ਮਾਲਵਾ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ
ਪਟਿਆਲਾ 14 ਜੁਲਾਈ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਣੀ ਤੋ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਅਰਬਨ ਅਸਟੇਟ ਫੇਸ-2, ਫਰੈਂਡਜ਼ ਕਲੋਨੀ....
ਮਾਛੀਵਾੜਾ ਸਾਹਿਬ ਪੁਲਸ ਵਲੋਂ 71 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਮਾਲਕ ਕਾਬੂ
ਬਾਹਰਲੇ ਸੂਬਿਆਂ ਤੋਂ ਸਸਤੇ ਭਾਅ ’ਤੇ ਨਸ਼ੀਲਾ ਪਦਾਰਥ ਲਿਆ ਪੰਜਾਬ ਵਿਚ ਤਿੰਨ ਗੁਣਾ ਵੱਧ ਰੇਟ ’ਤੇ ਕਰਦਾ ਸੀ ਸਪਲਾਈ ਮਾਛੀਵਾੜਾ ਸਾਹਿਬ, 14 ਜੁਲਾਈ : ਪੁਲਿਸ ਜਿਲਾ ਖੰਨਾ ਅਧੀਨ ਸ੍ਰੀ ਮਾਛੀਵਾੜਾ ਸਾਹਿਬ ਪੁਲਸ ਵਲੋਂ 71 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਮਾਲਕ ਸਿਮਰਨਜੀਤ ਸਿੰਘ ਵਾਸੀ ਮਾਛੀਵਾੜਾ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸਮਰਾਲਾ ਦੇ ਡੀਐੱਸਪੀ ਵਰਿਆਮ ਸਿੰਘ ਦੱਸਿਆ ਕਿ ਸਬ-ਇੰਸਪੈਕਟਰ ਸੰਤੋਖ ਸਿੰਘ ਨੂੰ ਜਾਣਕਾਰੀ ਮਿਲੀ ਕਿ ਮਾਛੀਵਾਡ਼ਾ ਦਾ ਵਾਸੀ....
ਹੜ੍ਹਾਂ ਦੀ ਕੁਦਰਤੀ ਆਫ਼ਤ ਨੇ ਘੇਰੇ ਸਮਾਣਾ ਦੇ ਪਿੰਡ, 1993 ਦੇ ਹੜ੍ਹਾਂ ਤੋਂ ਵੀ ਵੱਧ ਆਇਆ ਪਾਣੀ
ਸ਼ਾਸ਼ਨ, ਵਲੰਟੀਅਰਾਂ, ਇਲਾਕਾ ਨਿਵਾਸੀਆਂ ਤੇ ਆਪਸੀ ਮਤਭੇਦ ਭੁਲਾਕੇ ਸਾਰੀਆਂ ਪਾਰਟੀਆਂ ਦੇ ਵਰਕਰਾਂ ਤੇ ਸਮਾਜ ਸੇਵੀਆਂ ਨੇ ਰਾਹਤ ਕਾਰਜਾਂ ਦੇ ਕੀਤੇ ਸਾਂਝੇ ਉਪਰਾਲੇ ਸਮਾਣਾ, 14 ਜੁਲਾਈ : ਹੜ੍ਹਾਂ ਦੀ ਕੁਦਰਤੀ ਆਫ਼ਤ ਨੇ ਸਮਾਣਾ ਦੇ 50 ਦੇ ਕਰੀਬ ਪਿੰਡਾਂ ਨੂੰ ਘੇਰਾ ਪਾਇਆ, ਇਸ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਾਂਝੇ ਉਪਰਾਲਿਆਂ ਸਦਕਾ ਜਿੱਥੇ 50 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਉਥੇ ਹੀ10000 ਤੋਂ ਵੱਧ ਲੋਕਾਂ ਨੂੰ ਭੋਜਨ ਅਤੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ। ਘੱਗਰ ਦੇ ਕੈਚਮੈਂਟ....
ਡਿਪਟੀ ਕਮਿਸ਼ਨਰ ਮੋਹਾਲੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਪਾਣੀ ਦੀ ਨਿਕਾਸੀ ਦਾ ਜਾਇਜ਼ਾ
ਨਿਕਾਸੀ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਪੀੜਤਾਂ ਨੂੰ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ ਖਰੜ ਦੀ ਵਨ ਵਰਲਡ ਸੁਸਾਇਟੀ ਦੀ ਬੇਸਮੈਂਟ ਵਿੱਚੋਂ ਪਾਣੀ ਦੀ ਨਿਕਾਸੀ ਦਾ ਕੰਮ ਜਾਰੀ ਅੰਸਲ ਏ ਪੀ ਆਈ ਦੀ ਬੇਸਮੈਂਟ ਵਿੱਚੋਂ ਪਾਣੀ ਦੀ ਨਿਕਾਸੀ ਮੁਕੰਮਲ ਸਿਸਵਾਂ ਵਿਖੇ ਵੱਡੀ ਨਦੀ ਦਾ ਜਾਇਜ਼ਾ ਲਿਆ; ਗਮਾਡਾ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਖਰੜ, 14 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਖਰੜ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਾਣੀ ਦੀ....
ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਰਹਿੰਦ ਚੋਅ ਵਿੱਚ ਕੱਲ੍ਹ ਤੱਕ ਪਾਣੀ ਦਾ ਪੱਧਰ ਘਟਣ ਦੀ ਪੂਰੀ ਸੰਭਾਵਨਾ : ਅਮਨ ਅਰੋੜਾ
ਅਮਨ ਅਰੋੜਾ ਨੇ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੇ ਪ੍ਰਬੰਧ, ਲੋੜ ਪੈਣ ’ਤੇ ਰਾਹਤ ਕਾਰਜਾਂ, ਬਚਾਅ ਕਾਰਜਾਂ ਅਤੇ ਮੁੜ ਵਸੇਬੇ ਲਈ ਕੋਈ ਦਿੱਕਤ ਨਹੀਂ ਪੇਸ਼ ਆਵੇਗੀ ਸੁਨਾਮ, 14 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੁਨਾਮ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਰਹਿੰਦ ਚੋਅ ਦਾ ਪਾਣੀ ਅਗਲੇ 24 ਘੰਟਿਆਂ ਵਿੱਚ ਘਟਣ ਦੀ....
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਪਹੁੰਚਾਉਣ ਲਈ DC ਜੋਰਵਾਲ ਅਤੇ SSP ਲਾਂਬਾ ਨੇ ਖੁਦ ਸੰਭਾਲੀ ਕਮਾਨ
ਕਿਸ਼ਤੀਆਂ ਵਿੱਚ ਜਾ ਕੇ ਲੋੜਵੰਦਾਂ ਨੂੰ ਆਪਣੀ ਹੱਥੀਂ ਵੰਡੀ ਰਾਹਤ ਸਮੱਗਰੀ ਹੁਣ ਤੱਕ 300 ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਰਾਹਤ ਕੇਂਦਰਾਂ ਵਿੱਚ ਪਹੁੰਚਾਇਆ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਪ੍ਰਭਾਵਿਤ ਪਿੰਡਾਂ ’ਚ ਕਿਸ਼ਤੀ ਰਾਹੀਂ ਪਹੁੰਚ ਰਹੀਆਂ ਹਨ ਮੈਡੀਕਲ ਤੇ ਵੈਟਰਨਰੀ ਟੀਮਾਂ ਐਨ.ਡੀ.ਆਰ.ਐੱਫ ਦੀਆਂ 3 ਟੀਮਾਂ ਅਤੇ ਭਾਰਤੀ ਫੌਜ ਦੇ 3 ਕਾਲਮ ਵੀ ਦੇ ਰਹੇ ਹਨ ਸਹਿਯੋਗ ਮੂਨਕ/ਸੰਗਰੂਰ, 14 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੂਨਕ....
ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਸਰੇ ਟਰੱਕ ਨੂੰ ਹਰੀ ਝੰਡੀ
ਵੇਰਕਾ ਵੱਲੋਂ ਪੰਜਾਬ ਭਰ ਵਿੱਚ ਭੇਜੀ ਜਾ ਰਹੀ ਹੈ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ -ਨਰਿੰਦਰ ਸਿੰਘ ਸ਼ੇਰਗਿੱਲ ਮੋਹਾਲੀ 14 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਲਈ ਵੇਰਕਾ ਪੰਜਾਬ ਦੇ ਵੱਲੋਂ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਅਤੇ ਅੱਜ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੜ ਪੀੜਤਾਂ ਦੀ ਸਹਾਇਤਾ ਦੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਮੁਹਾਲੀ ਤੋਂ ਵਿਧਾਇਕ- ਕੁਲਵੰਤ ਸਿੰਘ ਹੋਰਾਂ ਨੇ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ।....
ਹੜ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ : ਡਾ. ਬਲਬੀਰ ਸਿੰਘ
ਦੇਸ਼-ਵਿਦੇਸ਼ ’ਚ ਬੈਠੇ ਪੰਜਾਬੀਆਂ ਤੇ ਸੰਸਥਾਵਾਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ’ਚ ਭਰਵਾਂ ਯੋਗਦਾਨ ਪਾਉਣ ਦੀ ਅਪੀਲ ਸਿਹਤ ਮੰਤਰੀ ਵਲੋਂ ਅਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ’ਚ ਦੇਣ ਦਾ ਐਲਾਨ ਸਭਨਾਂ ਦੇ ਯਤਨਾਂ ਸਦਕਾ ਸਥਿਤੀ ਕਾਫ਼ੀ ਹੱਦ ਤਕ ਕਾਬੂ ਹੇਠ, ਮਹਾਂਮਾਰੀ ਫੈਲਣ ਦਾ ਕੋਈ ਖ਼ਦਸ਼ਾ ਨਹੀਂ ਸਰਕਾਰੀ ਹਸਪਤਾਲਾਂ ਵਿਚ ਪੂਰੇ ਇੰਤਜ਼ਾਮ, ਹੜ ਪੀੜਤਾਂ ਦਾ ਹੋ ਰਿਹੈ ਬਿਲਕੁਲ ਮੁਫ਼ਤ ਇਲਾਜ ਔਖੀ ਘੜੀ ’ਚ ਆਈ.ਐਮ.ਏ., ਨਿੱਜੀ ਹਸਪਤਾਲਾਂ ਤੇ ਗ਼ੈਰ-ਸਰਕਾਰੀ ਸੰਸਥਾਵਾਂ ਕੋਲੋਂ ਮੰਗਿਆ ਸਹਿਯੋਗ ਮੋਹਾਲੀ....
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਪਾਣੀ ਦੀ ਨਿਕਾਸੀ ਦਾ ਜਾਇਜ਼ਾ
ਨਿਕਾਸੀ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਪੀੜਤਾਂ ਨੂੰ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ ਖਰੜ ਦੀ ਵਨ ਵਰਲਡ ਸੁਸਾਇਟੀ ਦੀ ਬੇਸਮੈਂਟ ਵਿੱਚੋਂ ਪਾਣੀ ਦੀ ਨਿਕਾਸੀ ਦਾ ਕੰਮ ਜਾਰੀ ਅੰਸਲ ਏ ਪੀ ਆਈ ਦੀ ਬੇਸਮੈਂਟ ਵਿੱਚੋਂ ਪਾਣੀ ਦੀ ਨਿਕਾਸੀ ਮੁਕੰਮਲ ਸਿਸਵਾਂ ਵਿਖੇ ਵੱਡੀ ਨਦੀ ਦਾ ਜਾਇਜ਼ਾ ਲਿਆ; ਗਮਾਡਾ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਖਰੜ, 14 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵਲੋਂ ਖਰੜ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ....
ਸਰਹੱਦੀ ਪਿੰਡਾਂ ਦੇ ਲੋਕ ਪ੍ਰਸ਼ਾਸਨ ਦੇ ਹੌਂਸਲੇ ਸਤਲੁਜ਼ ਦੇ ਪਾਣੀ ਤੋਂ ਨਹੀਂ ਡਰੇ
ਬੱਚੇ ਵੀ ਆਮ ਵਾਂਗ ਕਰ ਰਹੇ ਹਨ ਘਰਾਂ ਵਿਚ ਪੜਾਈ ਫਾਜਿ਼ਲਕਾ, 14 ਜ਼ੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਨੂੰ ਹੜ੍ਹਾਂ ਦੇ ਸੰਭਾਵਿਤ ਖਤਰੇ ਸਬੰਧੀ ਅਗੇਤੇ ਇੰਤਜਾਮ ਕਰਨ ਅਤੇ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਤੱਕ ਪਾਣੀ ਦੇ ਵਹਾਅ ਸਬੰਧੀ ਸਾਰੀ ਜਾਣਕਾਰੀ ਸਮੇਂ ਸਿਰ ਦਿੰਦੇ ਰਹਿਣ ਦੇ ਹੁਕਮਾਂ ਕਾਰਨ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਸਿੱਧਾ ਰਾਬਤਾ ਕਾਇਮ ਕੀਤਾ ਹੋਇਆ ਹੈ। ਜਿੱਥੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ....
ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵਲੋ ਭਰਤੀ ਹੋਣ ਦੇ ਚਾਹਵਾਨ ਯੁਵਕਾ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਲਈ ਮੁਫਤ ਸਿਖਲਾਈ
ਫਾਜਿਲਕਾ 14 ਜੁਲਾਈ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਆਰਮੀ-ਨੇਵੀ-ਏਅਰ ਫੋਰਸ ਅਤੇ ਐੱਸ.ਐੱਸ. ਸੀ ਜੀ.ਡੀ. (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ, ਸੀ.ਆਈ.ਐੱਸ.ਐੱਫ ਅਤੇ ਪੰਜਾਬ ਪੁਲਿਸ) ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ।....
ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਫਾਜਿਲਕਾ 14 ਜੁਲਾਈ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ( ਰਿਟਾਟਿਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜੋ ਯੁਵਕ ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਉਨ੍ਹਾਂ ਯੁਵਕਾਂ ਨੂੰ ਫ਼ਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ....
ਪਿੰਡ ਕਰਨੀ ਖੇੜਾ ਵਿੱਚ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 14 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ. ਡੱਬਵਾਲਾ ਕਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਵਿਤਾ ਸਿੰਘ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਡੱਬਵਾਲਾ ਕਲਾ ਅਧੀਨ ਪੀ.ਐਚ.ਸੀ ਕਰਨੀ ਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਇਸ ਮੌਕੇ....
ਸਿਹਤ ਵਿਭਾਗ ਦੀਆਂ ਟੀਮਾਂ ਨੇ ਸਰਹੱਦੀ ਪਿੰਡਾਂ ਵਿਚ ਸੰਭਾਲਿਆਂ ਮੋਰਚਾ
ਲੋਕਾਂ ਨੂੰ ਦਿੱਤੀ ਜਾ ਰਹੀ ਹੈ ਮੈਡੀਕਲ ਸਹਾਇਤਾ ਫਾਜਿ਼ਲਕਾ, 14 ਜ਼ੁਲਾਈ : ਸਿਹਤ ਵਿਭਾਗ ਵੱਲੋਂ ਸਰਹੱਦੀ ਖੇਤਰਾਂ ਵਿਚ ਸਤਲੁਜ਼ ਦਾ ਪਾਣੀ ਆਉਣ ਦੇ ਮੱਦੇਨਜਰ ਵੱਖ ਵੱਖ ਥਾਂਵਾਂ ਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਅੱਜ ਅਗਲੇਰੇ ਪਿੰਡ ਝੰਗੜ ਭੈਣੀ ਤੱਕ ਪੁੱਜੀਆਂ ਅਤੇ ਇੱਥੇ ਪਿੰਡ ਵਿਚ ਲੋਕਾਂ ਨੂੰ ਦਵਾਈਆਂ ਮੁਹਈਆ ਕਰਵਾਈਆਂ। ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਦੱਸਿਆ ਕਿ ਬਰਸਾਤਾਂ ਅਤੇ ਹੜ੍ਹਾਂ ਦੇ ਸਮੇਂ ਜਾਂ ਪਾਣੀ ਨਿਕਲਣ ਤੋਂ ਬਾਅਦ ਸਿਹਤ ਪੱਖੋਂ ਕਾਫੀ ਸੰਵੇਦਨਸ਼ੀਲ ਸਮਾਂ ਹੁੰਦਾ ਹੈ।....
ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਹੱਦੀ ਪਿੰਡਾਂ ਵਿਚ ਸੰਭਾਲਿਆ ਮੋਰਚਾ
ਪਿੰਡ ਪਿੰਡ ਜਾ ਕੇ ਲੋਕਾਂ ਦੀਆਂ ਮੁਸਕਿਲਾਂ ਦਾ ਕਰ ਰਹੇ ਹਨ ਹੱਲ ਫਾਜਿ਼ਲਕਾ, 14 ਜ਼ੁਲਾਈ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਆਪੋ ਆਪਣੇ ਖੇਤਰਾਂ ਵਿਚ ਹੜ੍ਹ ਰਾਹਤ ਪ੍ਰਬੰਧਾਂ ਲਈ ਕੰਮ ਕਰਨ ਦਾ ਕਹੇ ਜਾਣ ਅਨੁਸਾਰ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੱਛਲੇ ਕਈ ਦਿਨ੍ਹਾਂ ਤੋਂ ਸਰਹੱਦੀ ਪਿੰਡਾਂ ਵਿਚ ਮੋਰਚਾ ਸੰਭਾਲਿਆ ਹੋਇਆ ਹੈ। ਉਹ ਦਿਨ ਰਾਤ ਇੰਨ੍ਹਾਂ ਪਿੰਡਾਂ ਵਿਚ ਵਿਚਰ ਰਹੇ ਹਨ ਅਤੇ ਪਹਿਲਾਂ ਉਨ੍ਹਾਂ ਨੇ ਅਗੇਤੇ ਕੀਤੇ ਜਾਣ....