ਮਾਲਵਾ

ਜ਼ਿਲ੍ਹਾ ਪੁਲਿਸ ਨੇ ਕਤਲ ਦੇ ਕਤਿਥ ਦੋਸ਼ੀਆ ਨੂੰ 18 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ 
ਫ਼ਤਹਿਗੜ੍ਹ ਸਾਹਿਬ, 18 ਜੁਲਾਈ : ਜਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਅਮਲੋਹ ਵਿੱਚ ਦਰਜ ਹੋਏ ਕਤਲ ਦੇ ਮੁਕੱਦਮੇ ਦੇ ਕਥਿਤ ਦੋਸ਼ੀ ਨੂੰ 18 ਘੰਟਿਆਂ ਅੰਦਰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 16 ਜੁਲਾਈ ਨੂੰ ਮੁਕੱਦਮਾ ਨੰਬਰ 94 ਮਿਤੀ 16.7.2023 ਅ/ਧ 302,34 ਆਈ ਪੀ ਸੀ ਥਾਣਾ ਅਮਲੋਹ ਦੇ ਮੁੱਖ ਕਤਿਥ ਦੋਸ਼ੀ ਠੇਕੇਦਾਰ ਗੁਰਮੋਹਨ ਸਿੰਘ ਪੁੱਤਰ ਅਜਮੇਰ....
ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਪਸ਼ੂਧੰਨ ਦੀ ਸੁਰੱਖਿਆ ਦੇ ਮੱਦੇਨਜ਼ਰ ਹਰੇ ਚਾਰੇ ਅਤੇ ਟੀਕਾਕਰਨ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਯਤਨਸ਼ੀਲ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਕੁਦਤਰੀ ਆਫ਼ਤ ਦੀ ਇਸ ਘੜੀ ਵਿਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ : ਰਿਸ਼ੀਪਾਲ ਸਿੰਘ ਮਾਨਸਾ, 18 ਜੁਲਾਈ : ਪਾਣੀ ਦਾ ਪੱਧਰ ਵਧਣ ਕਾਰਨ ਘੱਗਰ ਦੇ ਨੇੜਲੇ ਖੇਤਰ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਬਣੇ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਹੈ ਅਤੇ ਇੰਨ੍ਹਾਂ....
ਸਰਦੂਲਗੜ੍ਹ ਵਿਖੇ ਬਣਾਏ 9 ਰਾਹਤ ਕੈਂਪਾਂ ਵਿਚ ਖਾਣਾ, ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਗੁਰਪ੍ਰੀਤ ਸਿੰਘ ਬਣਾਂਵਾਲੀ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਤੇ ਐਸ.ਡੀ.ਐਮ. ਅਮਰਿੰਦਰ ਸਿੰਘ ਮੱਲ੍ਹੀ ਨੇ ਰਾਹਤ ਕੈਂਪਾਂ ਵਿਚ ਆਏ ਪਰਿਵਾਰਾਂ ਦਾ ਹਾਲ ਪੁੱਛਿਆ ਪਾਣੀ ਦੇ ਵਹਾਅ ਨੂੰ ਰੋਕਣ ਅਤੇ ਬੰਨ੍ਹ ਨੂੰ ਪੂਰਨ ਲਈ ਡਰੇਨਜ਼ ਵਿਭਾਗ ਹੋਇਆ ਸਰਗਰਮ ਮਾਨਸਾ, 18 ਜੁਲਾਈ : ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਐਸ ਡੀ.ਐਮ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲੀ ਨੇ ਪਾਣੀ ਵਾਲੇ ਪ੍ਰਭਾਵਿਤ ਇਲਾਕਿਆਂ....
ਚਾਂਦਪੁਰਾ ਬੰਨ੍ਹ ਨੂੰ ਪੂਰਨ ਲਈ ਪੰਜਾਬ ਤੇ ਹਰਿਆਣਾ ਸਰਕਾਰ ਦੀ ਸਹਿਮਤੀ ’ਤੇ  ਫੌਜ ਦੇ ਇੰਜੀਨੀਅਰਾਂ ਨੇ ਕੰਮ ਆਰੰਭਿਆ
ਹੜ੍ਹਾਂ ਦੀ ਕੁਦਰਤੀ ਆਫਤ ਮੌਕੇ ਲੋਕਾਂ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ ਵਿਧਾਇਕ ਬੁੱਧ ਰਾਮ ਵੱਲੋਂ ਵੱਖ ਵੱਖ ਪਿੰਡਾਂ ਵਿਚ ਹੜ੍ਹਾਂ ਦਾ ਪਾਣੀ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਮਾਨਸਾ, 18 ਜੁਲਾਈ : ਚਾਂਦਪੁਰਾ ਬੰਨ੍ਹ ਨੇੜੇ ਘੱਗਰ ’ਚ ਪਏ ਪਾੜ ਨੂੰ ਬੰਦ ਕਰਨ ਲਈ ਪੰਜਾਬ ਅਤੇ ਹਰਿਆਣਾ ਦੀਆਂ ਦੋਨੋ ਸਰਕਾਰਾਂ ਦੀ ਸਹਿਮਤੀ ਨਾਲ ਫੌਜ ਦੇ ਇੰਜਨੀਅਰਾਂ ਨੇ ਜੰਗੀ ਪੱਧਰ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੇ ਬੰਦ ਹੋਣ ਨਾਲ ਬੁਢਲਾਡਾ ਹਲਕੇ ਦੇ ਬਾਕੀ ਪਿੰਡਾਂ ਦਾ....
ਹੜ੍ਹ ਪ੍ਰਭਾਵਿਤ ਪਿੰਡਾ ਵਿੱਚ 307 ਲੋਕਾਂ ਦੀ ਮੈਡੀਕਲ ਕੈਂਪ ਵਿੱਚ ਕੀਤੀ ਗਈ ਜਾਂਚ 
ਆਸ਼ਾ ਵਰਕਰ ਕਰਨਗੀਆ ਪਿੰਡਾ ਦਾ ਸਰਵੇ : ਡਾਕਟਰ ਬਬੀਤਾ ਫਾਜ਼ਿਲਕਾ 18 ਜੁਲਾਈ : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਸਿਹਤ ਵਿਭਾਗ ਵਲੋ ਲਗਾਏ ਗਏ ਮੈਡੀਕਲ ਕੈਂਪ ਵਿਖੇ ਅੱਜ 307 ਲੋਕਾ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਦ ਉਨ੍ਹਾਂ ਨੂੰ ਫ੍ਰੀ ਦਵਾਇਆ ਦਿੱਤੀਆ ਗਈਆ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਕਟਰ ਸੈਨੁ ਦੁੱਗਲ ਨੇ ਦਿੱਤੀ ਉਹਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਆਮ ਲੋਕਾਂ ਨੂੰ ਸਿਹਤ....
ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਦੀ ਫਸਲ ਦੇ ਬਚਾਅ ਲਈ ਪੰਜਾਬ ਸਰਕਾਰ ਯਤਨਸ਼ੀਲ : ਵਿਧਾਇਕ ਫਾਜ਼ਿਲਕਾ
ਐਸੋਸੀਏਸ਼ਨ ਵੱਲੋਂ ਕਿਸਾਨਾਂ ਲਈ 6.5 ਕੁਇੰਟਲ ਝੋਨੇ ਦਾ ਬੀਜ ਮੁਹੱਈਆ ਕਰਵਾਉਣਾ ਸ਼ਲਾਘਾਯੋਗ ਕਦਮ ਫਾਜ਼ਿਲਕਾ, 18 ਜੁਲਾਈ : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਮੁੜ ਲੀਹ *ਤੇ ਲਿਆਉਣ ਲਈ ਪ੍ਰਸ਼ਾਸਨਿਕ ਅਧਿਕਾਰੀ, ਰਾਜਨੀਤਿਕ ਨੁਮਾਇੰਦੇ ਤੇ ਖੇਤੀਬਾੜੀ ਤੇ ਕਿਸਾਨ ਪਰਿਵਾਰ ਭਲਾਈ ਵਿਭਾਗ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਦਿਨ ਰਾਤ ਲਗੇ ਹੋਏ ਹਨ ਉਥੇ ਸਮਾਜ ਸੇਵੀ ਸੰਸਥਾਵਾਂ ਤੇ ਵੱਖਵੱਖ ਕਿਤਿਆ ਨਾਲ ਸਬੰਧਤ ਐਸੋਸੀਏਸ਼ਨ ਵੀ ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਕੜੀ ਤਹਿਤ ਫਾਜ਼ਿਲਕਾ ਦੇ....
ਮਿਸ਼ਨ ਇੰਦਰ ਧਨੁਸ਼ ਟੀਕਾਕਰਨ ਨਾਲ ਸਬੰਧਿਤ ਸਟਾਫ ਦੀ ਫਾਜ਼ਿਲਕਾ ਹਸਪਤਾਲ਼ ਵਿਖੇ ਹੋਈ ਟ੍ਰੇਨਿੰਗ  
ਫਾਜ਼ਿਲਕਾ 18 ਜੁਲਾਈ : ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸੇ ਤਹਿਤ ਹੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਰੋਜ਼ਾਨਾ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਸ ਐਮ ਓ ਫਾਜ਼ਿਲਕਾ ਡਾ ਸਰਬਰਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਟੀਕਾਕਰਨ ਦੌਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਤੀਬਰ ਮਿਸ਼ਨ ਇੰਦਰਧਨੁਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ....
ਨੌਜਵਾਨ ਪੀੜ੍ਹੀ ਆਧੁਨਿਕ ਢੰਗਾਂ ਨਾਲ ਖੇਤੀ ਕਰਕੇ ਕਮਾ ਸਕਦੇ ਹਨ ਵੱਧ ਮੁਨਾਫਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵਿਖੇ ਵਿਦਿਆਰਥੀਆਂ ਨੂੰ ਸਫਲਤਾ ਪ੍ਰਾਪਤੀ ਦੇ ਸਮਝਾਏ ਸੂਤਰ ਫਾਜ਼ਿਲਕਾ 18 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵਿਖੇ ਸਿਖੋ ਤੇ ਵੱਧੋ ਪ੍ਰੋਗਰਾਮ ਦੇ ਸੈਸ਼ਨ ਦੌਰਾਨ ਮਾਹਰਾਂ ਵੱਲੋਂ ਵਿਦਿਆਰਥੀਆਂ ਨੂੰ ਚੰਗਾ ਭਵਿੱਖ ਸਿਰਜਣ ਲਈ ਸਫਲਤਾਂ ਦੀ ਪ੍ਰਾਪਤੀ ਦੇ ਸੂਤਰ ਸਮਝਾਉਂਦਿਆਂ ਆਪਣੇ ਅਨੁਭਵ ਸਾਂਝੇ ਕੀਤੇ....
ਸਰਹੱਦੀ ਪਿੰਡਾਂ ਵਿਚ ਪਾਣੀ ਘੱਟਣ ਦੇ ਬਾਵਜੂਦ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧ ਪੁਖਤਾ ਜਾਰੀ ਹਨ : ਡਿਪਟੀ ਕਮਿਸ਼ਨਰ
ਪਿੰਡ ਵਾਸੀਆਂ ਨੂੰ ਲੋੜੀਂਦੀ ਰਾਹਤ ਸਮੱਗਰੀ ਕਰਵਾਈ ਜਾ ਰਹੀ ਹੈ ਮੁਹੱਈਆ ਫਾਜ਼ਿਲਕਾ, 18 ਜੁਲਾਈ : ਫਾਜਿਲਕਾ ਦੇ ਸਰਹੱਦੀ ਪਿੰਡਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ।ਕਾਵਾਂ ਵਾਲੀ ਪੁਲ ਦੀ ਹੇਠਲੀ ਸਲੈਬ ਤੋਂ ਪਾਣੀ ਦਾ ਪੱਧਰ 3.10 ਫੁੱਟ ਤੱਕ ਨੀਵਾਂ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਲੇ ਵੀ ਲੋਕਾਂ ਅਤੇ ਬੇਜੁਬਾਨਾਂ ਦੀ ਜਾਨ—ਮਾਲ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ।ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਰਹੱਦੀ ਪਿੰਡਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ....
ਸੁਖਬੀਰ ਬਾਦਲ ਨੂੰ 10 ਦਿਨਾਂ ਦੀ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
ਫਰੀਦਕੋਟ, 18 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਇਸ ਮਾਮਲੇ 'ਚ ਮੁਲਜ਼ਮ ਸੁਖਬੀਰ ਬਾਦਲ ਨੇ ਅਦਾਲਤ ਤੋਂ ਵਿਦੇਸ਼ ਜਾਣ ਲਈ 10 ਦਿਨਾਂ ਦੀ ਇਜਾਜ਼ਤ ਮੰਗੀ ਸੀ। ਇਸ ਦਾ SIT ਨੇ ਵਿਰੋਧ ਕੀਤਾ ਸੀ। ਇਸ ਦੇ ਬਾਵਜੂਦ ਜੇਐਮਆਈਸੀ ਦੀ ਅਦਾਲਤ ਨੇ ਸੁਖਬੀਰ ਬਾਦਲ ਨੂੰ ਸ਼ਰਤਾਂ ਤਹਿਤ 10 ਦਿਨਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ....
ਪੈਦਲ ਭਾਰਤ ਯਾਤਰਾ ਕਰ ਰਹੇ ਗੌਰਵ ਮਾਲਵੀਆ ਦੀ ਪ੍ਰਵਾਸੀ ਪੰਜਾਬੀ ਨੇ ਕੀਤੀ ਹੌਸਲਾ ਅਫ਼ਜ਼ਾਈ 
ਲੋੜੀਂਦੇ ਸਮਾਨ ਸਮੇਤ ਕੀਤੀ ਵਿੱਤੀ ਸਹਾਇਤਾ ਮੁੱਲਾਂਪੁਰ ਦਾਖਾ, 18 ਜੁਲਾਈ (ਸਤਵਿੰਦਰ ਸਿੰਘ ਗਿੱਲ) : 2 ਲੱਖ 74 ਹਜ਼ਾਰ ਕਿਲੋ ਮੀਟਰ ਦੀ ਪੈਦਲ ਭਾਰਤ ਯਾਤਰਾ ਦਾ ਟੀਚਾ ਰੱਖ ਕੇ ਵਿਸ਼ਵ ਰਿਕਾਰਡ ਬਨਾਉਣ ਲਈ 13 ਸਤੰਬਰ 2022 ਨੂੰ ਆਪਣੇ ਪਿੰਡ ਰਾਮ ਸਹਾਏ ਪੁਰ, ਜਿਲ੍ਹਾ ਕੁਸਾਵੀ, ਉੱਤਰ ਪ੍ਰਦੇਸ਼ ( ਯੂ ਪੀ) ਤੋਂ ਨਿਕਲੇ ਅਤੇ ਅੱਜ ਸਵੇਰੇ ਦੇਸ਼ ਦੀਆਂ 6 ਸਟੇਟਾਂ ਦੀ 36800 ਕਿਲੋ ਮੀਟਰ ਪੈਦਲ ਯਾਤਰਾ ਕਰ ਚੁੱਕੇ 24 ਸਾਲਾ ਨੌਜਵਾਨ ਗੌਰਵ ਮਾਲਵੀਆ ਦਾ ਦਾਖਾ ਪਿੰਡ ਦੇ ਪ੍ਰਸਿੱਧ ਲੇਖਕ ਪਿੰਸਿਪਲ ਸੰਤ ਸਿੰਘ....
21 ਦੀ ਜਗਰਾਉ ਸਾਂਝੀ ਰੈਲੀ ਤੇ ਐੱਸ. ਐੱਸ. ਪੀ. ਦਫ਼ਤਰ ਮੂਹਰੇ ਰੋਸ਼ ਪ੍ਰਦਸ਼ਨ ਦੀ ਜੋਰਦਾਰ ਤਿਆਰੀ ਮੁਹਿੰਮ ਜਾਰੀ 
ਮੁੱਲਾਂਪੁਰ ਦਾਖਾ 18 ਜੁਲਾਈ (ਸਤਵਿੰਦਰ ਸਿੰਘ ਗਿੱਲ) ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ(ਰਜਿ.)ਜਿਲ੍ਹਾ ਲੁਧਿਆਣਾ ਦੀ ਇੱਕ ਅਹਿਮ ਮੀਟਿੰਗ ਅੱਜ ਪਿੰਡ ਤਲਵੰਡੀ ਕਲਾਂ ਵਿਖੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਰਹੂਮ ਬੀਬੀ ਕੁਲਵੰਤ ਕੌਰ ਰਸੂਲਪੁਰ ਕਤਲਕਾਂਡ ਵਿਰੋਧੀ 16 ਮਹੀਨੇ ਤੋਂ ਲਗਾਤਾਰ ਚੱਲ ਰਹੇ ਪੱਕੇ ਧਰਨੇ ਜਗਰਾਉ (ਸਾਮਣੇ ਸਿਟੀ ਥਾਣਾ) ਦੇ ਅੱਡ ਅੱਡ ਪਹਿਲੂਆਂ ਬਾਰੇ ਗੰਭੀਰ,ਗੰਭੀਰ ਭਰਵੀਂ ਤੇ ਡੂੰਘੀ ਵਿਚਾਰ ਚਰਚਾ ਕੀਤੀ ਗਈ। ਅੱਜ ਦੀ ਵਿਸ਼ਾਲ ਮੀਟਿੰਗ ' ਚ....
ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਵਲੋਂ ਦਿੱਲੀ ਚ ਦੇਸ਼ ਪੱਧਰੀ ਰੋਸ ਪ੍ਰਦਰਸ਼ਨ 28 ਜੁਲਾਈ ਨੂੰ 
ਮੁੱਲਾਂਪੁਰ ਦਾਖਾ,18 ਜੁਲਾਈ (ਸਤਵਿੰਦਰ ਸਿੰਘ ਗਿੱਲ) : ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ਤੇ 28 ਜੁਲਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਜੰਤਰ ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾਵੇਗਾ । ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ। ਇਹ ਜਾਣਕਾਰੀ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲਾ ਪ੍ਰਧਾਨ ਗੁਰਅਮਿ੍ਰੰਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਬੀਬੀ....
ਸਾਬਕਾ ਮੰਤਰੀ ਆਸ਼ੂ ਨੇ ਮਹਿਲਾ ਕਾਂਗਰਸੀ ਆਗੂ ਸੰਤੋਸ਼ ਰਾਣੀ ਅਤੇ ਕਿਰਨ ਗਰੇਵਾਲ ਨੂੰ ਦਿੱਤੀ ਵਧਾਈ
ਮਹਿਲਾਵਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੋਣਗੇ ਹੱਲ - ਗਰੇਵਾਲ, ਰਾਣੀ ਮੁੁੱਲਾਂਪੁਰ ਦਾਖਾ 18 ਜੁਲਾਈ (ਸਤਵਿੰਦਰ ਸਿੰਘ ਗਿੱਲ): ਪਿਛਲੇ ਦਿਨੀਂ ਗੁਰਸ਼ਰਨ ਕੌਰ ਰੰਧਾਵਾ ਪਰਧਾਨ ਕਾਂਗਰਸ ਮਹਿਲਾ ਵਿੰਗ ਪੰਜਾਬ ਵੱਲੋਂ ਕਿਰਨਦੀਪ ਕੌਰ ਗਰੇਵਾਲ ਨੂੰ ਸਕੱਤਰ ਮਹਿਲਾ ਵਿੰਗ ਪੰਜਾਬ ਅਤੇ ਸੰਤੋਸ਼ ਰਾਣੀ ਜਰਨਲ ਸਕੱਤਰ ਮਹਿਲਾ ਵਿੰਗ ਪੰਜਾਬ ਬਣਾਏ ਜਾਣ ’ਤੇ ਜਿੱਥੇ ਪਿਛਲੇ ਦਿਨੀਂ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਸਨਮਾਨ ਕੀਤਾ ਗਿਆ ਹੈ, ਉੱਥੇ ਹੀ ਅੱਜ ਸਾਬਕਾ ਮੰਤਰੀ ਪੰਜਾਬ ਭਾਰਤ ਭੂਸ਼ਨ....
ਬਰਸਾਤ ਦੇ ਦਿਨਾਂ 'ਚ ਲੋਕ ਪਾਣੀ ਉਬਾਲ ਕੇ ਪੀਣ ਅਤੇ ਤਾਜ਼ਾ ਬਣਾਇਆ ਖਾਣਾ ਖਾ ਕੇ ਮੌਸਮੀ ਬਿਮਾਰੀਆਂ ਤੋਂ ਕਰਨ ਬਚਾਅ : ਸਿਹਤ ਮੰਤਰੀ
ਜ਼ਿਲ੍ਹੇ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਦਸਤ ਅਤੇ ਹੈਜ਼ੇ ਤੋਂ ਬਚਾਅ ਲਈ ਸਕਰੀਨਿੰਗ ਕਰਨ ਦੇ ਆਦੇਸ਼ ਦਸਤ ਜਾਂ ਹੈਜ਼ੇ ਦਾ ਮਾਮਲਾ ਸਾਹਮਣੇ ਆਉਣ 'ਤੇ ਪੀਣ ਵਾਲੇ ਪਾਣੀ ਦੇ ਤੁਰੰਤ ਲਏ ਜਾਣ ਸੈਂਪਲ ਅੱਜ ਸ਼ਾਮ ਤੱਕ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਢਾਈ ਲੱਖ ਕਲੋਰੀਨ ਗੋਲੀਆਂ ਪਾਣੀ ਸੋਧ ਕੇ ਪੀਣ ਲਈ ਵੰਡਣ ਦੇ ਆਦੇਸ਼ ਸਿਹਤ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਐਸ.ਏ.ਐਸ.ਨਗਰ, 18 ਜੁਲਾਈ : ਸਿਹਤ ਤੇ ਪਰਿਵਾਰ ਭਲਾਈ ਮੰਤਰੀ....