ਫਤਹਿਗੜ੍ਹ ਸਾਹਿਬ, 08 ਅਗਸਤ : ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ -ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 09 ਸਤੰਬਰ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ....
ਮਾਲਵਾ
ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਹਾੜੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਮਾਨਸਾ, 08 ਅਗਸਤ : 15 ਅਗਸਤ ਨੂੰ ਸੁਤੰਤਰਤਾ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਦਿਹਾੜਾ ਪੂਰੇ ਉਤਸ਼ਾਹ ਨਾਲ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਸ....
ਫਰੀਦਕੋਟ 8 ਅਗਸਤ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਦੋ ਸਕੀਆਂ ਭੈਣਾਂ ਏਕਮ ਕੌਰ ਅਤੇ ਮਨਸੁ ਕੌਰ ਵੱਲੋਂ ਗੁਹਾਟੀ ਵਿਖੇ ਰਾਸ਼ਟਰੀ ਪੱਧਰ ਖੇਡਾਂ ਦੌਰਾਨ ਗੱਤਕਾ ਮੁਕਾਬਲਿਆਂ ਚ ਗੋਲਡ ਮੈਡਲ ਹਾਸਲ ਕਰਨ ਵਾਲੀਆਂ ਬੱਚੀਆਂ ਦਾ 31-31 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ। ਇਹ ਜਾਣਕਾਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੱਚੀਆਂ,ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਦਿਲੋਂ ਮੁਬਾਰਕਬਾਦ ਦੇਣ ਮੌਕੇ ਦਿੱਤੀ। ਸਪੀਕਰ ਸ. ਸੰਧਵਾਂ ਨੇ ਕਿਹਾ....
ਫਰੀਦਕੋਟ 8 ਅਗਸਤ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ ਤਹਿਤ ਐਸ.ਡੀ.ਐਮ. ਜੈਤੋ ਸ੍ਰੀ ਨਿਰਮਲ ਉਸਪੇਚਨ ਅਤੇ ਮੈਡਮ ਤੁਸ਼ਿਤਾ ਗੁਲਾਟੀ ਸਹਾਇਕ ਕਮਿਸ਼ਨਰ ਜਰਨਲ ਫਰੀਦਕੋਟ ਦੀ ਪ੍ਰਧਾਨਗੀ ਹੇਠ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਕਬਾਇਨ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਵਿੱਚ ਡਾ. ਗਿੱਲ ਵੱਲੋਂ ਜਿਲ੍ਹੇ ਦੇ ਸਮੂਹ ਕੰਬਾਇਨ ਮਾਲਕਾਂ ਨੂੰ ਸੁਪਰ ਐਸ.ਐਮ.ਐਸ. ਲਗਾਉਣ ਦੇ ਫਾਇਦਿਆਂ ਬਾਰੇ....
ਕੈਂਪ ਦੌਰਾਨ ਲਗਭਗ 18 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ ਫਰੀਦਕੋਟ 8 ਅਗਸਤ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਗੋਲੇਵਾਲਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ. ਬਲਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪਿੰਡ ਗੋਲੇਵਾਲਾ ਵਿਖੇ ਇਹ ਸੁਵਿਧਾ....
ਹੁਣ ਤੱਕ ਸਰਕਾਰੀ ਸਕੂਲ ਵਿਚ ਪੜ੍ਹਾਈ ਕਰਕੇ ਹੀ ਮਿਠਣ ਸਿੰਘ ਨੇ ਇਸ ਉਪਲਬਧੀ ਨੂੰ ਕੀਤਾ ਹਾਸਲ ਸਰਕਾਰ ਦੀ ਸਕਾਲਰਸ਼ਿਪ ਸਕੀਮ ਰਾਹੀਂ ਐਮ.ਬੀ.ਬੀ.ਐਸ. ਦੀ ਪੜਾਈ ਰੱਖੇਗਾ ਜਾਰੀ ਫਾਜ਼ਿਲਕਾ, 8 ਅਗਸਤ : ਫਾਜ਼ਿਲਕਾ ਜ਼ਿਲੇ੍ਹ ਦੇ ਵਿਦਿਆਰਥੀ ਨੇ ਬਚਪਨ ਵਿਚ ਡਾਕਟਰ ਬਣਨ ਦਾ ਜ਼ੋ ਸੁਪਨਾ ਵੇਖਿਆ ਸੀ ਉਸ ਦੀ ਪੂਰਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਪਿੰਡ ਲਾਧੂਕਾ ਦੇ ਹੋਣਹਾਰ ਵਿਦਿਆਰਥੀ ਮਿੱਠਣ ਸਿੰਘ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਐਮ.ਬੀ.ਬੀ.ਐਸ. ਵਿਚ ਦਾਖਲਾ ਲੈ ਲਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ....
ਫਾਜ਼ਿਲਕਾ 8 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਦੀ ਅਗਵਾਈ ਹੇਠ ਖੇਤੀਬਾੜੀ ਉਪ ਨਿਰੀਖਕ ਸ੍ਰੀਮਤੀ ਅਨੁਦੀਪ ਕੰਬੋਜ, ਅਤੇ ਏ.ਟੀ.ਐਮ. ਸ੍ਰੀ ਖੁਸਪ੍ਰੀਤ ਸਿੰਘ ਵੱਲੋ ਬਲੂਆਣਾ ਦੇ ਪਿੰਡ ਜੋਧਪੁਰ ਵਿਖੇ ਨਰਮੇ ਅਤੇ ਝੋਨੇ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਸਹਾਇਕ ਪੌਦਾ ਸੁਰੱਖਿਆ ਅਫਸਰ ਅਬੋਹਰ ਡਾ. ਸੁੰਦਰ ਲਾਲ ਵੱਲੋਂ ਕੈਂਪ ਵਿੱਚ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੀਟ....
ਅਬੋਹਰ, 8 ਅਗਸਤ : ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਦੀ ਅਗਵਾਈ ਹੇਠ ਡਾ. ਵਿਕਰਾਂਤ ਖੇਤੀਬਾੜੀ ਵਿਕਾਸ ਅਫਸਰ ਅਤੇ ਸ੍ਰੀ ਵਿਪਨ ਕੁਮਾਰ ਖੇਤੀਬਾੜੀ ਉਪ-ਨਿਰੀਖਕ ਵੱਲੋ ਸਰਕਲ ਕੁੰਡਲ ਬਲਾਕ ਅਬੋਹਰ ਦੇ ਪਿੰਡ ਬੁਰਜ ਮੁਹਾਰ, ਰਹੁੜਿਆਵਾਲੀ, ਬੁਰਜ ਹਨੂੰਮਾਨਗੜ ਅਤੇ ਘੁੜਿਆਣਾ ਵਿਖੇ ਨਰਮੇ ਅਤੇ ਝੋਨੇ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਡਾ....
ਸਕੂਲਾ ਵਿੱਚ ਮਿਡ ਡੇ ਮੀਲ ਅਤੇ ਕਣਕ ਦੀ ਵੰਡ ਪ੍ਰਕਿਰਿਆ ਦਾ ਵੀ ਕੀਤਾ ਨਿਰੀਖਣ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਕਣਕ ਦੀ ਕੀਤੀ ਜਾਵੇ ਵੰਡ-ਚੇਤਨ ਪ੍ਰਕਾਸ਼ ਧਾਲੀਵਾਲ ਫਾਜ਼ਿਲਕਾ, 8 ਅਗਸਤ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦਾ ਦੌਰਾ ਕਰਦਿਆ ਲਾਭਪਾਤਰੀਆ ਨੂੰ ਕਣਕ ਦੀ ਕੀਤੀ ਜਾ ਰਹੀ ਵੰਡ,ਆਗਣਵਾੜੀ ਸੈਟਰਾ ਅਤੇ ਮਿਡ ਡੇ ਮੀਲ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਸਿਕਿਓਰਟੀ ਐਕਟ 2013 ਅਧੀਨ ਯੋਗ ਲਾਭਪਾਤਰੀਆਂ ਨੂੰ....
ਸਿਹਤ ਅਧਿਕਾਰੀ ਲਗਾਤਾਰ ਕਰ ਰਹੇ ਹਨ ਕਲੀਨਿਕ ਕਾ ਦੌਰਾ ਫਾਜ਼ਿਲਕਾ, 8 ਅਗਸਤ : ਜਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜਾ ਦੇ ਟੈਸਟ ਮੁਫ਼ਤ ਹੋ ਰਹੇ ਹਨ ਅਤੇ ਦਵਾਈਆਂ ਸਹਿਤ ਸਾਰਾ ਇਲਾਜ ਵੀ ਮੁਫ਼ਤ ਹੋ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀ ਮੌਕੇ ਤੇ ਜਾ ਕੇ ਇਸ ਦਾ ਮੁਆਈਨਾ ਕਰ ਰਹੇ ਹਨ ਕਿ ਜਮੀਨੀ ਪੱਧਰ ਦੇ ਲੋਕਾ ਨੂੰ ਸੁਵਿਧਾਵਾਂ ਮਿਲ ਰਹੀਆ ਹਨ। ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਅਤੇ....
ਮਾਨਯੋਗ ਅਦਾਲਤ ਵਿੱਚੋਂ ਰਿਮਾਂਡ ਹਾਸਿਲ ਕਰਕੇ ਦੋਸ਼ੀਆਂ ਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ-ਸੀਨੀਅਰ ਕਪਤਾਨ ਪੁਲਿਸ ਮੋਗਾ, 8 ਅਗਸਤ : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈਆਂ ਕੀਤੀਆ ਜਾ ਰਹੀਆ ਹਨ ਅਤੇ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਵਨੀਤ ਕੁਮਾਰ....
ਗੈਰ-ਸਰਕਾਰੀ ਸੰਗਠਨਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਜੰਗਲਾਂ ਦੇ ਘੇਰੇ ਨੂੰ ਵਧਾ ਕੇ ਵਾਤਾਵਰਣ ਵਿੱਚ ਯੋਗਦਾਨ ਪਾਉਣ ਲਈ ਕਿਹਾ ਖਰੜ ਹਲਕੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਤਿੰਨ ਲੱਖ ਪੌਦੇ ਲਗਾਏ ਜਾਣਗੇ ਜੰਗਲਾਤ ਵਿਭਾਗ ਨੇ ਵਣ ਮਹਾਂ ਉਤਸਵ ਮਨਾਇਆ ਖਰੜ, 8 ਅਗਸਤ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਲਾਂਪੁਰ ਦੇ ਰਤਵਾੜਾ ਸਾਹਿਬ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਿੱਥੇ ਕੁੱਲ 5000 ਬੂਟੇ ਲਗਾਏ ਜਾਣਗੇ। ਗੈਰ ਸਰਕਾਰੀ ਸੰਗਠਨਾਂ ਅਤੇ....
ਖਰੜ, 08 ਅਗਸਤ : ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰ ਰਹੀ ਹੈ ਤੇ ਪੂਰੀ ਸਾਫ ਨੀਅਤ ਨਾਲ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ। ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਲੋਕਾਂ ਤੇ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਜਾਰੀ ਰਹੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਰਾਮ ਭਵਨ, ਖਰੜ ਵਿਖੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 154 ਪਰਿਵਾਰਾਂ ਨੂੰ ਕਰੀਬ 02 ਕਰੋੜ 70 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ....
ਪਟਿਆਲਾ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣੀ ਕੰਟੀਨ ਦਾ ਵੀ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ ਡੀਜੀਪੀ ਗੌਰਵ ਯਾਦਵ ਵੱਲੋਂ ‘ਬੜਾ ਖਾਣਾ’ ਦੁਪਹਿਰ ਭੋਜ ਵਿੱਚ ਸ਼ਿਰਕਤ, ਪੁਲਿਸ ਮੁਲਾਜ਼ਮਾਂ ਨਾਲ ਕੀਤੀ ਗੱਲਬਾਤ ਪਟਿਆਲਾ, 8 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ....
ਲੁਧਿਆਣਾ 7 ਅਗਸਤ : ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਨੇ ਬੀਤੇ ਦਿਨੀਂ ਜੈਵਿਕ ਖੇਤੀ ਸਕੂਲ ਦੇ ਸਹਿਯੋਗ ਨਾਲ ਪਸਾਰ ਅਧਿਕਾਰੀਆਂ ਅਤੇ ਸਟਾਫ ਲਈ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਗੋਸ਼ਟੀ ਦਾ ਆਯੋਜਨ ਕੀਤਾ | ਇਹ ਦੋ ਰੋਜ਼ਾ ਗੋਸ਼ਟੀ ਜੈਵਿਕ ਅਤੇ ਕੁਦਰਤੀ ਖੇਤੀ ਬਾਰੇ ਰਾਸ਼ਟਰੀ ਕੇਂਦਰ ਗਾਜ਼ੀਆਬਾਦ ਤੋਂ ਇਮਦਾਦ ਪ੍ਰਾਪਤ ਸੀ | ਇਸ ਦੋ ਰੋਜ਼ਾ ਸਿਖਲਾਈ ਗੋਸ਼ਟੀ ਦਾ ਮੰਤਵ ਰਾਜ ਵਿੱਚ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਹੁਲਾਰਾ ਦੇਣਾ ਅਤੇ ਇਸ ਖੇਤੀ ਵਿਧੀ ਲਈ ਮਾਹੌਲ ਪੈਦਾ ਕਰਨਾ ਸੀ | ਵੱਖ-ਵੱਖ ਕ੍ਰਿਸ਼ੀ ਵਿਗਿਆਨ....