ਖਰੀਦ ਕੇਂਦਰ ਚੱਕ ਕਲਾਂ 'ਚ ਆੜਤੀ ਵਿਰੁੱਧ ਮਿਲੀ ਸ਼ਿਕਾਇਤ 'ਤੇ ਕੀਤੀ ਕਾਰਵਾਈ ਲੁਧਿਆਣਾ, 17 ਅਕਤੂਬਰ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਪੁੱਤਰਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ੀ ਢੰਗ ਨਾਲ ਖਰੀਦ ਕੀਤਾ ਜਾਵੇਗਾ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਮੰਡੀ ਅਫ਼ਸਰ ਜਸਜੀਤ ਸਿੰਘ ਵਲੋਂ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਦੇ ਖਰੀਦ ਕੇਂਦਰ ਚੱਕ ਕਲਾਂ ਵਿਖੇ ਆੜਤੀ ਵੱਲੋਂ ਉਪਜ ਨੂੰ ਵੱਧ ਤੋਲਣ ਸਬੰਧੀ ਪ੍ਰਾਪਤ ਸ਼ਿਕਾਇਤ 'ਤੇ....
ਮਾਲਵਾ

ਐਸ ਏ ਐਸ ਨਗਰ, 17 ਅਕਤੂਬਰ : ਵਿਦਿਆਰਥੀਆਂ ਨੂੰ ਠੋਸ ਕੂੜੇ ਕਾਰਨ ਭਵਿੱਖ ਵਿੱਚ ਆਉਣ ਵਾਲੀ ਮੁਸ਼ਕਿਲ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੇ ਟਿਕਾਊ ਪ੍ਰਬੰਧਨ ਲਈ ਕੀਤੇ ਜਾ ਸਕਦੇ ਉਪਰਾਲਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਫ਼ੀਲਡ ਦੌਰਿਆਂ ਦੀ ਲੜੀ ਵਿੱਚ ਅੱਜ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ 52 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ, ਉਨ੍ਹਾਂ ਨੇ....

ਉਪ ਮੰਡਲ ਮੈਜਿਸਟ੍ਰੇਟ, ਡੇਰਾਬੱਸੀ, ਸ਼੍ਰੀ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚਸਬ ਡਵੀਜ਼ਨਲ ਕਮੇਟੀ ਦੀ ਮੀਟਿੰਗ ਡੇਰਾਬਸੀ, 17 ਅਕਤੂਬਰ : ਉਪ-ਮੰਡਲ ਮੈਜਿਸਟ੍ਰੇਟ, ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ (ਪੀ.ਸੀ.ਐਸ) ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਗਠਿਤ ਸਬ-ਡਵੀਜ਼ਨ ਪੱਧਰੀ ਕਮੇਟੀ, ਡੇਰਾਬੱਸੀ ਦੀ ਮੀਟਿੰਗ ਵਿੱਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਰਜਿਸਟਡ ਉਸਾਰੀ ਕਾਮਿਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਭਲਾਈ ਸਕੀਮਾਂ....

ਲੁਧਿਆਣਾ, 17 ਅਕਤੂਬਰ : ਉਪ ਮੰਡਲ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਿੱਧਵਾਂ ਨਹਿਰ ਉਪ ਮੰਡਲ ਲੁਧਿਆਣਾ ਅਧੀਨ ਪੈਂਦੀ ਸਿੱਧਵਾਂ ਬ੍ਰਾਂਚ ਨਹਿਰ 'ਤੇ ਮੱਛੀ ਫੜਨ ਦੀ ਬੋਲੀ 23 ਅਕਤੂਬਰ, 2023 ਨੂੰ ਸਵੇਰੇ 11:00 ਵਜੇ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿੱਧਵਾਂ ਨਹਿਰ ਉਪ ਮੰਡਲ ਅਧੀਨ ਪੈਂਦੀ ਬ੍ਰਾਂਚ ਨਹਿਰ ਦੀ ਹਰ ਸਾਲ ਮੱਛੀ ਫੜਨ ਲਈ ਬੋਲੀ ਕਰਵਾਈ ਜਾਂਦੀ ਹੈ। ਇਹ ਬੋਲੀ 23 ਅਕਤੂਬਰ, 2023 ਨੂੰ ਉਪ ਮੰਡਲ ਦਫ਼ਤਰ ਸਿੱਧਵਾਂ ਨਹਿਰ ਉਪ ਮੰਡਲ ਲੁਧਿਆਣਾ ਵਿੱਚ ਕਾਰਜ਼ਕਾਰੀ ਇੰਜੀਨੀਅਰ....

ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸਾਂਭਣ ਲਈ ਜੈਨ ਭਾਈਚਾਰੇ ਦੀ ਕੀਤੀ ਸ਼ਲਾਘਾ ਦੋਰਾਹਾ, 17 ਅਕਤੂਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਦੋਰਾਹਾ ਵਿਖੇ ਸ਼੍ਰੀ ਆਤਮ ਵੱਲਭ ਜੈਨ ਸਰਵਮੰਗਲ ਟਰੱਸਟ ਲੁਧਿਆਣਾ ਵੱਲੋਂ ਕਰਵਾਏ ਗਏ ਸ਼ਮਾਪਨ ਸਮਾਗਮ ਦੌਰਾਨ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਜੈਨ ਭਾਈਚਾਰੇ ਦੇ ਸੰਤਾਂ ਦੀ ਹਾਜ਼ਰੀ ਵਿੱਚ ਇਸ ਸ਼ੁਭ ਸਮਾਗਮ ਨੂੰ ਸੰਬੋਧਨ ਕਰਨ ਦਾ ਮੌਕਾ ਮਿਲਿਆ।....

ਪੰਜਾਬ ਦੇ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪੰਜਾਬ ਸਰਕਾਰ-ਵਿਧਾਇਕ ਮਾਲੇਰਕੋਟਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਹਰੇਕ ਸਾਲ ਲਗਾਏ ਜਾਣਗੇ ਖੂਨਦਾਨ ਕੈਂਪ- ਜਮੀਲ ਉਰ ਰਹਿਮਾਨ ਖੂਨਦਾਨ ਮਹਾਂਦਾਨ, ਖੂਨਦਾਨ ਕਰਕੇ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕਦਾ - ਸਾਕਿਬ ਅਲੀ ਰਾਜਾ ਮਾਲੇਰਕੋਟਲਾ 17 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਸੂਬੇ ਦੇ ਹਰ ਜ਼ਿਲ੍ਹੇ....

ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਦਾ ਡਰਾਅ 04 ਦਸੰਬਰ ਨੂੰ - ਡਾ ਪੱਲਵੀ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ ਰੱਖਿਆ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 30 ਨਵੰਬਰ ਤੱਕ ਆਪਣੇ ਆਪ ਨੂੰ ਰਜਿਸਟਰਡ ਕਰਨ ਜ਼ਿਲ੍ਹੇ ਦੇ ਲਗਭਗ 54 ਹਜ਼ਾਰ ਪਰਿਵਾਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ। ਮਾਲੇਰਕੋਟਲਾ 17 ਅਕਤੂਬਰ....

ਪੰਚਾਇਤ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਕਰਮਚਾਰੀਆਂ ਨੂੰ ਅਪੀਲ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਕੇ ਪਰਾਲੀ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ਮਾਲੇਰਕੋਟਲਾ 17 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ.ਪੱਲਵੀ ਦੀ ਅਗਵਾਈ ਵਿੱਚ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਹਿਮਦਗੜ੍ਹ/ ਮਾਲੇਰਕੋਟਲਾ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾਕੇ ਸਬੰਧਤ ਬਲਾਕ ਦੇ ਸਰਪੰਚਾਂ ਅਤੇ ਵਿਭਾਗ....

ਕਿਸਾਨਾਂ ਨੂੰ ਬੀਜ ਦੀ ਕੀਮਤ ਦਾ 50 ਫ਼ੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਤੇ ਬੀਜ ਮੁਹੱਈਆ ਕਰਵਾਇਆ ਜਾਵੇਗਾ ਮਾਲੇਰਕੋਟਲਾ 17 ਅਕਤੂਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ ਨੋਡਲ ਏਜੰਸੀ ਪਨਸੀਡ ਰਾਹੀਂ ਦੇਣ ਲਈ ਇਸ ਸਾਲ 2023-24 ਲਈ ਪਾਲਿਸੀ ਜਾਰੀ ਕੀਤੀ ਹੈ ਜਿਸ ਤਹਿਤ ਜ਼ਿਲ੍ਹੇ ਦੇ ਕਿਸਾਨ ਨੂੰ ਪਾਲਿਸੀ ਦੀਆਂ ਹਦਾਇਤਾਂ ਨੂੰ ਅਮਲ ਵਿੱਚ ਲਿਆ....

ਪਟਾਕਿਆਂ ਦੀ ਵਿੱਕਰੀ ਵਾਸਤੇ ਆਰਜ਼ੀ ਲਾਇਸੰਸ ਲਈ ਦਰਖਾਸਤਾਂ ਦੇਣ ਲਈ ਆਖ਼ਰੀ ਮਿਤੀ 25 ਅਕਤੂਬਰ ਆਰਜ਼ੀ ਲਾਇਸੰਸ ਧਾਰਕ ਹੀ ਵੇਚ ਸਕਣਗੇ ਪਟਾਕੇ-ਡਾ ਪੱਲਵੀ ਪਟਾਕਿਆਂ ਦੀ ਵਿੱਕਰੀ ਲਈ ਡਰਾਅ ਸਿਸਟਮ ਰਾਹੀਂ ਡਰਾਅ ਮਿਤੀ 31 ਅਕਤੂਬਰ ਨੂੰ ਮਾਲੇਰਕੋਟਲਾ 17 ਅਕਤੂਬਰ : ਦੀਵਾਲੀ/ਗੁਰਪੁਰਬ ਤਿਉਹਾਰ ,ਨਵਾਂ ਸਾਲ, ਕ੍ਰਿਸਮਸ ਤਿਉਹਾਰ ਦੇ ਮੱਦੇਨਜ਼ਰ ਜੋ ਵਿਅਕਤੀ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਹਨ , ਉਹ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੀਆਂ ਦਰਖਾਸਤਾਂ ਮਿਤੀ 25 ਅਕਤੂਬਰ ਸ਼ਾਮ 05.00....

ਸ਼ਹੀਦ ਸੈਨਿਕਾਂ ਦੇ ਪਰਿਵਾਰ ਲੋੜੀਂਦੇ ਦਸਤਾਵੇਜ਼ ਕਰਵਾਉਣ ਜ਼ਿਲ੍ਹਾ ਰੱਖਿਆ ਭਲਾਈ ਦਫ਼ਤਰ ਵਿਖੇ ਜਮ੍ਹਾਂ-ਡਿਪਟੀ ਕਮਿਸ਼ਨਰ ਮੋਗਾ, 17 ਅਕਤੂਬਰ : ਸਾਲ 1962, 1965 ਅਤੇ 1971 ਦੀਆਂ ਜੰਗਾਂ ਅਤੇ ਵੱਖ-ਵੱਖ ਓਪਰੇਸ਼ਨਾਂ ਦੌਰਾਨ ਮੋਗਾ ਜ਼ਿਲ੍ਹੇ ਦੇ ਸ਼ਹੀਦ ਹੋਏ ਸੈਨਿਕਾਂ ਦੇ ਸਨਮਾਨ ਲਈ ਉਨ੍ਹਾਂ ਦੇ ਨਾਮਾਂ ਦੀ ਮੋਗਾ ਸ਼ਹਿਰ ਦੇ ਪ੍ਰਮੁੱਖ ਪਾਰਕ ਵਿਖੇ ਸਮਾਰਕ ਬਣਾਈ ਜਾਣੀ ਹੈ ਜਿਸ ਸਬੰਧੀ ਉਨ੍ਹਾਂ ਦੇ ਨਾਮ ਦਰਜ ਕੀਤੇ ਜਾਣੇ ਹਨ। ਇਹ ਨਾਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਵੱਲੋਂ ਦਰਜ ਕੀਤੇ ਜਾ ਰਹੇ ਹਨ।....

ਖੂਨਦਾਨੀਆਂ ਦਾ ਸੂਬਾ ਪੱਧਰ ਤੇ ਬਣਾਇਆ ਜਾਵੇਗਾ ਵਟਸਐਪ ਗਰੁੱਪ 90 ਲੱਖ ਹੋਰ ਲੋਕਾਂ ਦੇ ਬਣਾਏ ਜਾਣਗੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਆਉਦੇ ਛੇ ਮਹੀਨਿਆਂ ਅੰਦਰ ਨਵਾਂ ਆਈ.ਸੀ.ਯੂ. ਕੇਂਦਰ ਹੋਵੇਗਾ ਤਿਆਰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਹਰੇਕ ਸਾਲ ਲਗਾਏ ਜਾਣਗੇ ਖੂਨਦਾਨ ਕੈਂਪ ਪੰਜਾਬ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਬੱਚਤ ਭਵਨ ਵਿਖੇ ਲਗਾਏ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ ਫ਼ਤਹਿਗੜ੍ਹ ਸਾਹਿਬ, 17 ਅਕਤੂਬਰ : ਪੰਜਾਬ ਦੇ ਹਰਮਨ ਪਿਆਰੇ....

ਅਮਲੋਹ, 17 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ, ਇਨ੍ਹਾਂ ਕੈਂਪਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਭਾਂਬਰੀ ਵਿਖੇ ਲਗਾਏ ਕੈਂਪ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਦੀ....

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਆਈ.ਸੀ.ਏ.ਆਰ. ਅਟਾਰੀ ਜੋਨ-1 ਲੁਧਿਆਣਾ ਦੇ ਸਹਿਯੋਗ ਨਾਲ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ: ਜੀ.ਪੀ.ਐਸ. ਸੇਠੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ: ਸੇਠੀ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੀ ਮਹੱਤਤਾ ਤੇ ਚਾਨਣਾ ਪਾਉਂਦੇ ਹੋਏ ਪਰਾਲੀ ਨੂੰ ਅੱਗ ਲਗਾਉਣ....

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਅੰਦਰ ਨਵਾਂ ਜੋਸ਼ ਭਰਿਆ: ਡਿਪਟੀ ਕਮਿਸ਼ਨਰ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਫੈਨਸਿੰਗ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਹੋਏ ਸ਼ੁਰੂ 17 ਤੋਂ 22 ਅਕਤੂਬਰ ਤੱਕ ਚੱਲਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੰਜਾਬ ਦੇ 1000 ਖਿਡਾਰੀ ਲੈ ਰਹੇ ਹਨ ਹਿੱਸਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਰਾਜ ਪੱਧਰੀ ਖੇਡਾਂ ਦਾ ਕੀਤਾ ਉਦਘਾਟਨ ਫ਼ਤਹਿਗੜ੍ਹ ਸਾਹਿਬ....