ਮਾਲਵਾ

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਸਾਬਤ ਹੋ ਰਹੇ ਹਨ ਵਰਦਾਨ  : ਵਧੀਕ ਡਿਪਟੀ ਕਮਿਸ਼ਨਰ
ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1 ਲੱਖ 1756 ਮਰੀਜ਼ ਸਿਹਤ ਜਾਂਚ ਲਈ ਪਹੁੰਚੇ ਤੇ 9710 ਮਰੀਜ਼ਾਂ ਦੇ ਕੀਤੇ ਗਏ ਮੁਫਤ ਲੈਬ ਟੈਸਟ ਵਧੀਕ ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ ਫਾਜ਼ਿਲਕਾ 4 ਅਗਸਤ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਕ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਰਹੇ ਹਨ ਅਤੇ ਲੋਕ ਆਪਣੇ ਘਰਾਂ ਨਜ਼ਦੀਕ ਸਿਹਤ ਸਹੂਲਤਾਂ ਹਾਸਲ ਕਰਕੇ ਸਿਹਤਮੰਦ ਸਮਾਜ ਦੇ ਨਿਰਮਾਣ....
ਔਰਤਾਂ ਨੂੰ ਆਪਣੀ ਸਿਹਤ ਅਤੇ ਆਪਣੇ ਬਚਿਆ ਨੂੰ ਅਨੀਮੀਆਂ ਤੋਂ ਬਚਾਉਣ ਲਈ ਖਾਸ ਖੁਰਾਕ ਬਾਰੇ ਜਾਣਕਾਰੀ ਦਿੱਤੀ
ਫਾਜ਼ਿਲਕਾ 4 ਅਗਸਤ : ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਾਂ ਦੇ ਦੁੱਧ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾ ਰਿਹਾ ਸਪਤਾਹੀਕ ਪ੍ਰੋਗਰਾਮ ਸ਼ੁਕਰਵਾਰ ਨੂੰ ਅਰਬਨ ਸਰਕਲ ਦੇ ਸੈਂਟਰਾਂ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਅਤੇ ਸਰਕਲ ਸੁਪਰਵਾਈਸਰ ਜਯੋਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਬਲਾਕ ਕੋਆਰਡੀਨੇਟਰ ਨੇ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਮਾਂ ਦੇ ਦੁੱਧ ਦੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਐਨੀਮੀਆਂ ਮੁਕਤ ਪੰਜਾਬ ਤਹਿਤ 12....
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਨਿਗਮ ਅਬੋਹਰ ਦੀ ਮਦਦ ਨਾਲ ਸਰਕਾਰੀ ਗਊਸ਼ਾਲਾ ਨੂੰ 50 ਲੱਖ ਰੁਪਏ ਦਾ ਫੰਡ ਕੀਤਾ ਜਾਰੀ
ਗਊਧਨ ਦੇ ਖਾਣ ਪੀਣ ਅਤੇ ਰਹਿਣ-ਸਹਿਣ ਲਈ ਕੀਤੇ ਹੋਏ ਕਾਰਜਾਂ ਦੀ ਵੀ ਕੀਤੀ ਸਮੀਖਿਆ ਡਿਪਟੀ ਕਮਿਸ਼ਨਰ ਨੇ ਪਿੰਡ ਸ਼ਲੇਮ ਸ਼ਾਹ ਦੀ ਸਰਕਾਰੀ ਗਊਸਾਲਾ ਦਾ ਕੀਤਾ ਅਚਨਚੇਤ ਦੌਰਾ ਫਾਜਿ਼ਲਕਾ 4 ਅਗਸਤ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਵੀਰਵਾਰ ਦੇਰ ਸ਼ਾਮ ਫਾਜਿ਼ਲਕਾ ਦੇ ਪਿੰਡ ਸ਼ਲੇਮ ਸ਼ਾਹ ਵਿਚ ਬਣੀ ਸਰਕਾਰੀ ਗਊਸ਼ਾਲਾ ਦਾ ਅਚਾਨਕ ਦੌਰਾ ਕਰਕੇ ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਨਿਗਮ ਅਬੋਹਰ ਦੀ ਮਦਦ ਨਾਲ ਪਿੰਡ ਸ਼ਲੇਮ ਸ਼ਾਹ ਦੀ ਸਰਕਾਰੀ ਗਊਸ਼ਾਲਾ ਨੂੰ 50 ਲੱਖ ਰੁਪਏ ਦਾ ਫੰਡ ਕੀਤਾ ਜਾਰੀ ਕੀਤਾ। ਇਸ....
ਵਿਧਾਇਕ ਸਵਨਾ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ
ਫਾਜਿ਼ਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰੋਜ਼ਾਨਾ ਰਾਸ਼ਨ ਕਿੱਟਾਂ ਅਤੇ ਹਰੇ ਚਾਰੇ ਦੀ ਕੀਤੀ ਜਾ ਰਹੀ ਹੈ ਵੰਡ ਪਿੰਡ ਨੂਰਸ਼ਾਹ ਆਦਿ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਕਿੱਟਾਂ ਅਤੇ ਪਸੂਆਂ ਲਈ ਚਾਰਾ ਮੁਹੱਈਆ ਕਰਵਾਇਆ ਗਿਆ ਫਾਜਿ਼ਲਕਾ 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਹਰ ਸੰਭਵ ਮਦਦ ਲਈ ਸਿਰਤੋੜ ਯਤਨ ਕਰ ਰਹੀ ਹੈ, ਇਸੇ ਤਹਿਤ ਹੀ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਪਾਲ ਸਿੰਘ ਸਵਨਾ ਵਲੋਂ ਪਿੰਡ ਨੂਰਸ਼ਾਹ ਦੇ ਪਿੰਡ ਵਿੱਚ ਲਗਭਗ....
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਅਧੀਨ ਫ਼ਾਜ਼ਿਲਕਾ  ਵਿਖੇ ਕੀਤੀਆਂ ਗਤੀਵਿਧੀਆਂ : ਸਿਵਲ ਸਰਜਨ 
ਡੇਂਗੂ ਤੋ ਬਚਾਅ ਲਈ ਪੁਲੀਸ ਲਾਈਨ, ਥਾਣਾ ਸਦਰ ਅਤੇ ਸਿਟੀ ਤੋਂ ਇਲਾਵਾ ਸਾਂਝ ਕੇਂਦਰ ਵਿਖੇ ਕੀਤੀ ਡੇਂਗੂ ਲਾਰਵਾ ਐਕਟੀਵਿਟੀ ਨਗਰ ਕੌਂਸਲ ਅਤੇ ਸਿਹਤ ਵਿਭਾਗ ਵਲੋ ਸਾਂਝੇ ਤੌਰ ਤੇ ਲੋਕਾ ਨੂੰ ਕੀਤਾ ਜਾਗਰੂਕ ਫਾਜ਼ਿਲਕਾ 4 ਅਗਸਤ : ਸਿਹਤ ਵਿਭਾਗ ਵੱਲੋਂ ਡਾ. ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਬਬੀਤਾ ਸਹਾਇਕ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਅਤੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਰੋਹਿਤ ਗੋਇਲ ਦੀ ਦੇਖ ਰੇਖ ਅੰਦਰ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ"....
ਵਿਦੇਸ਼ਾਂ ਵਿੱਚ ਕਾਮੇ ਭੇਜਣ ਵਾਲੇ ਏਜੰਟ 15 ਦਿਨਾਂ ਵਿੱਚ ਆਪਣੇ ਲਾਇਸੰਸ ਦੀ ਜਾਣਕਾਰੀ ਮੁਹੱਈਆ ਕਰਵਾਉਣ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 230 (ਫੁੱਟਕਲ ਸ਼ਾਖਾ) ਵਿੱਚ ਦਿੱਤੀ ਜਾਵੇ ਜਾਣਕਾਰੀ ਫਰੀਦਕੋਟ 4 ਅਗਸਤ : ਜਿਲ੍ਹਾ ਫਰੀਦਕੋਟ ਵਿੱਚ ਜੋ ਏਜੰਟ ਪੰਜਾਬ ਦੇ ਵਸਨੀਕਾਂ ਨੂੰ ਕਿਸੇ ਵੀ ਬਾਹਰ ਦੇ ਮੁਲਕ ਵਿੱਚ ਕਾਮਿਆਂ ਦੇ ਰੂਪ ਵਿੱਚ ਭੇਜਦੇ ਹਨ, ਉਹ ਆਪਣਾ ਵਿਦੇਸ਼ ਮੰਤਰਾਲੇ ਤੋਂ ਇਸ ਬਾਬਤ ਜਾਰੀ ਕੀਤੇ ਲਾਇਸੰਸ ਦੀ ਸੂਚਨਾ 15 ਦਿਨਾਂ ਦੇ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਦੇ ਕਮਰਾ ਨੰਬਰ 230 (ਫੁੱਟਕਲ ਸ਼ਾਖਾ) ਵਿੱਚ ਜਮ੍ਹਾਂ ਕਰਵਾਉਣ। ਇਹ ਆਦੇਸ਼ ਲਿਖਤੀ ਰੂਪ ਵਿੱਚ ਜਾਰੀ ਕਰਦਿਆਂ ਡਿਪਟੀ....
ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ ਦਿੱਤਾ ਜਾ ਰਿਹਾ ਹੈ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ-ਵਿਧਾਇਕ ਸੇਖੋਂ
105 ਪੰਜੀਕ੍ਰਿਤ ਕਿਰਤੀਆਂ ਨੂੰ ਲਗਭਗ 28 ਲੱਖ 82 ਹਜ਼ਾਰ ਰੁਪਏ ਦੇ ਲਾਭ ਦੀ ਪ੍ਰਵਾਨਗੀ ਜਾਰੀ ਉਸਾਰੀ ਕਿਰਤੀਆਂ ਨੂੰ ਵਿਭਾਗ ਕੋਲ ਪੰਜੀਕ੍ਰਿਤ ਕਰਵਾਉਣ ਦੀ ਅਪੀਲ ਫਰੀਦਕੋਟ 4 ਅਗਸਤ : ਪੰਜਾਬ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੁਆਰਾ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਰਜਿਸਟਰਡ ਲਾਭਪਾਤਰੀਆਂ ਵੱਡੀ ਪੱਧਰ ਤੇ ਪ੍ਰਾਪਤ ਕਰ ਰਹੇ ਹਨ ਤੇ ਫਰੀਦਕੋਟ ਜ਼ਿਲ੍ਹੇ ਵਿੱਚ ਪ੍ਰਾਪਤ 105 ਅਰਜ਼ੀਆਂ ਤੇ ਕਾਰਵਾਈ ਕਰਦਿਆਂ ਬੋਰਡ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ....
ਅਮਨਦੀਪ ਸਿੰਘ (ਬਾਬਾ) ਨੇ ਸੰਭਾਲਿਆ ਚੇਅਰਮੈਨ ਮਾਰਕਿਟ ਕਮੇਟੀ ਦਾ ਅਹੁਦਾ
ਸਪੀਕਰ ਕੁਲਤਾਰ ਸੰਧਵਾਂ ਨੇ ਕੀਤਾ ਖੁਸ਼ੀ ਦਾ ਇਜ਼ਹਾਰ ਵਿਧਾਇਕ ਸੇਖੋਂ ਅਤੇ ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ ਫਰੀਦਕੋਟ 4 ਅਗਸਤ : ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਮਨਦੀਪ ਸਿੰਘ (ਬਾਬਾ) ਨੇ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ, ਇਲਾਕੇ ਦੇ ਸਮੂਹ ਮੁਹੱਤਬਰ ਅਤੇ ਭਾਰੀ ਮਾਤਰਾ ਵਿੱਚ ਪਹੁੰਚੇ ਪ੍ਰਸੰਸ਼ਕਾ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਸੇਖੋਂ ਨੇ ਨਵ ਨਿਯੁਕਤ....
ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਬਚਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ
ਫਰੀਦਕੋਟ 4 ਅਗਸਤ : ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਯੋਤੀ ਬਾਲਾ ਦੀ ਅਗਵਾਈ ਹੇਠ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਬਚਾਉਣ ਲਈ ਐਨ.ਸੀ.ਪੀ.ਸੀ.ਆਰ ਵੱਲੋਂ ਭੇਜੇ ਗਏ ਜੁਆਇੰਟ ਐਕਸ਼ਨ ਪਲਾਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ । ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਰ ਨੇ ਕਿਹਾ ਕਿ ਬੱਚਿਆਂ ਵਿੱਚ ਨਸ਼ਿਆਂ ਦੇ ਵਧਦੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ....
ਰਾਹੁਲ ਗਾਂਧੀ ਦੀ ਸਦੱਸਤਾ ਬਹਾਲ ਹੋਣ ਕਰਕੇ ਕੈਪਟਨ ਸੰਧੂ ਨੇ ਲੱਡੂ ਵੰਡੇ
ਸੱਚਾਈ ਤੇ ਲੋਕਤੰਤਰ ਦੀ ਜਿੱਤ—ਸੰਧੂ ਮੁੱਲਾਂਪੁਰ ਦਾਖਾ,4 ਅਗਸਤ (ਸਤਵਿੰਦਰ ਸਿੰਘ ਗਿੱਲ) : ਕਾਂਗਰਸ ਦੇ ਵੱਡੇ ਕੱਦ ਦੇ ਆਗੂ ਰਾਹੁਲ ਗਾਂਧੀ ਦੇ ਹੱਕ ਚ ਅੱਜ ਜੌ ਮਾਣਯੋਗ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ,ਉਸ ਫੈਸਲੇ ਨਾਲ ਕਾਂਗਰਸ ਪਾਰਟੀ ਨੇ ਬੇਹੱਦ ਖੁਸ਼ੀ ਮਨਾਈ ਕਿਉਕਿ ਮਾਣਯੋਗ ਸੁਪਰੀਮ ਕੋਰਟ ਨੇ ਜੌ ਹੇਠਲੀਆਂ ਅਦਾਲਤਾਂ ਨੇ ਰਾਹੁਲ ਗਾਂਧੀ ਦੇ ਖਿਲਾਫ ਫੈਸਲਾ ਸੁਣਾਇਆ ਸੀ ਕਿ ਇਸ ਆਗੂ ਸੀ ਸਦੱਸਤਾ ਰੱਦ ਕੀਤੀ ਜਾਵੇ,ਉਸ ਫੈਸਲੇ ਤੇ ਰੋਕ ਲਗਾ ਦਿੱਤੀ ਹੈ ,ਜਾਣੀਕਿ ਹੁਣ ਰਾਹੁਲ ਗਾਂਧੀ ਮੈਬਰ ਪਾਰਲੀਮੈਟ....
ਪੰਚਾਇਤ ਵਲੋਂ ਲਗਾਏ ਗਏ ਦਰਖਤਾਂ ਨੂੰ ਕਿਸਾਨ ਨੇ ਨਜਾਇਜ਼ ਢੰਗ ਨਾਲ ਵੱਢਿਆ, ਪਿੰਡ ਵਾਸੀਆਂ 'ਚ ਰੋਸ਼
ਰਾਏਕੋਟ, 04 ਅਗਸਤ (ਚਮਕੌਰ ਸਿੰਘ ਦਿਓਲ) : ਪਿੰਡ ਰਾਮਗੜ੍ਹ ਸਿਵੀਆਂ ਤੋਂ ਜਲਾਲਦੀਵਾਲ ਜਾਂਦੀ ਲਿੰਕ ਸੜਕ ’ਤੇ ਗ੍ਰਾਮ ਪੰਚਾਇਤ ਸਿਵੀਆਂ ਵਲੋਂ ਲਗਾਏ ਗਏ ਦਰਖਤਾਂ ਨੂੰ ਇੱਕ ਕਿਸਾਨ ਵਲੋਂ ਨਜਾਇਜ਼ ਢੰਗ ਨਾਲ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗ੍ਰਾਮ ਪੰਚਾਇਤ ਰਾਮਗੜ੍ਹ ਸਿਵੀਆਂ ਵਲੋਂ ਪਿੰਡ ਤੋਂ ਜਲਾਲਦੀਵਾਲ ਜਾਂਦੀ ਲਿੰਕ ਸੜਕ ਦੇ ਕਿਨਾਰੇ ’ਤੇ ਮਨਰੇਗਾ ਤਹਿਤ ਅੱਜ ਤੋਂ ਕਰੀਬ 3-4 ਸਾਲ ਪਹਿਲਾਂ ਕਾਫੀ ਪੌਦੇ ਲਗਾਏ ਗਏ ਸਨ ਅਤੇ ਉਨ੍ਹਾਂ ਦੀ ਚੰਗੀ ਦੇਖਭਾਲ ਸਦਕਾ ਅੱਜ ਇਹ ਪੌਦੇ....
ਪਤੀ ਨੂੰ ਵਿਦੇਸ਼ ਨਾ ਸੱਦਣ ਦਾ ਮਾਮਲਾ, ਕਨੇਡਾ ਗਈ ਨੂੰਹ ਤੇ ਉਸ ਦੇ ਪਿਤਾ ’ਤੇ ਧੋਖਾਧੜੀ ਦਾ ਮਾਮਲਾ ਦਰਜ
ਰਾਏਕੋਟ, 04 ਅਗਸਤ (ਚਮਕੌਰ ਸਿੰਘ ਦਿਓਲ) : ਇਥੇ ਇਕ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇਕ ਲੜਕੀ ਵਿਆਹ ਕਰਵਾ ਕੇ ਆਪਣੇ ਸਹੁਰੇ ਪਰਿਵਾਰ ਦਾ ਤਕਰੀਬਨ 32 ਲੱਖ ਰਪਏ ਖਰਚਾ ਕਰਵਾ ਕੇ ਵਿਦੇਸ਼ ਗਈ ਸੀ ਤੇ ਬਾਹਰ ਜਾ ਕੇ ਉਹ ਲੜਕੇ ਨੂੰ ਵਿਦੇਸ਼ ਸੱਦਣ ਤੋਂ ਇਨਕਾਰੀ ਹੋ ਗਈ ਤਾਂ ਮਾਮਲਾ ਪੁਲਿਸ ਪਾਸ ਪੁੱਜ ਗਿਆ। ਪੀੜਤ ਪਰਿਵਾਰ ਵਲੋਂ ਜ਼ਿਲ੍ਹਾ ਮੁਖੀ ਪੁਲਿਸ ਦਿਹਾਤੀ ਲੁਧਿਆਣਾ ਨੂੰ ਦਿੱਤੀ ਦਰਖ਼ਸਾਤ ਦੀ ਜਾਂਚ ਤੋਂ ਬਾਅਦ ਥਾਣਾ ਸਿਟੀ ਰਾਏਕੋਟ ’ਚ ਲੜਕੀ ਤੇ ਉਸ ਦੇ ਪਿਤਾ ’ਤੇ ਮਾਮਲਾ ਦਰਜ ਹੋ ਗਿਆ ਹੈ।....
ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਸਾਬਤ ਹੋ ਰਹੇ ਨੇ ਵਰਦਾਨ : ਵਧੀਕ ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਨੇ ਬਲਾੜ੍ਹੀ ਕਲਾਂ ਦੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 03 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਕ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਰਹੇ ਹਨ ਅਤੇ ਲੋਕ ਆਪਣੇ ਘਰਾਂ ਨਜ਼ਦੀਕ ਸਿਹਤ ਸਹੂਲਤਾਂ ਹਾਸਲ ਕਰਕੇ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਹਰਜੋਤ....
ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਪਿੰਡਾਂ ਵਿੱਚ ਵੱਖੋ ਵੱਖ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ
ਵਿਕਾਸ ਪ੍ਰੋਜੈਕਟ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਕਦਮ ਕਰਾਰ, ਵਿਕਾਸ ਪ੍ਰੋਜੈਕਟਾਂ ਵਿਚ ਖੇਡ ਮੈਦਾਨ ਤੇ ਸੜਕਾਂ ਸ਼ਾਮਲ ਖਮਾਣੋਂ, 03 ਅਗਸਤ : ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ। ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਸੋ ਪੰਜਾਬ ਦੀ ਖੁਸ਼ਹਾਲੀ ਵੱਲ....
ਸਕੂਲੀ ਵੈਨਾ ਦੇ  ਡਰਾਈਵਰਾਂ  ਨੂੰ ਸੇਫ ਸਕੂਲ ਪਾਲਿਸੀ ਦੇ ਤਹਿਤ ਜਾਗਰੂਕ ਕੀਤਾ
ਫਾਜਿਲਕਾ 3 ਅਗਸਤ : ਡਿਪਟੀ ਕਮਿਸ਼ਨਰ,ਫਾਜ਼ਿਲਕਾ ਡਾ.ਸੋਨੂੰ ਦੁਗੱਲ ਦੇ ਹੁਕਮਾ ਅਨੁਸਾਰ ਜ਼ਿਲ੍ਹਾ ਫਾਜਿਲਕਾ ਦੇ ਬਲਾਕ ਅਬੋਹਰ,ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਸਕੂਲੀ ਵੈਨਾ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲਘੰਣਾ ਕਰਨ ਵਾਲੇ ਸਕੂਲੀ ਬੱਸਾ ਦੀ ਲਗਾਤਾਰ ਚਲਾਣ ਕੱਟੇ ਜਾ ਰਹੇ ਹਨ ਅਤੇ ਖਰਾਬ ਸਕੂਲੀ ਵੈਨਾ ਬੰਦ ਕੀਤੀ ਗਈਆ। ਸਕੂਲੀ ਵੈਨਾ ਦੇ ਡਰਾਈਵਰਾਂ ਨੂੰ ਪਾਲਿਸੀ ਦੇ ਤਹਿਤ ਜਾਗਰੂਕ ਕੀਤਾ ਗਿਆ। ਉਨਾ....