ਫਾਜ਼ਿਲਕਾ, 9 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੀ ਯੋਗ ਅਗਵਾਈ ਹੇਠ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਫਾਜ਼ਿਲਕਾ, ਪਿੰਡ ਰਾਮਪੁਰਾ ਵਿਖੇ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ। ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਹਾਜਰੀਨ ਨਾਲ ਗੱਲਬਾਤ ਕਰਦਿਆਂ....
ਮਾਲਵਾ
220 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ ਫਾਜ਼ਿਲਕਾ 9 ਅਗਸਤ : ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਸਿਹਤ ਕੇਂਦਰਾਂ ਵਿਚ ਕੈਂਪਾ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਿਵਲ ਸਰਜਨ ਨੇ ਲਮੋਚਰ ਕਲਾ....
ਵਿਧਾਇਕ ਸੇਖੋਂ ਅਤੇ ਚੇਅਰਮੈਨ ਢਿੱਲਵਾਂ ਨੇ ਗੋਡੇ ਬਦਲਣ ਵਾਲੀ ਮਸ਼ੀਨ ਦਾ ਕੀਤਾ ਉਦਘਾਟਨ ਢਿੱਲਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੀ ਈ.ਸੀ.ਜੀ. ਮਸ਼ੀਨ ਦਾ ਵੀ ਕੀਤਾ ਉਦਘਾਟਨ ਐਸ.ਐਮ.ਓ ਡਾ. ਚੰਦਰ ਸ਼ੇਖਰ ਨੇ ਸਪੀਕਰ ਸੰਧਵਾਂ, ਐਮ.ਐਲ.ਏ ਸੇਖੋਂ ਅਤੇ ਢਿੱਲਵਾਂ ਦਾ ਵਿਸ਼ੇਸ਼ ਤੌਰ ਤੇ ਕੀਤਾ ਧੰਨਵਾਦ ਫਰੀਦਕੋਟ 9 ਅਗਸਤ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਅੱਜ ਸਾਂਝੇ ਤੌਰ ਤੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਜਿਲ੍ਹਾ ਯੋਜਨਾ ਬੋਰਡ ਵੱਲੋਂ....
ਰੋਪੜ, 08 ਅਗਸਤ : ਰੋਪੜ ਨੇੜਲੇ ਪਿੰਡ ਢੇਰ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਵੱਲੋਂ ਮੁਅੱਤਲ ਕਰ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪਤਾ ਲੱਗਾ ਸੀ ਕਿ ਉਕਤ ਸਕੂਲ ਦਾ ਪ੍ਰਿੰਸੀਪਲ ਸਕੂਲ ਸਮੇਂ ‘ਚ ਸ਼ਰਾਬ ਦਾ ਸੇਵਨ ਕਰਦਾ ਹੈ ਅਤੇ ਸਕੂਲ ਕੁੜੀਆਂ ਦਾ ਹੈ, ਜਿਸ ਕਾਰਨ ਉਨ੍ਹਾਂ ਨੇ ਸਕੂਲ ‘ਚ ਅਚਾਨਕ ਛਾਪਾ ਮਾਰਿਆ ਅਤੇ ਪ੍ਰਿੰਸੀਪਲ ਕੁਲਦੀਪ....
ਮੁੱਲਾਂਪੁਰ ਦਾਖਾ 8 ਅਗਸਤ (ਸਤਵਿੰਦਰ ਸਿੰਘ ਗਿੱਲ) : ਪਾਵਰਕੌਮ ਵੱਲੋਂ ਬਿਜਲੀ ਖੱਪਤਕਾਰਾਂ ਦੀ ਸਹਿਮਤੀ ਤੋਂ ਬਗੈਰ ਗੁਪਤ ਤਰੀਕੇ ਨਾਲ ਲਾਏ ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦੇ ਵਿਰੋਧ ਵਿੱਚ ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਪਿੰਡ ਰਸੂਲਪੁਰ ਵਾਸੀਆਂ ਨੇ ਇਕੱਤਰ ਹੋ ਕੇ ਚਿੱਪ ਵਾਲੇ ਸਮਾਰਟ ਬਿਜਲੀ ਮੀਟਰ ਉਤਾਰ ਕੇ ਸਬ ਡਵੀਜ਼ਨ ਪਾਵਰਕੌਮ ਐਸਡੀਓ ਰੂਮੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਲਾਹੇ ਬਿਜਲੀ ਮੀਟਰ ਦਫ਼ਤਰ ਨੂੰ ਸੌਂਪੇ....
ਮੁੱਲਾਂਪੁਰ ਦਾਖਾ 08 ਅਗਸਤ ( ਸਤਵਿੰਦਰ ਸਿੰਘ ਗਿੱਲ) : ਐੱਸ.ਸੀ.,ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੀ ਜਿਲ੍ਹਾ ਪੱਧਰੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਗੁਰਜੈਪਾਲ ਸਿੰਘ, ਦਰਸ਼ਨ ਸਿੰਘ ਡਾਂਗੋਂ (ਦੋਵੇ ਚੀਫ ਆਰਗੇਨਾਈਜ਼ਰ) ਅਤੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੰਗਣ ਦੀ ਪ੍ਰਧਾਨਗੀ ਹੇਠ ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਹੋਈ। ਮੀਟਿੰਗ ਦੌਰਾਨ ਜਿੱਥੇ ਯੂਨੀਅਨ ਦੀਆਂ ਜਿਲ੍ਹਾ ਪੱਧਰ ’ਤੇ ਅਹੁਦੇਦਾਰੀਆਂ ਵੰਡੀਆਂ ਗਈਆਂ ਉੱਥੇ ਯੂਨੀਅਨ ਨੂੰ ਨਿਰਵਿਘਨ....
12 ਅਗਸਤ ਨੂੰ ਹੋਵੇਗੀ ਫੁਲ ਡਰੈਸ ਰਿਹਰਸਲ-ਵਧੀਕ ਡਿਪਟੀ ਕਮਿਸ਼ਨਰ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਡਾਕਟਰ ਜਾਕਿਰ ਹੁਸੈਣ ਸਟੇਡੀਅਮ ਵਿਖੇ ਮਾਲੇਰਕੋਟਲਾ 08 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸੁਰਿੰਦਰ ਸਿੰਘ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਹੋਣ ਵਾਲੇ ਆਜ਼ਾਦੀ....
ਪਟਿਆਲਾ, 8 ਅਗਸਤ : ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਤੇ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਪੂਰੀ ਸਥਿਤੀ ਤੋਂ ਜਾਣੂ....
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਖੁਦ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਮੋਗਾ, 8 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਸ੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਅਤੁਲ....
ਦੋ ਮਹੀਨਿਆਂ ਦੌਰਾਨ ਪ੍ਰਾਪਰਟੀ ਟੈਕਸ ਤੋਂ 77 ਲੱਖ, ਸੀਵਰੇਜ਼ ਬਿੱਲਾਂ ਤੋਂ 35.10 ਲੱਖ, ਰੈਂਟ ਤੋਂ 17 ਲੱਖ ਹੋਈ ਆਮਦਨੀ ਸ਼ਹਿਰ ਦੀ ਸੁੰਦਰਤਾ, ਹਰਿਆਲੀ, ਬਿਹਤਰ ਨਿਗਮ ਸੇਵਾਵਾਂ ਅਤੇ ਆਮਦਨੀ ਵਧਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ-ਮਿਸ ਪੂਨਮ ਸਿੰਘ ਮੋਗਾ, 8 ਅਗਸਤ : ਮੋਗਾ ਵਿਖੇ ਕਮਿਸ਼ਨਰ ਨਗਰ ਨਿਗਮ ਮੈਡਮ ਪੂਨਮ ਸਿੰਘ ਨੇ ਮਹਿਜ ਦੋ ਮਹੀਨਿਆਂ ਦੇ ਕਾਰਜਕਾਲ ਵਿੱਚ ਹੀ ਨਗਰ ਨਿਗਮ ਦੀ ਆਮਦਨ ਵਿੱਚ ਵਾਧਾ ਕੀਤਾ ਹੈ ਅਤੇ ਆਮ ਲੋਕਾਂ ਨੂੰ ਨਗਰ ਨਿਗਮ ਮੋਗਾ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਨੂੰ ਹੋਰ ਵੀ....
ਵੱਖ ਵੱਖ ਵਿਭਾਗਾਂ ਨੇ ਸ਼ਮੂਲੀਅਤ ਕਰਕੇ ਕਾਉੇਂਸਲਰਾਂ ਵਿੱਚ ਫੈਲਾਈ ਬੱਚਿਆਂ ਦੇ ਉਜਵਲ ਭਵਿੱਖ ਲਈ ਸਹਾਈ ਕੋਰਸਾਂ/ਖੇਤਰਾਂ/ਸਕੀਮਾਂ ਪ੍ਰਤੀ ਚੇਤਨਤਾ ਮੋਗਾ, 8 ਅਗਸਤ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਅਤੇ ਸਮੇਂ ਦੀ ਮੰਗ ਅਨੁਸਾਰ ਕੋਰਸਾਂ ਜਾਂ ਉਚੇਰੀ ਪੜ੍ਹਾਈ ਦੇ ਵੱਖ ਵੱਖ ਖੇਤਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲੀ ਬੱਚਿਆਂ ਵਿੱਚ ਸਕੂਲ ਪੱਧਰ ਉੱਪਰ ਹੀ ਵਧੀਆ ਉਚੇਰੀ ਪੜ੍ਹਾਈ ਪ੍ਰਤੀ ਜਾਗਰੂਕਤਾ ਉਨ੍ਹਾਂ ਦੇ ਉੱਜਵਲ ਭਵਿੱਖ ਬਣਨ ਵਿੱਚ....
ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ ਨੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 08 ਅਗਸਤ : ਦਿਹਾਤੀ ਖੇਤਰ ਨਾਲ ਸਬੰਧਤ ਦਿਵਿਆਂਗ ਵਿਦਿਆਰਥਣਾਂ ਨੂੰ ਹਾਜਰੀ ਵਜੀਫਾ ਦੇਣ ਦੀ ਚਲਾਈ ਜਾ ਰਹੀ ਸਕੀਮ ਅਧੀਨ ਜ਼ਿਲ੍ਹੇ ਦੀਆਂ ਦਸਵੀਂ ਪੱਧਰ ਤੱਕ ਪੜ੍ਹ ਰਹੀਆਂ 160 ਦਿਵਿਆਂਗ ਵਿਦਿਆਰਥਣਾਂ ਨੂੰ 2500/-ਰੁਪਏ ਪ੍ਰਤੀ ਸਾਲ ਪ੍ਰਤੀ ਵਿਦਿਆਰਥਣ ਅਤੇ ਦਸਵੀਂ ਤੋਂ ਉਪਰ ਪੜ੍ਹ ਰਹੀਆਂ 12 ਵਿਦਿਆਰਥਣਾਂ ਨੂੰ 3000/- ਰੁਪਏ ਪ੍ਰਤੀ ਸਾਲ ਪ੍ਰਤੀ ਵਿਦਿਆਰਥਣ ਦੇ ਹਿਸਾਬ....
ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਨੁਕਸਾਨੇ 104 ਘਰਾਂ, 02 ਵਿਅਕਤੀਆਂ ਤੇ 02 ਪਸ਼ੂਆਂ ਦੀ ਹੋਈ ਮੌਤ ਦਾ ਦਿੱਤਾ ਗਿਆ ਮੁਆਵਜ਼ਾ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ ਰਾਸ਼ਨ ਤੇ ਹੋਰ ਜਰੂਰੀ ਸਮਾਨ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਨੇ ਡੀ.ਸੀ. ਨੂੰ ਸੌਂਪਿਆਂ ਜਰੂਰੀ ਸਮਾਨ ਫ਼ਤਹਿਗੜ੍ਹ ਸਾਹਿਬ, 08 ਅਗਸਤ : ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਤੱਕ....
ਫ਼ਤਹਿਗੜ੍ਹ ਸਾਹਿਬ, 08 ਅਗਸਤ : ਭਾਸ਼ਾ ਵਿਭਾਗ ਵੱਲੋਂ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜੀਸਸ ਸੇਵੀਅਰਜ਼ ਸਕੂਲ, ਗੋਬਿੰਦਗੜ੍ਹ ਪਬਲਿਕ ਸਕੂਲ, ਗਰੀਨ ਫੀਲਡਜ਼ ਸਕੂਲ ਸਰਹਿੰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ, ਸਰਕਾਰੀ ਕੰਨਿਆ ਸੀ. ਸੈ ਸਕੂਲ ਮੰਡੀ ਗੋਬਿੰਦਗੜ੍ਹ, ਸਰਕਾਰੀ ਮਿਡਲ ਸਕੂਲ ਆਦਮਪੁਰ,ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀ. ਸੈ.ਸਕੂਲ....
ਫ਼ਤਹਿਗੜ੍ਹ ਸਾਹਿਬ, 08 ਅਗਸਤ : ਬਾਸਮਤੀ ਦੀ ਫਸਲ ਉਪਰ ਹੋ ਰਹੀ ਅੰਨ੍ਹੇਵਾਹ ਕੀਟਨਾਸ਼ਕਾਂ ਦੀ ਵਰਤੋਂ ਕਰਕੇ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਉਥੇ ਹੀ ਬਾਸਮਤੀ ਚੋਲ੍ਹਾਂ ਵਿੱਚ ਕੁਝ ਕੀਟਨਾਸ਼ਕਾਂ ਦੀ ਮਾਤਰਾ ਐਮ.ਆਰ.ਐਲ. ਤੋਂ ਵੱਧ ਪਾਈ ਗਈ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ: ਰਾਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲ ਐਂਡ ਐਕਸਪੋਰਟਰ ਐਸੋਸੀਏਸ਼ਨ ਮੁਤਾਬਕ ਬਾਸਮਤੀ ਚੋਲ੍ਹਾਂ ਵਿੱਚ ਇਨ੍ਹਾਂ ਪੈਸਟੀਸਾਈਡਜ਼ ਦੀ....