ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫਰੀਦਕੋਟ 20 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਸਤੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ....
ਮਾਲਵਾ
ਵਾਧੂ ਅਸਲਾ 15 ਦਿਨਾਂ ਵਿੱਚ ਡਲੀਟ ਕਰਵਾਉਣ ਦੇ ਹੁਕਮ ਜਾਰੀ ਫਰੀਦਕੋਟ 20 ਜੁਲਾਈ : ਜਿਲ੍ਹੇ ਦੇ ਸਮੂਹ ਅਸਲਾ ਲਾਇੰਸਸੀ ਸਮੇਤ ਮੈਂਬਰ ਰਾਈਫਲ ਐਸੋਸੀਏਸ਼ਨ, ਜਿੰਨਾ ਨੇ ਅਸਲਾ ਲਾਇਸੰਸ ਉੱਤੇ 02 ਤੋਂ ਵੱਧ ਹਥਿਆਰ ਦਰਜ ਹਨ, ਉਹ ਲਾਇਸੰਸੀ ਆਪਣਾ ਵਾਧੂ ਅਸਲਾ 15 ਦਿਨਾਂ ਦੇ ਅੰਦਰ ਅੰਦਰ ਡਲੀਟ ਕਰਵਾਉਣ। ਜੇਕਰ ਲਾਇਸੰਸੀਆਂ ਵੱਲੋਂ ਆਪਣਾ ਵਾਧੂ ਅਸਲਾ 15 ਦਿਨਾਂ ਦੇ ਅੰਦਰ ਅੰਦਰ ਡਲੀਟ ਨਹੀਂ ਕਰਵਾਇਆ ਜਾਂਦਾ ਤਾਂ ਉਹ ਅਸਲਾ ਲਾਇੰਸੰਸੀ ਕਿਸੇ ਵੀ ਕਾਨੂੰਨੀ ਕਾਰਵਾਈ ਲਈ ਖੁੱਦ ਜਿੰਮੇਵਾਰ ਹੋਵੇਗਾ ਅਤੇ ਪੰਜਾਬ ਸਰਕਾਰ....
ਬੂਥ ਲੈਵਲ ਅਫਸਰ ਕਰਨਗੇ 21 ਜੁਲਾਈ ਤੋਂ ਘਰ-ਘਰ ਜਾ ਕੇ ਵੋਟਰ ਸੂਚੀ ਦੀ ਪੜਤਾਲ ਫਰੀਦਕੋਟ, 20 ਜੁਲਾਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੋਗਤਾ 1 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵਧੀਕ ਜਿਲ੍ਹਾ ਚੋਣ ਅਫਸਰ ਜੋਤੀ ਬਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ....
ਕਿਹਾ, ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਫਾਜ਼ਿਲਕਾ 20 ਜੁਲਾਈ : ਸੁਤੰਤਰਤਾ ਦਿਵਸ ਸਮਾਗਮ ਰਵਾਇਤੀ ਸਾਨੋ ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਮੀਟਿੰਗ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ। ਸਹਾਇਕ ਕਮਿਸ਼ਨਰ ਨੇ ਕਿਹਾ ਕਿ....
ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੈੱਡ ਕਰਾਸ ਅਧੀਨ ਆਉਂਦੇ ਕੰਮਾਂ ਨੂੰ ਕਰਨ ਲਈ ਦਿੱਤੇ ਲੋੜੀਂਦੇ ਨਿਰਦੇਸ਼ ਫਾਜ਼ਿਲਕਾ 20 ਜੁਲਾਈ : ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਸ਼ਾਖਾ ਫਾਜ਼ਿਲਕਾ ਵੱਲੋਂ ਕੀਤੇ ਗਏ ਅਤੇ ਚੱਲ ਰਹੇ ਕੰਮਾਂ ਦਾ ਰਿਵਿਊ ਕੀਤਾ ਗਿਆ। ਉਨ੍ਹਾਂ ਰੈੱਡ ਕਰਾਸ ਸ਼ਾਖਾ ਤੋਂ ਵੱਖ ਵੱਖ ਲੋਕ ਭਲਾਈ ਲਈ ਖਰਚ ਕੀਤੀ ਰਕਮ ਆਦਿ ਦੀ ਵੀ....
ਫਾਜ਼ਿਲਕਾ, 20 ਜੁਲਾਈ : ਸਿਵਲ ਸਰਜਨ ਜ਼ਿਲ੍ਹਾ ਫਾਜ਼ਿਲਕਾ ਡਾ: ਸਤੀਸ਼ ਕੁਮਾਰ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਬਲਾਕ ਖੂਈਖੇੜਾ ਦੇ ਪਿੰਡ ਖੂਈਆਂ ਸਰਵਰ ਵਿਖੇ ਸੈਕਟਰ ਹੈਲਥ ਸੁਪਰਵਾਈਜ਼ਰ ਰਾਜਿੰਦਰ ਸੁਥਾਰ ਦੀ ਮੌਜੂਦਗੀ ਵਿੱਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਾਜਿੰਦਰ ਸੁਥਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਇਸ ਤੋਂ....
ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਸਲਾਹ ਲਈ ਡਾਇਲ ਕਰੋ 1968 : ਸੀਜੇਐਮ ਅਮਨਦੀਪ ਸਿੰਘ ਫਾਜਿਲਕਾ 20 ਜੁਲਾਈ : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 09 ਸਤੰਬਰ, 2023 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ....
ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਜਾਰੀ–ਨਰਿੰਦਰ ਪਾਲ ਸਿੰਘ ਸਵਨਾ ਹਰ ਪਿੰਡ ਵਾਸੀ ਇੱਕ-ਇੱਕ ਪੌਦਾ ਜ਼ਰੂਰ ਲਗਾਵੇ ਅਤੇ ਪੌਦੇ ਦੀ ਸਾਂਭ ਸੰਭਾਲ ਵੀ ਕਰੇ-ਡਿਪਟੀ ਕਮਿਸ਼ਨਰ ਫਾਜ਼ਿਲਕਾ 20 ਜੁਲਾਈ : ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਅਤੇ ਆਲਾ-ਦੁਆਲਾ ਹਰਿਆ-ਭਰਿਆ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਮੀਆਂਵਾਕੀ ਤਕਨੀਕੀ ਨਾਲ ਬੂਟੇ ਲਗਾ ਕੇ ਪਾਰਕ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਦੀ ਲਗਾਤਾਰਤਾ ਵਿਚ ਪਿੰਡ ਬੇਗਾਂ ਵਾਲੀ ਵਿਖੇ 4 ਏਕੜ ਵਿਚ....
ਹੜ੍ਹਾਂ ਮਗਰੋਂ ਸਰਹੱਦੀ ਖੇਤਰ ਦੇ ਪਿੰਡਾਂ ਦੀ ਸਥਿਤੀ ਹੁਣ ਪਹਿਲਾਂ ਨਾਲੋਂ ਬਿਹਤਰ ਫਾਜ਼ਿਲਕਾ 20 ਜੁਲਾਈ : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਤਾਜ਼ਾ ਸਥਿਤੀ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਪਾਣੀ ਦਾ ਪੱਧਰ ਹੁਣ ਕਾਫੀ ਘੱਟ ਗਿਆ ਹੈ ਤੇ ਸਥਿਤੀ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਪਾਣੀ ਵਾਪਸ ਉਤਰਨ ਲੱਗ ਪਿਆ ਹੈ ਤੇ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਦਾ ਪੱਧਰ ਵੀ ਘੱਟ ਗਿਆ ਹੈ ਤੇ ਕੁਝ ਖੇਤਾਂ ਵਿੱਚੋਂ ਪਾਣੀ ਨਿਕਲ ਗਿਆ ਹੈ।....
ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਮੁਹਿੰਮ ਜਾਰੀ ਵਿਕਰੇਤਾਵਾਂ ਅਤੇ ਲੋਕਾਂ ਨੂੰ ਪਲਾਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕੀਤਾ ਐੱਸ.ਏ.ਐੱਸ. ਨਗਰ, 19 ਜੁਲਾਈ : ਸ਼੍ਰੀਮਤੀ ਨਵਜੋਤ ਕੌਰ, ਕਮਿਸ਼ਨਰ, ਨਗਰ ਨਿਗਮ ਐਸ.ਏ.ਐਸ.ਨਗਰ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਵਿੱਚ ਵੱਖ-ਵੱਖ ਥਾਂਵਾ 'ਤੇ ਸਬਜ਼ੀ ਮੰਡੀਆਂ ਵਿੱਚ ਸਿਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗ ਸਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਟੀਮ ਦੀ ਅਗਵਾਈ ਸੰਯੁਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ ਵਲੋਂ ਕੀਤੀ ਗਈ। ਉਹਨਾਂ....
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ-ਸੀਟੂ ਅਤੇ ਐਕਸ-ਸੀਟੂ ਉਪਾਵਾਂ ਦੀ ਵਰਤੋਂ ਲਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਹਾਸਲ ਕਰਨ ਲਈ ਕਿਹਾ ਜ਼ਿਲ੍ਹੇ ਵਿੱਚ ਪੰਜ ਝੋਨੇ ਦੀ ਪਰਾਲੀ ਪ੍ਰਬੰਧਨ ਯੂਨਿਟ ਮੌਜੂਦ ਐਸ.ਏ.ਐਸ.ਨਗਰ, 19 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਣ ਤੋਂ ਹੀ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅੱਜ ਆਪਣੇ ਦਫ਼ਤਰ ਵਿਖੇ ਨੰਬਰਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਇਨ-ਸੀਟੂ ਅਤੇ....
ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਨ ਪਿੰਡਾਂ ਦੇ ਦੌਰੇ 3200 ਤੋਂ ਵੱਧ ਰਾਸ਼ਨ ਕਿੱਟਾਂ, 3000 ਪਸ਼ੂ ਫੀਡ ਬੈਗ, ਹਰਾ ਚਾਰਾ, 805 ਤਰਪਾਲਾਂ ਵੰਡੀਆਂ ਐਨ.ਜੀ.ਓਜ਼ ਵੱਲੋਂ ਵੀ ਕੀਤੀ ਜਾ ਰਹੀ ਹੜ੍ਹ ਪੀੜਤਾਂ ਦੀ ਮਦਦ ਹਰੀ ਕੇ ਹੈਡ ਵਰਕਸ ਤੋਂ ਪਾਣੀ ਦੀ ਨਿਕਾਸੀ ਘੱਟ ਕੇ 44577 ਕਿਉਸਿਕ ਹੋਈ ਫ਼ਿਰੋਜ਼ਪੁਰ, 19 ਜੁਲਾਈ : ਸਤਲੁਜ ਦਰਿਆ ‘ਚ ਪਹਿਲਾਂ ਦੇ ਮੁਕਾਬਲੇ ਪਾਣੀ ਦਾ ਪੱਧਰ ਘੱਟ ਹੋਇਆ ਹੈ। ਹਰੀ ਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਘੱਟ ਕੇ 44577 ਕਿਉਸਿਕ ਅਤੇ....
ਡੀ.ਸੀ. ਨੇ ਆਪਣੀ ਮੌਜੂਦਗੀ 'ਚ ਡਕਾਲਾ ਚੁੰਗੀ ਨੇੜੇ ਫਲੱਡ ਗੇਟ ਖੁਲਵਾਕੇ ਸ਼ਹਿਰ 'ਚ ਭਰੇ ਪਾਣੀ ਦੀ ਨਿਕਾਸੀ ਕਰਵਾਈ ਵੱਡੀ ਨਦੀ ਦਾ ਪਾਣੀ ਘੱਟਣ ਕਰਕੇ ਜੈਕਬ ਡਰੇਨ ਰਾਹੀਂ ਨਿਕਲੇਗਾ ਸ਼ਹਿਰ ਦਾ ਵਾਧੂ ਪਾਣੀ-ਸਾਕਸ਼ੀ ਸਾਹਨੀ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਨਿਗਮ ਤੇ ਡਰੇਨੇਜ ਵਿਭਾਗ ਦੇ ਇੰਜੀਨੀਅਰਾਂ ਦੀ ਟੀਮ ਰਹੀ ਮੌਜੂਦ ਪਟਿਆਲਾ, 19 ਜੁਲਾਈ : ਅੱਜ ਪਟਿਆਲਾ ਸ਼ਹਿਰ ਵਿਖੇ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਨੀਂਵੇ ਥਾਵਾਂ ਵਿਖੇ ਭਰੇ ਪਾਣੀ ਦੀ ਤੁਰੰਤ ਨਿਕਾਸੀ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ....
ਫਿਰੋਜ਼ਪੁਰ, 19 ਜੁਲਾਈ : ਫਿਰੋਜ਼ਪੁਰ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀਐੱਸਪੀ ਸੁਸ਼ੀਲ ਕੁਮਾਰ ਨੂੰ 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਟੀਮ ਕਾਫੀ ਲੰਬੇ ਸਮੇਂ ਤੋਂ ਜਾਂਚ ਵਿਚ ਜੁਟੀ ਹੋਈ ਸੀ। ਖਬਰ ਮਿਲੀ ਹੈ ਕਿ ਡੀਐੱਸਪੀ ਸੁਸ਼ੀਲ ਕੁਮਾਰ ਨੇ ਕਤਲ ਦੇ ਮਾਮਲੇ ਵਿਚ ਆਈਜੀ ਦੇ ਨਾਂ ‘ਤੇ 20 ਲੱਖ ਰਿਸ਼ਵਤ ਦੀ ਮੰਗ....
ਬੰਨ੍ਹ ਨੂੰ ਪੂਰਨ ਲਈ ਜੁਟੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਅਤੇ ਭਾਰਤੀ ਸੈਨਾ ਦੇ ਜਵਾਨਾਂ ਦੀ ਕੀਤੀ ਹੌਸਲਾ ਅਫਜਾਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ 24 ਘੰਟੇ ਹੜ੍ਹ ਪ੍ਰਭਾਵਿਤ ਖੇਤਰਾਂ ’ਤੇ ਨਜ਼ਰਸਾਨੀ, ਅਸੁਰੱਖਿਅਤ ਘਰਾਂ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ-ਡਿਪਟੀ ਕਮਿਸ਼ਨਰ ਵਿਧਾਇਕ ਬੁੱਧ ਰਾਮ ਸਮੇਤ ਡਿਪਟੀ ਕਮਿਸ਼ਨਰ, ਐਸ.ਐਸ.ਪੀ, ਅਤੇ ਐਸ.ਡੀ.ਐਮ ਨੇ ਹਰਿਆਣਾ ਦੀ ਹੱਦ ਵਿੱਚ ਸਿਧਾਣੀ ਨੇੜੇ ਵਰ੍ਹਦੇ ਮੀਂਹ ’ਚ ਪਏ ਪਾੜ ਨੂੰ ਪੂਰਨ ਦੀ ਪ੍ਰਕਿਰਿਆ ਲਿਆ ਜਾਇਜ਼ਾ ਮਾਨਸਾ, 19 ਜੁਲਾਈ : ਵਿਧਾਇਕ ਬੁਢਲਾਡਾ ਪ੍ਰਿੰਸੀਪਲ....