ਮਾਲਵਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਰਾਸ਼ਨ ਡਿਪੂਆਂ ਅਤੇ ਮਿੱਡ ਡੇ ਮੀਲ ਦਾ ਕੀਤਾ ਨਿਰੀਖਣ
ਸ੍ਰੀ ਮੁਕਤਸਰ ਸਾਹਿਬ 9 ਅਗਸਤ : ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਯੋਗ ਲਾਭਪਾਤਰੀਆਂ ਨੂੰ ਐਨ.ਐਫ.ਐਸ.ਏ- 2013 ਸਕੀਮ ਅਧੀਨ ਕਣਕ ਦੀ ਵੰਡ ਦਾ ਨਿਰੀਖਣ ਕਰਨ ਲਈ ਜਿ਼ਲ੍ਹਾ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਸ੍ਰੀ ਧਾਲੀਵਾਲ ਨੇ ਪਿੰਡ ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਡੇਹਕ, ਦੋਦਾ ਦੇ ਰਾਸ਼ਨ ਡਿਪੂਆਂ ਦੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ । ਸ੍ਰੀ ਧਾਲੀਵਾਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦੇ ਬੱਚਿਆ ਨੂੰ ਦਿੱਤਾ ਜਾਣ ਵਾਲਾ....
ਬਲਵਿੰਦਰ ਸਿੰਘ ਬੱਸਣ ਦੀ  ਅਗਵਾਈ 'ਚ ਆਮ ਆਦਮੀ ਪਾਰਟੀ ਵਰਕਰਾ ਦੀ ਹੋਈ ਮੀਟਿੰਗ 
ਮੁੱਲਾਂਪੁਰ ਦਾਖਾ 9 ਅਗਸਤ (ਸਤਵਿੰਦਰ ਸਿੰਘ ਗਿੱਲ) ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਆਗੂ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਦੇ ਵਿੱਚ ਮੁੱਖ ਦਫਤਰ ਮੰਡੀ ਮੁੱਲਾਪੁਰ ਦੇ ਵਿਚ ਮੀਟਿੰਗ ਬੁਲਾਈ ਗਈ ਜਿਸ ਦੇ ਵਿੱਚ ਨਗਰ ਕੌਸਲ ਚੋਣਾ ਦੇ ਸਬੰਧ ਵਿੱਚ ਬੋਲਦਿਆ ਹੋਇਆ ਉਹਨਾ ਕਿਹਾ ਕਿ ਮੰਡੀ ਮੁੱਲਾਂਪੁਰ ਚ ਆਮ ਆਦਮੀ ਪਾਰਟੀ ਦੇ ਵਿੱਚ ਕੋਈ ਧੜੇਬੰਦੀ ਨਹੀ ਅਤੇ ਨਾ ਹੀ ਕੋਈ ਵੱਖਰਾ ਗਰੁੱਪ ਹੈ ਤੇ ਆਉਣ ਵਾਲੀਆ ਨਗਰ ਕੌਸਲ ਚੋਣਾਂ ਹਲਕਾ ਦਾਖਾ ਦੀ ਸਮੁੱਚੀ ਲੀਡਰਿਸ਼ਪ ਦੀ ਅਗਵਾਈ ਦੇ ਵਿੱਚ ਲੜੀਆਂ ਜਾਣਗੀਆਂ ੧੩....
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਭਾਗੋਮਾਜਰਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ
ਸਭਾ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਚਲਦੀ ਹਾਲਤ ਚ ਕਰਨ ਦੀ ਹਦਾਇਤ ਐੱਸ.ਏ.ਐੱਸ ਨਗਰ, 9 ਅਗਸਤ : ਜ਼ਿਲ੍ਹੇ ਵਿੱਚ ਝੋਨੇ ਦੇ ਕਟਾਈ ਸੀਜ਼ਨ ਦੌਰਾਨ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸੰਭਾਲਣ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਰੰਭੀ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਐੱਸ.ਏ.ਐੱਸ ਨਗਰ, ਅਮਿਤ ਬੈਂਬੀ ਵੱਲੋਂ ਮੋਹਾਲੀ ਦੀ ਭਾਗੋਮਾਜਰਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਗਿਆ ਅਤੇ ਸਭਾ ਵਿੱਚ ਮੌਜੂਦ ਖੇਤੀਬਾੜੀ ਸੰਦਾਂ ਦੀ ਚੈਕਿੰਗ....
ਹਰ ਘਰ ਤਿਰੰਗਾ ਮੁਹਿੰਮ ਤਹਿਤ ਲੁਧਿਆਣਾ ਦੇ ਸਾਰੇ ਡਾਕਘਰਾਂ 'ਚ ਰਾਸ਼ਟਰੀ ਝੰਡੇ ਉਪਲਬਧ : ਡਾ. ਅਮਨਪ੍ਰੀਤ ਸਿੰਘ 
ਲੋਕਾਂ ਨੂੰ ਇਸ ਜਸ਼ਨ 'ਚ ਸ਼ਮੂਲੀਅਤ ਲਈ ਨੇੜਲੇ ਡਾਕਘਰਾਂ ਤੋਂ ਝੰਡੇ ਖਰੀਦਣ ਦੀ ਵੀ ਕੀਤੀ ਅਪੀਲ ਲੁਧਿਆਣਾ, 9 ਅਗਸਤ : ਡਾਕਘਰ ਲੁਧਿਆਣਾ ਦੇ ਸੀਨੀਅਰ ਸੁਪਰਡੈਂਟ ਡਾ. ਅਮਨਪ੍ਰੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਕ ਵਿਭਾਗ ਹਰ ਘਰ ਤਿਰੰਗਾ-2023 ਮੁਹਿੰਮ ਤਹਿਤ ਸਾਰੇ ਡਾਕਘਰਾਂ ਵਿੱਚ ਨਾਗਰਿਕਾਂ ਨੂੰ ਰਾਸ਼ਟਰੀ ਝੰਡੇ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸਦੇ ਤਹਿਤ ਨਾਗਰਿਕਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ 13-15 ਅਗਸਤ ਤੱਕ ਆਪਣੇ-ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ।....
15 ਅਗਸਤ, ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ 'ਚ ਰਾਜ ਪੱਧਰੀ ਸਮਾਗਮ 
ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ* ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਜਿੰਮੇਵਾਰੀ* ਈਸੜੂ, 09 ਅਗਸਤ : ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ....
ਠੇਕੇ 'ਤੇ ਰੱਖੇ ਕਰਮਚਾਰੀਆਂ ਲਈ ਬੋਨਾਂਜ਼ਾ ਕਿਉਂਕਿ ਸੂਬਾ ਸਰਕਾਰ ਨੇ ਉਮਰ ਸੀਮਾ ਪਾਰ ਕਰਨ ਵਾਲੇ ਠੇਕੇ 'ਤੇ ਰੱਖੇ ਕਰਮਚਾਰੀਆਂਦੀਆਂਨੌਕਰੀਆਂ ਨੂੰ ਵੀ ਕੀਤਾ ਰੈਗੂਲਰ : ਵਿਧਾਇਕ 
ਨਗਰ ਨਿਗਮ ਵਿੱਚ ਲਗਾਤਾਰ 10 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਸਮੇਤ ਸਵੀਪਰ/ਸੀਵਰਮੈਨ, ਬੇਲਦਾਰ, ਡਰਾਈਵਰ, ਮਾਲੀ ਨੂੰ ਰੈਗੂਲਰ ਕੀਤਾ ਗਿਆ ਹੈ। ਵਿਧਾਇਕਾਂ, ਨਗਰ ਨਿਗਮ ਕਮਿਸ਼ਨਰ ਨੇ ਮੁਲਾਜ਼ਮਾਂ ਨੂੰ ਦਿੱਤੀ ਵਧਾਈ, ਇਤਿਹਾਸਕ ਫੈਸਲਾ ਲੈਣ ਲਈ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ ਲੁਧਿਆਣਾ, 9 ਅਗਸਤ : ਨਗਰ ਨਿਗਮ ਵਿੱਚ ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੋਫਾ ਦਿੰਦਿਆਂ, ਸੂਬਾ ਸਰਕਾਰਨੇ ਉਮਰ ਸੀਮਾ ਪਾਰ ਕਰਨ ਵਾਲੇ ਠੇਕੇ 'ਤੇ ਰੱਖੇ ਕਰਮਚਾਰੀਆਂ ਦੀਆਂ....
ਸੂਬਾ ਸਰਕਾਰ ਦੀ ਵਪਾਰ ਪੱਖੀ ਨੀਤੀ ਕਾਰਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਕੈਬਨਿਟ ਮੰਤਰੀ ਮਾਨ :
ਕੈਬਨਿਟ ਮੰਤਰੀ ਮਾਨ ਵਲੋਂ ਲੁਧਿਆਣਾ 'ਚ ਫਲਿੱਪਕਾਰਟ ਦੇ ਪਹਿਲੇ ਗ੍ਰੋਸਰੀ ਪੂਰਤੀ ਕੇਂਦਰ ਦਾ ਉਦਘਾਟਨ ਕਿਹਾ! ਇਹ ਨਵੀਂ ਸਹੂਲਤ ਐਮ.ਐਸ.ਐਮ.ਈਜ ਅਤੇ ਕਿਸਾਨ ਉਤਪਾਦਕ ਸੰਗਠਨਾਂ ਨੂੰ ਮਾਰਕੀਟ ਪਹੁੰਚ ਪ੍ਰਦਾਨ ਕਰੇਗੀ ਲੁਧਿਆਣਾ, 9 ਅਗਸਤ : ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਲੁਧਿਆਣਾ ਜ਼ਿਲ੍ਹੇ ਵਿੱਚ ਫਲਿੱਪਕਾਰਟ ਦੇ ਪੰਜਾਬ ਵਿੱਚ ਪਹਿਲੇ ਗ੍ਰੋਸਰੀ ਦੀ ਪੂਰਤੀ ਕੇਂਦਰ ਦੀ ਸ਼ੁਰੂਆਤ ਕੀਤੀ, ਜੋ ਕਿ ਵੱਡੀ ਗਿਣਤੀ ਵਿੱਚ ਐਮ.ਐਸ.ਐਮ.ਈਜ ਅਤੇ ਕਿਸਾਨ ਉਤਪਾਦਕ ਸੰਗਠਨਾਂ ਨੂੰ ਬਜ਼ਾਰ ਤੱਕ....
ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫ਼ਤ ਡੇਅਰੀ ਟ੍ਰੇਨਿੰਗ 14 ਅਗਸਤ ਤੋਂ ਸ਼ੁਰੂ
ਟ੍ਰੇਨਿੰਗ ਦਾ ਲਾਹਾ ਲੈਣ ਲਈ 14 ਅਗਸਤ ਤੋਂ ਪਹਿਲਾਂ ਪਹਿਲਾਂ ਕਰਨ ਡੇਅਰੀ ਕੇਂਦਰ ਗਿੱਲ ਨਾਲ ਰਾਬਤਾ ਟ੍ਰੇਨਿੰਗ ਉਪਰੰਤ ਕਰਜ਼ਾ ਕੇਸ ਤੇ ਮਿਲੇਗੀ 33 ਫੀਸਦੀ ਸਬਸਿਡੀ- ਨਿਰਵੈਰ ਸਿੰਘ ਬਰਾੜ ਮੋਗਾ, 9 ਅਗਸਤ : ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੋਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ....
ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਯੁਕਤ ਮਸ਼ੀਨਾਂ ਲਈ 15 ਅਗਸਤ ਤੱਕ ਕੀਤਾ ਜਾ ਸਕਦੈ ਅਪਲਾਈ
ਸਿਰਫ਼ ਥੋੜੇ ਦਿਨ ਬਾਕੀ, ਵੱਧ ਤੋਂ ਵੱਧ ਕਿਸਾਨ, ਕਿਸਾਨ ਗਰੁੱਪ, ਪੰਚਾਇਤਾਂ, ਸਹਿਕਾਰੀ ਸਭਾਵਾਂ ਲੈਣ ਸਕੀਮ ਦਾ ਲਾਹਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ 9 ਅਗਸਤ : ਸਰਕਾਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾ ਕੇ ਵਾਤਾਵਰਨ ਪੱਖੀ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਰਹੀ ਹੈ। ਨਵੀਆਂ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਾਂ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂੰਹਦ ਦੇ ਯੋਗ ਨਿਪਟਾਰੇ ਦੇ ਸਮਰੱਥ ਹਨ ਜਿਹਨਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਤਾਂ ਕਮੀ....
ਭਾਰਤੀ ਹਵਾਈ ਸੈਨਾ ਦੀ ਭਰਤੀ ਲਈ ਆਨਲਾਈਨ 17 ਅਗਸਤ ਤੱਕ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ
ਅਗਨੀਵੀਰ ਵਾਯੂ ਯੋਜਨਾ ਅਧੀਨ ਭਰਤੀ ਹੋਣ ਦੇ ਚਾਹਵਾਨ ਕਰ ਸਕਦੇ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 9 ਅਗਸਤ : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13....
ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨ ਲਾਇਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਕਰਵਾਇਆ ਜਾਵੇਗਾ : ਪਰਨੀਤ ਸ਼ੇਰਗਿੱਲ
ਫ਼ਤਹਿਗੜ੍ਹ ਸਾਹਿਬ, 09 ਅਗਸਤ : ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਗਸਤ ਨੂੰ ਦੁਪਿਹਰ 12:00 ਵਜੇ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਇਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂਆਂ ਨੂੰ 1500/-ਰੁਪਏ, 1200/-ਰੁਪਏ ਅਤੇ 1000/-ਰੁਪਏ ਦਾ ਇਨਾਮ ਤੇ ਪ੍ਰਮਾਣ....
ਚੋਣ ਕਮਿਸ਼ਨ ਵੱਲੋਂ ਕਰਵਾਏ ਜਾਣਗੇ ਤੀਆਂ ਲੋਕਤੰਤਰ ਦੀਆਂ ਦੇ ਗਿੱਧਾ ਮੁਕਾਬਲੇ : ਜ਼ਿਲ੍ਹਾ ਚੋਣ ਅਫਸਰ
ਐਂਟਰੀ ਭੇਜਣ ਦੀ ਅੰਤਿਮ ਮਿਤੀ 20 ਅਗਸਤ ਫ਼ਤਹਿਗੜ੍ਹ ਸਾਹਿਬ, 09 ਅਗਸਤ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਲੋਕਤੰਤਰ ਦੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਤੀਆਂ ਲੋਕਤੰਤਰ ਦੀਆਂ ਨਾਂ ਹੇਠ ਗਿੱਧਾ ਮੁਕਾਬਲੇ ਕਰਵਾਏ ਜਾਣਗੇ ਜਿਸ ਦੇ ਜੇਤੂਆਂ ਨੂੰ ਸ਼ਾਨਦਾਰ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਿੱਧਾ ਮੁਕਾਬਲੇ ਵਿੱਚ ਭਾਗ ਲੈਣ ਦੀਆਂ ਚਾਹਵਾਨ ਪੰਜਾਬਣਾ ਗਿੱਧੇ ਤੇ ਲਿਬਾਸ ਤੇ....
ਜ਼ਿਲ੍ਹੇ ਵਿੱਚ 15.97 ਕਰੋੜ ਦੀ ਲਾਗਤ ਨਾਲ ਲੱਗਣ ਵਾਲੀਆਂ ਤਿੰਨ ਉਦਯੋਗਿਕ ਇਕਾਈਆਂ ਵਿੱਚ 121 ਬੇਰੋਜ਼ਗਾਰਾਂ ਨੂੰ ਮਿਲੇਗਾ ਰੋਜ਼ਗਾਰ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਰਾਈਟ-ਟੂ-ਬਿਜਨਸ ਨਾਲ ਉਦਯੋਗਾਂ ਨੂੰ ਦਿੱਤਾ ਜਾਵੇਗਾ ਬੜਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਰਾਈਟ ਟੂ ਬਿਜਨਸ ਅਧੀਨ ਤਿੰਨ ਉਦਯੋਗਿਕ ਇਕਾਈਆਂ ਲੱਗਣ ਵਾਸਤੇ ਜਾਰੀ ਕੀਤੀ ਇਨਪ੍ਰਿੰਸੀਪਲ ਅਪਰੂਵਲ ਫ਼ਤਹਿਗੜ੍ਹ ਸਾਹਿਬ, 09 ਅਗਸਤ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਦਾ ਖਾਤਮਾ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸਾਹਤ ਕਰਨ ਵਾਸਤੇ ਰਾਈਟ ਟੂ ਬਿਜਨਸ ਅਧੀਨ ਵੱਖ-ਵੱਖ ਉਦਯੋਗਾਂ ਲਈ ਨਿਵੇਸ਼ ਕਰਨ ਵਾਸਤੇ ਮਨਜੂਰੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ ਇਸੇ ਤਹਿਤ ਫ਼ਤਹਿਗੜ੍ਹ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਤੇ ਫਲਿੱਪਕਾਰਟ ਵੱਲੋਂ ਲਿਆ ਜਾਵੇਗਾ ਭਾਗ ਫ਼ਤਹਿਗੜ੍ਹ ਸਾਹਿਬ, 09 ਅਗਸਤ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 11 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਅਤੇ ਫਲਿੱਪਕਾਰਟ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਫਲਿੱਪਕਾਰਟ ਵਿੱਚ ਸਿਰਫ....
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਆਮ ਆਦਮੀ ਕਲੀਨਿਕ ਵਿਖੇ ਕੈਂਪ ਲਗਾਇਆ : ਡਾ: ਮਿੱਤਲ
ਫਾਜ਼ਿਲਕਾ, 9 ਅਗਸਤ : ਸਿਵਲ ਸਰਜਨ ਡਾ.ਸਤੀਸ਼ ਗੋਇਲ ਦੀ ਰਹਿਨੁਮਾਈ ਹੇਠ ਅਤੇ ਸੀ.ਐਚ.ਸੀ ਸੀਤੋ ਗੁੰਨੋ ਦੇ ਐਸ.ਐਮ.ਓ ਡਾ.ਨਵੀਨ ਮਿੱਤਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਤਵਾ ਅਭਿਆਨ ਤਹਿਤ ਸੀਤੋ ਗੁੰਨੋ ਦੇ ਸਮੂਹ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਖੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ। ਮੈਡੀਕਲ ਚੈਕਅੱਪ ਲਈ ਲਗਾਏ ਗਏ ਵਿਸ਼ੇਸ਼ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਮੀਡੀਆ ਇੰਚਾਰਜ ਸੁਨੀਲ ਟੰਡਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ....