ਮਾਲੇਰਕੋਟਲਾ 10 ਅਗਸਤ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫ਼ਟ....
ਮਾਲਵਾ
ਮਾਲੇਰਕੋਟਲਾ,10 ਅਗਸਤ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 06 ਸਤੰਬਰ 2023 ਤੱਕ ਸਵੇਰ ਦੇ ਸੈਸ਼ਨ ਵਿੱਚ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਖੇ ਬੋਰਡ ਦੀਆਂ ਪ੍ਰੀਖਿਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪ੍ਰੀਖਿਆਵਾਂ ਲਈ ਸਥਾਪਤ....
ਆਈ ਫਲੂ ਦੀ ਜਾਗਰੂਕਤਾ ਲਈ ਮਾਤਾ ਕੁਸ਼ੱਲਿਆ ਹਸਪਤਾਲ ਦੀ ਓ.ਪੀ.ਡੀ ਵਿੱਚ ਲਗਾਏ ਪੋਸਟਰ ਪਟਿਆਲਾ, 10 ਅਗਸਤ : ਇਸ ਮੌਸਮ ਵਿੱਚ ਆਮ ਤੌਰ ਤੇ ਅੱਖਾਂ ਵਿੱਚ ਇਨਫੈਕਸ਼ਨ ਦੇ ਕੇਸ ਜ਼ਿਆਦਾ ਪਾਏ ਜਾਂਦੇ ਹਨ। ਜਿਸ ਸਬੰਧੀ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਅੱਖਾਂ ਦੀ ਲਾਗ ਤੋਂ ਬਚਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਦੀ ਜਾਗਰੂਕਤਾ ਲਈ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਡਾ. ਜਗਪਾਲਇੰਦਰ ਸਿੰਘ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦੀ ਓ.ਪੀ.ਡੀ ਅਤੇ ਅੱਖਾਂ ਦੀ ਓ.ਪੀ.ਡੀ. ਵਿੱਚ ਪੋਸਟਰ ਲਗਵਾਏ ਗਏ।....
'ਸੁਭਾਸ਼ ਚੰਦਰਾ ਬੋਸ ਆਪਦਾ ਪ੍ਰਬੰਧਨ ਪੁਰਸਕਾਰ'' ਲਈ 31 ਅਗਸਤ ਤੱਕ ਅਰਜੀਆਂ ਦੀ ਮੰਗ ਮੋਗਾ, 10 ਅਗਸਤ : ਭਾਰਤ ਸਰਕਾਰ ਵੱਲੋਂ ਸਲਾਨਾ ''ਸੁਭਾਸ਼ ਚੰਦਰਾ ਬੋਸ ਆਪਦਾ ਪ੍ਰਬੰਧਨ ਪੁਰਸਕਾਰ'' ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ। ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਸ ਪੁਰਸਕਾਰ ਲਈ 31 ਅਗਸਤ....
ਹੁਣ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 17 ਅਗਸਤ ਤੱਕ ਕਰ ਸਕਣਗੇ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 10 ਅਗਸਤ : ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਵਿੱਦਿਅਕ ਵਰ੍ਹੇ 2024-24 ਲਈ ਛੇਵੀਂ ਜਮਾਤ ਵਿੱਚ ਦਾਖਲਾ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਪ੍ਰਵੇਸ਼ ਪ੍ਰੀਖਿਆ ਲਈ 10 ਅਗਸਤ ਤੱਕ ਫਾਰਮ ਭਰੇ ਜਾ ਸਕਦੇ ਸਨ ਪ੍ਰੰਤੂ ਹੁਣ 17 ਅਗਸਤ, 2023 ਤੱਕ www.navodaya.gov.in ਵੈਬਸਾਈਟ ਉੱਪਰ ਆਨਲਾਈਨ ਫਾਰਮ ਭਰੇ ਜਾ....
ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਤੇ ਫਲਿੱਪਕਾਰਟ ਵੱਲੋਂ ਲਿਆ ਜਾਵੇਗਾ ਭਾਗ ਫ਼ਤਹਿਗੜ੍ਹ ਸਾਹਿਬ, 09 ਅਗਸਤ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 11 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਅਤੇ ਫਲਿੱਪਕਾਰਟ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਫਲਿੱਪਕਾਰਟ ਵਿੱਚ ਸਿਰਫ....
ਸਕੀਮ ਅਧੀਨ ਦਿਵਿਆਂਗਜਨਾਂ ਨੂੰ ਇੱਕ ਲੱਖ ਰੁਪਏ ਦੇ ਸਿਹਤ ਬੀਮਾ ਦਾ ਦਿੱਤਾ ਜਾਂਦੈ ਲਾਭ ਫ਼ਤਹਿਗੜ੍ਹ ਸਾਹਿਬ, 10 ਅਗਸਤ: ਭਾਰਤ ਸਰਕਾਰ ਵੱਲੋਂ ਨੈਸ਼ਨਲ ਐਕਟ-1999 ਅਧੀਨ ਦਿਵਿਆਂਗਜ਼ਨਾਂ ਲਈ ਨਿਰਮਾਇਆ ਸਿਹਤ ਬੀਮਾ ਸਕੀਮ ਚਲਾਈ ਜਾ ਰਹੀ ਹੈ ਇਸ ਸਕੀਮ ਅਧੀਨ ਔਟਿਜ਼ਮ, ਸੈਰੀਬਰਲ ਪਾਲਿਸੀ, ਮੈਂਟਰ ਰਿਟਾਰਡੇਸ਼ਨ ਅਤੇ ਮਲਟੀਪਰ ਡਿਸਬਿਲਟੀਸ ਦਿਵਿਆਂਗਤਾ ਦੀਆਂ ਚਾਰ ਸ਼੍ਰੇਣੀਆਂ ਨੂੰ ਕਵਰ ਕੀਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਦਿਵਿਆਂਗਤਾ....
ਫ਼ਤਹਿਗੜ੍ਹ ਸਾਹਿਬ 10 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਅਮਲੋਹ ਤਹਿਸੀਲ ਦੇ ਪਿੰਡ ਫ਼ਤਹਿਗੜ੍ਹ ਨਿਊਂਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ....
ਭਦੌੜ, 9 ਅਗਸਤ ਪਿਛਲੇ ਸਮੇਂ ਰਾਸ਼ਨ ਕਾਰਡਾਂ ਦੀ ਹੋਈ ਵੈਰੀਫਿਕੇਸ਼ਨ ਮਗਰੋਂ ਕੱਟੇ ਗਏ ਕੁਝ ਯੋਗ ਕਾਰਡਾਂ ਦਾ ਮੁੱਦਾ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਕੋਲ ਉਠਾਇਆ ਗਿਆ ਹੈ, ਜਿਸ ਮਗਰੋਂ ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਮੁੜ ਸ਼ੁਰੂ ਹੋਵੇਗੀ। ਇਸ ਸਬੰਧੀ ਸ. ਉਗੋਕੇ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ ਪੱਤਰ ਲਿਖਿਆ ਗਿਆ, ਜਿਸ ਵਿੱਚ ਉਨ੍ਹਾਂ ਲਿਖਿਆ, ‘‘ ਪੰਜਾਬ ਸਰਕਾਰ ਵਲੋਂ ਇਸੇ ਸਾਲ ਪੰਜਾਬ ਵਿਚ ਚੱਲ ਰਹੇ ਤਕਰੀਬਨ 40 ਲੱਖ ਸਮਾਰਟ ਰਾਸ਼ਨ ਕਾਰਡਾਂ ਦੀ....
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ, 10 ਅਗਸਤ : 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਵੱਲੋਂ ਨਿਰੀਖਣ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਇੰਚਾਰਜਾਂ ਨੂੰ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਦੀਆਂ ਆਈਟਮਾਂ ਪੂਰੇ ਜ਼ੋਸ਼ ਨਾਲ ਭਰਪੂਰ ਹੋਣੀਆਂ ਚਾਹੀਦੀਆਂ ਹਨ ਅਤੇ....
ਫਾਜਿਲਕਾ 10 ਅਗਸਤ : ਮਾਨਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਜੀ ਦੀਆਂ ਹਦਾਇਤਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਦੀ ਅਗਵਾਈ ਹੇਠ ਅੱਜ ਡਾ. ਵਿਕਰਾਂਤ ਖੇਤੀਬਾੜੀ ਵਿਕਾਸ ਅਫਸਰ ਅਤੇ ਸ੍ਰੀ ਵਿਪਨ ਕੁਮਾਰ, ਖੇਤੀਬਾੜੀ ਉਪ-ਨਿਰੀਖਕ, ਵੱਲੋ ਸਰਕਲ ਕੁੰਡਲ ਦੇ ਪਿੰਡ ਕੁੰਡਲ ਅਤੇ ਰਹੁੜਿਆਵਾਲੀ ਵਿਖੇ ਨਰਮੇ ਅਤੇ ਝੋਨੇ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਡਾ. ਵਿਕਰਾਂਤ ਵਲੋਂ ਇਹਨਾ....
ਮਾਂ ਬੋਲੀ ਪੰਜਾਬੀ ਨੂੰ ਅਪਣਾਉਂਦਿਆ ਪੰਜਾਬੀ ਭਾਸ਼ਾ ਨੂੰ ਦਿੱਤੀ ਜਾਵੇ ਤਰਜੀਹ-ਡਿਪਟੀ ਕਮਿਸ਼ਨਰ ਫਾਜ਼ਿਲਕਾ, 10 ਅਗਸਤ : ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਖੇ ਆਯੋਜਨ ਕੀਤਾ ਗਿਆ । ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਲੱਗਭੱਗ 250 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ....
ਕਿਹਾ, ਪੀ.ਐੱਮ. ਸਵੈਨਿਧੀ ਯੋਜਨਾ ਸਟਰੀਟ ਵਿਕ੍ਰੇਤਾਵਾਂ ਨੂੰ ਆਪਣੇ ਪੈਰ੍ਹਾਂ ਤੇ ਖੜ੍ਹਾ ਕਰਨ ਵਿੱਚ ਹੋ ਰਹੀ ਹੈ ਸਹਾਈ ਸਿੱਧ ਫਾਜ਼ਿਲਕਾ 10 ਅਗਸਤ : ਪ੍ਰਧਾਨ ਮੰਤਰੀ ਸਟਰੀਟ ਵੈਂਡਰਸ ਆਤਮ ਨਿਰਭਰ ਨਿਧੀ ਸਕੀਮ (ਪ੍ਰਧਾਨ ਮੰਤਰੀ ਸਵੈਨਿਧੀ) ਰਾਹੀਂ ਗਲੀ (ਸਟਰੀਟ) ਵਿਕ੍ਰੇਤਾਵਾਂ ਨੂੰ ਪੈਰ੍ਹਾਂ ਤੇ ਖੜ੍ਹਾ ਕਰਕੇ ਉਨ੍ਹਾਂ ਦੀ ਆਰਥਿਕਤਾ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਯੋਜਨਾ ਦੀ ਸਹਾਇਤਾ ਨਾਲ ਕਈ ਜ਼ਰੂਰਤਮੰਦ ਲੋਕ ਆਪਣਾ ਕਾਰੋਬਾਰ ਸ਼ੁਰੂ ਕੀਤਾ ਹੈ ਤੇ ਕਈ ਹੋਰ ਵੀ ਕਰ ਰਹੇ ਹਨ। ਇਹ ਪ੍ਰਗਟਾਵਾ ਡਿਪਟੀ....
ਅਗਲੇ ਮਹੀਨੇ ਹੋਣ ਵਾਲੇ ਸੰਮੇਲਨ ਦੀ ਤਿਆਰੀ ਵਜੋਂ ਸੀਸਵਾਂ ਡੈਮ ਅਤੇ ਅਮਿਟੀ ਯੂਨੀਵਰਸਿਟੀ ਦਾ ਦੌਰਾ ਪੰਜਾਬ ਚ ਈਕੋ ਟੂਰਿਜ਼ਮ ਦੀਆਂ ਸੰਭਾਵਨਾਵਾਂ ਤੇ ਕੰਮ ਕੀਤਾ ਜਾਵੇਗਾ ਐਸ.ਏ.ਐਸ.ਨਗਰ, 9 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਲੇ ਮਹੀਨੇ ਸੂਬੇ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਕਰਵਾਇਆ ਜਾਣ ਵਾਲਾ ਪੰਜਾਬ ਟੂਰਿਜ਼ਮ ਸੰਮੇਲਨ ਸੂਬੇ ਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ....
ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਕਾਰ 'ਚ ਸਵਾਰ ਵਿਅਕਤੀਆਂ ਨੇ ਪੁਲਿਸ ਟੀਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ: ਡੀਜੀਪੀ ਚੰਡੀਗੜ੍ਹ/ਬਰਨਾਲਾ, 9 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ....