਰ ਤੱਕ ਲੋਕਾਂ ਨੂੰ ਉੱਚ ਪਾਏ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਸਿਹਤ ਬਲਾਕ ਬਾਜਾਖਾਨਾ ਅਧੀਨ ਪੈਂਦੇ ਪਿੰਡ ਵਾੜਾ ਭਾਈਕਾ ਵਿਖੇ ਅੱਜ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਜੈਤੋ ਦੇ ਸਬ ਡਵੀਜ਼ਨਲ ਮੈਜਿਸਟ੍ਰੇਟ ਡਾ. ਨਿਰਮਲ ਓਸੇਪੱਚਨ ਅਤੇ ਮਾਰਕਿਟ ਕਮੇਟੀ ਜੈਤੋ ਦੇ ਚੇਅਰਮੈਨ ਸ਼੍ਰੀ ਲਛਮਣ ਸ਼ਰਮਾ ਦੁਆਰਾ ਸਿਵਲ ਸਰਜਨ ਫ਼ਰੀਦਕੋਟ ਡਾ. ਅਨਿਲ ਗੋਇਲ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ....