ਸਪੀਕਰ ਸ. ਸੰਧਵਾਂ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ* ਫ਼ਰੀਦਕੋਟ, 11 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ। ਸਰਕਾਰੀ ਬਰਜਿੰਦਰਾ ਕਾਲਜ ਵਿਖੇ....
ਮਾਲਵਾ
ਫਰੀਦਕੋਟ 11 ਅਗਸਤ : ਲੋਕਪਾਲ ਮਗਨਰੇਗਾ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਸ਼੍ਰੀ ਰਣਬੀਰ ਸਿੰਘ ਬਤਾਨ ਵੱਲੋਂ ਅੱਜ ਵਿਸ਼ੇਸ਼ ਤੌਰ ਤੇ ਜਾ ਕੇ ਗ੍ਰਾਮ ਪੰਚਾਇਤ ਪਿੰਡ ਭਾਣਾ ਬਲਾਕ ਫਰੀਦਕੋਟ ਵਿਖੇ ਅੰਮ੍ਰਿਤ ਸਰੋਵਰ ਦੇ ਕੰਮਾਂ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਮਗਨਰੇਗਾ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਗਨਰੇਗਾ ਸਕੀਮ ਅਧੀਨ ਵਿਕਾਸ ਦੇ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਲੋਕਾਂ ਤੋਂ ਸੁਣੀਆਂ ਗਈਆਂ ਅਤੇ ਨਰੇਗਾ ਕਰਮਚਾਰੀਆਂ ਨੂੰ ਨਿਪਟਾਰਾ ਸਮੇਂ ਸਿਰ ਕਰਨ....
ਕਿਹਾ, ਸਫਾਈ ਪ੍ਰਬੰਧਾਂ ਵਿੱਚ ਕੋਈ ਢਿੱਲ ਜਾਂ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ ਚੰਗਾ ਕੰਮ ਕਰਨ ਵਾਲੇ ਸਫਾਈ ਸੇਵਕਾਂ ਨੂੰ 15 ਅਗਸਤ ਦੇ ਸੁਤੰਤਰਤਾ ਦਿਵਸ ਤੇ ਕੀਤਾ ਜਾਵੇਗਾ ਸਨਮਾਨਿਤ ਫਾਜ਼ਿਲਕਾ, 11 ਅਗਸਤ : 15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਸਟੇਡੀਅਮ, ਬਾਰਡਰ ਰੋਡ ਅਤੇ ਸਹਿਰ ਦੇ ਵੱਖ-ਵੱਖ ਵਾਰਡਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਖਤ ਹਦਾਇਤ ਕਰਦਿਆਂ....
ਡੇਂਗੂ ਤੋ ਬਚਾਅ ਲਈ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਖੇ ਕੀਤੀ ਡੇਂਗੂ ਲਾਰਵਾ ਐਕਟੀਵਿਟੀ ਫਾਜ਼ਿਲਕਾ 11 ਅਗਸਤ : ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਮਿਲੇ ਦਿਸ਼ਾ ਨਿਰਦੇਸ਼ ਤਹਿਤ ਫਾਜ਼ਿਲਕਾ ਵਿਖੇ ਸ਼ੁਕਰਵਾਰ ਨੂੰ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਸਕੂਲੀ ਬੱਚਿਆ ਨੂੰ ਡੇਂਗੂ ਲਾਰਵਾ ਦੇ....
ਮੁਹਿੰਮ ਤਹਿਤ ਬਲਾਕ ਦੇ ਸਮੂਹ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ: ਡਾ. ਗਾਂਧੀ ਫਾਜ਼ਿਲਕਾ, 11 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐੱਚ.ਸੀ. ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਕੂਲਾਂ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਬੱਚਿਆਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾ....
ਡੇਂਗੂ ਤੋ ਬਚਾਅ ਲਈ ਸਰਕਾਰੀ ਸਕੂਲਾਂ ਵਿਖੇ ਡੇਂਗੂ ਲਾਰਵਾ ਐਕਟੀਵਿਟੀ ਨਗਰ ਕੌਂਸਲ ਅਤੇ ਸਿਹਤ ਵਿਭਾਗ ਵਲੋ ਸਾਂਝੇ ਤੌਰ ਤੇ ਲੋਕਾ ਨੂੰ ਕੀਤਾ ਜਾਗਰੂਕ ਫਾਜ਼ਿਲਕਾ 11 ਅਗਸਤ : ਸਿਹਤ ਵਿਭਾਗ ਵੱਲੋਂ ਡਾ. ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਬਬੀਤਾ ਸਹਾਇਕ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਅਤੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਰੋਹਿਤ ਗੋਇਲ ਦੀ ਦੇਖ ਰੇਖ ਅੰਦਰ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਜਿਸ....
ਫਾਜ਼ਿਲਕਾ, 11 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਸੀਤੋ ਗੁੰਨੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵੀਨ ਮਿੱਤਲ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਸੀਤੋ ਗੁੰਨੋ ਅਧੀਨ ਪੈਂਦੇ ਪਿੰਡ ਰਾਮਪੁਰਾ ਨਰਾਇਣਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ "ਡੇਂਗੂ ਪੇ....
ਫਾਜਿਲਾਕ 11 ਅਗਸਤ : ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਦੇ ਦਿਸਾ ਨਿਰਦੇਸ਼ਾ ਹੇਠ ਸਰਕਲ ਸੁਪਰਵਾਈਜਰ ਸੁਨੀਤਾ ਰਾਣੀ ਵੱਲੋਂ ਪਿੰਡ ਕਮਾਲ ਵਾਲਾ ਦੇ ਆਂਗਣਵਾੜੀ ਸੈਂਟਰ ਕੋਡ ਨੰਬਰ 912,913,914 ਅਤੇ 915 ਵਿਖੇ ਪਿੰਡਾਂ ਵਾਸੀਆਂ ਨੂੰ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਵਿਚਕਾਰ ਤਿਰੰਗੇ ਝੰਡੇ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਬੱਚਿਆ ਵਿਚਕਾਰ ਵੱਖ-ਵੱਖ ਗਤੀਵਿਧੀਆ ਕਰਵਾ ਕੇ ਮਾਤਾ ਪਿਤਾ ਦੇ ਸੁਝਾਅ ਵੀ ਲਏ....
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਟਿਉਬਵੈਲਾਂ ਦੇ ਆਲੇ—ਦੁਆਲੇ 3 ਬੂਟੇ ਲਗਾਉਣ ਦੀ ਅਪੀਲ ਫਾਜ਼ਿਲਕਾ, 11 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਕਿਸਾਨ ਭਰਾਵਾਂ ਨੂੰ ਨਾਲ ਜੋੜਦਿਆਂ ਜਿੰਮੀਦਾਰਾਂ ਨੂੰ ਆਪਣੇ ਖੇਤਾਂ ਅੰਦਰ ਟਿਉਬਵੈਲਾਂ ਦੇ ਆਲੇ-ਦੁਆਲੇ 3 ਬੁਟੇ ਪ੍ਰਤੀ ਟਿਉਬਵੈਲ ਲਗਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ....
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੋਹਾਲੀ ਦੇ ਸ਼ਹਿਰੀ ਖੇਤਰਾਂ ਵਿੱਚ 'ਹਰ ਸ਼ੁਕਰਵਾਰ ਡੇਂਗੂ ਤੇ ਵਾਰ' ਮੁਹਿੰਮ ਦੀ ਅਗਵਾਈ ਕੀਤੀ ਮੋਹਾਲੀ ਸੈਕਟਰ 78 ਵਿੱਚ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਲਈ ਘਰਾਂ ਅਤੇ ਪਾਰਕਾਂ ਦਾ ਦੌਰਾ ਹਰ ਸ਼ੁਕਰਵਾਰ ਡੇਂਗੂ ਤੇ ਵਾਰ' ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ ਡੇਂਗੂ ਮੱਛਰ ਤੋਂ ਬਚਾਅ ਗਤੀਵਿਧੀਆਂ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਐੱਸ ਏ ਐੱਸ ਨਗਰ, 11 ਅਗਸਤ : ਸਿਹਤ ਮੰਤਰੀ ਨੇ ਮੋਹਾਲੀ ਦੇ ਸ਼ਹਿਰੀ ਖੇਤਰਾਂ ਵਿੱਚ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਮੁਹਿੰਮ ਦੀ....
ਸਮਰਾਲਾ, 10 ਅਗਸਤ : ਪੰਜਾਬੀ ਫ਼ਿਲਮਾਂ ਤੇ ਟੀ.ਵੀ ਸੀਰੀਅਲ ਦੇ ਲੇਖਕ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੀ ਅੱਜ ਇਥੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮੀ ਕਰੀਬ ਸਾਢੇ 4 ਵਜੇ ਸਥਾਨਕ ਭਗਵਾਨਪੁਰਾ ਰੋਡ ’ਤੇ ਸਥਿਤ ਆਪਣੀ ਰਿਹਾਇਸ਼ ਵੱਲ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੇ ਸਨ, ਕਿ ਤੇਜ ਰਫ਼ਤਾਰ ਲਾਲਾ ਰੰਗ ਦੀ ਥਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਅਤੇ ਇਹ ਥਾਰ ਗੱਡੀ ਦੂਰ ਤੱਕ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ, ਜਿਸ ਚੱਲਦੇ ਉਨ੍ਹਾਂ ਦੀ ਮੌਤ ਹੋ....
ਅਬੋਹਰ, 10 ਅਗਸਤ : ਸ਼ਹਿਰ ਦੇ ਹਨੂੰਮਾਨਗੜ੍ਹ ਰੋਡ 'ਤੇ ਸਥਿਤ ਇੱਕ ਨਿੱਜੀ ਸਕੂਲ ਵੈਨ ਪਿੰਡ ਭਾਗੂ ਨੇੜੇ ਪਲਟ ਗਈ। ਹਾਦਸੇ ਵਿਚ ਇੱਕ ਬੱਚੇ ਦੀ ਮੌਤ ਹੋ ਗਈ ਹੈ। ਇਕ ਬੱਚੀ ਦੀ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। 2 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਅਤੇ ਸਕੂਲ ਅਧਿਆਪਕ ਹਸਪਤਾਲ ਪਹੁੰਚ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਵੈਨ ਦੇ ਡਰਾਈਵਰ ਦੇਵਗਨ ਵਾਸੀ ਖੈਰਪੁਰ ਨੇ ਦੱਸਿਆ ਕਿ ਇਸ ਸਕੂਲ ਵੈਨ ਨੂੰ ਉਸ....
94 ਲੋਕਾਂ ਦੇ ਬੈਂਕ ਖਾਤਿਆਂ 'ਚ ਪਈ 32 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਹੜ੍ਹਾਂ ਕਰਕੇ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਚਨਬੱਧ: ਜੌੜਾਮਾਜਰਾ ਕਿਹਾ, ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਜਾਰੀ, ਮੁਆਵਜ਼ਾ ਵੀ ਜਲਦ ਮਿਲੇਗਾ ਸਮਾਣਾ, 10 ਅਗਸਤ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਸ.ਡੀ.ਐਮ. ਦਫ਼ਤਰ ਵਿਖੇ ਹੜ੍ਹ ਪ੍ਰਭਾਵਿਤ 94 ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨੇ ਮਕਾਨਾਂ....
ਖੇਤੀਬਾੜੀ ਲਈ ਸੀਵਰੇਜ ਦੇ ਸੋਧੇ ਹੋਏ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਮਦਦ ਮਿਲੇਗੀ: ਮੀਤ ਹੇਅਰ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਮਹਿਜ਼ ਚਾਰ ਮਹੀਨਿਆਂ ਅੰਦਰ ਮੁਕੰਮਲ ਹੋਇਆ ਪ੍ਰੋਜੈਕਟ ਭਵਾਨੀਗੜ੍ਹ, 10 ਅਗਸਤ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਚਹਿਲਾਂ ਪੱਤੀ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਸੋਧੇ ਪਾਣੀ ਨਾਲ ਖੇਤਾਂ ਦੀ ਸਿੰਚਾਈ ਲਈ ਵਰਤੋਂ ਦੇ ਪ੍ਰੋਜੈਕਟ ਦਾ....
ਆਮ ਲੋਕਾਂ ਦੀਆਂ ਸਮਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਸ੍ਰੀ ਮੁਕਤਸਰ ਸਾਹਿਬ, 11 ਜੁਲਾਈ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਜਿਲ੍ਹੇ ਦੇ ਪੇਂਡੂ ਏਰੀਏ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਡਾ. ਰੁਹੀ ਦੂੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਗਿੱਦੜਬਾਹਾ ਬਲਾਕ ਦੇ ਪਿੰਡ ਫਕਰਸਰ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਪਿੰਡ ਥੇਹੜੀ ਅਤੇ ਘੱਗਾ ਦੇ ਵਸਨੀਕਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ....