ਪਟਿਆਲਾ, 9 ਜੁਲਾਈ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋਕਾਂ ਦੀ ਜਾਨ ਮਾਲ ਦੀ ਸੰਭਾਂਲ ਲਈ ਫੌਰੀ ਤੌਰ 'ਤੇ ਢੁਕਵੇਂ ਕਦਮ ਉਠਾਉਣ ਦੀ ਲੋੜ ਮਹਿਸੂਸ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਆਪਣੇ ਇਲਾਕਿਆਂ ਅੰਦਰ ਠੀਕਰੀ ਪਹਿਰੇ ਲਗਾਉਣ ਦੀ ਜਿੰਮੇਵਾਰੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ....
ਮਾਲਵਾ
ਪਟਿਆਲਾ, 9 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਦੇ ਜ਼ਿਆਦਾ ਨੇੜੇ ਵੱਸਦੇ ਘਰਾਂ ਦੇ ਵਸਨੀਕਾਂ ਦਾ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਬ ਡਵੀਜ਼ਨ ਦੇ ਕੰਟਰੋਲ ਰੂਮ ਨੰਬਰ 0175-2311321, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਦੇ ਮੋਬਾਇਲ ਨੰਬਰ 9872699999, ਤਹਿਸੀਲਦਾਰ ਰਣਜੀਤ ਸਿੰਘ ਦੇ ਮੋਬਾਇਲ ਨੰਬਰ 7710350805....
ਪਟਿਆਲਾ, 9 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਫੌਜਦਾਰੀ ਜ਼ਾਬਤਾ, 1973 ਦੀ ਧਾਰਾ 144 ਦੇ ਆਧਾਰ 'ਤੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਵਹਿੰਦੇ ਨਦੀ/ਨਦੀਆਂ/ਪਾਣੀ ਦਾ ਵਹਿਣ/ਵੱਡੀ ਨਦੀ/ਨਾਲੇ/ਦਰਿਆ/ਛੋਟੀ ਨਦੀ ਬੰਨ੍ਹ/ਉੱਚੇ ਬੰਨ੍ਹ ਦੇ ਕਿਨਾਰਿਆਂ ਦੇ 20 ਮੀਟਰ ਦੇ ਘੇਰੇ ਵਿਚ ਕਿਸੇ ਵੀ ਵਿਅਕਤੀ/ਬਾਲਗ ਅਤੇ ਬੱਚਿਆਂ ਦੇ ਜਾਣ ਜਾਂ ਪਸ਼ੂਧਨ ਲੈਕੇ ਜਾਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ 'ਚ ਕਿਹਾ ਗਿਆ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹਾ ਪਟਿਆਲਾ....
ਸਥਿਤੀ ਪੂਰੀ ਤਰ੍ਹਾਂ ਨਿਯੰਤਰਨ ਹੇਠ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਸਾਕਸ਼ੀ ਸਾਹਨੀ ਵੱਡਾ ਅਰਾਈ ਮਾਜਰਾ ਦੇ ਨਦੀ ਨੇੜੇ ਵਸੇ ਲੋਕਾਂ ਨੂੰ ਇਹਤਿਆਤ ਵਜੋਂ ਪ੍ਰੇਮ ਬਾਗ ਪੈਲੇਸ ਵਿਖੇ ਠਹਿਰਾਉਣ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਪ੍ਰਬੰਧ ਲੋਕਾਂ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਿਹਾ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਫਲੱਡ ਕੰਟਰੋਲ ਰੂਮ ਨੰਬਰ 01752350550 'ਤੇ ਕੀਤਾ ਜਾਵੇ ਸੰਪਰਕ ਪਟਿਆਲਾ, 9 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ....
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ, ਪ੍ਰਸ਼ਾਸਨ ਤੇ ਉਹ ਖ਼ੁਦ ਲੋਕਾਂ ਦੀ ਸੇਵਾ 'ਚ ਹਾਜ਼ਰ ਪਟਿਆਲਾ ਦਿਹਾਤੀ ਹਲਕੇ 'ਚ ਪੈਂਦੇ ਸ਼ਹਿਰੀ ਤੇ ਹੋਰ ਇਲਾਕਿਆਂ ਦਾ ਕੀਤਾ ਦੌਰਾ, ਨੀਵੇਂ ਥਾਵਾਂ 'ਚ ਭਰਿਆ ਪਾਣੀ ਕਢਵਾਇਆ ਪਟਿਆਲਾ, 9 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਬਾਕੀ ਦੇ ਸਾਰੇ ਰੁਝੇਵੇਂ ਰੱਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ....
ਅਫ਼ਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇ, ਕੋਈ ਦਿਕਤ ਹੋਵੇ ਤਾਂ ਹੈਲਪ ਲਾਈਨ ਨੰਬਰ ਤੋਂ ਜਾਣਕਾਰੀ ਲੈਣ ਲੋਕ : ਕੋਹਲੀ ਪਟਿਆਲਾ, 9 ਜੁਲਾਈ : ਸਵੇਰ ਤੋਂ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕੇ ਪਾਣੀ ਤੋਂ ਪ੍ਰਭਾਵਿਤ ਹੋਣ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾਂ ਤਹਿਤ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਆਪਣੀ ਟੀਮ ਨਾਲ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ, ਤਹਿਸੀਲਦਾਰ....
ਫਰੀਦਕੋਟ 09 ਜ਼ੁਲਾਈ : ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸ਼ੇਖੋਂ 5 ਸਾਲਾਂ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਬੋਰਡ ਆਫ ਮੈਨੇਜਮੈਂਟ ਦੇ ਮੈਂਬਰ ਬਣੇ। ਸ. ਗੁਰਦਿੱਤ ਸਿੰਘ ਸ਼ੇਖੋਂ ਨੇ ਕਿਹਾ ਕਿ ਸਿਹਤ ਸਹੂਲਤਾ ਪ੍ਰਤੀ ਪੰਜਾਬ ਸਰਕਾਰ ਸੰਜੀਦਾ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਲਾਜ ਲਈ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਦਿੱਕਤ....
21 ਵਿਦਿਆਰਥੀਆਂ ਦੇ ਸਿਲੈਕਟ ਹੋਣ ਨਾਲ ਪੰਜਾਬ ਭਰ ਚੋਂ ਪ੍ਰਾਪਤ ਕੀਤਾ ਦੂਜਾ ਸਥਾਨ-ਪ੍ਰਿਸੀਪਲ ਮਨਦੀਪ ਥਿੰਦ ਪਿਛਲੇ ਸਾਲ 25 ਵਿਦਿਆਰਥੀਆਂ ਨਾਲ ਸੀ ਪੰਜਾਬ ਭਰ ਚੋਂ ਪਹਿਲਾ ਸਥਾਨ ਫਾਜ਼ਿਲਕਾ , 9 ਜੁਲਾਈ : ਨੈਸ਼ਨਲ ਮੀਨਜ਼ ਕਮ ਮੈਰਿਟ (ਐੱਨ.ਐੱਮ.ਐੱਸ.) ਦੀ ਵਜ਼ੀਫਾ ਮੁਕਾਬਲਾ ਪ੍ਰੀਖਿਆ ਸਾਲ 2022 ਦੇ ਐਲਾਨੇ ਨਤੀਜੀਆਂ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੱਕ ਮੋਚਣ ਵਾਲਾ ਨੇ ਇਕ ਵਾਰ ਫਿਰ ਇਤਿਹਾਸ ਸਿਰਜਿਆ ਹੈ। ਜਿਥੇ ਇਸ ਸਾਲ ਦੇ ਨਤੀਜੇ ਵਿਚ 21 ਵਿਦਿਆਰਥੀ ਸਿਲੈਕਟ ਹੋਣ ਨਾਲ ਪੰਜਾਬ ਭਰ ਚੋਂ....
ਫਾਜਿ਼ਲਕਾ, 9 ਜੁਲਾਈ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ ਹੋਣ ਕਾਰਨ ਡੈਮਾਂ ਤੋਂ ਕਾਫੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ। ਅੱਜ ਵੀ ਰੋਪੜ ਹੈਡਵਰਕਸ ਤੋਂ ਕਾਫੀ ਪਾਣੀ ਛੱਡਿਆ ਗਿਆ ਹੈ ਜ਼ੋ ਕਿ ਆਉਣ ਵਾਲੇ ਸਮੇਂ ਵਿਚ ਸਤਲੁਜ਼ ਦਰਿਆ ਰਾਹੀਂ ਫਾਜਿ਼ਲਕਾ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਪੁੱਜੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਹੁਸੈਨੀਵਾਲਾ ਹੈਡਵਰਕਸ ਤੋਂ 20....
ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਮੋਹਾਲੀ 9 ਜੁਲਾਈ : ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਵਿਚ ਵੱਡੀ ਪੱਧਰ ਤੇ ਹੋਈ ਬਰਸਾਤ ਦੇ ਨਾਲ ਪੂਰਾ ਜਨਜੀਵਨ ਅਸਤ-ਵਿਅਸਤ ਹੋ ਗਿਆ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਵੀ ਵੱਡੀ ਪੱਧਰ ਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਿਲ ਹੋ ਗਿਆ। ਵਿਧਾਇਕ ਕੁਲਵੰਤ ਸਿੰਘ ਸਿੰਘ ਨੇ ਸਬੰਧਤ ਵਿਭਾਗਾਂ ਦੇ ਨਾਲ ਮੁਹਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਦਾ ਦੌਰਾ ਕੀਤਾ....
ਮੁੱਲਾਂਪੁਰ ਦਾਖਾ 8 ਜੁਲਾਈ (ਸਤਵਿੰਦਰ ਸਿੰਘ ਗਿੱਲ) : ਅੱਜ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਆਗੂ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਦੇ ਵਿੱਚ ਸਮੂਹ ਵੰਟੀਅਰ ਸਹਿਬਾਨ ਵੱਲੋ ਟਰੀਟ ਮੈਟ ਪਲਾਟ ਦਾ ਦੌਰਾ ਕੀਤਾ ਗਿਆ ਜਿਸ ਦੇ ਵਿੱਚ ਵੇਖਣ ਵਿਚ ਆਇਆ ਕਿ ਟਰੀਟਮੈਟ ਪਲਾਟ ਪੂਰੀ ਤਰਾਂ ਕੰਮ ਨਹੀ ਕਰ ਰਿਹਾ ਤੇ ਕਾਫੀ ਮੋਟਰਾਂ ਬੰਦ ਪਈਆਂ ਹਨ ਤੇ ਠੇਕੇਦਾਰ ਵੱਲੋ ਪਿਛਲੇ ਇਕ ਸਾਲ ਤੋ ਠੇਕਾ ਹੋਣ ਕਰਕੇ ਜੋ ਸਮਾਨ ਉਸ ਨੂੰ ਚਾਲੂ ਹਾਲਤ ਦੇ ਵਿੱਚ ਦਿਤਾ ਗਿਆ ਸੀ ਉਹ ਵੀ ਠੀਕ ਨਹੀ ਤੇ ਨਾ ਹੀ ਸਮਾਨ ਪੂਰਾ ਪਾਇਆ ਗਿਆ ਜਿਸ....
ਮੁੱਲਾਪੁਰ, ਦਾਖਾ 8 ਜੁਲਾਈ (ਸਤਵਿੰਦਰ ਸਿੰਘ ਗਿੱਲ) : ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਆਗੂ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਦੇ ਵਿੱਚ ਮੁੱਖ ਦਫਤਰ ਮੰਡੀ ਮੁੱਲਾਪੁਰ ਦੇ ਵਿਚ ਸਮੂਹ ਵੰਟੀਅਰ ਸਹਿਬਾਨਾਂ ਨਾਲ ਮੀਟਿੰਗ ਕੀਤੀ ਜਿਸ ਦੇ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋ ਲਏ ਗਏ ਨਿਵਕਲੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਜਿਸ ਦੇ ਵਿੱਚ ਚਾਇਨਾ ਡੋਰ ਵਰਤਨ ਤੇ ਵੇਚਣ ਵਾਲਿਆਂ ਦੇ ਖਿਲਾਫ 5 ਸਾਲ ਦੀ ਸਜਾ ਦੀ ਗੱਲ ਕੀਤੀ ਗਈ ਤੇ ਸ਼ਖਤੀ ਨਾਲ ਇਸ ਫੈਸਲੇ ਨੂੰ ਲਾਗੂ ਕਰਨ ਦੀ ਗੱਲ ਕੀਤੀ ਜਿਸ ਦੇ....
ਇੰਜੀ. ਢਿੱਲਵਾਂ ਨੇ ਸਕੂਲ ਆਫ ਐਮੀਨੈਂਸ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ! ਕੋਟਕਪੂਰਾ, 8 ਜੁਲਾਈ : ਅੱਜ ਡਾ ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਫਾਰ ਐਮੀਨੈਂਸ) ਕੋਟਕਪੂਰਾ ਵਿਖੇ ਫੁੱਟਬਾਲ ਅਤੇ ਬਾਸਕਿਟਬਾਲ ਦੇ ਗਰਾਊਂਡਾਂ ਦੀ ਸਫਾਈ ਅਤੇ ਮੁਰੰਮਤ ਸਮੇਤ ਸਕੂਲ ਦੀਆਂ ਹੋਰ ਸਮੱਸਿਆਵਾਂ ਬਾਰੇ ਜਾਇਜਾ ਲੈਣ ਪੁੱਜੇ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਕਮੇਟੀ ਫਰੀਦਕੋਟ ਨੇ ਉੱਥੇ ਹਾਜਰ ਅਧਿਆਪਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਵਲੋਂ ਜਲਦ ਹੀ ਇਸ ਸਕੂਲ ਦੀਆਂ....
ਕੋਟਕਪੂਰਾ 8 ਜੁਲਾਈ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਸ਼ਾ-ਨਿਰਦੇਸ਼ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਖਾਦਾਂ ਦੀ ਬਲੈਕ ਮਾਰਕੀਟਿੰਗ ਅਤੇ ਸਬਸਿਡੀ ਖਾਦਾ ਨਾਲ ਬੇਲੋੜੇ ਪਦਾਰਥਾਂ ਦੀ ਟੈਗਿੰਗ ਨੂੰ ਰੋਕਣ ਲਈ ਇਨਫੋਰਸਮੈਂਟ ਟੀਮਾਂ ਵੱਲੋੰ ਸਮੇਂ-ਸਮੇਂ ਤੇ ਜਿਲ੍ਹਾਂ ਫਰੀਦਕੋਟ ਦੇ ਖਾਦ ਵਿਕਰੇਤਾਵਾਂ ਦੀਆਂ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਅਧੀਨ ਡਾ ਗਿੱਲ ਅਤੇ ਉਹਨਾਂ ਦੀ ਇਨਫੋਰਸਮੈਂਟ ਟੀਮ, ਜਿਸ ਵਿੱਚ ਡਾ ਗੁਰਪ੍ਰੀਤ....
20 ਕਰੋੜ ਰੁਪਏ ਨਾਲ ਲਗਾਇਆ ਜਾਵੇਗਾ ਫੂਡ ਪ੍ਰੋਸੈਸਿੰਗ ਪ੍ਰਾਜੈਕਟ- ਸੰਧਵਾਂ 350 ਕਿਸਾਨਾਂ ਦੀ ਮਦਦ ਨਾਲ ਚਲਾਇਆ ਜਾਵੇਗਾ ਇਹ ਪ੍ਰੋਜੈਕਟ ਫਰੀਦਕੋਟ 08 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਦੱਸਿਆ ਕਿ ਜਲਦੀ ਹੀ ਇਸ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕੇ ਲਈ 20 ਕਰੋੜ ਰੁਪਏ ਦਾ ਇੱਕ ਯੂਨਿਟ ਸਥਾਪਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਯੂਨਿਟ ਨੂੰ 350 ਕਿਸਾਨਾਂ ਦੇ ਇੱਕ ਗਰੁੱਪ ਰਾਹੀਂ ਚਲਾਇਆ ਜਾਵੇਗਾ। ਜਿਸ ਵਿੱਚ....