ਮਾਲਵਾ

ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਸਵੱਛ ਭਾਰਤ ਗ੍ਰਾਮੀਣ, ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣ : ਸਾਕਸ਼ੀ ਸਾਹਨੀ ਅਧਿਕਾਰੀ ਟੀਚੇ ਪੂਰੇ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕਰਨ : ਡਿਪਟੀ ਕਮਿਸ਼ਨਰ ਪਟਿਆਲਾ, 6 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਸਵੱਛ ਭਾਰਤ ਗ੍ਰਾਮੀਣ, ਜਲ ਜੀਵਨ ਮਿਸ਼ਨ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਮਗਨਰੇਗਾ, ਰਸਤਾ ਖੋਲੋ ਮੁਹਿੰਮ ਅਤੇ ਕੈਚ ਦੀ ਰੈਨ ਸਮੇਤ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ....
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਨਕਲੀ ਬੀਜ ਤੇ ਖਾਦ ਵੇਚਣ ਵਾਲਿਆਂ ’ਤੇ ਸ਼ਿਕੰਜਾ ਕਸਣ ਦੇ ਨਿਰਦੇਸ਼
ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੇ ਮਿਲਾਵਟਖੋਰਾਂ ’ਤੇ ਕਾਰਵਾਈ ਕਰਨ ਲਈ ਆਖਿਆ ਜ਼ਿਲ੍ਹੇ ਵਿੱਚ ਫ਼ਸਲੀ ਵਿਭਿੰਨਤਾ ਹੇਠ ਰਕਬਾ ਵਧਾਉਣ ’ਤੇ ਦਿੱਤਾ ਜ਼ੋਰ ਕਿਹਾ, ਬਰਨਾਲਾ ਦੇ ਕੂੜਾ ਡੰਪ ਦਾ ਜਲਦ ਹੋਵੇਗਾ ਨਿਬੇੜਾ ਜ਼ਿਲ੍ਹੇ ਦੇ ਸਰਕਾਰੀ ਸਕੂਲ ’ਚ ਬਣਾਈਆਂ ਜਾ ਰਹੀਆਂ ਹਨ ਮਿਨੀ ਨਰਸਰੀਆਂ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਬਰਨਾਲਾ, 06 ਜੁਲਾਈ : ਜ਼ਿਲ੍ਹੇ ਵਿੱਚ ਸਮੇਂ ਸਮੇਂ ’ਤੇ ਖਾਦਾਂ ਅਤੇ ਬੀਜਾਂ ਦੇ ਨਮੂਨਿਆਂ ਦੀ ਜਾਂਚ ਕਰਾਈ ਜਾਵੇ ਅਤੇ ਸੈਂਪਲ ਫੇਲ੍ਹ ਹੋਣ ’ਤੇ....
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਜ਼ਿਲ੍ਹੇ ਦੇ ਪਿੰਡਾਂ 'ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ – ਸੰਯਮ ਅਗਰਵਾਲ ਪਿੰਡਾ ਦੀਆਂ ਸਾਂਝੀਆ ਥਾਵੇਂ ਤੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲਾਭਪਾਤਰੀਆਂ ਦੀਆਂ ਲਿਸਟਾਂ ਦਾ ਚਸਪਾ ਕਰਨ ਦੀ ਹਦਾਇਤ, ਦਾਵੇ ਅਤੇ ਇੰਤਰਾਜ ਚਸਪਾ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਦੇਣ ਲਾਭਪਾਤਰੀ ਮਾਲੇਰਕੋਟਲਾ 06 ਜੁਲਾਈ : ਜ਼ਿਲ੍ਹੇ ਅੰਦਰ ਪੇਂਡੂ ਇਲਾਕਿਆਂ 'ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ 'ਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ....
ਸ਼ਹਿਰ ਦੀ ਦਿੱਖ ਅਤੇ ਬੁਨਿਆਦੀ ਸਹੂਲਤਾਂ ਲਈ ਸਰਕਾਰ ਖਰਚੇਗੀ 2.65 ਕਰੋੜ : ਵਿਧਾਇਕ ਸੇਖੋਂ
ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਨੇ ਸਰਬਸਮੰਤੀ ਨਾਲ ਕੀਤਾ ਮਤਾ ਪਾਸ ਫਰੀਦਕੋਟ 6 ਜੁਲਾਈ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਫਰੀਦਕੋਟ ਵੱਲੋਂ ਮਤਾ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ ਹੈ। ਜਿਸ ਵਿੱਚ ਸ਼ਹਿਰ ਦੇ ਵਿਕਾਸ ਲਈ 2 ਕਰੋੜ 65 ਲੱਖ 83 ਹਜ਼ਾਰ ਲੱਖ ਰਪੁਏ ਖਰਚ ਕਰਨ ਦੀ ਤਜਵੀਜ ਰੱਖੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਪ੍ਰਵਾਨ ਮਤੇ ਅਨੁਸਾਰ ਬਲਬੀਰ ਬਸਤੀ ਦੋਨੋਂ ਪਾਸੇ ਡਰੇਨ ਲਈ 18.20....
ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ
10 ਅਗਸਤ 2023 ਤੱਕ ਭਰੇ ਜਾ ਸਕਣਗੇ ਆਨਲਾਈਨ ਫਾਰਮ ਫਰੀਦਕੋਟ, 6 ਜੁਲਾਈ : ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਊਣੀ ਜਿਲਾ ਫਰੀਦਕੋਟ ਵਿੱਚ ਵਿੱਦਿਅਕ ਵਰ੍ਹੇ 2024-25 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ 2024 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 10 ਅਗਸਤ, 2023 ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1....
ਪੀ.ਏ.ਯੂ. ਵਿੱਚ ਖੇਤੀ ਯੂਨੀਵਰਸਿਟੀਆਂ ਦੇ ਅਜਾਇਬ ਘਰਾਂ ਬਾਰੇ ਅੰਤਰਰਾਸ਼ਟਰੀ ਕਾਨਫਰੰਸ ਹੋਵੇਗੀ
ਲੁਧਿਆਣਾ 6 ਜੁਲਾਈ : ਪੀ.ਏ.ਯੂ. ਵਿੱਚ ਆਉਂਦੇ ਅਕਤੂਬਰ ਮਹੀਨੇ ਦੀ 16-18 ਤਰੀਕ ਤੱਕ ਇੱਕ ਅੰਤਰਰਾਸ਼ਟਰੀ ਕਾਨਫਰੰਸ ਆਯੋਜਿਤ ਕੀਤੀ ਜਾਏਗੀ, ਇਹ 20ਵੀਂ ਤਿੰਨ ਸਾਲਾਂ ਕਾਨਫਰੰਸ ਖੇਤੀ ਯੂਨੀਵਰਸਿਟੀਆਂ ਵਿੱਚ ਸਥਾਪਿਤ ਅਜਾਇਬ ਘਰਾਂ ਸੰਬੰਧੀ ਹੋਵੇਗੀ, ਯਾਦ ਰਹੇ ਕਿ ਪੀ.ਏ.ਯੂ. ਨੂੰ ਇਸਦੀ ਸਾਂਝੀ ਮੇਜ਼ਬਾਨੀ ਸੌਂਪੀ ਗਈ ਹੈ | ਇਸੇ ਕਾਨਫਰੰਸ ਦਾ ਇੱਕ ਪੜਾਅ ਸ਼ੂਲਿਨੀ ਯੂਨੀਵਰਸਿਟੀ, ਸੋਲਨ ਵਿੱਚ 13-15 ਅਕਤੂਬਰ, 2023 ਤੱਕ ਆਯੋਜਿਤ ਕੀਤਾ ਜਾਵੇਗਾ, ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪੀ.ਏ.ਯੂ. ਦੇ ਵਾਈਸ....
ਡਿਪਟੀ ਕਮਿਸ਼ਨਰ ਨੇ ਕੀਤਾ ਝੋਨੇ ਦੀ ਪਰਾਲੀ ਤੋਂ ਖਾਦ ਬਣਾਉਣ ਦੇ ਪਲਾਂਟ ਦਾ ਦੌਰਾ
ਕਿਹਾ ਇਸ ਤਰਾਂ ਦੇ ਉਪਰਾਲੇ ਪਰਾਲੀ ਪ੍ਰਬੰਧਨ ਲਈ ਹੋਣਗੇ ਸਹਾਈ ਫਾਜਿ਼ਲਕਾ, 6 ਜੁਲਾਈ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਇੱਥੇ ਸੰਪੂਰਨ ਐਗਰੀਵੈਨਚਰ ਪ੍ਰਾਈਵੇਟ ਲਿਮ: ਵੱਲੋਂ ਸਥਾਪਿਤ ਪਰਾਲੀ ਪ੍ਰੋਸੈਸਿੰਗ ਯੁਨਿਟ ਦਾ ਦੌਰਾ ਕੀਤਾ। ਇੱਥੇ ਪਰਾਲੀ ਤੋਂ ਬਾਇਓਗੈਸ ਅਤੇ ਫਰਮੈਂਟਡ ਆਰਗੈਨਿਕ ਮਨਿਓਰ (ਕੰਪੋਸਟ ਖਾਦ) ਬਣਾਈ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਸ ਤਰਾਂ ਦੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਅਤੇ ਇਸਦੀ ਸੁਯੋਗ....
ਜਾਨਵਰਾਂ ਤੋਂ ਮੱਨੁਖਾਂ ਵਿੱਚ ਫੈਲਣ ਵਾਲੇ ਜੂਨੋਟਿਕ ਰੋਗਾਂ ਪ੍ਰਤੀ ਜਾਗਰੂਕਤਾ ਜ਼ਰੂਰੀ-ਸਿਵਲ ਸਰਜਨ
ਵਿਸ਼ਵ ਜੁਨੋਸਿਸ ਦਿਵਸ ‘ਤੇ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਆਯੋਜਿਤ ਕੀਤਾ ਜਾਗਰੂਕਤਾ ਸਮਾਗਮ ਫਾਜ਼ਿਲਕਾ 6 ਜੁਲਾਈ : ਫਾਜ਼ਿਲਕਾ ਸਿਵਲ ਹਸਪਤਾਲ ਵਿਖੇ ਵਿਸ਼ਵ ਜੂਨੋਸਿਸ ਦਿਵਸ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ । ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦੱਸਿਆ ਕਿ ਜਾਨਵਰਾਂ ਤੋਂ ਮੱਨੁਖਾਂ ਵਿੱਚ ਫੈਲਣ ਵਾਲੇ ਜੂਨੋਟਿਕ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਜੂਨੋਟਿਕ ਰੋਗ ਵਾਇਰਸ, ਬੈਕਟੀਰਿਆ, ਪਰਜੀਵੀ ਅਤੇ....
ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਨੁਕਤੇ ਸਾਂਝੇ ਕੀਤੇ
ਫਾਜਿ਼ਲਕਾ, 6 ਜੁਲਾਈ : ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਕੁਝ ਨੁਕਤੇ ਬਾਗਬਾਨਾਂ ਨਾਲ ਸਾਂਝੇ ਕੀਤੇ ਹਨ ਤਾਂ ਜੋ ਬਾਗਾਂ ਦੀ ਚੰਗੀ ਤਰਾਂ ਦੇਖਭਾਲ ਕਰਕੇ ਇਨ੍ਹਾਂ ਤੋਂ ਚੰਗਾ ਝਾੜ ਲਿਆ ਜਾ ਸਕੇ। ਸਿਟਰਸ ਅਸਟੇਟ ਅਬੋਹਰ ਦੇ ਮੁੱਖ ਕਾਰਜਕਾਰੀ ਅਫ਼ਸਰ ਸ. ਜਤਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ ਪਾਣੀ ਬਾਗਾਂ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ, ਕਿਉਂਕਿ ਇਹ....
ਸਖੀ ਵਨ ਸਟਾਪ ਸੈਂਟਰ ਫਾਜ਼ਿਲਕਾ ਨੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਵਿਸੇਸ਼ ਮੁਹਿੰਮ
ਫਾਜ਼ਿਲਕਾ, 6 ਜੁਲਾਈ : ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਵਨ ਸਟਾਪ ਸਖੀ ਸੈਂਟਰ ਚਲਾਇਆ ਜਾ ਰਿਹਾ ਹੈ।ਇਸ ਸੈਂਟਰ ਤੋਂ ਔਰਤਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਈ ਸਖ਼ੀ ਸੈਂਟਰ ਵੱਲੋਂ ਡਿਪਟੀ ਕਮਿ਼ਸ਼ਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਸਖ਼ੀ ਸੈਂਟਰ ਵਿਖੇ 18 ਸਾਲ ਦੀ ਉਮਰ ਤੋਂ ਵੱਧ ਔਰਤਾਂ ਜ਼ਿਨ੍ਹਾਂ ਨਾਲ ਕਿਸੇ ਪ੍ਰਕਾਰ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਬਲਾਤਕਾਰ, ਤੇਜਾਬੀ ਹਮਲਾ, ਜਿਨਸੀ ਹਮਲਾ....
ਵਿਸ਼ਵ ਜੁਨੋਸਿਸ ਦਿਵਸ ਤੇ ਸਿਹਤ ਵਿਭਾਗ ਵਲੋ ਜਾਗਰੂਕਤਾ ਪੋਸਟਰ ਕੀਤਾ ਜਾਰੀ
ਫਾਜ਼ਿਲਕਾ, 6 ਜੁਲਾਈ : ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਜੂਨੋਸਿਸ ਦਿਵਸ ਮੌਕੇ ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਅਤੇ ਫੀਲਡ ਵਿਖੇ ਇਸ ਬਾਰੇ ਗਤੀਵਿਧੀਆ ਕਰਨ ਸੰਬਧੀ ਹਦਾਇਤਾਂ ਜਾਰੀ ਕੀਤੀ। ਇਸ ਦੌਰਾਨ ਉਹਨਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋ ਸਿਵਲ ਹਸਪਤਾਲ ਤੋਂ ਲੇ ਕੇ ਸਬ ਸੈਂਟਰ ਲੈਵਲ ਤੇ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਜਿਸ ਵਿਚ ਲੋਕਾ ਨੂੰ ਜਾਨਵਰਾਂ ਤੋਂ ਮਨੁੱਖ ਵਿਚ ਫੈਲਣ ਵਾਲੀ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ । ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾਕਟਰ....
ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ, ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਫਾਜਿਲਕਾ 6 ਜੁਲਾਈ : ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਅਤੇ ਡਾ ਨਵੀਨ ਮਿੱਤਲ ਦੇ ਅਗੁਵਾਈ ਹੇਠ ਸੀਤੋ ਗੁਨੋ ਹਸਪਤਾਲ ਵਿੱਖੇ ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਨਵੀਨ ਮਿੱਤਲ ਨੇ ਦੱਸਿਆ ਕਿ ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ....
ਜ਼ਿਲ੍ਹਾ ਫਾਜ਼ਿਲਕਾ ਦਾ ਨਾਮ ਚਮਕਾਉਣ ਵਾਲੀ ਪ੍ਰਿਅਮਦੀਪ ਕੌਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਸਨਮਾਨਿਤ
ਲੜਕੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ, ਉਚਾਈਆਂ ਨੂੰ ਛੂ ਰਹੀਆਂ : ਡਿਪਟੀ ਕਮਿਸ਼ਨਰ ਫਾਜ਼ਿਲਕਾ 6 ਜੁਲਾਈ : ਪਿੰਡ ਮੰਡੀ ਰੋੜਾਂ ਵਾਲੀ ਦੀ ਰਹਿਣ ਵਾਲੀ ਲੜਕੀ ਪ੍ਰਿਅਮਦੀਪ ਕੌਰ ਨੇ ਗ੍ਰੈਜੂਏਟ ਐਪਟੀਚਿਉਟ ਟੈਸਟ ਇਨ ਇੰਜੀਨੀਅਰਿੰਗ ਦੀ ਪ੍ਰੀਖਿਆ ਵਿਚ ਪੂਰੇ ਭਾਰਤ ਵਿਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਫਾਜ਼ਿਲਕਾ ਜ਼ਿਲੇ੍ਹ ਦੇ ਨਾਮ ਰੋਸ਼ਨ ਕੀਤਾ ਹੈ ਜਿਸ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪ੍ਰਿਅਮਦੀਪ ਕੌਰ ਦਾ ਮੂੰਹ ਮਿਠਾ ਕਰਵਾਇਆ ਗਿਆ ਤੇ ਉਸਨੂੰ....
ਸਰਕਾਰੀ ਹਸਪਤਾਲ ਫਾਜ਼ਿਲਕਾ ਅਤੇ ਅਬੋਹਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ
ਸਿਵਲ ਸਰਜਨ ਨੇ 11 ਹਾਊਸ ਸਰਜਨ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ ਫਾਜ਼ਿਲਕਾ 6 ਜੁਲਾਈ : ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜਿਲਾ ਹਸਪਤਾਲ਼ ਅਤੇ ਸਬ ਡਿਵੀਜ਼ਨ ਹਸਪਤਾਲ਼ ਵਿਚ ਹਾਊਸ ਸਰਜਨ ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾਕਟਰ....
ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੈਨੀਟੇਸ਼ਨ ਫੰਡ ਮੁਹੱਇਆ ਕਰਵਾਉਣ ਦਾ ਐਲਾਨ
ਸ੍ਰੀ ਅਨੰਦਪੁਰ ਸਾਹਿਬ 06 ਜੁਲਾਈ : ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਆਦਰਸ਼ ਸੀਨੀ. ਸੈਕੰ. ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਸਰਕਾਰੀ ਸਕੂਲਾਂ ਨੂੰ 33 ਡੈਸਕਟਾਪ ਕੰਪਿਊਟਰ ਦਿੱਤੇ ਅਤੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਕੇ.ਯਾਨ ਦੀ ਸਹੂਲਤ ਮਿਲੇਗੀ। ਸਰਕਾਰੀ ਸਕੂਲਾਂ ਨੂੰ ਸੈਨੀਟੇਸ਼ਨ ਲਈ ਫੰਡ, ਸੁਰੱਖਿਆ ਗਾਰਡ ਅਤੇ ਵਿਦਿਆਰਥੀਆਂ ਲਈ ਟ੍ਰਾਸਪੋਰਟ ਦੀ ਸੁਵਿਧਾਂ ਮਿਲੇਗੀ। ਸਾਰੇ ਸਰਕਾਰੀ....