ਮੁੱਲਾਂਪੁਰ ਦਾਖਾ 12 ਅਕਤੂਬਰ,(ਸਤਵਿੰਦਰ ਸਿੰਘ ਗਿੱਲ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਛੀਨ ਜ਼ਿਲ੍ਹਾ ਲੁਧਿਆਣਾ ਵਿਖੇ ਉੱਘੇ ਪੰਜਾਬੀ ਲੇਖਕ ਅਤੇ ਪੰਜਾਬੀ ਮਾਸਟਰ ਬਲਵੰਤ ਫ਼ਰਵਾਲ਼ੀ ਸਕੂਲ ਦੇ ਵਿਦਿਆਰਥੀਆਂ ਨਾਲ ਰੂਬਰੂ ਹੋਏ। ਜੋ ਸਰਕਾਰੀ ਹਾਈ ਸਕੂਲ ਝੁਨੇਰ ਜ਼ਿਲ੍ਹਾ ਮਲੇਰਕੋਟਲਾ ਵਿਖੇ ਬਤੌਰ ਪੰਜਾਬੀ ਮਾਸਟਰ ਸੇਵਾ ਨਿਭਾ ਰਹੇ ਸ. ਬਲਵੰਤ ਸਿੰਘ ਫ਼ਰਵਾਲ਼ੀ ਲੰਮੇ ਸਮੇਂ ਤੋਂ ਪੰਜਾਬੀ ਸਾਹਿਤ ਨਾਲ਼ ਜੁੜੇ ਹੋਏ ਹਨ। ਇੱਕ ਲੇਖਕ ਵਜੋਂ ਉਹ ਪੰਜਾਬੀ ਸਾਹਿਤ ਦੀ ਝੋਲ਼ੀ ਵਿੱਚ ਚਾਰ ਕਿਤਾਬਾਂ ਪਾ ਚੁੱਕੇ ਹਨ....
ਮਾਲਵਾ

ਸਿਹਤ ਮੰਤਰੀ ਨੇ ਚੱਲ ਰਹੇ ਅਪਗ੍ਰੇਡੇਸ਼ਨ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼ਹਿਰੀ ਕਮਿਊਨਿਟੀ ਹੈਲਥ ਸੈਂਟਰਾਂ ਅਤੇ ਸਿਵਲ ਹਸਪਤਾਲ ਦਾ ਕੀਤਾ ਦੌਰਾ ਜ਼ਿਲ੍ਹਾ ਪੱਧਰ 'ਤੇ ਮੈਨੇਜਮੈਂਟ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਚਾਰ ਮੈਂਬਰੀ ਕਮੇਟੀ ਗਠਿਤ ਕਰਨ ਦੇ ਵੀ ਦਿੱਤੇ ਨਿਰਦੇਸ਼ ਕਿਹਾ! ਇੱਕ ਨਵਾਂ ਐਮਰਜੈਂਸੀ, ਆਈ.ਸੀ.ਯੂ. ਵਾਰਡ ਅਤੇ ਰੋਗੀ ਸੁਵਿਧਾ ਕੇਂਦਰ ਜ਼ਿਲ੍ਹਾ ਹਸਪਤਾਲ 'ਚ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਏਗਾ ਲੁਧਿਆਣਾ, 11 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ....

ਬਠਿਡਾ, 11 ਅਕਤੂਬਰ : ਨੇੜਲੇ ਪਿੰਡ ਕੋਟਸ਼ਮੀਰ ਵਿੱਚ ਅੱਜ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਇੱਕ ਜੀਪ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਰਣਜੀਤ ਕੌਰ ਪਤਨੀ ਸੂਬਾ ਸਿੰਘ ਵਜੋਂ ਹੋਈ ਹੈ। ਟੱਕਰ ਐਨੀ ਭਿਆਨਕ ਸੀ ਕਿ ਜੀਪ ਅਤੇ ਮੋਟਰਸਾਈਕਲ ਬੁਰੀ....

ਲੁਧਿਆਣਾ, 11 ਅਕਤੂਬਰ : ਪੰਜਾਬੀ ਗੀਤਕਾਰ ਮੰਚ ਲੁਧਿਆਣਾ (ਪੰਜਾਬ) ਵੱਲੋ ਪ੍ਰਸਿੱਧ ਲੇਖਕ ਤੇ ਪੰਜਾਬ ਪੁਲੀਸ ਕਰਮਚਾਰੀ ਸਃ ਜਗਤਾਰ ਸਿੰਘ ਹਿੱਸੋਵਾਲ ਦੀ ਵਾਰਤਕ ਪੁਸਤਕ”ਬੋਧ ਗਯਾ ਤੋਂ ਗਿਆਨ ਦੀ ਧਾਰਾ”ਦਾ ਲੋਕ ਅਰਪਣ ਸਮਾਗਮ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਸਮਾਗਮ ਦੇ ਮੁੱਖ ਮਹਿਮਾਨ ਸ,ਮਨਦੀਪ ਸਿੰਘ ਸਿੱਧੂ (ਆਈ ਪੀ ਐਸ) ਪੁਲਿਸ ਕਮਿਸ਼ਨਰ ਲੁਧਿਆਣਾ ਸ਼ਾਮਿਲ ਹੋਏ। ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ,ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਵਿੱਚ....

ਪੰਜਾਬ ਦੇ ਰਾਜਪਾਲ ਵੱਲੋਂ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦਾ ਸੱਦਾ ਫਾਜਿ਼ਲਕਾ, 11 ਅਕਤੂਬਰ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮੁਲਕ ਨੂੰ ਮੁੜ ਵਿਸਵ ਗੁਰੂ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਕੌਮਾਂਤਰੀ ਸਰਹੱਦ ਨੇੜੇ ਬਣੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਸਾਨੂੰ ਕਮਜੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਸ....

ਤਪਾ ਮੰਡੀ, 11 ਅਕਤੂਬਰ : ਬਰਨਾਲਾ-ਬਠਿੰਡਾ ਹਾਈਵੇ ਤੇ ਸਥਿਤ ਮਹਿਤਾ ਕੱਟ ਨੇੜੇ ਇੱਕ ਸਾਈਡ ਤੇ ਖੜ੍ਹੇ ਮੋਟਰਸਾਇਕਲ ‘ਚ ਕਾਰ ਟਕਰਾਉਣ ਕਾਰਨ ਜੀਜਾ-ਸਾਲੇ ਦੀ ਦਰਦਨਾਕ ਮੌਤ ਹੋਣ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬੁਰਜਖਾਲੜਾ (ਲੁਧਿਆਣਾ) ਅਪਣੀ ਭਣ ਦੇ ਘਰ ਪਿੰਡ ਘੁੜੈਲੀ ਆਇਆ ਹੋਇਆ ਸੀ ਅੱਜ ਸਵੇਰੇ 10 ਵਜੇ ਦੇ ਕਰੀਬ ਜੀਜਾ-ਸਾਲਾ ਮੋਟਰਸਾਇਕਲ ਤੇ ਸਵਾਰ ਹੋਕੇ ਦਵਾਈ ਲੈਣ ਲਈ ਬਰਨਾਲਾ ਜਾ ਰਹੇ ਸੀ, ਥੋੜ੍ਹੀ ਦੂਰ ਜਾਕੇ ਮੋਟਰਸਾਇਕਲ ਖੜ੍ਹ ਗਿਆ ਤਾਂ ਇੱਕ....

ਮੁੱਲਾਂਪੁਰ ਦਾਖਾ 11 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਜੰਮੂ ਪੁਲਿਸ ਵੱਲੋਂ ਰਾਮਬਨ ਇਲਾਕੇ ਵਿੱਚ 300 ਕਰੋੜ ਰੁਪਏ ਦੀ ਕੀਮਤ ਦੇ 30 ਕਿਲੋਗ੍ਰਾਮ ਕੋਕੀਨ ਸਮੇਤ ਦੋ ਪੰਜਾਬ ਅਧਾਰਤ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਤੋਂ ਕੁਝ ਦਿਨ ਬਾਅਦ, ਲੁਧਿਆਣਾ ਕਾਊਂਟਰ ਇੰਟੈਲੀਜੈਂਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮੰਗਲਵਾਰ ਦੇਰ ਸ਼ਾਮ ਮੁੱਲਾਂਪੁਰ ਤੋਂ ਸਮੱਗਲਰਾਂ ਦੇ ਇੱਕ ਨਜ਼ਦੀਕੀ ਸਾਥੀ ਨੂੰ ਕਾਬੂ ਕੀਤਾ। ਲੁਧਿਆਣਾ ਦਿਹਾਤੀ ਦਾ ਦਾਖਾ ਇਲਾਕਾ andar ਅਧਿਕਾਰੀਆਂ ਨੇ ਵੱਡੀ ਮਾਤਰਾ ਵਿੱਚ....

ਵਧੀਕ ਡਿਪਟੀ ਕਮਿਸ਼ਨਰ ਨੇ ਐੱਸ.ਟੀ.ਪੀ. ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਉੱਤੇ ਵੇਸਟ ਵੰਡਰ ਪਾਰਕ ਬਣਾਉਣ ਲਈ ਕਿਹਾ ਨਗਰ ਨਿਗਮ, ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨਾਲ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਐਸ.ਏ.ਐਸ. ਨਗਰ, 11 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ....

ਐਸ.ਏ.ਐਸ.ਨਗਰ, 11 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਕੁਇਸ ਕੋਰਪ ਲਿਮਿਟਡ ਲਈ ਵੀਰਵਾਰ,11 ਅਕਤੂਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ ਅਤੇ ਸ਼ੁੱਕਰਵਾਰ 13 ਅਕਤੂਬਰ, 2023 ਨੂੰ ਲਾਈਫ਼ ਸਟਾਇਲ ਸਟੋਰ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਲਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਸੇਲ ਐਸੋਸੀਏਟਸ/ਕੈਸ਼ੀਅਰ ਲਈ ਭਰਤੀ ਹੋਵੇਗੀ। ਜਿੱਥੇ 18 ਤੋਂ 35 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ....

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਵੱਖ-ਵੱਖ ਪ੍ਰੋਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਠਸਕਾ ਵਿਖੇ ਬਣਾਇਆ ਜਾਣਾ ਹੈ ਮਾਡਲ ਪਾਰਕ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਐਸ.ਏ.ਐਸ. ਨਗਰ, 11 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ....

30 ਕਿਲੋਗ੍ਰਾਮ ਕੋਕੀਨ ਬਰਾਮਦੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਦਾ ਪਿਤਾ ਵੀ ਕਰਦਾ ਹੈ ਨਸ਼ਾ ਤਸਕਰੀ ਦਾ ਧੰਦਾ; ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ : ਏਆਈਜੀ ਸਿਮਰਤਪਾਲ ਸਿੰਘ ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ (ਰਘਵੀਰ ਸਿੰਘ ਜੱਗਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....

ਕਿਸਾਨ 17 ਫ਼ੀਸਦੀ ਤੋਂ ਵੱਧ ਮਾਤਰਾ ਵਾਲੇ ਝੋਨੇ ਨੂੰ ਕੱਟਣ ਦੀ ਕਾਹਲੀ ਨਾ ਕਰਨ - ਕਰਮਜੀਤ ਸਿੰਘ ਕੁਠਾਲਾ ਸੰਦੌੜ, 11 ਅਕਤੂਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸੁਚਾਰੂ ਖ਼ਰੀਦ, ਨਾਲੋਂ-ਨਾਲ ਲਿਫ਼ਟਿੰਗ ਅਤੇ ਖ਼ਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਧੀਆਂ-ਪੁੱਤਾਂ ਵਾਂਗ ਪਾਲੀ ਗਈ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ....

ਐਸ.ਡੀ.ਐਮਜ ,ਤਹਿਸੀਲਦਾਰਾਂ, ਬੀ.ਡੀ.ਪੀ.ਓਜ, ਖੇਤੀਬਾੜੀ ਅਫ਼ਸਰਾਂ ਸਮੇਤ ਹੋਰ ਵਿਭਾਗਾਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਸਾਧਿਆ ਐਸ.ਡੀ.ਐਮ ਅਹਿਮਦਗੜ੍ਹ ਨੇ ਪਿੰਡ ਜਾਡਲੀ ਖ਼ੁਰਦ ਦੇ ਕਿਸਾਨ ਕ੍ਰਿਪਾਲ ਸਿੰਘ ਦੇ ਖੇਤ ਵਿਖੇ ਪੁੱਜ ਕੇ ,ਕਿਸਾਨਾਂ ਅਤੇ ਹੋਰ ਪਿੰਡ ਨਿਵਾਸੀਆਂ ਨੂੰ ਅਗਾਂਹਵਧੂ ਕਿਸਾਨ ਤੋਂ ਸੇਧ ਲੈ ਕੇ ਬਿਨਾਂ ਅੱਗ ਲਗਾਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਕੀਤਾ ਪ੍ਰੇਰਿਤ ਮਾਲੇਰਕੋਟਲਾ 10 ਅਕਤੂਬਰ : ਮਾਲੇਰਕੋਟਲਾ ਜ਼ਿਲ੍ਹੇ ਦੇ ਖੇਤਾਂ ਵਿੱਚ ਪਰਾਲੀ ਸਾੜਨੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ....

ਜਾਂਸਲਾ ਦੇ ਨੰਬਰਦਾਰ ਵੱਲੋਂ ਬੇਲਰ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਬਲਾਕ ਘਨੌਰ ਦੇ ਕਿਸਾਨ ਅਮਨਿੰਦਰ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਜਮੀਨ 'ਚ ਮਿਲਾਉਣ ਦੀ ਕੀਤੀ ਅਪੀਲ ਰਾਜਪੁਰਾ, 11 ਅਕਤੂਬਰ : ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਮਿਲਾਉਣ ਜਾਂ ਫਿਰ ਇਸ ਨੂੰ ਹੋਰਨਾਂ ਤਰੀਕਿਆਂ ਨਾਲ ਖੇਤਾਂ ਵਿੱਚੋਂ ਬਾਹਰ ਕੱਢਣ ਬਾਬਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਸਾਰਥਿਕ ਨਤੀਜੇ ਰਾਜਪੁਰਾ ਸਬ ਡਵੀਜਨ ਵਿੱਚ ਸਾਹਮਣੇ ਆਏ ਹਨ। ਇੱਥੇ ਘਨੌਰ ਬਲਾਕ ਦੇ ਪਿੰਡ ਸੇਖੂਪੁਰ ਦੇ....

ਫ਼ਤਹਿਗੜ੍ਹ ਸਾਹਿਬ, 11 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਵਲ ਹਸਪਤਾਲ ਵਿਖੇ " ਵਿਸ਼ਵ ਮਾਨਸਿਕ ਸਿਹਤ ਦਿਵਸ" ਮਨਾਇਆ ਗਿਆ। ਜਿਸ ਵਿੱਚ ਮਨੋਰੋਗਾਂ ਦੇ ਮਾਹਰ ਡਾਕਟਰਾਂ ਨੇ ਇਸ ਤੇਜੀ ਦੇ ਯੁੱਗ ਵਿੱਚ ਵੱਧ ਰਹੇ ਤਣਾਓ ਤੇ ਇਸ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਡਵੋਕੇਟ ਜੇ.ਐਸ. ਸਿੱਧੂ ਨੇ ਮਨੋਰੋਗਾਂ ਤੋਂ ਪੀੜ੍ਹਤ ਵਿਅਕਤੀਆਂ ਨੂੰ....